ਦੋਵੇਂ ਸੂਬਿਆਂ ਦੇ ਰਾਜਪਾਲਾਂ ਨੂੰ ਦਿੱਤੇ ਮੰਗ ਪੱਤਰ ਮੁਹਾਲੀ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਅੱਜ ਮੁਹਾਲੀ ਵਿਖੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਅਤੇ ਪ੍ਰਧਾਨ ਮੰਤਰੀ ’ਤੇ ਵਾਅਦਾਖ਼ਿਲਾਫ਼ੀ ਦਾ ਆਰੋਪ ਲਾਇਆ। ਧਿਆਨ ਰਹੇ ਕਿ ਇਸ …
Read More »ਭਿ੍ਰਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗੇ : ਭਗਵੰਤ ਮਾਨ
ਕਿਹਾ : ਰਿਸ਼ਵਤ ਮੰਗਣ ਵਾਲਿਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਨਵੀਂ ਸ਼ੁਰੂ ਕੀਤੀ ਗਈ ਭਿ੍ਰਸ਼ਟਾਚਾਰ ਰੋਕੂ ਹੈਲਪਲਾਈਨ ’ਤੇ ਸ਼ਿਕਾਇਤ ਮਿਲੀ ਹੈ। ਭਗਵੰਤ ਮਾਨ ਨੇ ਇਸ ਸਬੰਧੀ ਇਕ ਟਵੀਟ ਵੀ ਕੀਤਾ ਹੈ ਅਤੇ ਅਧਿਕਾਰੀਆਂ ਨੂੰ ਤੁਰੰਤ ਜਾਂਚ …
Read More »ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਵਿਚ ਦਿੱਤਾ ਪਲੇਠਾ ਭਾਸ਼ਣ
ਰਾਜਪਾਲ ਨੇ ‘ਆਪ’ ਦੀ ਨਵੀਂ ਹਕੂਮਤ ਦੇ ਪੰਜ ਸਾਲਾਂ ਦਾ ਖਾਕਾ ਕੀਤਾ ਪੇਸ਼ ਕਿਹਾ : ਸੂਬੇ ‘ਚੋਂ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦਾ ਖਾਤਮਾ ਕਰਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦੇ ਨਿਭਾਉਣ, …
Read More »ਪਿੰਡ ਸੰਧਵਾਂ ਨੇ ਦੇਸ਼ ਨੂੰ ਦਿੱਤੇ ਵੱਡੇ ਸਿਆਸਤਦਾਨ
ਕੁਲਤਾਰ ਸਿੰਘ ਸੰਧਵਾਂ ਦੇ ਸਪੀਕਰ ਬਣਨ ਨਾਲ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਫਰੀਦਕੋਟ : ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਸਪੀਕਰ ਚੁਣੇ ਗਏ ਕੁਲਤਾਰ ਸਿੰਘ ਸੰਧਵਾਂ ਫਰੀਦਕੋਟ ਜ਼ਿਲ੍ਹੇ ਦੇ ਸਭ ਤੋਂ ਵੱਧ ਦਲਿਤ ਵਸੋਂ ਵਾਲੇ ਪਿੰਡ ਸੰਧਵਾਂ ਦੇ ਵਸਨੀਕ ਹਨ। ਗਿਆਨੀ ਜ਼ੈਲ ਸਿੰਘ ਵੀ ਇਸੇ ਹੀ ਪਿੰਡ ਦੇ ਜੰਮਪਲ ਸਨ …
Read More »ਭਗਵੰਤ ਮਾਨ ਨੇ ਗ੍ਰਹਿ ਤੇ ਖੇਤੀ ਸਣੇ 27 ਵਿਭਾਗ ਆਪਣੇ ਕੋਲ ਹੀ ਰੱਖੇ
ਹਰਪਾਲ ਚੀਮਾ ਨੂੰ ਵਿੱਤ ਮੰਤਰੀ ਅਤੇ ਡਾ. ਵਿਜੇ ਸਿੰਗਲਾ ਨੂੰ ਬਣਾਇਆ ਸਿਹਤ ਮੰਤਰੀ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਫਾਰਿਸ਼ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਮ ਆਦਮੀ ਪਾਰਟੀ (ਆਪ) ਦੀ ਨਵੀਂ ਬਣੀ ਵਜ਼ਾਰਤ ਵਿੱਚ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਮੁੱਖ ਮੰਤਰੀ ਨੇ …
Read More »ਕਿਸਾਨਾਂ ਵੱਲੋਂ ਕੇਂਦਰ ਦੀ ਵਾਅਦਾ ਖਿਲਾਫੀ ਵਿਰੁੱਧ ਪੰਜਾਬ ‘ਚ ਰੋਸ ਪ੍ਰਦਰਸ਼ਨ
ਡਿਪਟੀ ਕਮਿਸ਼ਨਰਾਂ ਅਤੇ ਐੱਸਡੀਐੱਮ ਦਫ਼ਤਰਾਂ ਅੱਗੇ ਧਰਨੇ ਲਾ ਕੇ ਮੰਗ ਪੱਤਰ ਸੌਂਪੇ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਨੇ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰਾਂ ਅਤੇ ਐੱਸਡੀਐਮ ਦਫ਼ਤਰਾਂ ਅੱਗੇ ਧਰਨੇ ਦਿੱਤੇ ਹਨ। ਇਸ ਦੌਰਾਨ ਉਨ੍ਹਾਂ ਕੇਂਦਰੀ ਹਕੂਮਤ ‘ਤੇ ਕਿਸਾਨਾਂ ਨਾਲ ਵਾਅਦਾਖਿਲਾਫੀ ਦੇ ਆਰੋਪ ਲਾਉਂਦਿਆਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ। ਕਿਸਾਨ ਯੂਨੀਅਨ …
Read More »ਰਾਜਾ ਵੜਿੰਗ ਦੀ ਵਿਧਾਨ ਸਭਾ ‘ਚ ਹੋਈ ਕਿਰਕਿਰੀ
ਵੜਿੰਗ ਨੂੰ ਨਹੀਂ ਪਤਾ ਸੀ ਸ਼ਹੀਦ ਭਗਤ ਸਿੰਘ ਦੀ ਜਨਮ ਤਰੀਕ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਜਿਹਾ ਸਵਾਲ ਕੀਤਾ, ਜਿਸਦਾ ਜਵਾਬ ਨਾ ਦੇਣ ਕਾਰਨ ਉਨ੍ਹਾਂ ਦੀ ਸਦਨ ‘ਚ ਕਿਰਕਿਰੀ ਹੋ ਗਈ। ਅਸਲ …
Read More »ਪੰਜਾਬੀ ਦੇ ਪ੍ਰਸਿੱਧ ਗੀਤਕਾਰ ਅਲਮਸਤ ਦੇਸਰਪੁਰੀ ਦਾ ਦੇਹਾਂਤ
ਚੰਡੀਗੜ੍ਹ: ਪੰਜਾਬੀ ਦੇ ਪ੍ਰਸਿੱਧ ਗੀਤਕਾਰ ਅਲਮਸਤ ਦੇਸਰਪੁਰੀ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਉਹ ਕੁਝ ਅਰਸੇ ਤੋਂ ਬਿਮਾਰ ਸਨ। ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਅਲਮਸਤ ਦੇਸਰਪੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਅਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਅਲਮਸਤ ਦੇਸਰਪੁਰੀ ਦੇ ਰਚੇ ਗੀਤਾਂ …
Read More »ਸੁਨੀਲ ਜਾਖੜ ਨੇ ਕਾਂਗਰਸ ਹਾਈਕਮਾਂਡ ਖਿਲਾਫ ਖੋਲ੍ਹਿਆ ਮੋਰਚਾ
ਕਿਹਾ : ‘ਸਿਰ ਏਨਾ ਵੀ ਨਾ ਝੁਕਾਓ ਕਿ ਦਸਤਾਰ ਹੀ ਡਿੱਗ ਜਾਵੇ’ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਹਾਈਕਮਾਨ ਖਿਲਾਫ ਆਵਾਜ਼ ਚੁੱਕੀ ਅਤੇ ਬਾਗ਼ੀ ਲਹਿਜ਼ੇ ਵਿੱਚ ਹਾਈਕਮਾਨ ਨੂੰ ਸਿਆਸੀ ਨਸੀਹਤ ਵੀ ਦਿੱਤੀ ਹੈ। ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਤੋਂ ਨਾਰਾਜ਼ ਗਰੁੱਪ …
Read More »ਸੁਖਬੀਰ ਬਾਦਲ ਨੇ ਹਾਰ ਦੇ ਕਾਰਨ ਲੱਭਣ ਲਈ ਬਣਾਈ 12 ਮੈਂਬਰੀ ਕਮੇਟੀ
ਪਾਰਟੀ ‘ਚ ਵੱਡੇ ਪੱਧਰ ‘ਤੇ ਬਦਲਾਅ ਕਰਨ ਦੇ ਵੀ ਦਿੱਤੇ ਸੰਕੇਤ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਹੋਈ ਹਾਰ ਦੇ ਕਾਰਨ ਲੱਭਣ ਲਈ ਇਕ 12 ਮੈਂਬਰੀ ਕਮੇਟੀ ਬਣਾਈ ਹੈ। ਇਹ ਹਾਈ ਲੈਵਲ ਕਮੇਟੀ ਪਾਰਟੀ ਦੀ ਹਾਰ ਦੇ ਕਾਰਨਾਂ …
Read More »