ਦੀਪ ਸਿੱਧੂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਵੱਡੀ ਗਿਣਤੀ ਵਿਚ ਲੋਕ ਸ੍ਰੀ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੇ ਚਰਚਿਤ ਚਿਹਰੇ ਅਤੇ ਅਦਾਕਾਰ ਦੀਪ ਸਿੱਧੂ, ਜਿਨ੍ਹਾਂ ਦਾ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਦੀਵਾਨ ਟੋਡਰ ਮੱਲ ਹਾਲ ਵਿਚ ਹੋਈ। ਦੀਪ …
Read More »ਲੋਕ ਗਾਇਕ ਅਮਰਜੀਤ ਗੁਰਦਾਸਪੁਰੀ ਦਾ ਦਿਹਾਂਤ
ਸਮੁੱਚੇ ਕਲਾਕਾਰ ਜਗਤ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮਾਣਮੱਤੇ ਲੋਕ ਗਾਇਕ ਅਮਰਜੀਤ ਗੁਰਦਾਸਪੁਰੀ, ਜੋ ਪਿਛਲੇ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਦਾ ਦਿਹਾਂਤ ਉਨਾਂ ਦੇ ਪਿੰਡ ਉਦੋ ਵਾਲੀ ਵਿਖੇ ਅੱਜ ਬਾਅਦ ਦੁਪਹਿਰ ਹੋ ਗਿਆ। ਅਮਰਜੀਤ ਗੁਰਦਾਸਪੁਰੀ ਦੀ ਉਮਰ 92 ਸਾਲ ਦੱਸੀ ਜਾ ਰਹੀ ਹੈ। ਇਸ ਸਬੰਧੀ …
Read More »ਬਿਕਰਮ ਮਜੀਠੀਆ ਨੂੰ ਮੋਹਾਲੀ ਅਦਾਲਤ ਨੇ ਜੇਲ੍ਹ ਭੇਜਿਆ
ਡਰੱਗ ਮਾਮਲੇ ’ਚ ਆਰੋਪੀ ਹੈ ਬਿਕਰਮ ਸਿੰਘ ਮਜੀਠੀਆ ਮੋਹਾਲੀ/ਬਿਊਰੋ ਨਿਊਜ਼ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੀਰਵਾਰ ਨੂੰ ਮੁਹਾਲੀ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਕੋਰਟ ’ਚ ਪੇਸ਼ ਹੋਣ ਤੋਂ ਬਾਅਦ ਦੋਵੇਂ ਪੱਖਾਂ ਵਿਚਾਲੇ …
Read More »ਨਸ਼ਾ ਵੇਚਣ ਵਾਲਿਆਂ ਦੀਆਂ ਤੋੜਾਂਗੇ ਲੱਤਾਂ
ਪੰਜਾਬ ਦੇ ਪਿੰਡ ਕਾਲਝਰਾਣੀ ਦੀ ਪੰਚਾਇਤ ਨੇ ਲਿਆ ਅਹਿਮ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ ਪੰਜਾਬ ’ਚ ਵਧੇ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਦੇ ਪਿੰਡ ਕਾਲਝਰਾਣੀ ਦੀ ਪੰਚਾਇਤ ਵੱਲੋਂ ਇਕ ਅਹਿਮ ਫੈਸਲਾ ਲਿਆ ਗਿਆ ਹੈ। ਪੰਚਾਇਤ ਅਤੇ ਪਿੰਡ ਵਾਸੀਆਂ ਨੇ ਮਿਲ ਕੇ …
Read More »ਰੂਸ-ਯੂਕਰੇਨ ਜੰਗ ਨਾਲ ਪੰਜਾਬ ਦੀ ਵਧੀ ਟੈਨਸ਼ਨ
ਚੰਨੀ ਨੇ ਯੂਕਰੇਨ ’ਚੋਂ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਯੂਕਰੇਨ ’ਤੇ ਰੂਸ ਦੇ ਹਮਲੇ ਤੋਂ ਬਾਅਦ ਪੰਜਾਬ ’ਚ ਟੈਨਸ਼ਨ ਵਧ ਗਈ ਹੈ ਕਿਉਂਕਿ ਯੂਕਰੇਨ ਵਿਚ ਵੱਡੀ ਗਿਣਤੀ ’ਚ ਪੰਜਾਬੀ ਵਿਦਿਆਰਥੀ ਅਤੇ ਹੋਰ ਪੰਜਾਬੀ ਫਸੇ ਹੋਏ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ …
Read More »ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣੇਗੀ : ਹਰੀਸ਼ ਚੌਧਰੀ
ਹਰੀਸ਼ ਚੌਧਰੀ ਨੇ ਟਵੀਟ ਕਰਕੇ ਕੀਤਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੰਘੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈ ਚੁੱਕੀਆਂ ਹਨ ਅਤੇ ਹੁਣ ਸਿਆਸੀ ਪਾਰਟੀਆਂ ਦੇ ਆਗੂ ਆਪੋ-ਆਪਣੀ ਪਾਰਟੀ ਦੀ ਜਿੱਤ ਦਾ ਦਾਅਵਾ ਕਰ ਰਹੇ ਹਨ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ …
Read More »ਐਨ.ਆਰ.ਆਈਜ਼ ਦਾ ਪੰਜਾਬ ’ਚ ਵੋਟਾਂ ਤੋਂ ਮੋਹ ਭੰਗ
1300 ਨੇ ਕਰਵਾਈ ਸੀ ਰਜਿਸਟ੍ਰੇਸ਼ਨ ਅਤੇ ਵੋਟਾਂ ਪਈਆਂ ਸਿਰਫ 100 ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਹਰ ਮੁਸ਼ਕਲ ਸਬੰਧੀ ਵਿਦੇਸ਼ਾਂ ਵਿਚ ਵਧ ਚੜ੍ਹ ਕੇ ਆਵਾਜ਼ ਬੁਲੰਦ ਕਰਨ ਵਾਲੇ ਪੰਜਾਬੀ ਐਨ.ਆਰ.ਆਈ. ਇਸ ਵਾਰ ਪੰਜਾਬ ਵਿਚ ਪਈਆਂ ਵੋਟਾਂ ਤੋਂ ਦੂਰ ਹੀ ਰਹੇ ਹਨ। ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਐਨ.ਆਰ.ਆਈਜ਼ ਦੀਆਂ ਸਿਰਫ 100 ਵੋਟਾਂ …
Read More »ਗੁਰਜੀਤ ਔਜਲਾ ਨੇ ਪੰਜਾਬ ਪੁਲਿਸ ’ਤੇ ਕੱਢਿਆ ਗੁੱਸਾ
ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਡੀਜੀਪੀ ਨੂੰੂ ਲਿਖਿਆ ਪੱਤਰ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਜ਼ਿਲ੍ਹੇ ਵਿਚ ਨਸ਼ਿਆਂ ਦੀ ਹੋ ਰਹੀ ਧੜੱਲੇ ਨਾਲ ਵਿਕਰੀ ਨੂੰ ਲੈ ਕੇ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਪੁਲਿਸ ਦੀ ਖਿਚਾਈ ਕੀਤੀ ਹੈ। ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਔਜਲਾ ਨੇ ਪੰਜਾਬ ਦੇ ਡੀਜੀਪੀ ਵੀ.ਕੇ. …
Read More »ਆਪਣੀ ਮਾਂ ਬੋਲੀ ਪੰਜਾਬੀ ਨੂੰ ਨਾ ਭੁੱਲੋ : ਕਰਮਜੀਤ ਅਨਮੋਲ
ਮਾਤ ਭਾਸ਼ਾ ਦਿਵਸ ਨੂੰ ਲੈ ਕੇ ਪਟਿਆਲਾ ’ਚ ਸੈਮੀਨਾਰ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਮੀਡੀਆ ਕਲੱਬ ਵਿਖੇ ਮਾਤ ਭਾਸ਼ਾ ਦਿਵਸ ਨੂੰ ਲੈ ਕੇ ਕਰਵਾਏ ਗਏ ਸੈਮੀਨਾਰ ਵਿਚ ਪੰਜਾਬੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਕਰਮਜੀਤ ਅਨਮੋਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਕਰਮਜੀਤ ਅਨਮੋਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਮਾਂ ਬੋਲੀ ਦਾ …
Read More »ਚੰਡੀਗੜ੍ਹ ’ਚ ਬਿਜਲੀ ਸਪਲਾਈ ਬਹਾਲ
ਹਾਈਕੋਰਟ ਨੇ ਹੜਤਾਲੀ ਕਰਮਚਾਰੀਆਂ ਨੂੰ ਲਗਾਈ ਫਟਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਸੋਮਵਾਰ ਤੋਂ ਛਾਇਆ ਬਿਜਲੀ ਸੰਕਟ ਅੱਜ ਟਲ ਗਿਆ ਅਤੇ ਸਿਟੀ ਬਿਊਟੀਫੁਲ ਵਿਚ ਬਿਜਲੀ ਸਪਲਾਈ ਬਹਾਲ ਹੋ ਗਈ। ਇਹ ਜਾਣਕਾਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਪੇਸ਼ ਹੋਏ ਚੀਫ਼ ਇੰਜੀਨੀਅਰ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਨੂੰ ਹਰਿਆਣਾ …
Read More »