ਨਸ਼ਾ ਤਸਕਰੀ ਦੇ ਮਾਮਲੇ ‘ਚ ਪਟਿਆਲਾ ਦੀ ਜੇਲ੍ਹ ‘ਚ ਬੰਦ ਹੈ ਮਜੀਠੀਆ ਮੁਹਾਲੀ/ਬਿਊਰੋ ਨਿਊਜ਼ : ਨਸ਼ਾ ਤਸਕਰੀ ਦੇ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਅਦਾਲਤ ਨੇ 22 ਮਾਰਚ ਤੱਕ ਨਿਆਂਇਕ ਹਿਰਾਸਤ ਤਹਿਤ ਮੁੜ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ। ਮਜੀਠੀਆ ਪਹਿਲਾਂ ਦਿੱਤਾ ਜੁਡੀਸ਼ਲ …
Read More »ਕੈਪਟਨ ਅਮਰਿੰਦਰ ਦੀ ਧੀ ਜੈਇੰਦਰ ਕੌਰ ਨੂੰ ਜੱਟ ਮਹਾ ਸਭਾ (ਮਹਿਲਾ) ਦੀ ਸੂਬਾਈ ਪ੍ਰਧਾਨ ਬਣਾਇਆ
ਡਾ. ਨਵਜੋਤ ਕੌਰ ਦੀ ਕੀਤੀ ਛੁੱਟੀ ਪਟਿਆਲਾ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਆਲ ਇੰਡੀਆ ਜੱਟ ਮਹਾ ਸਭਾ ਦੀ ਪੰਜਾਬ (ਮਹਿਲਾ ਵਿੰਗ) ਦੀ ਸੂਬਾਈ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ …
Read More »ਪੰਜਾਬ ‘ਚ ਕਿਸਾਨ ਯੂਨੀਅਨਾਂ ਨੇ ਕਾਨਫਰੰਸਾਂ ਕਰਕੇ ਮਨਾਇਆ ‘ਮਹਿਲਾ ਦਿਵਸ’
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਕਾਨਫਰੰਸਾਂ ਕਰਵਾਈਆਂ ਗਈਆਂ। ਇਨ੍ਹਾਂ ਕਾਨਫਰੰਸਾਂ ਦੀ ਅਗਵਾਈ ਮਹਿਲਾ ਆਗੂਆਂ ਵੱਲੋਂ ਹੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਹਰਿੰਦਰ ਬਿੰਦੂ, ਕੁਲਦੀਪ ਕੌਰ ਕੁੱਸਾ, ਹਰਪ੍ਰੀਤ ਕੌਰ ਜੇਠੂਕੇ, ਪਰਮਜੀਤ ਕੌਰ …
Read More »ਸ੍ਰੀ ਆਨੰਦਪੁਰ ਸਾਹਿਬ ‘ਚ ਹੋਲਾ ਮਹੱਲਾ ਮਨਾਉਣ ਲਈ ਤਿਆਰੀਆਂ
150 ਸੀਸੀਟੀਵੀ ਕੈਮਰਿਆਂ ਨਾਲ ਹੋਵੇਗੀ ਨਿਗਰਾਨੀ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਕੀਰਤਪੁਰ ਸਾਹਿਬ ਅਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ 14 ਤੋਂ 19 ਮਾਰਚ ਤੱਕ ਮਨਾਏ ਜਾ ਰਹੇ ਖਾਲਸੇ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਦੀਆਂ ਤਿਆਰੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡੀ ਪੱਧਰ ‘ਤੇ ਕੀਤੀਆਂ ਜਾ ਰਹੀਆਂ ਹਨ। ਤਖਤ …
Read More »ਆਮ ਆਦਮੀ ਪਾਰਟੀ ਨੇ ਪੰਜਾਬ ’ਚ 92 ਸੀਟਾਂ ਜਿੱਤ ਕੇ ਰਚਿਆ ਇਤਿਹਾਸ
ਭਗਵੰਤ ਮਾਨ ਬਣਨਗੇ ਪੰਜਾਬ ਦੇ ਮੁੱਖ ਮੰਤਰੀ ਕਾਂਗਰਸ ਨੂੰ 18, ਸ਼ੋ੍ਰਮਣੀ ਅਕਾਲੀ ਦਲ-ਬਸਪਾ ਗਠਜੋੜ ਨੂੰ 4, ਭਾਜਪਾ ਗਠਜੋੜ ਨੂੰ 2 ਅਤੇ ਇਕ ਸੀਟ ਅਜ਼ਾਦ ਉਮੀਦਵਾਰ ਨੂੰ ਮਿਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ …
Read More »ਸੰਯੁਕਤ ਸਮਾਜ ਮੋਰਚਾ ਨੂੰ ਪੰਜਾਬ ਵਿਚ ਨਹੀਂ ਮਿਲੀ ਕੋਈ ਸੀਟ
ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਮੋਰਚੇ ਨੇ ਲੜੀਆਂ ਸੀ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ਸੰਯੁਕਤ ਸਮਾਜ ਮੋਰਚਾ ਨੇ ਵੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ਵਿਚ ਵਿਧਾਨ ਸਭਾ …
Read More »ਪ੍ਰਕਾਸ਼ ਸਿੰਘ ਬਾਦਲ, ਸੁਖਬੀਰ, ਮਜੀਠੀਆ, ਕੈਪਟਨ, ਸਿੱਧੂ ਅਤੇ ਚੰਨੀ ਹਾਰੇ
ਚਰਨਜੀਤ ਸਿੰਘ ਚੰਨੀ ਦੀ ਦੋਵੇਂ ਸੀਟਾਂ ਤੋਂ ਕਰਾਰੀ ਹਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਆ ਗਏ ਹਨ ਅਤੇ ਆਮ ਆਦਮੀ ਪਾਰਟੀ ਨੇ ਬਹੁਤ ਹੀ ਵੱਡੀ ਜਿੱਤ ਦਰਜ ਕੀਤੀ ਹੈ। ਆਮ ਆਦਮੀ ਪਾਰਟੀ ਦੀ ਇਸ ਹਨੇਰੀ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸਰਪਰਸਤ ਪਰਕਾਸ਼ ਸਿੰਘ ਬਾਦਲ, ਸ਼ੋ੍ਰਮਣੀ …
Read More »ਭਗਵੰਤ ਮਾਨ ਦੀ ਸਰਕਾਰ ਖਟਕੜ ਕਲਾਂ ’ਚ ਚੁੱਕੇਗੀ ਸਹੁੰ
ਪਿੰਡ ਸਤੌਜ ’ਚ ਬੀਬੀਆਂ ਨੇ ਪਾਇਆ ਗਿੱਧਾ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਵੱਡੀ ਜਿੱਤ ਹੋਈ ਹੈ। ਇਸੇ ਦੌਰਾਨ ਪੰਜਾਬ ਦਾ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਮੱਥਾ ਵੀ ਟੇਕਿਆ ਅਤੇ ਸੰਗਰੂਰ ਵਿਚ ਵੱਡੇ ਇਕੱਠੇ ਨੂੰ ਸੰਬੋਧਨ ਵੀ ਕੀਤਾ। ਭਗਵੰਤ ਮਾਨ …
Read More »ਬਾਦਲਾਂ ਦਾ ਪੰਜਾਬ ’ਚ ਹੋਇਆ ਸਿਆਸੀ ਸਫਾਇਆ
ਸ਼ੋ੍ਰਮਣੀ ਅਕਾਲੀ ਦਲ ਦੇ ਵੱਡੇ-ਵੱਡੇ ਸਿਆਸੀ ਥੰਮ੍ਹ ਹਾਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਹਾਲਤ ਬਿਲਕੁਲ ਪਤਲੀ ਕਰ ਦਿੱਤੀ ਹੈ। ਇਨ੍ਹਾਂ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ’ਤੇ ਕਬਜ਼ਾ ਕਰੀ ਬੈਠੇ ਬਾਦਲ ਪਰਿਵਾਰ ਦਾ ਸਿਆਸੀ ਸਫਾਇਆ ਹੋ ਗਿਆ ਹੈ। ਧਿਆਨ ਰਹੇ ਕਿ …
Read More »ਪੰਜਾਬੀਆਂ ਨੇ ਲਿਆਂਦਾ ਨਵਾਂ ਇਨਕਲਾਬ : ਕੇਜਰੀਵਾਲ
‘ਆਪ’ ਸਮਰਥਕਾਂ ਨੇ ਸਮੁੱਚੇ ਪੰਜਾਬ ’ਚ ਪਾਇਆ ਭੰਗੜਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ’ਚ ਮਿਲੀ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਹੁਤ ਖੁਸ਼ ਨਜ਼ਰ ਆਏ। ਉਨ੍ਹਾਂ ਇਸ ਜਿੱਤ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਬਣ …
Read More »