ਜਾਂਚ ਕਮੇਟੀ ਨੇ ਗਿਆਨੀ ਹਰਪ੍ਰੀਤ ਨੂੰ 1 ਮਹੀਨੇ ਲਈ ਹੋਰ ਜਥੇਦਾਰੀ ਤੋਂ ਕੀਤਾ ਦੂਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਅੱਜ ਅੰਮਿ੍ਰਤਸਰ ਵਿਖੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਗਵਾਈ ਹੇਠ ਹੋਈ। ਇਸ ਮੀਟਿੰਗ ਦੋਰਾਨ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਅਹਿਮ ਫੈਸਲਾ ਲਿਆ ਗਿਆ ਅਤੇ ਜਾਂਚ ਕਮੇਟੀ …
Read More »ਪੰਜਾਬ ਦੇ ਸਾਰੇ ਸਕੂਲ 7 ਜਨਵਰੀ ਤੱਕ ਰਹਿਣਗੇ ਬੰਦ
ਵਧਦੀ ਠੰਡ ਨੂੰ ਧਿਆਨ ਵਿਚ ਰੱਖਦੇ ਪੰਜਾਬ ਸਰਕਾਰ ਨੇ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਲਗਾਤਾਰ ਵਧ ਰਹੀ ਠੰਡ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਇਸ ਤੋਂ ਪਹਿਲਾਂ ਸੂਬੇ ਅੰਦਰ 24 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ …
Read More »ਦਿਲਜੀਤ ਦੋਸਾਂਝ ਦਾ ਲੁਧਿਆਣਾ ’ਚ ਸ਼ੋਅ ਅੱਜ
ਪੰਜਾਬ ਸਰਕਾਰ ਨੂੰ ਦਿਲਜੀਤ ਦੇ ਸ਼ੋਅ ਤੋਂ ਹੋਵੇਗੀ ਵੱਡੀ ਕਮਾਈ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਅੱਜ 31 ਦਸੰਬਰ ਦੀ ਰਾਤ ਨੂੰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਕੰਸਰਟ ਪ੍ਰੋਗਰਾਮ ਹੋਣ ਜਾ ਰਿਹਾ ਹੈ ਅਤੇ ਇਸ ਕੰਸਰਟ ਵਿਚ ਹਜ਼ਾਰਾਂ ਵਿਅਕਤੀਆਂ ਦੇ ਪਹੁੰਚਣ ਦੀ ਉਮੀਦ ਹੈ। ਪੰਜਾਬ ਸਰਕਾਰ ਨੂੰ ਨਵੇਂ …
Read More »ਡੱਲੇਵਾਲ ਨੂੰ ਮਨਾਉਣ ਲਈ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ 3 ਦਿਨਾਂ ਦਾ ਹੋਰ ਸਮਾਂ
ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 36ਵੇਂ ਦਿਨ ਵੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਖਨੌਰੀ ਬਾਰਡਰ ’ਤੇ ਪਿੰਡ ਢਾਬੀ ਗੁੱਜਰਾਂ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਰੱਖਿਆ ਗਿਆ ਮਰਨ ਵਰਤ ਅੱਜ 36ਵੇਂ ਦਿਨ ਵੀ ਜਾਰੀ ਰਿਹਾ ਹੈ। ਇਸਦੇ ਚੱਲਦਿਆਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਹੁਤ ਹੀ …
Read More »ਕਿਸਾਨਾਂ ਵਲੋਂ ਪੰਜਾਬ ਬੰਦ ਰਿਹਾ ਸਫਲ
ਬਜ਼ਾਰ ਰਹੇ ਸੁੰਨੇ, ਬੱਸਾਂ ਤੇ ਰੇਲਾਂ ਰਹੀਆਂ ਬੰਦ, ਸੜਕਾਂ ’ਤੇ ਹੋਈ ਤਕਰਾਰ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ਨੂੰ ਲੈ ਕੇ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਫਲ ਰਿਹਾ ਹੈ। ਅੱਜ ਸੋਮਵਾਰ ਨੂੰ ਪੰਜਾਬ ਬੰਦ ਦੇ ਚੱਲਦਿਆਂ ਬਜ਼ਾਰ ਸੁੰਨੇ ਰਹੇ, ਬੱਸਾਂ ਤੇ ਰੇਲਾਂ …
Read More »ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 35ਵੇਂ ਦਿਨ ਵੀ ਰਿਹਾ ਜਾਰੀ
ਸਾਬਕਾ ਏਡੀਜੀਪੀ ਜਸਕਰਨ ਸਿੰਘ ਵੀ ਡੱਲੇਵਾਲ ਨੂੰ ਮਨਾਉਣ ਲਈ ਪਹੁੰਚੇ ਖਨੌਰੀ/ਬਿਊਰੋ ਨਿਊੁਜ਼ ਖਨੌਰੀ ਬਾਰਡਰ ’ਤੇ ਪਿੰਡ ਢਾਬੀ ਗੁੱਜਰਾਂ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਰੱਖਿਆ ਗਿਆ ਮਰਨ ਵਰਤ ਅੱਜ 35ਵੇਂ ਦਿਨ ਵੀ ਜਾਰੀ ਰਿਹਾ ਹੈ। ਇਸਦੇ ਚੱਲਦਿਆਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਚਿੰਤਾਜਨਕ …
Read More »ਰਾਜਾ ਵੜਿੰਗ ਨੇ ਪੰਜਾਬ ਦੇ ਲੋਕਾਂ ਦਾ ਕੀਤਾ ਧੰਨਵਾਦ
ਕਿਹਾ : ਹਰ ਚੋਣਾਂ ਵਿਚ ਕਾਂਗਰਸ ਪਾਰਟੀ ਮਜ਼ਬੂਤ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਾਲ 2024 ਚੋਣਾਂ ਦੇ ਨਾਮ ਰਿਹਾ ਹੈ। 2022 ਵਿਚ ਹਾਰ ਦਾ ਸਾਹਮਣਾ ਕਰਨ ਵਾਲੀ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਲੋਕਾਂ ਦਾ ਚੋਣਾਂ ’ਚ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਹੈ। ਰਾਜਾ ਵੜਿੰਗ ਨੇ …
Read More »ਦਿਲਜੀਤ ਦੋਸਾਂਝ ਦਾ ਲੁਧਿਆਣਾ ’ਚ ਕੰਸਰਟ ਭਲਕੇ
ਹਜ਼ਾਰਾਂ ਵਿਅਕਤੀਆਂ ਦੇ ਪਹੁੰਚਣ ਦੀ ਉਮੀਦ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਭਲਕੇ 31 ਦਸੰਬਰ ਦੀ ਰਾਤ ਨੂੰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਕੰਸਰਟ ਪ੍ਰੋਗਰਾਮ ਹੋਣ ਜਾ ਰਿਹਾ ਹੈ ਅਤੇ ਇਸ ਕੰਸਰਟ ਵਿਚ ਹਜ਼ਾਰਾਂ ਵਿਅਕਤੀਆਂ ਦੇ ਪਹੁੰਚਣ ਦੀ ਉਮੀਦ ਹੈ। ਉਧਰ ਦੂਜੇ ਪਾਸੇ ਲੁਧਿਆਣਾ ਦੇ ਪ੍ਰਸ਼ਾਸਨ ਨੇ ਇਸ ਕੰਸਰਟ ਨੂੰ ਲੈ ਕੇ …
Read More »ਨਵਜੋਤ ਸਿੱਧੂ ਨੇ ਰਾਸ਼ਟਰਪਤੀ ਮੁਰਮੂ ਨੂੰ ਲਿਖਿਆ ਪੱਤਰ
ਡਾ. ਮਨਮੋਹਨ ਸਿੰਘ ਦੀ ਰਾਜਘਾਟ ’ਚ ਯਾਦਗਾਰ ਬਣਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਨਵਜੋਤ ਸਿੰਘ ਸਿੱਧੂ ਨੇ ਐਤਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਕੇਂਦਰ ਨੂੰ ਰਾਜ ਘਾਟ ਕੰਪਲੈਕਸ ਵਿਖੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਲਈ ਨਿਰਦੇਸ਼ ਦੇਣ ਦੀ …
Read More »ਸ਼ੋ੍ਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਡਾ. ਮਨਮੋਹਨ ਸਿੰਘ ਦੀ ਢੁਕਵੀਂ ਯਾਦਗਾਰ ਬਣਾਉਣ ਦੀ ਕੀਤੀ ਮੰਗ
ਕਿਹਾ : ਕੇਂਦਰ ਸਰਕਾਰ ਸਾਬਕਾ ਪ੍ਰਧਾਨ ਮੰਤਰੀ ਦੀ ਬਣਾਏ ਢੁਕਵੀਂ ਯਾਦਗਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਉਨ੍ਹਾਂ ਦੇ ਪਰਿਵਾਰ ਦੀ ਮੰਗ ਅਨੁਸਾਰ ਢੁੱਕਵੀਂ ਯਾਦਗਾਰ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ …
Read More »