Breaking News
Home / ਪੰਜਾਬ (page 603)

ਪੰਜਾਬ

ਪੰਜਾਬ

ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ

ਇਕ ਹਫਤੇ ‘ਚ ਮਿਲੀਆਂ ਡੇਢ ਲੱਖ ਸ਼ਿਕਾਇਤਾਂ ਸਿਰਫ ਦੋ ਮਾਮਲਿਆਂ ‘ਚ ਹੋਈ ਐਫਆਈਆਰ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਸਿੰਘ ਦੇ ਸ਼ਹੀਦੀ ਦਿਨ ‘ਤੇ 23 ਮਾਰਚ ਨੂੰ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 95012-00200 ਦੀ ਸ਼ੁਰੂਆਤ ਕੀਤੀ ਸੀ। ਇਕ ਹਫਤੇ ਵਿਚ ਹੀ ਇਸ ਹੈਲਪਲਾਈਨ …

Read More »

ਸ਼੍ਰੋਮਣੀ ਕਮੇਟੀ ਵੱਲੋਂ 988 ਕਰੋੜ ਰੁਪਏ ਤੋਂ ਵੱਧ ਦਾ ਬਜਟ ਪਾਸ

ਆਮਦਨ ਨਾਲੋਂ ਖਰਚੇ ਲਗਪਗ 29.70 ਕਰੋੜ ਰੁਪਏ ਵੱਧ ਹੋਣ ਦੀ ਸੰਭਾਵਨਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿੱਤੀ ਵਰ੍ਹੇ 2022-23 ਵਾਸਤੇ 988 ਕਰੋੜ 15 ਲੱਖ 53,780 ਰੁਪਏ ਦਾ ਅਨੁਮਾਨਿਤ ਬਜਟ ਪਾਸ ਕੀਤਾ ਹੈ ਜੋ ਲਗਪਗ 29 ਕਰੋੜ 70 ਲੱਖ ਰੁਪਏ ਘਾਟੇ ਦਾ ਬਜਟ ਹੈ। ਇਸ ਦੌਰਾਨ ਵਿਰੋਧੀ ਧਿਰ …

Read More »

ਪੰਜਾਬ ਕਾਂਗਰਸ ’ਚ ਵਧੇਗੀ ਹੋਰ ਗੁੱਟਬਾਜ਼ੀ

ਮਿਸਗਾਈਡਡ ਮਿਜ਼ਾਈਲ ਨੇ ਪਾਰਟੀ ਨੂੰ ਕੀਤਾ ਤਬਾਹ ਅਤੇ ਗਧਿਆਂ ਨੇ ਸ਼ੇਰ ਮਾਰ ਦਿੱਤੇ : ਰਵਨੀਤ ਬਿੱਟੂੁ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਗੁੱਟਬਾਜ਼ੀ ਹੋਰ ਵਧਣ ਦੇ ਆਸਾਰ ਹਨ ਕਿਉਂਕਿ ਪਹਿਲਾਂ ਕਾਂਗਰਸ ’ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਘਮਸਾਣ ਮਚਿਆ ਰਿਹਾ ਅਤੇ ਹੁਣ ਵਿਰੋਧੀ ਧਿਰ ਦੇ ਆਗੂ ਨੂੰ ਲੈ ਕੇ ਵੀ …

Read More »

ਪੰਜਾਬ ’ਚ ਟੋਲ ਹੋਇਆ ਮਹਿੰਗਾ

ਸਰਕਾਰਾਂ ਨੇ ਜਨਤਾ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ : ਦਲਜੀਤ ਚੀਮਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅੱਜ ਅੱਧੀ ਰਾਤ ਤੋਂ ਟੋਲ ਟੈਕਸ ਮਹਿੰਗਾ ਹੋ ਜਾਵੇਗਾ ਅਤੇ ਰਾਤ 12 ਵਜੇ ਤੋਂ ਬਾਅਦ ਯਾਨੀ 1 ਅਪ੍ਰੈਲ ਤੋਂ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵਧਾਈਆਂ ਹੋਈਆਂ ਦਰਾਂ ਨੂੰ ਲਾਗੂ ਕਰ ਦੇਵੇਗੀ। ਟੋਲ ਟੈਕਸ ਵਿਚ ਕਰੀਬ …

Read More »

ਪੰਜਾਬ ਸਰਕਾਰ ਨੇ ਭਲਕੇ 1 ਅਪ੍ਰੈਲ ਨੂੰ ਬੁਲਾਇਆ ਵਿਸ਼ੇਸ਼ ਇਜਲਾਸ

ਵਿਧਾਨ ਸਭਾ ਦੀ ਕਾਰਵਾਈ ਦੇਖ ਸਕੋਗੇ ਲਾਈਵ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭਲਕੇ 1 ਅਪ੍ਰੈਲ ਸ਼ੁੱਕਰਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਇਸ ਦੀ ਅਧਿਕਾਰਤ ਪੁਸ਼ਟੀ ਕਰਦੇ ਹੋਏ ਪੱਤਰ ਵੀ ਜਾਰੀ ਕੀਤਾ ਗਿਆ ਹੈ ਅਤੇ ਇਹ ਇਜਲਾਸ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਇਸ ਇਜਲਾਸ ਵਿਚ …

Read More »

ਪੰਜਾਬ ਸਰਕਾਰ ਨੇ ਐਸ ਐਸ ਐਸ ਬੋਰਡ ਨੂੰ ਵੀ ਕੀਤਾ ਭੰਗ

ਨਵੇਂ ਸਿਰੇ ਤੋਂ ਕੀਤਾ ਜਾਵੇਗਾ ਬੋਰਡ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਨੂੰ ਭੰਗ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਮੁੱਖ ਸਕੱਤਰ ਅਨਿਰੁਧ ਤਿਵਾੜੀ ਵੱਲੋਂ ਦਿੱਤੀ ਗਈ। ਇਹ ਬੋਰਡ 21 ਮਾਰਚ 2018 ਨੂੰ ਬਣਾਇਆ ਗਿਆ ਸੀ ਅਤੇ ਬੋਰਡ ਵੱਲੋਂ ਲੰਘੇ ਚਾਰ ਸਾਲਾਂ ਦੌਰਾਨ ਵੱਖ-ਵੱਖ ਵਿਭਾਗਾਂ …

Read More »

ਪੰਜਾਬ ਦੇ ਸਾਰੇ ਇੰਪਰੂਵਮੈਂਟ ਟਰੱਸਟ ਭੰਗ

ਨਵੇਂ ਚੇਅਰਮੈਨ ਬਣਨ ਤੱਕ ਡਿਪਟੀ ਕਮਿਸ਼ਨਰ ਦੇਖਣਗੇ ਕੰਮਕਾਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਇੰਪਰੂਵਮੈਂਟ ਟਰੱਸਟ ਭੰਗ ਕਰ ਦਿੱਤੇ ਹਨ। ਜਿਸ ਤੋਂ ਬਾਅਦ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਤੋਂ ਨਿਯੁਕਤ ਸਾਰੇ ਚੇਅਰਮੈਨਾਂ ਅਤੇ ਟਰੱਸਟੀਆਂ ਦੀ ਛੁੱਟੀ ਹੋ ਗਈ ਹੈ। ਨਵੇਂ ਚੇਅਰਮੈਨ ਬਣਾਏ ਜਾਣ ਤੱਕ …

Read More »

ਐਸਜੀਪੀਸੀ ਦਾ 988 ਕਰੋੜ 15 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ

ਪਰਕਾਸ਼ ਸਿੰਘ ਬਾਦਲ ਕੋਲੋਂ ਫਖਰ-ਏ-ਕੌਮ ਦਾ ਐਵਾਰਡ ਵਾਪਸ ਲੈਣ ਦੀ ਉਠੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 988 ਕਰੋੜ 15 ਲੱਖ ਰੁਪਏ ਦਾ ਸਾਲਾਨਾ ਬਜਟ ਅੱਜ ਅੰਮਿ੍ਰਤਸਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਪਾਸ ਕਰ ਦਿੱਤਾ ਗਿਆ, ਜੋ ਕਰੀਬ 29 ਕਰੋੜ 70 ਲੱਖ ਰੁਪਏ ਘਾਟੇ ਵਾਲਾ ਬਜਟ ਹੈ। …

Read More »

ਪੰਜਾਬ ’ਚ ਨਿੱਜੀ ਸਕੂਲ ਹੁਣ ਨਹੀਂ ਵਧਾ ਸਕਣਗੇ ਫੀਸਾਂ

ਭਗਵੰਤ ਮਾਨ ਨੇ ਕਿਹਾ, ਸਕੂਲਾਂ ਦੀਆਂ ਵਰਦੀਆਂ ਅਤੇ ਕਿਤਾਬਾਂ ਵੀ ਮਾਪੇ ਆਪਣੀ ਸਹੂਲਤ ਅਨੁਸਾਰ ਖਰੀਦ ਸਕਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਜੀ ਸਕੂਲਾਂ ਵਲੋਂ ਵਧਾਈਆਂ ਜਾਂਦੀਆਂ ਫੀਸਾਂ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਸਿੱਖਿਆ ਨਾਲ ਸਬੰਧਤ ਦੋ ਵੱਡੇ ਫੈਸਲੇ ਲਏ ਗਏ ਹਨ। ਭਗਵੰਤ ਮਾਨ ਵਲੋਂ ਤੁਰੰਤ …

Read More »

ਸਿਟੀ ਬਿਊਟੀਫੁੱਲ ’ਤੇ ਕੇਂਦਰ ਨੇ ਆਪਣੀ ਪਕੜ ਕੀਤੀ ਮਜ਼ਬੂਤ

ਚੰਡੀਗੜ੍ਹ ਦੇ ਕਰਮਚਾਰੀਆਂ ਲਈ ਕੇਂਦਰੀ ਨਿਯਮਾਂ ਵਾਲਾ ਨੋਟੀਫਿਕੇਸ਼ਨ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ’ਤੇ ਆਪਣਾ ਕਬਜ਼ਾ ਜਮਾਉਣ ਲਈ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਲਏ ਜਾ ਰਹੇ ਹਨ। ਚੰਡੀਗੜ੍ਹ ਦੇ ਕਰਮਚਾਰੀਆਂ ਨੂੰ ਕੇਂਦਰੀ ਨਿਯਮਾਂ ਅਧੀਨ ਲਿਆਉਣ ਲਈ ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਨਾਲ ਹੁਣ ਸਿਟੀ ਬਿਊਟੀਫੁਲ …

Read More »