Breaking News
Home / ਪੰਜਾਬ (page 625)

ਪੰਜਾਬ

ਪੰਜਾਬ

ਵੋਟ ਪ੍ਰਤੀਸ਼ਤ ਘਟਣ ਨਾਲ ਸਿਆਸੀ ਪਾਰਟੀਆਂ ਸ਼ਸ਼ੋਪੰਜ ‘ਚ ਪਈਆਂ

ਪਿਛਲੀ ਵਾਰ ਨਾਲੋਂ ਪੰਜ ਫੀਸਦੀ ਘੱਟ ਪਈਆਂ ਵੋਟਾਂ, ਸੂਬੇ ਦੇ 72 ਫੀਸਦ ਲੋਕਾਂ ਨੇ ਜਮਹੂਰੀ ਅਧਿਕਾਰ ਦੀ ਕੀਤੀ ਵਰਤੋਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ 16ਵੀਂ ਵਿਧਾਨ ਸਭਾ ਲਈ ਸੂਬੇ ਦੇ ਲੋਕਾਂ ਵੱਲੋਂ ਲੰਘੀਆਂ ਤਿੰਨ ਵਿਧਾਨ ਸਭਾ ਚੋਣਾਂ ਨਾਲੋਂ ਘੱਟ ਮਤਦਾਨ ਕਰਨ ਨੇ ਸਿਆਸੀ ਧਿਰਾਂ ਨੂੰ ਫਿਕਰਾਂ ‘ਚ ਪਾ ਦਿੱਤਾ ਹੈ। …

Read More »

ਚੰਡੀਗੜ੍ਹ ‘ਚ ਬਿਜਲੀ ਕਾਮਿਆਂ ਦੀ ਹੜਤਾਲ ਹੋਈ ਸਮਾਪਤ

ਪੁਲਿਸ ਵੱਲੋਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਖਿਲਾਫ਼ ਕੇਸ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿੱਚ ਮੁਨਾਫ਼ੇ ‘ਚ ਚੱਲ ਰਹੇ ਬਿਜਲੀ ਵਿਭਾਗ ਨੂੰ ਨਿੱਜੀ ਕੰਪਨੀ ਦੇ ਹਵਾਲੇ ਕਰਨ ਦਾ ਵਿਰੋਧ ਕਰ ਰਹੀ ਬਿਜਲੀ ਮੁਲਾਜ਼ਮਾਂ ਵੱਲੋਂ ਐਲਾਨੀ 72 ਘੰਟਿਆਂ ਦੀ ਹੜਤਾਲ 40 ਘੰਟੇ ਬਾਅਦ ਖਤਮ ਹੋ ਗਈ ਹੈ। ਪ੍ਰਸ਼ਾਸਨ ਨੇ ਮੁਲਾਜ਼ਮਾਂ ਦੀ ਲਗਪਗ …

Read More »

ਲੋਕ ਗਾਇਕ ਅਮਰਜੀਤ ਗੁਰਦਾਸਪੁਰੀ ਦਾ ਦਿਹਾਂਤ

ਸਮੁੱਚੇ ਕਲਾਕਾਰ ਜਗਤ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮਾਣਮੱਤੇ ਲੋਕ ਗਾਇਕ ਅਮਰਜੀਤ ਗੁਰਦਾਸਪੁਰੀ, ਜੋ ਪਿਛਲੇ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਦਾ ਦਿਹਾਂਤ ਉਨਾਂ ਦੇ ਪਿੰਡ ਉਦੋ ਵਾਲੀ ਵਿਖੇ ਵੀਰਵਾਰ ਨੂੰ ਬਾਅਦ ਦੁਪਹਿਰ ਹੋ ਗਿਆ। ਅਮਰਜੀਤ ਗੁਰਦਾਸਪੁਰੀ ਦੀ ਉਮਰ 92 ਸਾਲ ਦੱਸੀ ਜਾ ਰਹੀ ਹੈ। …

Read More »

ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣੇਗੀ : ਹਰੀਸ਼ ਚੌਧਰੀ

ਹਰੀਸ਼ ਚੌਧਰੀ ਨੇ ਟਵੀਟ ਕਰਕੇ ਕੀਤਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਲੰਘੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈ ਚੁੱਕੀਆਂ ਹਨ ਅਤੇ ਹੁਣ ਸਿਆਸੀ ਪਾਰਟੀਆਂ ਦੇ ਆਗੂ ਆਪੋ-ਆਪਣੀ ਪਾਰਟੀ ਦੀ ਜਿੱਤ ਦਾ ਦਾਅਵਾ ਕਰ ਰਹੇ ਹਨ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ …

Read More »

ਐਨ.ਆਰ.ਆਈਜ਼ ਦਾ ਪੰਜਾਬ ‘ਚ ਵੋਟਾਂ ਤੋਂ ਮੋਹ ਭੰਗ

1300 ਨੇ ਕਰਵਾਈ ਸੀ ਰਜਿਸਟ੍ਰੇਸ਼ਨ ਅਤੇ ਵੋਟਾਂ ਪਈਆਂ ਸਿਰਫ 100 ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਹਰ ਮੁਸ਼ਕਲ ਸਬੰਧੀ ਵਿਦੇਸ਼ਾਂ ਵਿਚ ਵਧ ਚੜ੍ਹ ਕੇ ਆਵਾਜ਼ ਬੁਲੰਦ ਕਰਨ ਵਾਲੇ ਪੰਜਾਬੀ ਐਨ.ਆਰ.ਆਈ. ਇਸ ਵਾਰ ਪੰਜਾਬ ਵਿਚ ਪਈਆਂ ਵੋਟਾਂ ਤੋਂ ਦੂਰ ਹੀ ਰਹੇ ਹਨ। ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਐਨ.ਆਰ.ਆਈਜ਼ ਦੀਆਂ ਸਿਰਫ 100 …

Read More »

ਪਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਦੀ ਅਦਾਲਤ ‘ਚ ਪੇਸ਼

ਬਲਵੰਤ ਸਿੰਘ ਖੇੜਾ ਨੇ ਅਕਾਲੀ ਦਲ ‘ਤੇ ਕੀਤਾ ਹੋਇਆ ਹੈ ਕੇਸ ਹੁਸ਼ਿਆਰਪੁਰ/ਬਿਊਰੋ ਨਿਊਜ਼ : ਸ਼ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਵੀਰਵਾਰ ਨੂੰ ਹੁਸ਼ਿਆਰਪੁਰ ਦੇ ਐਡੀਸ਼ਨਲ ਸੀਜੇਐਮ ਰੁਪਿੰਦਰ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਜ਼ਿਕਰਯੋਗ ਹੈ ਕਿ ਬੀਤੇ ਲੰਬੇ ਸਮੇਂ …

Read More »

ਪੰਜਾਬ ਦੇ ਪਿੰਡ ਕਾਲਝਰਾਣੀ ਦੀ ਪੰਚਾਇਤ ਨੇ ਲਿਆ ਅਹਿਮ ਫੈਸਲਾ

ਕਿਹਾ : ਨਸ਼ਾ ਵੇਚਣ ਵਾਲਿਆਂ ਦੀਆਂ ਤੋੜਾਂਗੇ ਲੱਤਾਂ ਚੰਡੀਗੜ੍ਹ/ਬਿਊਰੋ ਨਿਊਜ : ਪੰਜਾਬ ‘ਚ ਵਧੇ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਦੇ ਪਿੰਡ ਕਾਲਝਰਾਣੀ ਦੀ ਪੰਚਾਇਤ ਵੱਲੋਂ ਇਕ ਅਹਿਮ ਫੈਸਲਾ ਲਿਆ ਗਿਆ ਹੈ। ਪੰਚਾਇਤ ਅਤੇ ਪਿੰਡ ਵਾਸੀਆਂ ਨੇ ਮਿਲ ਕੇ ਫੈਸਲਾ …

Read More »

ਸਿੱਧੂ ਦੇ ਬੋਲਣ ਦੇ ਤਰੀਕੇ ਨੂੰ ਲੋਕ ਪਸੰਦ ਨਹੀਂ ਕਰਦੇ :ਗੁਰਜੀਤ ਔਜਲਾ

ਚੰਡੀਗੜ੍ਹ/ਬਿਊਰੋ ਨਿਊਜ : ਪੰਜਾਬ ‘ਚ ਵਧੇ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਦੇ ਪਿੰਡ ਕਾਲਝਰਾਣੀ ਦੀ ਪੰਚਾਇਤ ਵੱਲੋਂ ਇਕ ਅਹਿਮ ਫੈਸਲਾ ਲਿਆ ਗਿਆ ਹੈ। ਪੰਚਾਇਤ ਅਤੇ ਪਿੰਡ ਵਾਸੀਆਂ ਨੇ ਮਿਲ ਕੇ ਫੈਸਲਾ ਕੀਤਾ ਹੈ ਕਿ ਜੇਕਰ ਪਿੰਡ ‘ਚ ਕੋਈ ਵਿਅਕਤੀ …

Read More »

ਟਰੂਡੋ ਨੇ ਐਮਰਜੰਸੀ ਐਕਟ ਰੱਦ ਕਰਨ ਦਾ ਕੀਤਾ ਐਲਾਨ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਟਰੱਕਰ ਕੌਨਵੌਏ ਤੇ ਮੁਜ਼ਾਹਰਿਆਂ ਦਰਮਿਆਨ ਇੱਕ ਹਫਤੇ ਪਹਿਲਾਂ ਹੀ ਜਿਸ ਐਮਰਜੰਸੀ ਐਕਟ ਨੂੰ ਫੈਡਰਲ ਸਰਕਾਰ ਵੱਲੋਂ ਲਾਗੂ ਕੀਤਾ ਗਿਆ ਸੀ, ਉਸ ਦੀ ਵਰਤੋਂ ਬੰਦ ਕੀਤੀ ਜਾਵੇਗੀ। ਟਰੂਡੋ ਨੇ ਇਹ ਐਲਾਨ ਬੁੱਧਵਾਰ ਨੂੰ ਡਿਪਟੀ ਪ੍ਰਧਾਨ ਮੰਤਰੀ ਤੇ ਫਾਇਨਾਂਸ ਮੰਤਰੀ ਕ੍ਰਿਸਟੀਆ ਫਰੀਲੈਂਡ, ਜਸਟਿਸ ਮੰਤਰੀ …

Read More »

ਪਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਦੀ ਅਦਾਲਤ ’ਚ ਪੇਸ਼

ਬਲਵੰਤ ਸਿੰਘ ਖੇੜਾ ਨੇ ਅਕਾਲੀ ਦਲ ’ਤੇ ਕੀਤਾ ਹੋਇਆ ਹੈ ਕੇਸ ਹੁਸ਼ਿਆਰਪੁਰ/ਬਿਊਰੋ ਨਿਊਜ਼ ਸ਼ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਅੱਜ ਹੁਸ਼ਿਆਰਪੁਰ ਦੇ ਐਡੀਸ਼ਨਲ ਸੀਜੇਐਮ ਰੁਪਿੰਦਰ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਜ਼ਿਕਰਯੋਗ ਹੈ ਕਿ ਬੀਤੇ ਲੰਬੇ ਸਮੇਂ ਤੋਂ ਸ਼ਰੋਮਣੀ …

Read More »