Breaking News
Home / ਪੰਜਾਬ (page 604)

ਪੰਜਾਬ

ਪੰਜਾਬ

ਭਗਵੰਤ ਮਾਨ ਸਰਕਾਰ ਨੂੰ ਕੇਂਦਰ ਵੱਲੋਂ ਇਕ ਹੋਰ ਝਟਕਾ

ਪੇਂਡੂ ਡਿਵੈਲਪਮੈਂਟ ਫੰਡ ਦੇ 1100 ਕਰੋੜ ਰੁਪਏ ਰੋਕੇ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪੇਂਡੂ ਡਿਵੈਲਪਮੈਂਟ ਲਈ ਦਿੱਤੇ ਜਾਣ ਵਾਲੇ 1100 ਕਰੋੜ ਰੁਪਏ ਦੇ ਫੰਡ ਨੂੰ ਰੋਕ …

Read More »

ਪ੍ਰਤਾਪ ਬਾਜਵਾ ਨੇ ਕਾਂਗਰਸ ਹਾਈ ਕਮਾਂਡ ਨੂੰ ਦਿੱਤੀ ਸਲਾਹ

ਕਿਹਾ : ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਚੋਣ ਸਮੇਂ ਸਨਿਓਰਿਟੀ ਤੇ ਵਫਾਦਾਰੀ ਦਾ ਰੱਖਿਆ ਜਾਵੇ ਖਿਆਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਤੇ ਵਿਰੋਧੀ ਧਿਰ ਦੇ ਆਗੂ ਦੀ ਚੋਣ ਨੂੰ ਲੈ ਕੇ ਚਰਚਾ ਜ਼ੋਰਾਂ ’ਤੇ ਹੈ। ਜਿਸ ਦੇ ਚਲਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ …

Read More »

ਮਨੋਹਰ ਲਾਲ ਖੱਟਰ ਨੇ ਭਗਵੰਤ ਮਾਨ ’ਤੇ ਕਸਿਆ ਤੰਜ

ਕਿਹਾ : ਚੋਣਾਂ ਤੋਂ ਪਹਿਲਾਂ ਕੀਤੇ ਮੁਫਤ ਦੇ ਐਲਾਨ, ਹੁਣ ਪੂਰੇ ਕਰਨ ਲਈ ਪ੍ਰਧਾਨ ਮੰਤਰੀ ਅੱਗੇ ਕੀਤਾ ਕਟੋਰਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤੰਜ ਕਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਾਂ ਭਗਵੰਤ ਮਾਨ …

Read More »

ਪੰਜਾਬ ’ਚ ਪੈਟਰੋਲ 100 ਤੋਂ ਪਾਰ

ਲੋਕ ਕਹਿਣ ਲੱਗੇ : ਬੱਸ ਬਹੁਤ ਹੋ ਗਿਆ, ਹੁਣ ਸੋਚੇ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੈਟਰੋਲ ਦੀ ਕੀਮਤ ਹੁਣ 100 ਰੁਪਏ ਪ੍ਰਤੀ ਤੋਂ ਵੀ ਪਾਰ ਜਾ ਚੁੱਕੀ ਹੈ। ਦੋ ਦਿਨਾਂ ਬਾਅਦ ਅੱਜ ਫਿਰ ਪੈਟਰੋਲੀਅਮ ਕੰਪਨੀਆਂ ਨੇ ਤੇਲ ਕੀਮਤਾਂ ਵਿਚ 77 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ, ਹੁਣ ਜਲੰਧਰ ਅਤੇ …

Read More »

ਚੰਡੀਗੜ੍ਹ ਦੇ ਮੁੱਦੇ ’ਤੇ ਬਾਦਲ ਅਤੇ ਕੈਪਟਨ ਆਹਮੋ-ਸਾਹਮਣੇ

ਬਾਦਲ ਕਹਿੰਦੇ, ਇਹ ਪੰਜਾਬ ਨਾਲ ਧੱਕੇਸ਼ਾਹੀ ਤੇ ਕੈਪਟਨ ਬੋਲੇ ਇਹ ਤਾਂ ਕਰਮਚਾਰੀਆਂ ਦੀ ਮੰਗ ਸੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਕਰਮਚਾਰੀਆਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਦੇ ਮੁੱਦੇ ’ਤੇ ਪੰਜਾਬ ਦੇ ਦੋ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਆਹਮੋ-ਸਾਹਮਣੇ ਹੋ ਗਏ ਹਨ। ਪਰਕਾਸ਼ ਸਿੰਘ ਬਾਦਲ ਨੇ ਕਿਹਾ …

Read More »

ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਖੁਸ਼ਖਬਰੀ

ਹੁਣ ਸਾਲ ਵਿਚ 7 ਵਾਰ ਪਾਕਿਸਤਾਨ ਜਾ ਸਕਣਗੇ ਸ਼ਰਧਾਲੂ ਅੰਮਿ੍ਰਤਸਰ/ਬਿਊਰੋ ਨਿਊਜ਼ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਹੁਣ ਸਾਲ ਵਿਚ 7 ਵਾਰ ਸੰਗਤਾਂ ਜਾ ਸਕਣਗੀਆਂ ਅਤੇ ਪਹਿਲਾਂ ਇਕ ਸਾਲ ਵਿਚ ਸਿਰਫ 4 ਵਾਰ ਹੀ ਭਾਰਤੀ ਸੰਗਤਾਂ ਨੂੰ ਜਾਣ ਦੀ ਇਜਾਜਤ ਸੀ। ਇਮਰਾਨ ਖਾਨ …

Read More »

ਐਨ.ਆਰ.ਆਈਜ਼ ਦੀ ਸਹੂਲਤ ਲਈ ਪੰਜਾਬ ’ਚ ਲਗਾਏ ਜਾਣਗੇ ਨੋਡਲ ਅਫਸਰ

ਕੈਬਨਿਟ ਮੰਤਰੀ ਧਾਲੀਵਾਲ ਨੇ ਐਨ.ਆਰ.ਆਈ. ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਐਨ.ਆਰ.ਆਈਜ. ਦੀ ਸਹੂਲਤ ਲਈ ਨੋਡਲ ਅਫਸਰ ਲਗਾਏ ਜਾਣਗੇ। ਇਹ ਗੱਲ ਐਨ.ਆਰ.ਆਈ. ਮਾਮਲਿਆਂ ਬਾਰੇ ਪੰਜਾਬ ਸਰਕਾਰ ’ਚ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਹੀ ਹੈ। ਉਨ੍ਹਾਂ ਕਿਹਾ ਕਿ ਇਹ ਨੋਡਲ ਅਫਸਰ ਨਿੱਜੀ ਤੌਰ ’ਤੇ ਐਨ.ਆਰ.ਆਈਜ਼. ਦੀ ਸਹੂਲਤ …

Read More »

ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ’ਚ ਟੈਂਕੀ ’ਤੇ ਚੜ੍ਹੇ ਬੇਰੁਜ਼ਗਾਰ ਨੌਜਵਾਨ

ਕਿਹਾ : ਪਹਿਲਾਂ ਭਗਵੰਤ ਮਾਨ ਘਰ ਆਉਂਦੇ ਸਨ ਮਿਲਣ ਲਈ, ਹੁਣ ਮਿਲਦੇ ਨਹੀਂ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਖਿਲਾਫ਼ ਬੇਰੁਜ਼ਗਾਰਾਂ ਦਾ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ’ਚ ਰੁਜ਼ਗਾਰ ਦੀ ਮੰਗ ਨੂੰ ਲੈ ਨੌਜਵਾਨ ਟੈਂਕੀ ’ਤੇ ਚੜ੍ਹ ਗਏ ਹਨ। ਟੈਂਕੀ …

Read More »

ਲਾਲ ਸਿੰਘ ਨੇ ਕਣਕ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਛੱਡੀ ਚੇਅਰਮੈਨੀ

ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਉਘੇ ਕਾਂਗਰਸੀ ਆਗੂ ਲਾਲ ਸਿੰਘ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਜਦਕਿ ਪੰਜਾਬ ਅੰਦਰ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ। ਅਜਿਹੇ ’ਚ ਚੇਅਰਮੈਨੀ ਦਾ ਅਹੁਦਾ ਖਾਲੀ …

Read More »

ਨਵਜੋਤ ਸਿੱਧੂ ਦਾ ਲੁਧਿਆਣਾ ’ਚ ਸ਼ਕਤੀ ਪ੍ਰਦਰਸ਼ਨ

ਮੁੜ ਪ੍ਰਧਾਨਗੀ ਹਾਸਲ ਕਰਨ ਲਈ ਕਾਂਗਰਸ ਹਾਈ ਕਮਾਂਡ ’ਤੇ ਬਣਾ ਰਹੇ ਨੇ ਦਬਾਅ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਤੋਂ ਅਸਤੀਫ਼ਾ ਲੈ ਲਿਆ ਸੀ, ਜਿਸ ਤੋਂ ਬਾਅਦ ਨਵਜੋਤ ਸਿੱਧੂ ਨੇ ਪਾਰਟੀ ਸਬੰਧੀ ਬਿਲਕੁਲ ਚੁੱਪੀ ਧਾਰੀ …

Read More »