ਕਿਹਾ : ਕੇਜਰੀਵਾਲ ਦਰਿਆਈ ਪਾਣੀ ਦਿੱਲੀ ਲਿਜਾਣ ਦੇ ਬਣਾ ਰਿਹਾ ਹੈ ਮਨਸੂਬੇ ਮੋਗਾ/ਬਿਊਰੋ ਨਿਊਜ਼ : ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੋਗਾ ਦੇ ਹਲਕਾ ਧਰਮਕੋਟ ਤੋਂ ਜਥੇਦਾਰ ਤੋਤਾ ਸਿੰਘ ਅਤੇ ਨਿਹਾਲ ਸਿੰਘ ਵਾਲਾ ਰਾਖਵੇਂ ਹਲਕੇ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੇ ਹੱਕ ਵਿੱਚ ਚੋਣ …
Read More »ਪੰਜਾਬ ਨੂੰ ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਲੋੜ : ਰਾਹੁਲ ਗਾਂਧੀ
ਕਿਹਾ : ਚਰਨਜੀਤ ਸਿੰਘ ਚੰਨੀ ਵਿਚ ਪੰਜਾਬ ਨੂੰ ਸਹੀ ਰਸਤਾ ਦਿਖਾਉਣ ਦੀ ਕਾਬਲੀਅਤ ਹੁਸ਼ਿਆਰਪੁਰ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਹੁਸ਼ਿਆਰਪੁਰ ‘ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਸਭ ਤੋਂ ਜ਼ਿਆਦਾ ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਲੋੜ ਹੈ ਅਤੇ ਕਾਂਗਰਸ ਹੀ ਇਕ ਅਜਿਹੀ ਪਾਰਟੀ …
Read More »‘ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਰੋਲਿਆ’
ਕਿਹਾ : ਕੇਂਦਰ ਸਰਕਾਰ ਨੇ ਕਿਸਾਨਾਂ ਦੀ ਖੇਤੀ ਖੋਹਣ ਲਈ ਕਾਨੂੰਨ ਕੀਤੇ ਸਨ ਪਾਸ ਬਰਨਾਲਾ/ਬਿਊਰੋ ਨਿਊਜ਼ : ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਖ਼ਤਰਨਾਕ ਤਜ਼ਰਬਿਆਂ ਦੀ ਅੱਗ ਵਿੱਚ ਝੋਕਣ ਤੋਂ ਬਾਜ਼ ਆਵੇ ਨਹੀਂ ਤਾਂ ਸੂਬੇ ਦਾ ਬਹੁਤ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ …
Read More »ਚਰਨਜੀਤ ਚੰਨੀ ਨੇ ਆਮ ਆਦਮੀ ਪਾਰਟੀ ‘ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਲਗਾਏ ਆਰੋਪ
ਝੂਠਾ ਪ੍ਰਚਾਰ ਕਰਨ ਵਾਲੇ ‘ਆਪ’ ਆਗੂਆਂ ਨੂੰ ਕਾਨੂੰਨੀ ਨੋਟਿਸ ਭੇਜਾਂਗੇ : ਚੰਨੀ ਚਮਕੌਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਗਵਾੜਾ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਝੂਠਾ ਪ੍ਰਚਾਰ ਕਰਨ ਅਤੇ ਲੋਕਾਂ ਨੂੰ ਗੁਮਰਾਹ ਕਰਨ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਅਤੇ ਕਾਨੂੰਨੀ ਨੋਟਿਸ ਭੇਜੇ ਜਾਣਗੇ। ਚੰਨੀ …
Read More »ਹਰਦਿਕ ਪਟੇਲ ਨੇ ਪਰਗਟ ਸਿੰਘ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ
ਕਿਹਾ : ਭਾਜਪਾ ਨੇ ਗੁਜਰਾਤ ਮਾਡਲ ਪ੍ਰਚਾਰ ਕੇ ਦੇਸ਼ ਨੂੰ ਲੁੱਟਿਆ ਜਲੰਧਰ/ਬਿਊਰੋ ਨਿਊਜ਼ : ਗੁਜਰਾਤ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਾਰਦਿਕ ਪਟੇਲ ਨੇ ਜਲੰਧਰ ਛਾਉਣੀ ‘ਚ ਕਾਂਗਰਸੀ ਉਮੀਦਵਾਰ ਪਰਗਟ ਸਿੰਘ ਦੇ ਹੱਕ ਵਿੱਚ ਕੀਤੀਆਂ ਚੋਣ ਮੀਟਿੰਗਾਂ ਦੌਰਾਨ ਕਿਹਾ ਕਿ ਜਿਵੇਂ ਦੇਸ਼ ਦੇ ਲੋਕ ਗੁਜਰਾਤ ਦੇ ਨਕਲੀ ਮਾਡਲ ਦੇ ਝਾਂਸੇ ਵਿੱਚ ਫਸ …
Read More »ਪ੍ਰਿਅੰਕਾ ਨੇ ਪੰਜਾਬ ‘ਚ ਕਾਂਗਰਸੀ ਉਮੀਦਵਾਰਾਂ ਲਈ ਮੰਗੀਆਂ ਵੋਟਾਂ
ਰੂਪਨਗਰ ‘ਚ ਬਰਿੰਦਰ ਸਿੰਘ ਢਿੱਲੋਂ ਤੇ ਅੰਮ੍ਰਿਤਸਰ ਪੂਰਬੀ ਹਲਕੇ ਵਿੱਚ ਨਵਜੋਤ ਸਿੱਧੂ ਦੇ ਹੱਕ ‘ਚ ਕੀਤਾ ਰੋਡ ਸ਼ੋਅ ਰੂਪਨਗਰ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਰੂਪਨਗਰ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। …
Read More »ਸਚਿਨ ਪਾਇਲਟ ਨੂੰ ਪੰਜਾਬ ‘ਚ ਕਾਂਗਰਸ ਦੀ ਜਿੱਤ ਦੀ ਆਸ
ਕਿਹਾ : ਸੂਬੇ ਵਿਚ ਭਾਜਪਾ ਦਾ ਕੋਈ ਅਧਾਰ ਨਹੀਂ ਸੰਗਰੂਰ/ਬਿਊਰੋ ਨਿਊਜ਼ : ਰਾਜਸਥਾਨ ਦੇ ਉਪ ਮੁੱਖ ਮੰਤਰੀ ਤੇ ਸਾਬਕਾ ਕੇਂਦਰੀ ਮੰਤਰੀ ਸਚਿਨ ਪਾਇਲਟ ਨੇ ਸੰਗਰੂਰ ਵਿਚ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਦੇ ਹੱਕ ਵਿਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੋ ਤਿਹਾਈ ਤੋਂ ਵੱਧ ਸੀਟਾਂ ‘ਤੇ ਜਿੱਤ …
Read More »ਪ੍ਰਿਅੰਕਾ ਗਾਂਧੀ ਨੇ ਮੋਦੀ ਨੂੰ ਬੜੇ ਮੀਆਂ ਤੇ ਕੇਜਰੀਵਾਲ ਨੂੰ ਦੱਸਿਆ ਛੋਟੇ ਮੀਆਂ
ਕਿਹਾ : ਪੰਜਾਬ ਹਿਤੈਸ਼ੀ ਮੋਦੀ ਕਿਸਾਨਾਂ ਨੂੰ ਮਿਲਣ ਦਿੱਲੀ ਦੀਆਂ ਸਰਹੱਦਾਂ ‘ਤੇ ਕਿਉਂ ਨਹੀਂ ਗਏ ਪਠਾਨਕੋਟ/ਬਿਊਰੋ ਨਿਊਜ : ਆਲ ਇੰਡੀਆ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਪਠਾਨਕੋਟ ਵਿਖੇ ਇਕ ਰੈਲੀ ਨੂੰ ਸੰਬੋਧਨ ਕੀਤਾ। ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਭਾਜਪਾ ਅਤੇ ਆਮ …
Read More »ਕੈਪਟਨ ਨੂੰ ਵਿਧਾਇਕੀ ਵੀ ਖੁੱਸਣ ਦਾ ਖਤਰਾ
ਵੱਡੀਆਂ ਰੈਲੀਆਂ ’ਚ ਜਾਣ ਵਾਲੇ ਅਮਰਿੰਦਰ ਸਿੰਘ ਨੁੱਕੜ ਮੀਟਿੰਗਾਂ ’ਚ ਜਾਣ ਲੱਗੇ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਵਾਰ ਪੰਜਾਬ ਵਿਚ ਕੌਣ ਜਿੱਤੇਗਾ, ਇਸ ਦਾ ਅੰਦਾਜ਼ਾ ਲਗਾਉਣਾ ਅਜੇ ਮੁਸ਼ਕਲ ਹੈ। ਕਈ ਸੀਟਾਂ ’ਤੇ ਮੁਕਾਬਲਾ ਬਹੁਤ ਸਖਤ ਹੈ ਅਤੇ ਮੁੱਖ ਮੰਤਰੀ …
Read More »ਪੰਜਾਬ ਚਾਹੁੰਦਾ ਹੈ ਡਬਲ ਇੰਜਣ ਸਰਕਾਰ : ਮੋਦੀ
ਅਬੋਹਰ ’ਚ ਭਾਜਪਾ ਦੀ ਚੋਣ ਰੈਲੀ ਨੂੰ ਕੀਤਾ ਸੰਬੋਧਨ ਅਬੋਹਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਬੋਹਰ ਵਿਚ ਭਾਰਤੀ ਜਨਤਾ ਪਾਰਟੀ ਦੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਜਾਬ ਡਬਲ ਇੰਜਣ ਦੀ ਸਰਕਾਰ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਭਾਜਪਾ ਦੀ …
Read More »