ਕਿਹਾ : ਜਲੰਧਰ ‘ਚ ਬਾਬਾ ਸਾਹਿਬ ਦੇ ਨਾਂ ‘ਤੇ ਬਣੇਗੀ ਯੂਨੀਵਰਸਿਟੀ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਭੀਮ ਰਾਓ ਅੰਬੇਦਕਰ ਜੈਅੰਤੀ ਅਤੇ ਵਿਸਾਖੀ ਮੌਕੇ ਅੱਜ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਦੇਣ ਉਪਰੰਤ ਆਪਣੇ …
Read More »ਪੰਜਾਬ ਦੀ ਬੇਹਤਰੀ ਲਈ ਅਫ਼ਸਰਾਂ ਨੂੰ ਜਿੱਥੇ ਭੇਜਣਾ ਪਵੇਗਾ, ਮੈਂ ਭੇਜਾਂਗਾ : ਭਗਵੰਤ ਮਾਨ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਵਿਖੇ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਮੈਂ ਡਾ. ਭੀਮ ਰਾਓ ਅੰਬੇਦਕਰ ਨੂੰ ਐਜੂਕੇਸ਼ਨ ਦਾ ਸੰਤ ਕਹਿ ਦਿਆਂ ਤਾਂ ਕੋਈ ਅਤਿਕਥਨੀ ਨਹੀਂ ਹੋਵੇਗੀ। …
Read More »ਪੰਜਾਬ ‘ਚ ਹੁਣ ਕਿਸੇ ਵੀ ਦੁਕਾਨ ਤੋਂ ਕਿਤਾਬਾਂ ਅਤੇ ਵਰਦੀ ਖਰੀਦ ਸਕਣਗੇ ਵਿਦਿਆਰਥੀਆਂ ਦੇ ਮਾਪੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਦੇ ਸਿੱਖਿਆ ਵਿਭਾਗ ਨੇ ਪ੍ਰਾਈਵੇਟ ਸਕੂਲਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਕਸਬਿਆਂ ਵਿਚ ਘੱਟੋ-ਘੱਟ ਤਿੰਨ ਅਤੇ ਸ਼ਹਿਰਾਂ ਵਿਚ ਘੱਟੋ-ਘੱਟ 20 ਕਿਤਾਬਾਂ/ਵਰਦੀ ਵਾਲੀਆਂ ਦੁਕਾਨਾਂ ਦੀ ਸੂਚੀ ਤੁਰੰਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਸਾਂਝੀ ਕਰਨ। ਇਸ ਕਦਮ ਦਾ ਉਦੇਸ਼ …
Read More »ਮੁੱਖ ਮੰਤਰੀ ਨਾ ਬਣ ਸਕਣ ਕਰਕੇ ਸੁਨੀਲ ਜਾਖੜ ਬੁਖਲਾਏ : ਸੁਖਬੀਰ ਬਾਦਲ
ਸੁਖਬੀਰ ਨੇ ਜਾਖੜ ਨੂੰ ਦੱਸਿਆ ਮੈਂਟਲੀ ਅਪਸੈਟ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸੀ ਆਗੂ ਸੁਨੀਲ ਜਾਖੜ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਦੱਸਿਆ ਹੈ। ਸੁਖਬੀਰ ਬਾਦਲ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਸਾਬਕਾ ਮੰਤਰੀ ਅਨਿਲ ਜੋਸ਼ੀ ਦੇ ਦਫਤਰ ਵਿਚ ਪਹੁੰਚੇ ਸਨ। ਉਥੇ ਉਨ੍ਹਾਂ ਨੇ ਅਕਾਲੀ ਦਲ …
Read More »23 ਹਜ਼ਾਰ ਕਰੋੜ ਰੁਪਏ ਦਾ ਬੋਝ ਪਏਗਾ ਮੁਫਤ ਬਿਜਲੀ ਨਾਲ
ਪੰਜਾਬ ਦੀ ਆਰਥਿਕ ਹਾਲਤ ਪਹਿਲਾਂ ਹੀ ਚਿੰਤਾਜਨਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਾਰਿਆਂ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਸੋਚ ਵਿਚਾਰ ਕਰ ਰਹੀ ਹੈ। ਭਗਵੰਤ ਮਾਨ ਦੀ ਸਰਕਾਰ ’ਤੇ ਇਹ ਵਾਅਦਾ ਪੂਰਾ ਕਰਨ ਲਈ ਦਬਾਅ ਵਧਦਾ ਜਾ ਰਿਹਾ ਹੈ …
Read More »ਵਿਸਾਖੀ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ’ਚ ਟੇਕਿਆ ਮੱਥਾ
ਭਗਵੰਤ ਮਾਨ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ਅਤੇ ਵਿਦੇਸ਼ਾਂ ਵਿਚ ਵੀ ਅੱਜ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਅੱਜ ਵਿਸਾਖੀ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ …
Read More »ਚੰਨੀ ਕੋਲੋਂ ਈਡੀ ਨੇ ਕੀਤੀ ਪੁੱਛਗਿੱਛ
ਪੰਜਾਬ ਦੀ ਸਿਆਸਤ ਫਿਰ ਗਰਮਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਇਨਫੋਰਸਮੈਂਟ ਡਾਇਰੈਕਟਰੋਟ (ਈਡੀ) ਨੇ ਸੂਬੇ ਵਿੱਚ ਰੇਤ ਮਾਈਨਿੰਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਨੂੰ ਲੈ ਕੇ ਜਲੰਧਰ ’ਚ ਪੁੱਛ ਪੜਤਾਲ ਕੀਤੀ। ਜਾਂਚ ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੇ ਤਹਿਤ ਕਾਂਗਰਸੀ ਆਗੂ ਚਰਨਜੀਤ …
Read More »ਮੀਤ ਹੇਅਰ ਦੇ ਘਰ ਅੱਗੇ ਫਿਰ ਲੱਗਾ ਮੋਰਚਾ
ਈਟੀਟੀ ਅਧਿਆਪਕਾਂ ਨੇ ਸਿੱਖਿਆ ਮੰਤਰੀ ’ਤੇ ਵਾਅਦੇ ਪੂਰੇ ਨਾ ਕਰਨ ਦੇ ਲਗਾਏ ਆਰੋਪ ਬਰਨਾਲਾ/ਬਿਊਰੋ ਨਿਊਜ਼ ਈਟੀਟੀ ਅਧਿਆਪਕਾਂ ਵੱਲੋਂ ਡੈਪੂਟੇਸ਼ਨ ਰੱਦ ਕਰਨ ਦੀ ਮੰਗ ਲਈ ਅੱਜ ਬਰਨਾਲਾ ਵਿੱਚ ਦੂਜੀ ਵਾਰ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਮੋਰਚਾ ਲਗਾ ਦਿੱਤਾ ਗਿਆ। ਅੱਜ ਵੱਡੀ ਗਿਣਤੀ ਵਿੱਚ ਈਟੀਟੀ ਅਧਿਆਪਕਾਂ ਵੱਲੋਂ ਵੱਖ-ਵੱਖ …
Read More »ਭਗਵੰਤ ਮਾਨ ਨੇ ਡਾ. ਭੀਮ ਰਾਓ ਅੰਬੇਦਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਕੀਤਾ ਐਲਾਨ
ਕਿਹਾ : ਜਲੰਧਰ ’ਚ ਡਾ. ਅੰਬੇਦਕਰ ਦੇ ਨਾਂ ’ਤੇ ਬਣੇਗੀ ਯੂਨੀਵਰਸਿਟੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਭੀਮ ਰਾਓ ਅੰਬੇਦਕਰ ਜੈਅੰਤੀ ਅਤੇ ਵਿਸਾਖੀ ਮੌਕੇ ਅੱਜ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਦੇਣ ਉਪਰੰਤ ਆਪਣੇ ਸੰਬੋਧਨ …
Read More »ਦਿੱਲੀ ਗਏ ਅਫਸਰਾਂ ਸਬੰਧੀ ਬੋਲੇ ਮੁੱਖ ਮੰਤਰੀ ਭਗਵੰਤ ਮਾਨ
ਕਿਹਾ : ਪੰਜਾਬ ਦੀ ਬੇਹਤਰੀ ਲਈ ਅਫ਼ਸਰਾਂ ਨੂੰ ਜਿੱਥੇ ਭੇਜਣਾ ਪਵੇਗਾ, ਮੈਂ ਭੇਜਾਂਗਾ ਜਲੰਧਰ/ਬਿਊਰੋ ਨਿਊਜ਼ ਜਲੰਧਰ ਵਿਖੇ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਮੈਂ ਡਾ. ਭੀਮ ਰਾਓ …
Read More »