ਧੋਖੇਬਾਜ਼ ਟਰੈਵਲ ਏਜੰਟਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਹੇਰਾਫੇਰੀਆਂ ਕਰਨ ਵਾਲੇ 25 ਟਰੈਵਲ ਏਜੰਟਾਂ ਖਿਲਾਫ ਕੇਸ ਦਰਜ ਕੀਤੇ ਹਨ। ਇਸਦੇ ਨਾਲ ਹੀ ਪੁਲਿਸ ਨੇ ਬਿਨਾਂ ਲਾਇਸੈਂਸ ਤੋਂ ਸੋਸ਼ਲ ਮੀਡੀਆ ’ਤੇ ਇਸ਼ਤਿਹਾਰਬਾਜ਼ੀ ਕਰਕੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਲਾਲਚ ਦੇਣ …
Read More »ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਲਿਆ ਇਕ ਹੋਰ ਵੱਡਾ ਫੈਸਲਾ
ਡੇਰਿਆਂ ਦੀ ਸੇਵਾ ਲਈ ਸੂਬਿਆਂ ਦੇ ਕੋਆਰਡੀਨੇਟਰਾਂ ਦਾ ਕੀਤਾ ਐਲਾਨ ਬਿਆਸ/ਬਿਊਰੋ ਨਿਊਜ਼ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਆਪਣੇ ਉਤਰਾਧਿਕਾਰੀ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ। ਡੇਰਾ ਬਿਆਸ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਡੇਰਿਆਂ ਦੀ ਸੇਵਾ ਲਈ ਸੰਗਠਨਾਤਮਕ ਢਾਂਚੇ …
Read More »ਐਸਜੀਪੀਸੀ ਨੂੰ ਭਾਜਪਾ ਆਗੂ ਲਾਲਪੁਰਾ ਦੇ ਬਿਆਨ ’ਤੇ ਸਖਤ ਇਤਰਾਜ਼
ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਦੱਸਿਆ ਵਿਸ਼ਨੂੰ ਦਾ ਅਵਤਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਲਾਲਪੁਰਾ ਦੇ ਬਿਆਨ …
Read More »ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਵੀ ਸੌਂਪਿਆ ਆਪਣਾ ਸਪੱਸ਼ਟੀਕਰਨ
ਹੁਣ ਤੱਕ ਕੈਰੋਂ ਸਮੇਤ 13 ਸਾਬਕਾ ਮੰਤਰੀ ਸੌਂਪ ਚੁੱਕੇ ਹਨ ਆਪਣਾ ਸਪੱਸ਼ਟੀਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ : ਲੰਘੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਸੀ। ਇਸ ਇਕੱਤਰਤਾ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ ਸ਼ੋ੍ਰਮਣੀ …
Read More »ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ
ਨਗਰ ਨਿਗਮ ਅਤੇ ਜ਼ਿਲ੍ਹਾ ਪਰੀਸ਼ਦ ਦੀਆਂ ਚੋਣਾਂ ’ਚ ਹੋ ਰਹੀ ਦੇਰੀ ਦਾ ਪੁੱਛਿਆ ਕਾਰਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਨਗਰ ਨਿਗਮ ਅਤੇ ਜ਼ਿਲ੍ਹਾ ਪਰੀਸ਼ਦ ਦੀਆਂ ਚੋਣਾਂ ’ਚ ਹੋ ਰਹੀ ਦੇਰੀ ਦੇ ਮਾਮਲੇ ’ਚ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਪੁੱਛਿਆ ਕਿ ਨਗਰ …
Read More »ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ
ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸਬੰਧਤ ਮੁੱਦੇ ਉਠਾਏ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੰਗਲਵਾਰ ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ ਹੈ। ਇਸ ਦੌਰਾਨ ਧਾਲੀਵਾਲ ਨੇ ਪੰਜਾਬ ਅਤੇ ਖਾਸ ਕਰਕੇ ਆਪਣੇ ਵਿਧਾਨ ਸਭਾ ਹਲਕੇ ਅਜਨਾਲਾ ਨਾਲ ਸਬੰਧਤ …
Read More »ਸਰਵਣ ਸਿੰਘ ਫਿਲੌਰ ਤੇ ਸਿਕੰਦਰ ਸਿੰਘ ਮਲੂਕਾ ਨੇ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪੇ ਆਪੋ-ਆਪਣੇ ਸਪਸ਼ਟੀਕਰਨ
17 ’ਚੋਂ 12 ਸਾਬਕਾ ਅਕਾਲੀ ਮੰਤਰੀਆਂ ਨੇ ਦੇ ਦਿੱਤੇ ਹਨ ਸਪੱਸ਼ਟੀਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ ਲੰਘੀ 30 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਸੀ। ਇਸ ਇਕੱਤਰਤਾ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ ਸ਼ੋ੍ਰਮਣੀ …
Read More »ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਨੇ ਦਿੱਤਾ ਵੱਡਾ ਝਟਕਾ
ਬਲਵੰਤ ਸਿੰਘ ਮੁਲਤਾਨੀ ਹੱਤਿਆ ਮਾਮਲੇ ’ਚ ਪਾਈ ਪਟੀਸ਼ਨ ਕੀਤੀ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ 1991 ’ਚ ਪੰਜਾਬ ਦੇ ਕਾਲੇ ਦੌਰ ਸਮੇਂ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਹੱਤਿਆ ਮਾਮਲੇ ਦੀ ਐਫਆਈਆਰ ਨੂੰ ਰੱਦ ਕਰਨ ਲਈ ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਪਾਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ …
Read More »ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖਾਂ ਨੂੰ ਸ਼ੋਸ਼ਲ ਮੀਡੀਆ ’ਤੇ ਫੈਲਾਏ ਜਾ ਰਹੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ
ਕਿਹਾ : ਧਰਮਾਂ ਪ੍ਰਤੀ ਗਲਤ ਸੋਚ ਰੱਖਣ ਵਾਲਾ ਵਿਅਕਤੀ ਕਿਸੇ ਵੀ ਧਰਮ ਦਾ ਪੈਰੋਕਾਰ ਨਹੀਂ ਹੋ ਸਕਦਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੁਨੀਆ ਭਰ ’ਚ ਵਸਦੇ ਸਿੱਖਾਂ ਨੂੰ ਸ਼ੋਸ਼ਲ ਮੀਡੀਆ ’ਤੇ ਧਰਮਾਂ ਪ੍ਰਤੀ ਟਿਕ-ਟੌਕ ਰਾਹੀਂ ਫੈਲਾਏ ਜਾ ਰਹੇ ਕੂੜ ਪ੍ਰਚਾਰ …
Read More »ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ
ਸੁਪਰੀਮ ਕੋਰਟ ਕਰੇਗਾ ਰਣਜੀਤ ਸਿੰਘ ਕਤਲਕਾਂਡ ਮਾਮਲੇ ’ਚ ਹਾਈਕੋਰਟ ਵੱਲੋਂ ਬਰੀ ਕੀਤੇ ਜਾਣ ਵਾਲੇ ਹੁਕਮਾਂ ਦੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਰਣਜੀਤ ਸਿੰਘ ਕਤਲਕਾਂਡ ਮਾਮਲੇ ’ਚ ਬਰੀ ਕੀਤੇ ਜਾਣ ਵਾਲੇ ਮਾਮਲੇ ’ਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ …
Read More »