ਯੂਕਰੇਨ ’ਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਜਾਰੀ ਕੀਤਾ ਵਟਸਐਪ ਨੰਬਰ ਸੰਗਰੂਰ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੇ ਚੱਲਦਿਆਂ ਕਈ ਪੰਜਾਬੀ ਯੂਕਰੇਨ ’ਚ ਫਸ ਗਏ ਹਨ। ਇਸਦੇ ਚੱਲਦਿਆਂ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਚੰਗੀ ਪਹਿਲ ਕੀਤੀ …
Read More »ਚੰਨੀ ਦੇ ਭਤੀਜੇ ਦੀ ਨਿਆਇਕ ਹਿਰਾਸਤ 10 ਮਾਰਚ ਤੱਕ ਵਧਾਈ
ਰੇਤ ਮਾਈਨਿੰਗ ਦੇ ਆਰੋਪ ’ਚ ਗਿ੍ਰਫਤਾਰ ਕੀਤਾ ਗਿਆ ਹੈ ਭੁਪਿੰਦਰ ਹਨੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਜਾ ਰਹੀਆਂ ਹਨ। ਰੇਤ ਮਾਈਨਿੰਗ ਦੇ ਮਾਮਲੇ ਵਿਚ ਗਿ੍ਰਫਤਾਰ ਕੀਤੇ ਗਏ ਭੁਪਿੰਦਰ ਸਿੰਘ ਦੀ ਨਿਆਇਕ ਹਿਰਾਸਤ ਹੁਣ 10 ਮਾਰਚ ਤੱਕ ਵਧਾ …
Read More »ਪੰਜਾਬ ਦੇ ਕਈ ਵਿਦਿਆਰਥੀ ਯੂਕਰੇਨ ’ਚ ਫਸੇ
ਚਰਨਜੀਤ ਸਿੰਘ ਚੰਨੀ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੇ ਚੱਲਦਿਆਂ ਬਹੁਤ ਸਾਰੇ ਪੰਜਾਬੀ ਵਿਦਿਆਰਥੀ ਯੂਕਰੇਨ ਵਿਚ ਫਸ ਗਏ ਹਨ ਅਤੇ ਇੱਧਰ ਮਾਪਿਆਂ ਦੀ ਪਰੇਸ਼ਾਨੀ ਵਧਦੀ ਜਾ ਰਹੀ ਹੈ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਕਰੇਨ ਵਿਚ …
Read More »ਪੰਜਾਬ ਦੇ ਅਧਿਕਾਰਾਂ ਲਈ ਸਾਰਿਆਂ ਨੂੰ ਇਕਜੁੱਟ ਹੋਣਾ ਚਾਹੀਦਾ : ਸੁਨੀਲ ਜਾਖੜ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਦੇ ਬਹਾਨੇ ਕੇਂਦਰ ਸਰਕਾਰ ਨੂੰ ਸਿਆਸੀ ਤੌਰ ’ਤੇ ਘੇਰਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚ ਹਰਿਆਣਾ ਅਤੇ ਪੰਜਾਬ ਦੇ ਅਫਸਰਾਂ ਦੀ ਜਗ੍ਹਾ ਯੂਟੀ ਕਾਡਰ ਦੇ ਅਫਸਰ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਇਸ ਨੂੰ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਦੇ ਨਿਯਮਾਂ …
Read More »ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰ ਸਰਕਾਰ ਨੂੰ ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਅਪੀਲ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਨੂੰ ਕਰਤਾਰਪੁਰ ਲਾਂਘੇ ਲਈ ਰੱਖੀ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੇ ਇਛੁੱਕ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖਤਮ ਕੀਤੀ …
Read More »ਕੈਨੇਡਾ ਦੇ ਕਾਲਜਾਂ ਖਿਲਾਫ ਲੁਧਿਆਣਾ ‘ਚ ਰੋਸ ਪ੍ਰਦਰਸ਼ਨ
ਲੁਧਿਆਣਾ/ਬਿਊਰੋ ਨਿਊਜ਼ : ਕੈਨੇਡਾ ਦੇ ਕਾਲਜਾਂ ਵਿੱਚ ਕਾਫੀ ਸਮੇਂ ਤੋਂ ਲੱਖਾਂ ਰੁਪਏ ਭਰ ਚੁੱਕੇ ਨੌਜਵਾਨ ਹੁਣ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਕੈਨੇਡਾ ਦੇ ਕਈ ਕਾਲਜ ਲੰਮੇਂ ਸਮੇਂ ਤੋਂ ਬੰਦ ਪਏ ਹਨ, ਜਿਸ ਕਾਰਨ ਨਾ ਉਨ੍ਹਾਂ ਦੀ ਭਰੀ ਹੋਈ ਫੀਸ ਵਾਪਸ ਕੀਤੀ ਜਾ ਰਹੀ ਹੈ ਤੇ ਨਾ ਹੀ …
Read More »ਸੋਨੂੰ ਸੂਦ ਖਿਲਾਫ ਮੋਗਾ ‘ਚ ਕੇਸ ਦਰਜ
ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਭੈਣ ਮਾਲਵਿਕਾ ਸੂਦ ਲਈ ਵੋਟਰਾਂ ‘ਤੇ ਦਬਾਅ ਪਾਉਣ ਦਾ ਆਰੋਪ ਮੋਗਾ/ਬਿਊਰੋ ਨਿਊਜ਼ : ਮੋਗਾ ਪੁਲਿਸ ਨੇ ਚੋਣ ਕਮਿਸ਼ਨ ਦੀ ਹਦਾਇਤ ‘ਤੇ ਅਦਾਕਾਰ ਤੇ ਸਮਾਜ ਸੇਵੀ ਸੋਨੂੰ ਸੂਦ ਖਿਲਾਫ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਲਈ ਆਈਪੀਸੀ ਦੀ ਧਾਰਾ 188 ਤਹਿਤ ਕੇਸ ਦਰਜ ਕੀਤਾ ਹੈ। ਅਕਾਲੀ …
Read More »ਗੰਨਮੈਨਾਂ ਨਾਲ ਬੂਥ ‘ਤੇ ਪਹੁੰਚੇ ਰਾਣਾ ਸੋਢੀ ਤੇ ਪਿੰਕੀ ਖਿਲਾਫ ਕੇਸ ਦਰਜ
ਫਿਰੋਜ਼ਪੁਰ : ਪੰਜਾਬ ਚੋਣਾਂ ਵਾਲੇ ਦਿਨ ਆਪਣੇ ਗੰਨਮੈਨਾਂ ਨਾਲ ਚੋਣ ਬੂਥ ‘ਤੇ ਪਹੁੰਚੇ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਕਾਂਗਰਸੀ ਉਮੀਦਵਾਰ ਪਰਮਿੰਦਰ ਸਿੰਘ ਪਿੰਕੀ ਖ਼ਿਲਾਫ਼ ਥਾਣਾ ਛਾਉਣੀ ਵਿਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਜ਼ਿਲ੍ਹਾ ਚੋਣ ਅਫ਼ਸਰ ਦੀ …
Read More »ਪੰਜਾਬ ‘ਚ ਸਟਰੌਂਗ ਰੂਮਾਂ ‘ਤੇ ਉਠਣ ਲੱਗੇ ਸਵਾਲ
‘ਆਪ’ ਉਮੀਦਵਾਰ ਅਜੀਤਪਾਲ ਕੋਹਲੀ ਨੇ ਕਿਹਾ, ਪੂਰੀ ਸੁਰੱਖਿਆ ਅਤੇ ਰੋਸ਼ਨੀ ਦਾ ਪ੍ਰਬੰਧ ਨਹੀਂ ਪਟਿਆਲਾ ਸ਼ਹਿਰੀ ਹਲਕੇ ਤੋਂ ਚੋਣ ਲੜੇ ਹਨ ਅਜੀਤਪਾਲ ਕੋਹਲੀ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਸਟਰੌਂਗ ਰੂਮਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਉਠਣ ਲੱਗੇ ਹਨ। ਪਟਿਆਲਾ ਸ਼ਹਿਰੀ ਹਲਕੇ ਤੋਂ ਆਮ …
Read More »ਕਿਸਾਨ ਅੰਦੋਲਨ ‘ਤੇ ਆਧਾਰਿਤ ਪੁਸਤਕ ‘ਕਿਸਾਨ-ਨਾਮਾ’ ਰਿਲੀਜ਼
ਜਲੰਧਰ/ਬਿਊਰੋ ਨਿਊਜ਼ : ਕਿਸਾਨ ਅੰਦੋਲਨ ਦੀਆਂ ਘਟਨਾਵਾਂ ‘ਤੇ ਆਧਾਰਿਤ ਪੁਸਤਕ ‘ਕਿਸਾਨ-ਨਾਮਾ’ ਜਲੰਧਰ ‘ਚ ਲੋਕ ਅਰਪਣ ਕੀਤੀ ਗਈ। ਆਸਟਰੇਲੀਆ ਰਹਿੰਦੇ ਹਰਕੀਰਤ ਸਿੰਘ ਸੰਧਰ ਨੇ ਇਸ ਕਿਤਾਬ ਰਾਹੀਂ ਇਹ ਘਟਨਾਵਾਂ ਸਾਂਭਣ ਦਾ ਯਤਨ ਕੀਤਾ ਹੈ। ਅੰਦੋਲਨ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਕਿਸਾਨਾਂ ਨੇ ਪੰਜਾਬ ਪ੍ਰੈੱਸ ਕਲੱਬ ਵਿਚ ਇਹ ਪੁਸਤਕ ਰਿਲੀਜ਼ ਕੀਤੀ। ਪੁਸਤਕ …
Read More »