ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਲਈ ਮਤਾ ਕੀਤਾ ਗਿਆ ਪਾਸ ਮੋਗਾ/ਬਿਊਰੋ ਨਿਊਜ਼ : ਮੋਗਾ ’ਚ ਹੋਈ ਸੰਯੁਕਤ ਕਿਸਾਨ ਮੋਰਚੇ ਦੀ ਮਹਾਂ ਪੰਚਾਇਤ ਵਿਚ ਅੱਜ ਵੱਡਾ ਫੈਸਲਾ ਲਿਆ ਗਿਆ। ਮਹਾਂ ਪੰਚਇਤ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਹਿਯੋਗ ਲਈ ਇਕਜੁੱਟ ਹੋਣ ਲਈ ਮਤਾ ਪਾਸ …
Read More »ਸ਼ੰਭੂ ਬਾਰਡਰ ’ਤੇ ਸਲਫਾਸ ਖਾ ਕੇ ਕਿਸਾਨ ਨੇ ਕੀਤੀ ਆਤਮ ਹੱਤਿਆ
ਖਨੌਰੀ ਬਾਰਡਰ ’ਤੇ ਦੇਸੀ ਗੀਜ਼ਰ ਫਟਣ ਕਾਰਨ ਕਿਸਾਨ ਝੁਲਸਿਆ ਸ਼ੰਭੂ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਤਰਨ ਤਾਰਨ ਜ਼ਿਲ੍ਹੇ ਦੇ ਇਕ ਕਿਸਾਨ ਨੇ ਸਲਫਾਸ ਖਾ ਕੇ ਆਤਮ ਹੱਤਿਆ ਕਰ ਲਈ। ਮਿ੍ਰਤਕ ਕਿਸਾਨ ਦੀ ਪਹਿਚਾਣ ਰੇਸ਼ਮ ਸਿੰਘ ਵਜੋਂ ਹੋਈ ਅਤੇ ਉਹ ਤਰਨ ਤਾਰਨ ਜ਼ਿਲ੍ਹੇ ਦੇ …
Read More »ਸੰਤ ਸੀਚੇਵਾਲ ਦੁਨੀਆ ’ਚ ਬਣ ਰਹੇ ਮਿਸਾਲ
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕ ਭਲਾਈ ਕੰਮਾਂ ਲਈ ਪੂਰੀ ਤਨਖਾਹ ਕੀਤੀ ਦਾਨ ਲੁਧਿਆਣਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਸਾਰੀ ਤਨਖਾਹ ਮਾਨਵਤਾ ਅਤੇ ਵਾਤਾਵਰਣ ਦੇ ਕੰਮਾਂ ਲਈ ਦਾਨ ਕਰਕੇ ਲੋਕ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਹੈ। ਧਿਆਨ …
Read More »ਚੰਡੀਗੜ੍ਹ ’ਤੇ ਸਿਰਫ ਪੰਜਾਬ ਦਾ ਹੱਕ -ਕੁਲਤਾਰ ਸਿੰਘ ਸੰਧਵਾਂ
ਕਿਹਾ : ਚੰਡੀਗੜ੍ਹ ’ਚ ਸਲਾਹਕਾਰ ਦੇ ਅਹੁਦੇ ’ਤੇ ਮੁੜ ਵਿਚਾਰ ਕਰੇ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਸਰਕਾਰ ਵਲੋਂ ਚੰਡੀਗੜ੍ਹ ਵਿਚ ਸਲਾਹਕਾਰ ਦਾ ਅਹੁਦਾ ਖਤਮ ਕਰ ਦਿੱਤਾ ਗਿਆ ਹੈ ਅਤੇ ਹੁਣ ਮੁੱਖ ਸਕੱਤਰ ਦੀ ਇਸ ਅਹੁਦੇ ’ਤੇ ਨਿਯੁਕਤੀ ਕੀਤੀ ਜਾਵੇਗੀ। ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਭਾਜਪਾ ਤੋਂ ਇਲਾਵਾ ਸਾਰੀਆਂ ਸਿਆਸੀ ਪਾਰਟੀਆਂ …
Read More »ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ’ਤੇ ਪੰਜਾਬ ਪੁਲਿਸ ਨੇ ਲਗਾਇਆ ਯੂਏਪੀਏ
ਅੰਮਿ੍ਤਪਾਲ ਦੇ ਪਿਤਾ ਨੇ ਇਸ ਨੂੰ ਸਿਆਸੀ ਸਾਜ਼ਿਸ਼ ਦੱਸਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ਼ ਇਕ ਕਤਲ ਦੇ ਮਾਮਲੇ ’ਚ ਪੰਜਾਬ ਪੁਲਿਸ ਵੱਲੋਂ ਯੂਏਪੀਏ ਐਕਟ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਤਿੰਨ ਹਮਲਾਵਰਾਂ ਵੱਲੋਂ ਹਰੀ …
Read More »ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅਕਾਲੀ ਦਲ ਦੇ ਵਫਦ ਨੇ ਕੀਤੀ ਮੁਲਾਕਾਤ
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ : ਅਕਾਲੀ ਦਲ ’ਚ ਨਵੀਂ ਭਰਤੀ ਪ੍ਰਕਿਰਿਆ ਬਾਰੇ ਕੀਤੀ ਗਈ ਗੱਲਬਾਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਉੱਚ ਪੱਧਰੀ ਵਫਦ ਵਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅੰਮਿ੍ਰਤਸਰ ’ਚ ਮੁਲਾਕਾਤ ਕੀਤੀ ਗਈ। ਕਰੀਬ ਇਕ ਘੰਟਾ ਚੱਲੀ ਮੀਟਿੰਗ ਤੋਂ ਬਾਅਦ …
Read More »ਚੰਡੀਗੜ੍ਹ ’ਚ ਸਲਾਹਕਾਰ ਦਾ ਅਹੁਦਾ ਖਤਮ ਕਰਨ ’ਤੇ ਸਿਆਸਤ ਗਰਮਾਈ
‘ਆਪ’ ਅਤੇ ਅਕਾਲੀ ਦਲ ਨੇ ਕੇਂਦਰ ਦੇ ਫੈਸਲੇ ’ਤੇ ਜਤਾਇਆ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਚੰਡੀਗੜ੍ਹ ਵਿਚ 40 ਸਾਲ ਬਾਅਦ ਵੱਡਾ ਪ੍ਰਸ਼ਾਸਨਿਕ ਬਦਲਾਅ ਕੀਤਾ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵਿਚ ਸਲਾਹਕਾਰ ਦਾ ਅਹੁਦਾ ਖਤਮ ਕਰ ਦਿੱਤਾ ਗਿਆ ਹੈ ਅਤੇ ਮੁੱਖ ਸਕੱਤਰ ਦੇ ਅਹੁਦੇ ’ਤੇ ਨਿਯੁਕਤੀ ਕੀਤੀ ਜਾਵੇਗੀ। ਇਸ ਸਬੰਧੀ ਕੇਂਦਰ …
Read More »ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਰ ਵਿਗੜੀ
ਕਿਸਾਨ ਆਗੂ ਬੋਲੇ : ਜੇਕਰ ਕੁਝ ਹੋਇਆ ਤਾਂ ਕੇਂਦਰ ਸਰਕਾਰ ਹੋਵੇਗੀ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਡੱਲੇਵਾਲ ਵਲੋਂ ਰੱਖੇ ਗਏ ਮਰਨ ਵਰਤ ਨੂੰ ਅੱਜ 44 ਦਿਨ ਹੋ …
Read More »ਸ਼ੋ੍ਮਣੀ ਅਕਾਲੀ ਦਲ ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ
ਬਗੈਰ ਗਠਜੋੜ ਦੇ ਅਸੀਂ ਚੋਣਾਂ ਨਹੀਂ ਲੜ ਸਕਦੇ : ਪਰਮਜੀਤ ਸਿੰਘ ਸਰਨਾ ਪਰਮਜੀਤ ਸਿੰਘ ਸਰਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਹੁਣ ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ …
Read More »ਪੰਜਾਬ ’ਚ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਮੂਧੇ ਮੂੰਹ ਡਿੱਗੀ-18 ਲੱਖ ਤੋਂ ਘਟ ਕੇ 6 ਲੱਖ ਰਹਿ ਗਏ ਮੈਂਬਰ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਮੂਧੇ ਮੂੰਹ ਡਿੱਗੀ ਹੈ। ਭਾਰਤੀ ਜਨਤਾ ਪਾਰਟੀ ਦੇ ਪਹਿਲਾਂ ਪੰਜਾਬ ’ਚ 18 ਲੱਖ ਸਰਗਰਮ ਮੈਂਬਰ ਸਨ, ਜਿਹਨਾਂ ਦੀ ਗਿਣਤੀ ਘਟ ਕੇ 6 ਲੱਖ ਰਹਿ ਗਈ ਹੈ। ਜਦੋਂ ਕਿ ਪਾਰਟੀ ਨੇ 30 ਲੱਖ ਮੈਂਬਰ ਭਰਤੀ ਕਰਨ ਦਾ ਟੀਚਾ ਰੱਖਿਆ ਸੀ। ਮੀਡੀਆ …
Read More »