Breaking News
Home / ਪੰਜਾਬ (page 612)

ਪੰਜਾਬ

ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ ’ਚ ਸਾਬਕਾ ਮੰਤਰੀਆਂ ਸਮੇਤ 997 ਉਮੀਦਵਾਰਾਂ ਦੀ ਜ਼ਮਾਨਤ ਹੋਈ ਜ਼ਬਤ

85 ਲੱਖ ਰੁਪਏ ਤੋਂ ਵੱਧ ਰਕਮ ਸਰਕਾਰੀ ਖਜ਼ਾਨੇ ’ਚ ਹੋਏ ਜਮ੍ਹਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ 117 ਲਈ ਪਈਆਂ ਵੋਟਾਂ ਦੇ ਚਲਦਿਆਂ 1304 ਉਮੀਦਵਾਰ ਚੋਣ ਮੈਦਾਨ ਵਿਚ ਉਤਰੇ ਸਨ ਜਿਨ੍ਹਾਂ ਵਿਚੋਂ ਕਈ ਸਾਬਕਾ ਮੰਤਰੀਆਂ ਸਮੇਤ 997 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ। ਜ਼ਮਾਨਤ ਜਬਤ ਹੋਣ ਵਾਲਿਆਂ ਵਿਚ ਇਕ …

Read More »

ਭਗਵੰਤ ਮਾਨ ਮੁੱਖ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਪਹੰੁਚੇ ਸੰਗਰੂਰ

ਜਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਭਰਭੂਰ ਸਵਾਗਤ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਅੱਜ ਪਹਿਲੀ ਵਾਰ ਸੰਗਰੂਰ ਵਿਖੇ ਸਥਿਤ ਆਪਣੇ ਘਰ ਵਿਖੇ ਪਹੁੰਚੇ। ਇਥੇ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਭਰਭੂਰ ਸਵਾਗਤ ਕੀਤਾ ਗਿਆ ਅਤੇ ਜ਼ਿਲ੍ਹਾ …

Read More »

86 ਵਿਧਾਇਕ ਪਹਿਲੀ ਵਾਰ ਚੜ੍ਹੇ ਵਿਧਾਨ ਸਭਾ ਦੀਆਂ ਪੌੜੀਆਂ

ਕੁੱਲ 117 ਵਿੱਚੋਂ ‘ਆਪ’ ਦੇ 80, ਕਾਂਗਰਸ ਤੋਂ ਦੋ ਅਤੇ ਸ਼੍ਰੋਮਣੀ ਅਕਾਲੀ ਦਲ, ਬਸਪਾ, ਭਾਜਪਾ ਦੇ ਇੱਕ-ਇੱਕ ਵਿਧਾਇਕ ਪਹਿਲੀ ਵਾਰ ਜਿੱਤੇ ਚੰਡੀਗੜ੍ਹ : 16ਵੀਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸਿਆਸਤ ਵਿੱਚ ਇਤਿਹਾਸ ਸਿਰਜਿਆ ਹੈ। ਉਥੇ ਹੀ ਇਸ ਵਾਰ 86 ਵਿਧਾਇਕ (80 ਫੀਸਦ) ਪੰਜਾਬ …

Read More »

ਆਮ ਆਦਮੀ ਪਾਰਟੀ ਦੇ 50 ਵਿਧਾਇਕ ਲੋਕਪੱਖੀ ਸੰਘਰਸ਼ਾਂ ਦੀ ਉਪਜ

ਸੰਘਰਸ਼ ਦੌਰਾਨ ਕਈਆਂ ਖਿਲਾਫ ਹਨ ਕੇਸ ਦਰਜ ਸ੍ਰੀ ਮੁਕਤਸਰ ਸਾਹਿਬ : ਇਸ ਵਾਰ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੇ ਬਹੁਤੇ ਉਮੀਦਵਾਰ ਦੇਖਣ ਨੂੰ ਭਾਵੇਂ ਨਵੇਂ ਅਤੇ ਮਹਿਜ ਪਾਰਟੀ ਦੇ ਹੱਕ ਵਿੱਚ ਵਗੀ ਹਵਾ ਸਦਕਾ ਹੀ ਵਿਧਾਇਕ ਬਣੇ ਜਾਪਦੇ ਹਨ ਪਰ ਅਸਲ ਵਿੱਚ ਇਨ੍ਹਾਂ 92 ਵਿਧਾਇਕਾਂ ਵਿੱਚੋਂ 50 ਵਿਧਾਇਕ ਪਿਛਲੇ …

Read More »

‘ਆਪ’ ਵਿਧਾਇਕ ਗੁਰਦੇਵ ਮਾਨ ਇਕ ਰੁਪਏ ਤਨਖਾਹ ‘ਤੇ ਕਰੇਗਾ ਕੰਮ

ਮਹਿੰਗੀਆਂ ਕਾਰਾਂ ਤੇ ਸੁਰੱਖਿਆ ਅਮਲਾ ਵੀ ਲੈਣ ਤੋਂ ਇਨਕਾਰ ਪਟਿਆਲਾ/ਬਿਊਰੋ ਨਿਊਜ਼ : ਨਾਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਮਾਨ ਬਤੌਰ ਵਿਧਾਇਕ ਮਿਲਣ ਵਾਲੀ ਤਨਖਾਹ ‘ਚੋਂ ਸਿਰਫ਼ ਇਕ ਰੁਪਿਆ ਲਏਗਾ। ਮਾਨ ਨੇ ਕਿਹਾ ਕਿ ਉਹ ਵਾਅਦੇ ਮੁਤਾਬਕ ਸਿਰਫ਼ ਇਕ ਰੁਪਏ ਦੀ ਤਨਖਾਹ ‘ਤੇ ਵਿਧਾਇਕ ਵਜੋਂ ਕੰਮ ਕਰਨਗੇ। …

Read More »

ਪੰਜਾਬ ਦੀ ਸਿਆਸਤ ‘ਚ ਛਾਇਆ ਹੁਣ ਬਸੰਤੀ ਰੰਗ

ਬਸੰਤੀ ਰੰਗ ਦੀਆਂ ਪੱਗਾਂ ਤੇ ਦੁਪੱਟਿਆਂ ਦੀ ਵਿਕਰੀ ਵਧੀ ਫਰੀਦਕੋਟ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ ਨੇ ਪਿਛਲੇ ਸੱਤ ਦਹਾਕਿਆਂ ਤੋਂ ਪੰਜਾਬ ਦੀ ਸਿਆਸਤ ਵਿੱਚ ਛਾਈ ਰਹਿਣ ਵਾਲੀ ਚਿੱਟੀ ਅਤੇ ਨੀਲੀ ਪੱਗ ਦਾ ਰੰਗ ਫਿੱਕਾ ਪਾ ਦਿੱਤਾ ਹੈ। ਇਨ੍ਹਾਂ ਦੋਹਾਂ ਰੰਗਾਂ ਦੀ ਥਾਂ ਹੁਣ ਬਸੰਤੀ ਪੱਗ …

Read More »

ਪੰਜਾਬ ‘ਚ ਹਾਰ ਤੋਂ ਬਾਅਦ ਕਾਂਗਰਸ ‘ਚ ਮਚਿਆ ਘਮਸਾਣ

ਸੁਨੀਲ ਜਾਖੜ ਨੇ ਚਰਨਜੀਤ ਸਿੰਘ ਚੰਨੀ ਅਤੇ ਅੰਬਿਕਾ ਸੋਨੀ ‘ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹੋਈ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਵਿਚ ਘਮਾਸਾਣ ਮਚ ਗਿਆ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ …

Read More »

ਕਾਂਗਰਸ ਦੀ ਹਾਰ ਲਈ ਗਾਂਧੀ ਪਰਿਵਾਰ ਜ਼ਿੰਮੇਵਾਰ : ਕੈਪਟਨ ਅਮਰਿੰਦਰ

ਕਿਹਾ : ਨਵਜੋਤ ਸਿੱਧੂ ਨੇ ਵੀ ਕਾਂਗਰਸ ਦੇ ਅਕਸ ਨੂੰ ਲਗਾਈ ਢਾਹ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹੋਈ ਹਾਰ ਲਈ ਸਿੱਧੇ ਤੌਰ ‘ਤੇ ਗਾਂਧੀ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪੰਜ ਸੂਬਿਆਂ ਵਿਚ ਕਾਂਗਰਸ ਪਾਰਟੀ …

Read More »

ਰਾਣਾ ਇੰਦਰ ਪ੍ਰਤਾਪ ਨੇ ਚੋਣ ਲੜਨ ਲਈ ਛੱਡੀ ਸੀ ਅਮਰੀਕੀ ਨਾਗਰਿਕਤਾ

ਸੁਲਤਾਨਪੁਰ ਲੋਧੀ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਹਨ ਰਾਣਾ ਇੰਦਰ ਪ੍ਰਤਾਪ ਜਲੰਧਰ/ਬਿਊਰੋ ਨਿਊਜ਼ : ਸੁਲਤਾਨਪੁਰ ਲੋਧੀ ਤੋਂ ਜਿੱਤਿਆ ਰਾਣਾ ਇੰਦਰ ਪ੍ਰਤਾਪ ਸਿੰਘ ਐਤਕੀਂ ਪੰਜਾਬ ਅਸੈਂਬਲੀ ਲਈ ਚੁਣਿਆ ਇਕੋ ਇਕ ਆਜ਼ਾਦ ਉਮੀਦਵਾਰ ਹੈ। ਰਾਣਾ ਇੰਦਰ ਪ੍ਰਤਾਪ ਬਾਰੇ ਇਕ ਹੋਰ ਤੱਥ ਹੈ, ਜੋ ਉਨ੍ਹਾਂ ਨੂੰ ਹੋਰਨਾਂ ਉਮੀਦਵਾਰਾਂ ਨਾਲੋਂ ਅੱਡ ਕਰਦਾ ਹੈ। …

Read More »

‘ਆਪ’ ਦੇ ਹੋ ਸਕਦੇ ਹਨ ਹਰਭਜਨ ਸਿੰਘ ਭੱਜੀ

ਰਾਜ ਸਭਾ ‘ਚ ਭੇਜਣ ਦੀ ਤਿਆਰੀ, ਸਪੋਰਟਸ ਯੂਨੀਵਰਸਿਟੀ ਦੀ ਵੀ ਮਿਲ ਸਕਦੀ ਹੈ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਨਾਲ ਸਬੰਧਤ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ ਅਤੇ ਪਾਰਟੀ ਹਰਭਜਨ ਨੂੰ ਰਾਜ ਸਭਾ ਵਿਚ ਭੇਜ ਸਕਦੀ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ …

Read More »