ਕੌਮੀ ਮਹਿਲਾ ਕਮਿਸ਼ਨ ਨੇ ਸੁਮਨ ਤੂਰ ਵੱਲੋਂ ਲਗਾਏ ਗਏ ਆਰੋਪਾਂ ਦੀ ਜਾਂਚ ਦੇ ਦਿੱਤੇ ਹੁਕਮ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀਆਂ ਚੋਣ ਨਤੀਜਿਆਂ ਤੋਂ ਮੁਸ਼ਕਿਲਾਂ ਵਧ ਗਈਆਂ ਹਨ। ਸਿੱਧੂ ਦੀ ਭੈਣ ਸੁਮਨ ਤੂਰ ਵੱਲੋਂ ਉਨ੍ਹਾਂ ’ਤੇ ਕਈ ਤਰ੍ਹਾਂ ਦੇ ਗੰਭੀਰ ਆਰੋਪ ਲਗਾਏ ਸਨ, ਜਿਸ ਦੇ ਚਲਦਿਆਂ …
Read More »ਚੰਡੀਗੜ੍ਹ ਰਾਜ ਭਵਨ ਦੇ ਬਾਹਰ ਬੀਬੀਐਮਬੀ ਦੇ ਮੁੱਦੇ ਨੂੰ ਲੈ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਪੁਲਿਸ ਨਾਲ ਹੋਈ ਤਿੱਖੀ ਬਹਿਸ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸਮੁੱਚੇ ਪੰਜਾਬ ਵਿਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਯੂਕਰੇਨ ’ਚ ਫਸੇ ਪੰਜਾਬੀ ਵਿਦਿਆਰਥੀਆਂ ਨੂੰ ਸੁਰੱਖਿਆ ਵਾਪਸ ਲਿਆਉਣ ਦੇ ਮੁੱਦੇ ਨੂੰ ਲੈ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਦੀ ਨਰਿੰਦਰ …
Read More »ਭਾਰਤੀ ਵਿਦਿਆਰਥੀਆਂ ਦੀ ਮਦਦ ਲਈ ਗੁਰਜੀਤ ਔਜਲਾ ਪੋਲੈਂਡ ਲਈ ਰਵਾਨਾ
ਪੋਲੈਂਡ ਅਤੇ ਆਸਪਾਸ ਦੇ ਪੰਜਾਬੀ ਭਾਈਚਾਰੇ ਨੂੰ ਮਦਦ ਲਈ ਕੀਤੀ ਅਪੀਲ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਅੰਮਿ੍ਰਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਕੇਂਦਰ ਸਰਕਾਰ ਦੇ ਰਵੱਈਏ ਅਤੇ ਮਦਦ ਨਾ ਕਰ ਸਕਣ ਤੋਂ ਪ੍ਰੇਸ਼ਾਨ ਹੋ ਉਹ ਖੁਦ ਪੋਲੈਂਡ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਨੇ ਪੋਲੈਂਡ ਅਤੇ ਆਸ-ਆਸ ਰਹਿੰਦੇ …
Read More »ਲੁਧਿਆਣਾ ਦੇ ਈਸੇਵਾਲ ਗੈਂਗਰੇਪ ਮਾਮਲੇ ’ਚ ਪੰਜ ਦੋਸ਼ੀਆਂ ਨੂੰ ਉਮਰ ਕੈਦ
ਇਕ ਨਬਾਲਗ ਮੁਲਜ਼ਮ ਨੂੰ ਅਦਾਲਤ ਨੇ 20 ਸਾਲ ਦੀ ਸੁਣਾਈ ਸਜ਼ਾ ਲੁਧਿਆਣਾ/ਬਿਊਰੋ ਨਿਊਜ਼ : ਬਹੁਚਰਚਿਤ ਈਸੇਵਾਲ ਗੈਂਗਰੇਪ ਮਾਮਲੇ ਵਿਚ ਅੱਜ ਲੁਧਿਆਣਾ ਦੀ ਅਦਾਲਤ ਨੇ ਮਿਸਾਲੀ ਫੈਸਲਾ ਸੁਣਾਉਂਦੇ ਹੋਏ 5 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਅਤੇ ਇਕ ਲੱਖ ਰੁਪਏ ਜੁਰਮਾਨਾ ਲਗਾਇਆ ਹੈ। ਜਦਕਿ ਇਸ ਮਾਮਲੇ ਇਕ ਨਬਾਲਗ ਮੁਲਜ਼ਮ ਨੂੰ ਅਦਾਲਤ …
Read More »ਪੰਜਾਬ ਦੇ ਸਕੂਲਾਂ ‘ਚ 12ਵੀਂ ਜਮਾਤ ਦੇ ਵਿਦਿਅਰਥੀਆਂ ਨੂੰ ਵਿਵਾਦਤ ਪੁਸਤਕ ਪੜ੍ਹਾਉਣ ਦਾ ਮਾਮਲਾ ਭਖਿਆ
ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦਫਤਰ ਦੇ ਬਾਹਰ ਰੋਸ ਰੈਲੀ ਅਤੇ ਧਰਨਾ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਸਕੂਲਾਂ ਵਿੱਚ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਵਾਦਤ ਇਤਿਹਾਸ ਦੀ ਕਿਤਾਬ ਪੜ੍ਹਾਉਣ ਦਾ ਮਾਮਲਾ ਭਖ ਗਿਆ ਹੈ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਅਤੇ ਸਿੱਖ ਆਗੂ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ …
Read More »ਚੋਣ ਕਮਿਸ਼ਨ ਨੇ ਚੋਣ ਨਤੀਜਿਆਂ ਲਈ ਕੀਤੀ ਪੂਰੀ ਤਿਆਰੀ
ਚੋਣ ਨਤੀਜਿਆਂ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਹੋਵੇਗਾ : ਡਾ. ਐਸ. ਕਰੁਣਾ ਰਾਜੂ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਲਈ ਪਈਆਂ ਵੋਟਾਂ ਦੇ ਨਤੀਜੇ 10 ਮਾਰਚ ਨੂੰ ਆ ਜਾਣਗੇ ਅਤੇ ਇਸ ਲਈ ਚੋਣ ਕਮਿਸ਼ਨ ਨੇ ਤਿਆਰੀ ਪੂਰੀ ਕਰ ਲਈ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. …
Read More »ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਹਨੀ ਦੀ ਸਿਹਤ ਵਿਗੜੀ
ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਅੰਮ੍ਰਿਤਸਰ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਉਸ ਦੀ ਡਾਕਟਰਾਂ ਵੱਲੋਂ ਜਾਂਚ ਕੀਤੀ ਗਈ ਅਤੇ ਉਸ ਦੇ ਟੈਸਟ ਕੀਤੇ ਗਏ। …
Read More »ਪੰਜਾਬ ਵਿਚ ‘ਆਪ’ ਦੀ ਸਰਕਾਰ ਬਣੀ ਤਾਂ ਪੁਲਿਸ ਦੇ ਕੰਮ ‘ਚ ਸਿਆਸੀ ਦਖਲਅੰਦਾਜ਼ੀ ਹੋਵੇਗੀ ਬੰਦ : ਭਗਵੰਤ ਮਾਨ
ਕਿਹਾ : ਸਰਕਾਰੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਵੀ ਕਰਾਂਗੇ ਬਹਾਲ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਪੰਜਾਬ ‘ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪੁਲਿਸ ਦੇ ਕੰਮ ਵਿਚ ਸਿਆਸੀ …
Read More »ਬੀਬੀਐਮਬੀ ‘ਚ ਪੰਜਾਬ ਦਾ ਦਾਅਵਾ ਖਤਮ ਕਰਨ ਵਿਰੁੱਧ ਹੋਣ ਲੱਗੇ ਪ੍ਰਦਰਸ਼ਨ
ਨੰਗਲ ਵਿਖੇ ਚੀਫ ਇੰਜਨੀਅਰ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਸੂਬਿਆਂ ਦੇ ਹੱਕਾਂ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਿਹੈ ਕੇਂਦਰ: ਰਾਣਾ ਕੇਪੀ ਨੰਗਲ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਬੀਬੀਐੱਮਬੀ ਵਿੱਚ ਪੰਜਾਬ ਦਾ ਦਾਅਵਾ ਖਤਮ ਕਰਨ ਵਿਰੁੱਧ ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਦੀ ਅਗਵਾਈ ਹੇਠ ਭਾਖੜਾ ਡੈਮ ਦੇ …
Read More »ਕੇਂਦਰ ਦੇ ਫੈਸਲੇ ਖਿਲਾਫ ਡਟੀ ਇੰਜਨੀਅਰਿੰਗ ਐਸੋਸੀਏਸ਼ਨ
ਐਸੋਸੀਏਸ਼ਨ ਅਦਾਲਤ ਜਾਣ ਦੇ ਰੌਂਅ ਵਿੱਚ ਪਟਿਆਲਾ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਬੀਬੀਐੱਮਬੀ (ਭਾਖੜਾ-ਬਿਆਸ ਮੈਨੇਜਮੈਂਟ ਬੋਰਡ) ਵਿਚੋਂ ਪੰਜਾਬ ਅਤੇ ਹਰਿਆਣਾ ਦੀ ਨੁਮਾਇੰਦਗੀ ਖਤਮ ਕਰਨ ਬਾਅਦ ਪੰਜਾਬ ਹਿਤੈਸ਼ੀਆਂ ਵਿੱਚ ਰੋਸ ਦੀ ਲਹਿਰ ਹੈ। ਪੰਜਾਬ ਹਿਤੈਸ਼ੀਆਂ ਨੇ ਇਸ ਕਾਰਵਾਈ ਨੂੰ ਕੇਂਦਰੀ ਹਕੂਮਤ ਦੀ ਤਾਨਾਸ਼ਾਹੀ ਦੱਸਦਿਆਂ ਸੂਬੇ ਦੇ ਹੱਕਾਂ ‘ਤੇ ਡਾਕਾ ਕਰਾਰ ਦਿੰਦਿਆਂ …
Read More »