ਕਿਹਾ : ਅਰਵਿੰਦ ਕੇਜਰੀਵਾਲ ਹੱਥ ਪੰਜਾਬ ਦੀ ਵਾਗਡੋਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੰਘੇ ਕੱਲ੍ਹ ਪੰਜਾਬ ਦੇ ਅਫਸਰਾਂ ਨਾਲ ਮੀਟਿੰਗ ਕੀਤੀ ਸੀ ਅਤੇ ਇਸ ਮੀਟਿੰਗ ਵਿਚ ਭਗਵੰਤ ਮਾਨ ਸ਼ਾਮਲ ਨਹੀਂ ਸਨ। ਇਸ ਤੋਂ ਬਾਅਦ ਵਿਰੋਧੀ ਧਿਰਾਂ ਨੇ ਵੱਡੇ ਸਵਾਲ ਚੁੱਕਦੇ …
Read More »ਵਿਸਾਖੀ ਮਨਾਉਣ ਲਈ ਜੈਕਾਰਿਆਂ ਦੀ ਗੂੰਜ ’ਚ ਪਾਕਿ ਲਈ ਰਵਾਨਾ ਹੋਏ ਸਿੱਖ ਸ਼ਰਧਾਲੂ
ਅੰਮਿ੍ਰਤਸਰ/ਬਿਊਰੋ ਨਿਊਜ਼ ਖਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ। 900 ਸਿੱਖ ਸ਼ਰਧਾਲੂਆਂ ਨੇ ਵੀਜ਼ਾ ਲੈਣ ਪਾਕਿਸਤਾਨ ਸਰਕਾਰ ਨੂੰ ਅਰਜ਼ੀਆਂ ਭੇਜੀਆਂ ਸਨ ਪ੍ਰੰਤੂ 705 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਮਿਲਿਆ ਹੈ। ਇਹ ਜਥਾ ਗੁਰਦੁਆਰਾ ਨਨਕਾਣਾ ਸਾਹਿਬ ਸਮੇਤ …
Read More »ਸੰਸਦ ਮੈਂਬਰ ਪ੍ਰਨੀਤ ਕੌਰ ਨੇ ਖੇਤੀ ਮੰਤਰੀ ਨਰਿੰਦਰ ਤੋਮਰ ਨੂੰ ਲਿਖੀ ਚਿੱਠੀ
ਕਿਹਾ : ਕਣਕ ਦੇ ਘਟੇ ਝਾੜ ਦੀ ਪੂਰਤੀ ਲਈ ਕਿਸਾਨਾਂ ਨੂੰ ਦਿੱਤਾ ਜਾਵੇ ਮੁਆਵਜ਼ਾ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਇਕ ਪੱਤਰ ਲਿਖਿਆ ਹੈ। ਉਨ੍ਹਾਂ ਪੱਤਰ ’ਚ ਲਿਖਿਆ ਕਿ ਇਸ ਵਾਰ ਗਰਮੀ ਮੌਸਮ ਜਲਦੀ ਆਉਣ ਕਾਰਨ …
Read More »ਸਰਹੱਦ ਨੇੜਿਓਂ ਦਰੱਖਤ ਨਾਲ ਬੰਨ੍ਹੀ ਹੋਈ 5 ਕਰੋੜ ਰੁਪਏ ਦੀ ਹੈਰੋਇਨ ਬਰਾਮਦ
ਖੇਤਾਂ ’ਚ ਕੰਮ ਕਰ ਰਹੇ ਤਿੰਨ ਕਿਸਾਨਾਂ ਨੂੰ ਹਿਰਾਸਤ ’ਚ ਲਿਆ ਫਿਰੋਜ਼ਪੁਰ/ਬਿਊੁਰੋ ਨਿਊਜ਼ ਪਾਕਿਸਤਾਨ ਵਿਚ ਬੈਠੇ ਤਸਕਰ ਲਗਾਤਾਰ ਪੰਜਾਬ ਵਿਚ ਨਸ਼ਾ ਭੇਜਣ ਦੀਆਂ ਕੋਸ਼ਿਸ਼ਾਂ ਵਿਚ ਜੁਟੇ ਹੋਏ ਹਨ, ਪਰ ਸਰਹੱਦ ’ਤੇ ਪਹਿਰਾ ਦੇ ਰਹੇ ਬੀਐਸਐਫ ਦੇ ਜਵਾਨ ਤਸਕਰਾਂ ਦੀਆਂ ਕੋਸ਼ਿਸ਼ਾਂ ਨੂੰ ਸਫਲ ਨਹੀਂ ਹੋਣ ਦੇ ਰਹੇ। ਇਸੇ ਦੌਰਾਨ ਫਿਰੋਜ਼ਪੁਰ ਦੇ …
Read More »ਪੰਜਾਬ ਕਾਂਗਰਸ ਦਾ ਅਧਿਕਾਰਤ ਟਵਿੱਟਰ ਅਕਾਊਂਟ ਹੋਇਆ ਹੈਕ
ਰਾਜਾ ਵੜਿੰਗ, ਬਾਜਵਾ, ਆਸ਼ੂ ਤੇ ਚੱਬੇਵਾਲ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਸੋਮਵਾਰ ਸਵੇਰੇ ਕਿਸੇ ਨੇ ਪੰਜਾਬ ਕਾਂਗਰਸ ਦਾ ਟਵਿਟਰ ਹੈਂਡਲ ਹੈਕ ਕਰ ਲਿਆ ਹੈ। ਇਸ ਕਾਰਨ ਕਾਂਗਰਸੀ ਆਗੂਆਂ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ …
Read More »ਗੈਂਗਸਟਰਾਂ ਅਤੇ ਕ੍ਰਾਈਮ ’ਤੇ ਸ਼ਿਕੰਜਾ ਕਸਿਆ : ਡੀਜੀਪੀ ਭਾਵਰਾ
ਕਿਹਾ, ਪਿਛਲੇ ਸਾਲਾਂ ਦੇ ਮੁਕਾਬਲੇ ਪੰਜਾਬ ’ਚ ਕਤਲ ਘਟੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡੀਜੀਪੀ ਵੀ. ਕੇ. ਭਾਵਰਾ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸੇ ਸਾਲ 2022 ’ਚ ਹੁਣ ਤੱਕ 158 ਕਤਲ ਹੋਏ ਹਨ। ਉਨ੍ਹਾਂ …
Read More »ਸੁਖਬੀਰ ਨੇ ਜਾਖੜ ਨੂੰ ਦੱਸਿਆ ਮੈਂਟਲੀ ਅਪਸੈਟ
ਕਿਹਾ : ਮੁੱਖ ਮੰਤਰੀ ਨਾ ਬਣ ਸਕਣ ਕਰਕੇ ਸੁਨੀਲ ਜਾਖੜ ਬੁਖਲਾਏ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸੀ ਆਗੂ ਸੁਨੀਲ ਜਾਖੜ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਦੱਸਿਆ ਹੈ। ਸੁਖਬੀਰ ਬਾਦਲ ਅੱਜ ਸੋਮਵਾਰ ਨੂੰ ਅੰਮਿ੍ਰਤਸਰ ਵਿਖੇ ਸਾਬਕਾ ਮੰਤਰੀ ਅਨਿਲ ਜੋਸ਼ੀ ਦੇ ਦਫਤਰ ਵਿਚ ਪਹੁੰਚੇ ਸਨ। ਉਥੇ …
Read More »ਭਗਵੰਤ ਮਾਨ ਦਾ ਪੰਜਾਬੀਆਂ ਨਾਮ ਟਵੀਟ
ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਜਲਦਬਾਜ਼ੀ ਨਾ ਕਰੀਏ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪੰਜਾਬੀਆਂ ਤੋਂ ਸਮਾਂ ਮੰਗਿਆ ਹੈ। ਆਮ ਆਦਮੀ ਪਾਰਟੀ ਦੇ ਟਵਿੱਟਰ ਪੇਜ ’ਤੇ ਪੋਸਟ ਪਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ- ਪੰਜਾਬੀਓ ਥੋੜ੍ਹਾ ਸਮਾਂ ਦਿਓ ਥੋੜ੍ਹਾ ਸਬਰ ਕਰੋ। ਕੋਈ …
Read More »ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ
ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਇਕ ਹਫਤੇ ’ਚ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਹਾਈਕਮਾਨ ਨੇ ਅਨੁਸ਼ਾਸ਼ਨਹੀਣਤਾ ’ਤੇ ਸਖਤ ਰੁਖ ਅਖਤਿਆਰ ਕਰਦਿਆਂ ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਖਿਲਾਫ ਦਰਜ ਸ਼ਿਕਾਇਤਾਂ ’ਤੇ ਅੱਜ ਸੋਮਵਾਰ ਨੂੰ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ …
Read More »ਨਾਟਕਕਾਰ ਡਾ. ਹਰਚਰਨ ਸਿੰਘ ਦੀ ਪੰਜਾਬੀ ਸਾਹਿਤ, ਸਿੱਖਿਆ ਤੇ ਕਲਾ ਨੂੰ ਦੇਣ ਵਿਸ਼ੇ ’ਤੇ ਹੋਈ ਵਿਚਾਰ-ਚਰਚਾ
ਚੰਡੀਗੜ੍ਹ : ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਐਤਵਾਰ ਨੂੰ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵਲੋਂ ਸਿਰਮੌਰ ਨਾਟਕਕਾਰ ਡਾ. ਹਰਚਰਨ ਸਿੰਘ ਦੀ ਪੰਜਾਬੀ ਸਾਹਿਤ, ਸਿੱਖਿਆ ਤੇ ਕਲਾ ਨੂੰ ਦੇਣ ਵਿਸ਼ੇ ’ਤੇ ਇਕ ਸਾਹਿਤਕ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ’ਤੇ ਪ੍ਰਸਿੱਧ ਨਾਟਕਕਾਰ ਤੇ ਅਦਾਕਾਰ ਡਾ. ਸਤੀਸ਼ ਕੁਮਾਰ ਵਰਮਾ ਮੁੱਖ ਮਹਿਮਾਨ ਵਜੋਂ ਪੁੱਜੇ, ਜਦਕਿ …
Read More »