ਅਦਾਲਤ ਵਿਚ ਸੁਣਵਾਈ 11 ਅਪ੍ਰੈਲ ਤੱਕ ਟਲੀ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਤਸਕਰੀ ਦੇ ਮਾਮਲੇ ਵਿਚ ਘਿਰੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਕੋਲੋਂ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਵਿਚ ਮਜੀਠੀਆ ਦੀ ਅਰਜ਼ੀ ’ਤੇ ਸੁਣਵਾਈ ਟਲ ਗਈ ਹੈ ਅਤੇ ਅਗਲੀ ਸੁਣਵਾਈ 11 ਅਪ੍ਰੈਲ ਨੂੰ ਹੋਵੇਗੀ। …
Read More »ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
ਪਿੰਡਾਂ ਦੇ ਲੋਕਾਂ ਕੋਲ ਪਹੁੰਚ ਕਰਨ ਦੀ ਕੀਤੀ ਹਦਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਵੱਡੇ ਅਧਿਕਾਰੀਆਂ ਨਾਲ ਅੱਜ ਸੋਮਵਾਰ ਨੂੰ ਮੀਟਿੰਗ ਕੀਤੀ ਹੈ। ਇਸ ਮੌਕੇ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਜ਼ਮੀਨੀ …
Read More »ਗੁਰਦਾਸਪੁਰ ਦੇ ਪਿੰਡ ਫੁੱਲੜਾ ’ਚ ਜ਼ਮੀਨੀ ਵਿਵਾਦ ਨੇ ਲਈਆਂ ਚਾਰ ਜਾਨਾਂ
ਮਰਨ ਵਾਲਿਆਂ ’ਚ ਕਾਂਗਰਸੀ ਸਰਪੰਚ ਦਾ ਪਤੀ ਵੀ ਸ਼ਾਮਲ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਜ਼ਿਲ੍ਹੇ ਦੇ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਫੁੱਲੜਾ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਖੂਨੀ ਟਕਰਾਅ ਹੋ ਗਿਆ। ਇਸ ਦੌਰਾਨ ਦੋਵਾਂ ਧਿਰਾਂ ਵੱਲੋਂ ਚਲਾਈਆਂ ਗੋਲੀਆਂ ਦੌਰਾਨ 4 ਵਿਅਕਤੀਆਂ ਦੀ ਮੌਤ ਹੋ ਗਈ ਤੇ …
Read More »ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਕਿਸਾਨਾਂ ਦੇ ਨਾਂ ਜਾਰੀ ਕੀਤੀ ਅਡਵਾਈਜ਼ਰੀ
ਕਣਕ ਨੂੰ ਅੱਗ ਤੋਂ ਬਚਾਉਣ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਕਣਕ ਦੀ ਫਸਲ ਪੱਕ ਕੇ ਤਿਆਰ ਹੋ ਗਈ ਹੈ ਅਤੇ ਕਈ ਥਾਵਾਂ ’ਤੇ ਕਣਕ ਦੀ ਵਾਢੀ ਵੀ ਸ਼ੁਰੂ ਹੋ ਗਈ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਕਣਕ ਦੀ ਫਸਲ ਨੂੰ ਅੱਗ ਤੋਂ ਬਚਾਉਣ ਲਈ ਕਿਸਾਨਾਂ …
Read More »ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਦੌਰਾਨ ਹੋਇਆ ਜ਼ੋਰਦਾਰ ਹੰਗਾਮਾ
ਹਰਪਾਲ ਚੀਮਾ ਤੇ ਪ੍ਰਤਾਪ ਬਾਜਵਾ ਵਿਚਾਲੇ ਹੋਈ ਤਿੱਖੀ ਬਹਿਸ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ। ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਚੰਡੀਗੜ੍ਹ ਦੇ ਮੁੱਦੇ ’ਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ …
Read More »ਪਿ੍ਰੰਕ ਪ੍ਰੋਜੈਕਟ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ
ਇਲਾਜ ’ਚ ਤੇਜੀ ਲਿਆਉਣ ਲਈ ਪੰਜਾਬ ਸਿਹਤ ਵਿਭਾਗ ਨੇ ਸਮਝੌਤੇ ’ਤੇ ਕੀਤੇ ਹਸਤਾਖਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਰਾਜ ’ਚ ਬਰੈਸਟ ਕੈਂਸਰ ਦੀ ਸਕਰੀਨਿੰਗ ਅਤੇ ਇਲਾਜ਼ ਵਿਚ ਤੇਜ਼ੀ ਲਿਆਉਣ ਲਈ ਇਕ ਸਮਝੌਤੇ ’ਤੇ ਹਸਤਾਖਰ ਕੀਤੇ ਹਨ। ਇਸ ਸਮਝੌਤੇ ’ਤੇ ਹਸਤਾਖਰ ਕਰਨ ਦੇ ਨਾਲ ਹੀ ਬਰੈਸਟ …
Read More »ਕੇਂਦਰ ਚੰਡੀਗੜ੍ਹ ਤੁਰੰਤ ਪੰਜਾਬ ਨੂੰ ਸੌਂਪੇ
ਪੰਜਾਬ ਵਿਧਾਨ ਸਭਾ ’ਚ ਸਰਬਸੰਮਤੀ ਨਾਲ ਮਤਾ ਪਾਸ, ਕਾਂਗਰਸ ਤੇ ਅਕਾਲੀ ਦਲ ਨੇ ਵੀ ਕੀਤਾ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਚੰਡੀਗੜ੍ਹ ’ਚ ਮੁਲਾਜ਼ਮਾਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਖਿਲਾਫ਼ ਪੇਸ਼ ਕੀਤੇ ਗਏ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ …
Read More »ਭਗਵੰਤ ਮਾਨ ਨੇ ਸਪੈਸ਼ਲ ਸੈਸ਼ਨ ਖਤਮ ਹੋਣ ਤੋਂ ਬਾਅਦ ਕੀਤਾ ਟਵੀਟ
ਕਿਹਾ : ਪੰਜਾਬ ਦੇ ਬਣਦੇ ਹੱਕਾਂ ਲਈ ਹਰ ਪੱਧਰ ’ਤੇ ਚੁੱਕਾਂਗੇ ਅਵਾਜ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਸੱਦਿਆ ਗਿਆ ਸਪੈਸ਼ਲ ਸੈਸ਼ਨ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕੀਤਾ ਹੈ। ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ ਅੱਜ ਕੇਂਦਰ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਖਿਲਾਫ਼ …
Read More »ਪੁਲਿਸ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਕਹਿਣਗੇ ਹੈਪੀ ਬਰਥਡੇ
ਜਨਮ ਦਿਨ ਮੌਕੇ ਮੁੱਖ ਮੰਤਰੀ ਤੇ ਡੀਜੀਪੀ ਵੱਲੋਂ ਭੇਜਿਆ ਜਾਵੇਗਾ ਗ੍ਰੀਟਿੰਗ ਕਾਰਡ ਚੰਡੀਗੜ੍ਹ/ਬਿਊਰੋ ਨਿਊਜ਼ : ਪੁਲਿਸ ਮੁਲਾਜ਼ਮਾਂ ਦਾ ਹੌਸਲਾ ਵਧਾਉਣ ਲਈ ਉਨ੍ਹਾਂ ਦੇ ਜਨਮ ਦਿਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਜਾਇਆ ਕਰੇਗੀ। ਪੁਲਿਸ ਮੁਲਾਜ਼ਮ ਦੇ ਜਨਮ ਦਿਨ ਵਾਲੇ ਦਿਨ ਉਨ੍ਹਾਂ ਨੂੰ ਮੁੱਖ ਮੰਤਰੀ …
Read More »ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰਾਂਗੇ : ਭਗਵੰਤ ਮਾਨ
ਫਿਲਮ ਤੇ ਟੀਵੀ ਖੇਤਰ ਦੀਆਂ ਸ਼ਖਸੀਅਤਾਂ ਦਾ ਕੀਤਾ ਸਨਮਾਨ ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਦੀ ‘ਆਪ’ ਸਰਕਾਰ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਉਹ ਉੱਤਰੀ ਭਾਰਤ ਵਿੱਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਯੂਨੀਵਰਸਿਟੀ ਦੀ …
Read More »