ਵਾਇਰਲ ਵੀਡੀਓ ’ਚ ਮੰਜੂ ਰਾਣਾ ਕਹਿ ਰਹੀ ਹੈ, ਥੱਪੜ ਮਾਰ ਦਿਆਂਗੀ ਕਪੂਰਥਲਾ/ਬਿਊਰੋ ਨਿਊੁਜ਼ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਦਾ ਹਾਰ ਤੋਂ ਬਾਅਦ ਗੁੱਸਾ ਅਸਮਾਨ ’ਤੇ ਪਹੁੰਚ ਗਿਆ। ਉਹ ਗੁੱਸੇ ਵਿਚ ਆ ਕੇ ਪੁਲਿਸ ਅਧਿਕਾਰੀਆਂ ਨੂੰ ਧਮਕੀਆਂ ਵੀ ਦੇ ਰਹੇ ਹਨ। ਕਪੂਰਥਲਾ ਵਿਧਾਨ ਸਭਾ ਦੀਆਂ ਵੋਟਾਂ ਦੀ ਗਿਣਤੀ ਹੋਣ …
Read More »ਭਗਵੰਤ ਮਾਨ ਲਈ ‘16’ ਤਰੀਕ ਬਣ ਗਈ ‘ਲੱਕੀ’
ਇਸੇ ਤਰੀਕ ਨੂੰ ਆਈ ਸੀ ਭਗਵੰਤ ਦੀ ਪਹਿਲੀ ਕੈਸੇਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆ ਗਏ ਸਨ, ਪਰ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ ਨੂੰ ਅਹੁਦੇ ਦੀ ਸਹੁੰ ਚੁੱਕਣੀ ਹੈ ਅਤੇ ਇਹ ਸਹੁੰ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਚ ਰੱਖਿਆ …
Read More »ਪੰਜਾਬ ਦੀ ਅਫਸਰਸ਼ਾਹੀ ਵਿਚ ਪਹਿਲਾ ਵੱਡਾ ਬਦਲਾਅ
ਵੇਣੂ ਪਰਸਾਦ ਨੇ ਭਗਵੰਤ ਮਾਨ ਦੇ ਐਡੀਸ਼ਨਲ ਚੀਫ ਸੈਕਟਰੀ ਵਜੋਂ ਸੰਭਾਲੀ ਕੁਰਸੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਅਫਸਰਸ਼ਾਹੀ ਵਿਚ ਪਹਿਲਾ ਵੱਡਾ ਬਦਲਾਅ ਹੋਇਆ ਹੈ। ਆਈਏਐਸ ਅਫਸਰ ਏ. ਵੇਣੂ ਪਰਸਾਦ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਭਗਵੰਤ ਮਾਨ ਦੇ …
Read More »ਪੰਜਾਬ ਕਾਂਗਰਸ ’ਚ ਮਚਿਆ ਘਮਸਾਣ
ਸੁਨੀਲ ਜਾਖੜ ਨੇ ਚਰਨਜੀਤ ਸਿੰਘ ਚੰਨੀ ਅਤੇ ਅੰਬਿਕਾ ਸੋਨੀ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹੋਈ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਵਿਚ ਘਮਾਸਾਣ ਮਚ ਗਿਆ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ’ਤੇ …
Read More »ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ 45 ਏਕੜ ਕਣਕ ਦੀ ਫਸਲ ਉਜਾੜੀ
ਭਗਵੰਤ ਮਾਨ ਦੇ ਰੋਡ ਸ਼ੋਅ ’ਤੇ ਉਠ ਚੁੱਕੇ ਹਨ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ 16 ਮਾਰਚ ਨੂੰ ਖਟਕੜ ਕਲਾਂ ਵਿਖੇ ਅਹੁਦੇ ਦੀ ਸਹੁੰ ਚੁੱਕਣੀ ਹੈ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੀ ਜਿੱਤ ਲਈ …
Read More »ਪਰਕਾਸ਼ ਸਿੰਘ ਬਾਦਲ ਨੇ ਲੋਕਾਂ ਦੇ ਫਤਵੇ ਅੱਗੇ ਝੁਕਾਇਆ ਸਿਰ
ਕਿਹਾ : ਰਾਜਨੀਤੀ ਵਿਚ ਅਜਿਹੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ ਚੰਡੀਗੜ੍ਹ/ਬਿਊੁਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਬਹੁਤ ਵੱਡੀ ਹਾਰ ਹੋਈ ਹੈ ਅਤੇ ਪਾਰਟੀ ਸਿਰਫ ਤਿੰਨ ਸੀਟਾਂ ’ਤੇ ਹੀ ਸਿਮਟ ਗਈ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਪੰਜਾਬ …
Read More »ਬੱਕਰੀ ਦੀ ਧਾਰ ਕੱਢਣ ਦਾ ਡਰਾਮਾ ਕਰਨ ਵਾਲੇ ਚੰਨੀ ’ਤੇ ਹੋਣ ਲੱਗੇ ਕੁਮੈਂਟ
ਚਰਨਜੀਤ ਸਿੰਘ ਚੰਨੀ ਦੀ ਡਰਾਮੇਬਾਜ਼ੀ ’ਤੇ ਉਠਣ ਲੱਗੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਹੋਈ ਇਤਿਹਾਸਕ ਜਿੱਤ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਚੋਣਾਂ ਜਿੱਤਣ ਲਈ ਕਈ ਸਿਆਸੀ ਡਰਾਮੇਬਾਜ਼ੀਆਂ ਕੀਤੀਆਂ, ਪਰ …
Read More »ਰਾਜਾ ਵੜਿੰਗ ਨੂੰ ਬਾਦਲਾਂ ਦੀ ਹਾਰ ਦੀ ਖੁਸ਼ੀ ਜ਼ਿਆਦਾ
ਬਾਦਲ ਪਰਿਵਾਰ ਦੀ ਪੰਜਾਬ ’ਚ ਹੋਈ ਨਮੋਸ਼ੀਜਨਕ ਹਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਭ ਤੋਂ ਜ਼ਿਆਦਾ ਨਮੋਸ਼ੀਜਨਕ ਹਾਰ ਬਾਦਲ ਪਰਿਵਾਰ ਦੀ ਹੋਈ ਹੈ। ਧਿਆਨ ਰਹੇ ਕਿ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਸਕੇ ਸਬੰਧੀਆਂ ਨੇ ਪੰਜਾਬ ਵਿਚ 6 ਵਿਧਾਨ ਸਭਾ ਸੀਟਾਂ ਤੋਂ ਚੋਣ ਲੜੀ ਸੀ ਅਤੇ ਉਨ੍ਹਾਂ ਵਿਚੋਂ 5 …
Read More »ਪੰਜਾਬ ’ਚ ਸਿਆਸਤ ਤੋਂ ਕੋਰੇ ਵਿਅਕਤੀ ਵੀ ਚੋਣ ਜਿੱਤੇ
ਸਕੂਟਰ ’ਤੇ ਚੋਣ ਪ੍ਰਚਾਰ ਕਰਨ ਵਾਲੀ ਨਰਿੰਦਰ ਕੌਰ ਭਰਾਜ ਅਤੇ ਮੋਬਾਇਲਾਂ ਦੀ ਦੁਕਾਨ ’ਤੇ ਕੰਮ ਕਰਨ ਵਾਲੇ ਲਾਭ ਸਿੰਘ ਉਗੋਕੇ ਦੀ ਹੋਈ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਇਸ ਵਾਰ ਸਿਆਸਤ ਵਿਚ ਬਦਲਾਅ ਲਿਆਉਣ ਲਈ ਜਨਤਾ ਨੇ ਅਜਿਹੀ ਹਨ੍ਹੇਰੀ ਲਿਆਂਦੀ ਕਿ ਇਕ ਆਮ ਸਧਾਰਨ ਵਿਅਕਤੀ ਵੀ ਚੋਣ ਜਿੱਤ ਗਿਆ। ਆਮ ਆਦਮੀ …
Read More »ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ
ਕਿਹਾ : ਨਵੀਂ ‘ਆਪ’ ਸਰਕਾਰ ਲੋਕ ਹਿੱਤ ਦੇ ਫੈਸਲਿਆਂ ਨੂੰ ਬਰਕਰਾਰ ਰੱਖੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਈ ਕਰਾਰੀ ਹਾਰ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੱਕ ਚੰਨੀ ਕਾਰਜਕਾਰੀ ਮੁੱਖ ਮੰਤਰੀ ਦੇ …
Read More »