ਐਸੋਸੀਏਸ਼ਨ ਅਦਾਲਤ ਜਾਣ ਦੇ ਰੌਂਅ ਵਿੱਚ ਪਟਿਆਲਾ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਬੀਬੀਐੱਮਬੀ (ਭਾਖੜਾ-ਬਿਆਸ ਮੈਨੇਜਮੈਂਟ ਬੋਰਡ) ਵਿਚੋਂ ਪੰਜਾਬ ਅਤੇ ਹਰਿਆਣਾ ਦੀ ਨੁਮਾਇੰਦਗੀ ਖਤਮ ਕਰਨ ਬਾਅਦ ਪੰਜਾਬ ਹਿਤੈਸ਼ੀਆਂ ਵਿੱਚ ਰੋਸ ਦੀ ਲਹਿਰ ਹੈ। ਪੰਜਾਬ ਹਿਤੈਸ਼ੀਆਂ ਨੇ ਇਸ ਕਾਰਵਾਈ ਨੂੰ ਕੇਂਦਰੀ ਹਕੂਮਤ ਦੀ ਤਾਨਾਸ਼ਾਹੀ ਦੱਸਦਿਆਂ ਸੂਬੇ ਦੇ ਹੱਕਾਂ ‘ਤੇ ਡਾਕਾ ਕਰਾਰ ਦਿੰਦਿਆਂ …
Read More »ਡੈਮਾਂ ਦੀ ਸੁਰੱਖਿਆ ਕੇਂਦਰੀ ਸਨਅਤੀ ਸੁਰੱਖਿਆ ਫੋਰਸ ਹਵਾਲੇ ਕਰਨ ਦਾ ਫੈਸਲਾ
ਪੰਜਾਬ ਦੀਆਂ ਰਾਜਸੀ ਧਿਰਾਂ ਵੱਲੋਂ ਕੇਂਦਰ ਸਰਕਾਰ ਦੇ ਫੈਸਲੇ ਦਾ ਸਖ਼ਤ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਸੂਬਾਈ ਪੁਲਿਸ ਨੂੰ ਡੈਮਾਂ ਦੀ ਸੁਰੱਖਿਆ ਤੋਂ ਲਾਂਭੇ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਇਨ੍ਹਾਂ ਡੈਮਾਂ ਦੀ ਸੁਰੱਖਿਆ ਹੁਣ ਕੇਂਦਰੀ ਬਲ ਕਰਨਗੇ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਤਿੰਨ ਪ੍ਰਮੁੱਖ ਡੈਮਾਂ ਦੀ ਸੁਰੱਖਿਆ …
Read More »ਬੀਬੀਐਮਬੀ ਮਾਮਲੇ ‘ਤੇ ‘ਆਪ’ ਵੱਲੋਂ ਰਾਜਪਾਲ ਦੇ ਨਾਮ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ ਬੁੱਧਵਾਰ ਨੂੰ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤੇ ਗਏ। ਇਨ੍ਹਾਂ ਮੰਗ ਪੱਤਰਾਂ …
Read More »ਅਕਾਲੀ ਦਲ ਦੀ ਸਰਕਾਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ : ਪ੍ਰਕਾਸ਼ ਸਿੰਘ ਬਾਦਲ
ਕੇਜਰੀਵਾਲ ਨੂੰ ਸੂਬੇ ਦੇ ਥਰਮਲ ਪਲਾਂਟ ਬੰਦ ਕਰਨ ਦਾ ਹਾਮੀ ਦੱਸਿਆ ਮਾਨਸਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਹੀ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਜਿਵੇਂ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ …
Read More »ਪੰਜਾਬ ਕਾਂਗਰਸ ‘ਚ ਅੰਦਰਖਾਤੇ ਵਧੀ ਤਲਖੀ
ਯੂਕਰੇਨ ‘ਚ ਪੰਜਾਬ ਦੇ ਬੱਚੇ ਖਤਰੇ ‘ਚ, ਕਿੱਥੇ ਹਨ ਚੰਨੀ, ਸਿੱਧੂ ਤੇ ਜਾਖੜ : ਮਨੀਸ਼ ਤਿਵਾੜੀ ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਅੰਦਰਖਾਤੇ ਤਲਖੀ ਵਧਦੀ ਜਾ ਰਹੀ ਹੈ ਅਤੇ ਹੁਣ ਯੂਕਰੇਨ ਸੰਕਟ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਫਿਰ ਤੋਂ ਕਲੇਸ਼ ਸ਼ੁਰੂ ਹੋ ਗਿਆ ਹੈ। ਯੂਕਰੇਨ ਵਿੱਚ ਫਸੇ ਪੰਜਾਬੀ ਨੌਜਵਾਨਾਂ ਨੂੰ …
Read More »ਚੰਨੀ, ਸੁਖਬੀਰ ਅਤੇ ਭਗਵੰਤ ਉਤੇ ਦਰਜ ਹੋਏ ਚੋਣ ਜ਼ਾਬਤੇ ਦੀ ਉਲੰਘਣਾ ਦੇ ਪਰਚੇ
44 ਦਿਨ ਦੇ ਚੋਣ ਜ਼ਾਬਤੇ ਦੌਰਾਨ 97 ਪਰਚੇ ਹੋਏ ਦਰਜ ਫਰੀਦਕੋਟ/ਬਿਊਰੋ ਨਿਊਜ਼ : ਇਸ ਵਾਰ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਲਗਪਗ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਮੁੱਖ ਆਗੂਆਂ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਪਰਚੇ ਦਰਜ ਹੋਏ ਹਨ। ਜਦਕਿ ਰਿਪੋਰਟਾਂ ਅਨੁਸਾਰ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਵੋਟਰ ਅਤੇ ਬਾਕੀ …
Read More »ਲਾਹੌਰ ‘ਚ ਸਥਾਪਤ ਕੀਤੀ ਗਈ ਸਿੱਖ ਗੈਲਰੀ ਦਰਸ਼ਕਾਂ ਲਈ ਬਣੀ ਖਿੱਚ ਦਾ ਕੇਂਦਰ
ਲਾਹੌਰ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ ਨੂੰ ਦਿੱਤੀ ਨਵੀਂ ਦਿੱਖ ਅੰਮ੍ਰਿਤਸਰ : ਪਾਕਿਸਤਾਨ ਪੁਰਾਤੱਤਵ ਅਤੇ ਮਿਊਜ਼ੀਅਮ ਵਿਭਾਗ ਵਲੋਂ ਲਾਹੌਰ ਦੇ ਸ਼ਾਹੀ ਕਿਲ੍ਹੇ ‘ਚ ਸਥਾਪਤ ਕੀਤੀ ਗਈ ਸਿੱਖ ਗੈਲਰੀ ਨੂੰ ਦਿੱਤੀ ਨਵੀਂ ਦਿੱਖ ਕਿਲ੍ਹਾ ਵੇਖਣ ਆਉਣ ਜਾਣ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਗੈਲਰੀ ‘ਚ ‘ਪ੍ਰਿੰਸਿਸ ਬੰਬਾ ਕਲੈਕਸ਼ਨ’ ਨਾਮ …
Read More »ਸੰਯੁਕਤ ਸਮਾਜ ਮੋਰਚਾ ਰਚੇਗਾ ਇਤਿਹਾਸ : ਬਲਬੀਰ ਸਿੰਘ ਰਾਜੇਵਾਲ
ਕਿਹਾ : ਪੰਜਾਬ ਵਿਚ ਨਹੀਂ ਮਿਲੇਗਾ ਕਿਸੇ ਵੀ ਸਿਆਸੀ ਪਾਰਟੀ ਨੂੰ ਬਹੁਮਤ ਰੂਸ ਦੀ ਗੋਲੀ ਨੇ ਕਰਨਾਟਕ ਦੇ ਨਵੀਨ ਦੀ ਲਈ ਜਾਨ ਕਰਿਆਨੇ ਦੀ ਦੁਕਾਨ ਬਾਹਰ ਕਤਾਰ ਵਿੱਚ ਖੜ੍ਹਾ ਸੀ, ਜਦੋਂ ਰੂਸੀ ਫੌਜ ਨੇ ਲੋਕਾਂ ‘ਤੇ ਗੋਲੀਆਂ ਚਲਾਈਆਂ। ਉਧਰ ਖਾਰਕੀਵ ਵਿੱਚ ਵਿਦਿਆਰਥੀ ਕੋਆਰਡੀਨੇਟਰ ਪੂਜਾ ਪ੍ਰਹਾਰਾਜ ਨੇ ਕਿਹਾ ਕਿ ਨਵੀਨ ਖਾਣਾ …
Read More »ਈਕੋਸਿੱਖ ਨੇ 36 ਮਹੀਨਿਆਂ ਵਿਚ ਲਾਏ 400 ਪਵਿੱਤਰ ਜੰਗਲ
2030 ਤੱਕ 1 ਕਰੋੜ ਦਰੱਖਤ ਲਾਏਗੀ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰੇਗੀ। ਆਲਮੀ ਤਪਸ਼ ਨਾਲ ਲੜਨ ਦੀ ਰਣਨੀਤੀ ਸਿਰਫ ਪ੍ਰਦੂਸ਼ਣ ਵਿਚ ਕਮੀ ‘ਤੇ ਕੇਂਦਰਤ ਨਹੀਂ ਹੋਣੀ ਚਾਹੀਦੀ। ਸਾਨੂੰ ਵਾਤਾਵਰਣ ਤੋਂ ਕਾਰਬਨ ਹਟਾਉਣ ਦੀ ਜ਼ਰੂਰਤ ਹੈ। ਇਹ ਪਵਿੱਤਰ ਜੰਗਲ ਕਾਰਬਨ ਨੂੰ ਸੋਖਦੇ ਹਨ ਅਤੇ ਉਨ੍ਹਾਂ ਖੇਤਰਾਂ ਵਿਚ ਤਾਪਮਾਨ ਨੂੰ 5 ਡਿਗਰੀ …
Read More »ਕਪੂਰਥਲਾ ਦੀ ਹਰਮਨਦੀਪ ਕੌਰ ਦੀ ਬ੍ਰਿਟਿਸ਼ ਕੋਲੰਬੀਆ ‘ਚ ਹੱਤਿਆ
ਕਾਤਲ ਵਿਅਕਤੀ ਯੂਨੀਵਰਸਿਟੀ ਵਿਚ ਮੁਲਾਜ਼ਮ ਹੈ ਤੇ ਮਾਨਸਿਕ ਰੋਗੀ ਹੈ। ਪੁਲਿਸ ਨੇ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਹੈ।
Read More »