ਪੰਜਾਬ ਵਿਚ ਰਾਸ਼ਨ ਦੀ ਡੋਰ ਸਟੈਪ ਡਿਲੀਵਰੀ ਹੋਵੇਗੀ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਡਿੱਪੂਆਂ ਰਾਹੀਂ ਮਿਲਣ ਵਾਲੇ ਰਾਸ਼ਨ ਨੂੰ ਘਰ-ਘਰ ਪਹੁੰਚਾਉਣ ਦਾ ਐਲਾਨ ਕੀਤਾ ਹੈ। ਮਾਨ ਨੇ ਕਿਹਾ ਕਿ ਹੁਣ ਲੋਕਾਂ ਦੇ ਘਰਾਂ ਵਿੱਚ ਸਾਫ ਸੁਥਰਾ ਅਤੇ ਵਧੀਆ ਰਾਸ਼ਨ ਪਹੁੰਚਾਇਆ ਜਾਵੇਗਾ। ਭਗਵੰਤ …
Read More »ਚੰਡੀਗੜ੍ਹ ’ਚ ਕੇਂਦਰੀ ਰੂਲ ਲਾਗੂ ਕਰਨ ’ਤੇ ਘਮਾਸਾਣ
ਪੰਜਾਬ ਆਪਣੇ ਹੱਕਾਂ ਲਈ ਕਰੇਗਾ ਸੰਘਰਸ਼ : ਭਗਵੰਤ ਮਾਨ ਕਾਂਗਰਸ ਅਤੇ ਅਕਾਲੀ ਦਲ ਵਲੋਂ ਵੀ ਚੰਡੀਗੜ੍ਹ ਸਬੰਧੀ ਕੇਂਦਰ ਦੇ ਫੈਸਲੇ ਦਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਰਕਾਰੀ ਕਰਮਚਾਰੀਆਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਨੂੰ ਲੈ ਕੇ ਸਿਆਸੀ ਘਮਾਸਾਣ ਮਚ ਗਿਆ ਹੈ। ਧਿਆਨ ਰਹੇ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ …
Read More »ਮਨੀਸ਼ ਤਿਵਾੜੀ ਨੇ ਕਾਂਗਰਸ ਹਾਈਕਮਾਨ ਕੋਲੋਂ ਪੁੱਛੇ ਸਵਾਲ
ਕਿਹਾ, ਕੈਪਟਨ ਅਮਰਿੰਦਰ ਨੂੰ ਹਟਾਉਣਾ ਅਤੇ ਸਿੱਧੂ ਨੂੰ ਪ੍ਰਧਾਨ ਬਣਾਉਣਾ ਕੀ ਠੀਕ ਸੀ? ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ ਮਚਿਆ ਬਵਾਲ ਅਜੇ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਹਾਈਕਮਾਨ ਕੋਲੋਂ ਸਵਾਲ ਪੁੱਛੇ ਹਨ। ਤਿਵਾੜੀ …
Read More »ਪੰਜਾਬ ਵਿਚ ਹੁਣ ‘ਜੰਗਲ ਮਾਫੀਆ’ ਉਤੇ ਐਕਸ਼ਨ
ਡਰੋਨ ਜ਼ਰੀਏ ਰੱਖੀ ਜਾਵੇਗੀ ਦਰੱਖਤਾਂ ਦੀ ਨਜਾਇਜ਼ ਕਟਾਈ ’ਤੇ ਨਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਜਾਇਜ਼ ਕਟਾਈ ਵਾਲੇ ਜੰਗਲ ਮਾਫੀਆ ’ਤੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨਜ਼ਰ ਰੱਖੇਗੀ। ਇਸ ਲਈ ਪੰਜਾਬ ਸਰਕਾਰ ਡਰੋਨ ਦਾ ਇਸਤੇਮਾਲ ਕਰੇਗੀ ਅਤੇ ਜੰਗਲ ’ਚ ਲੱਗਦੀ ਅੱਗ ਦਾ ਵੀ ਪਤਾ ਲੱਗ ਸਕੇਗਾ। ਸੂਬੇ ਦੇ ਨਵੇਂ ਬਣੇ …
Read More »26 ਜੂਨ ਨੂੰ ਪੰਜਾਬ ਦੇ ਸਾਰੇ ਪਿੰਡਾਂ ’ਚ ਹੋਵੇਗਾ ਗ੍ਰਾਮ ਸਭਾ ਦਾ ਇਜਲਾਸ
ਪੰਚਾਇਤ ਮੰਤਰੀ ਨੇ ਕਿਹਾ, ਭਿ੍ਰਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚੰਡੀਗੜ੍ਹ ’ਚ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਭਿ੍ਰਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਉਣ ਦਾ ਸਪੱਸ਼ਟ ਸੰਦੇਸ਼ ਦਿੱਤਾ। ਧਾਲੀਵਾਲ ਨੇ ਕਿਹਾ ਕਿ ਗ੍ਰਾਮ ਸਭਾ ਪੇਂਡੂ ਵਿਕਾਸ ਦਾ …
Read More »ਐਸਜੀਪੀਸੀ ਨੇ ਵੀ ਕੇਂਦਰ ਸਰਕਾਰ ਦੇ ਚੰਡੀਗੜ੍ਹ ਬਾਰੇ ਫੈਸਲੇ ਦੀ ਕੀਤੀ ਨਿੰਦਾ
ਧਾਮੀ ਨੇ ਸਾਰੀਆਂ ਰਾਜਸੀ ਪਾਰਟੀਆਂ ਨੂੰ ਇਕਜੁਟ ਹੋ ਕੇ ਵਿਰੋਧ ਕਰਨ ਦੀ ਕੀਤੀ ਅਪੀਲ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜ਼ਮੀਨ ’ਤੇ ਵੱਸੇ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਅਧੀਨ ਕਰਨ ਵਾਲੇ ਫੈਸਲੇ ਦੀ ਸਖਤ ਆਲੋਚਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ …
Read More »ਪੰਜਾਬ ਦੇ ਵਿਧਾਇਕਾਂ ਨੂੰ ਮਿਲੇਗੀ ਸਿਰਫ ਇਕ ਪੈਨਸ਼ਨ
ਭਗਵੰਤ ਮਾਨ ਨੇ ਕਿਹਾ, ਵਿਧਾਇਕਾਂ ਦੀ ਪੈਨਸ਼ਨ ਫਾਰਮੂਲੇ ’ਚ ਹੋਵੇਗਾ ਬਦਲਾਅ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਵਲੋਂ ਕਿਹਾ ਗਿਆ ਹੈ ਕਿ ਪੰਜਾਬ ਵਿਚ ਵਿਧਾਇਕ ਭਾਵੇਂ ਦੋ ਵਾਰੀ ਜਿੱਤਿਆ ਹੋਵੇ, ਭਾਵੇਂ ਸੱਤ ਵਾਰੀ ਜਿੱਤਿਆ ਹੋਵੇ, ਉਸ ਨੂੰ ਪੈਨਸ਼ਨ ਸਿਰਫ …
Read More »ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 95012-00200 ’ਤੇ ਮਿਲਣ ਲੱਗੀਆਂ ਧੜਾ ਧੜ ਸ਼ਿਕਾਇਤਾਂ
ਭਗਵੰਤ ਮਾਨ ਨੇ ਸ਼ਹੀਦੀ ਦਿਵਸ ਮੌਕੇ ਜਾਰੀ ਕੀਤਾ ਸੀ ਹੈਲਪਲਾਈਨ ਨੰਬਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਹੋਣ ਤੋਂ ਬਾਅਦ 20 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦਰਜ ਹੋ ਚੁੱਕੀਆਂ ਹਨ। ਮੁੱਖ ਮੰਤਰੀ ਦਫਤਰ ਤੋਂ ਜਾਣਕਾਰੀ ਮਿਲੀ ਹੈ ਕਿ ਇਸ ਹੈਲਪਲਾਈਨ ਨੰਬਰ ਬਾਰੇ ਲੋਕਾਂ ਨੂੰ ਅਜੇ ਤੱਕ ਪੂਰੀ ਜਾਣਕਾਰੀ …
Read More »ਬੇਅਦਬੀ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਦਾ ਕੇਜਰੀਵਾਲ ’ਤੇ ਸਿਆਸੀ ਨਿਸ਼ਾਨਾ
ਕੇਜਰੀਵਾਲ ਦੀ ਪੁਰਾਣੀ ਵੀਡੀਓ ਕੀਤੀ ਜਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਸਿਆਸੀ ਨਿਸ਼ਾਨਾ ਸਾਧਿਆ ਗਿਆ ਹੈ। ਸਿੱਧੂ ਨੇ ਕੇਜਰੀਵਾਲ ਦਾ ਇਕ ਪੁਰਾਣਾ ਬਿਆਨ ਵੀ ਸਾਂਝਾ ਕੀਤਾ ਹੈ। ਜਿਸ ਵਿਚ ਕੇਜਰੀਵਾਲ ਵਲੋਂ …
Read More »ਰਾਮ ਰਹੀਮ ਬੇਅਦਬੀ ਦੇ ਮਾਮਲੇ ਵਿਚ ਨਾਮਜ਼ਦ
ਡੇਰਾ ਮੁਖੀ ਨੂੰ 4 ਮਈ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਕਰਨ ਦੇ ਹੁਕਮ ਫਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਜਵਾਹਰ ਸਿੰਘ ਵਾਲਾ ਤੋਂ 2015 ਵਿਚ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਅੰਗ ਬਰਗਾੜੀ ਅਤੇ ਜਵਾਹਰ ਸਿੰਘ ਵਾਲਾ ਵਿਖੇ ਖਿਲਾਰਨ ਅਤੇ ਇਸ ਤੋਂ ਪਹਿਲਾਂ ਇਤਰਾਜ਼ਯੋਗ …
Read More »