Breaking News
Home / ਪੰਜਾਬ (page 630)

ਪੰਜਾਬ

ਪੰਜਾਬ

ਪਿ੍ਰਅੰਕਾ ਗਾਂਧੀ ਨੇ ਮੋਦੀ ਨੂੰ ਬੜੇ ਮੀਆਂ ਤੇ ਕੇਜਰੀਵਾਲ ਨੂੰ ਦੱਸਿਆ ਛੋਟੇ ਮੀਆਂ

ਕਿਹਾ : ਪੰਜਾਬ ਹਿਤੈਸ਼ੀ ਮੋਦੀ ਕਿਸਾਨਾਂ ਨੂੰ ਮਿਲਣ ਦਿੱਲੀ ਦੀਆਂ ਸਰਹੱਦਾਂ ’ਤੇ ਕਿਉਂ ਨਹੀਂ ਗਏ ਪਠਾਨਕੋਟ/ਬਿਊਰੋ ਨਿਊਜ ਆਲ ਇੰਡੀਆ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਪਠਾਨਕੋਟ ਵਿਖੇ ਇਕ ਰੈਲੀ ਨੂੰ ਸੰਬੋਧਨ ਕੀਤਾ। ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਭਾਜਪਾ ਅਤੇ ਆਮ ਆਦਮੀ …

Read More »

ਚੰਨੀ ਕੈਪਟਨ ਤੋਂ ਵੀ ਵੱਧ ਝੂਠਾ : ਪ੍ਰਕਾਸ਼ ਸਿੰਘ ਬਾਦਲ

ਅਰਵਿੰਦ ਕੇਜਰੀਵਾਲ ਨੂੰ ਵੀ ਦੱਸਿਆ ਪੰਜਾਬ ਦਾ ਵੱਡਾ ਦੁਸ਼ਮਣ ਲੰਬੀ/ਬਿਊਰੋ ਨਿਊਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅੱਜ ਲੰਬੀ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ ਗਿਆ ਅਤੇ ਇਸ ਮੌਕੇ ਉਹ ਜਮ ਕੇ ਵਿਰੋਧੀਆਂ ’ਤੇ ਵਰ੍ਹੇ। ਉਨ੍ਹਾਂ ਕਾਂਗਰਸ ਪਾਰਟੀ ’ਤੇ ਨਿਸ਼ਾਨਾ ਵਿੰਨਦੇ ਹੋਏ ਕਿਹਾ ਕਿ ਪਿਛਲੀ ਵਾਰ …

Read More »

ਭਗਵੰਤ ਮਾਨ ਨੂੰ ਪਟਿਆਲਾ ’ਚ ਵੜਨ ਤੋਂ ਰੋਕਿਆ

ਕਿਹਾ : ਕੈਪਟਨ ਅਮਰਿੰਦਰ ਸਿੰਘ ਨੂੰ ਸਤਾ ਰਿਹਾ ਹੈ ਹਾਰ ਦਾ ਡਰ ਪਟਿਆਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਨੂੰ ਅੱਜ ਪਟਿਆਲਾ ਸ਼ਹਿਰ ’ਚ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਗਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਹ ਚੋਣ ਪ੍ਰਚਾਰ ਲਈ ਪਟਿਆਲਾ …

Read More »

ਅਮਿਤ ਸ਼ਾਹ ਨੇ ਡੇਰਾ ਬਿਆਸ ਪਹੁੰਚ ਕੇ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਬਿਆਸ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਜ ਚੋਣ ਪ੍ਰਚਾਰ ਦੌਰਾਨ ਡੇਰਾ ਬਿਆਸ ਪਹੁੰਚ ਗਏ ਅਤੇ ਉਨ੍ਹਾਂ ਡੇਰੇ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਅਮਿਤ ਸ਼ਾਹ ਵਲੋਂ ਇਸਦੀ ਜਾਣਕਾਰੀ ਆਪਣੇ ਟਵੀਟਰ ਪੇਜ਼ ’ਤੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ …

Read More »

ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ’ਚ ਮੌਤ

ਕੁੰਡਲੀ-ਮਾਨੇਸਰ ਹਾਈਵੇ ’ਤੇ ਵਾਪਰਿਆ ਹਾਦਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮਸ਼ਹੂਰ ਅਦਾਕਾਰ ਦੀਪ ਸਿੱਧੂ ਦੀ ਲੰਘੀ ਦੇਰ ਰਾਤ ਸੜਕ ਹਾਦਸੇ ’ਚ ਮੌਤ ਹੋ ਗਈ ਸੀ। ਇਹ ਹਾਦਸਾ ਹਰਿਆਣਾ ’ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ’ਤੇ ਪਿਪਲੀ ਟੋਲ ਪਲਾਜ਼ੇ ਦੇ ਨੇੜੇ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਦੀਪ ਸਿੱਧੂ ਖੁਦ ਕਾਰ ਚਲਾ ਰਿਹਾ ਸੀ ਅਤੇ ਉਨ੍ਹਾਂ …

Read More »

ਮੋਦੀ ਨੇ ਪਠਾਨਕੋਟ ’ਚ ਭਾਜਪਾ ਦੀ ਚੋਣ ਰੈਲੀ ਨੂੰ ਕੀਤਾ ਸੰਬੋਧਨ

ਸੁਰੱਖਿਆ ਦੇ ਨਾਮ ’ਤੇ ਮੰਗੀਆਂ ਵੋਟਾਂ ਪਠਾਨਕੋਟ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਠਾਨਕੋਟ ਵਿਚ ਭਾਰਤੀ ਜਨਤਾ ਪਾਰਟੀ ਦੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਝਾ ਖੇਤਰ ਵਿਚ ਕੋਈ ਉਦਯੋਗਿਕ ਪ੍ਰਗਤੀ ਨਹੀਂ ਹੈ ਅਤੇ ਕੇਵਲ ਨਜਾਇਜ਼ ਰੇਤ ਖਨਨ ਵਿਚ ਲੁੱਟ ਦਾ ਧੰਦਾ ਚੱਲ …

Read More »

ਸੁਖਬੀਰ ਨੇ ਕਾਂਗਰਸ ਪਾਰਟੀ ਨੂੰ ਭੰਡਿਆ

ਮਾਂ ਪਾਰਟੀ ਸ਼ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾਉਣ ਲਈ ਕਿਹਾ ਮੋਗਾ/ਬਿਊਰੋ ਨਿਊਜ਼ ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੋਗਾ ਦੇ ਹਲਕਾ ਧਰਮਕੋਟ ਤੋਂ ਜਥੇਦਾਰ ਤੋਤਾ ਸਿੰਘ ਅਤੇ ਨਿਹਾਲ ਸਿੰਘ ਵਾਲਾ ਰਾਖਵੇਂ ਹਲਕੇ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਆਮ …

Read More »

ਚੰਨੀ ਨੇ ਯੂਪੀ, ਬਿਹਾਰ ਤੇ ਦਿੱਲੀ ਵਾਲੇ ਲੀਡਰਾਂ ਨੂੰ ਕਿਹਾ ‘ਭਈਏ’

‘ਆਪ’ ਆਗੂਆਂ ਨੇ ਕਿਹਾ, ਪਿ੍ਰਅੰਕਾ ਵੀ ਹਨ ਯੂਪੀ ਤੋਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਿਆਸੀ ਮਾਹੌਲ ਇਥੋਂ ਤੱਕ ਗਰਮਾ ਗਿਆ ਹੈ ਕਿ ਨੇਤਾ ਆਪਣੇ ਸਿਆਸੀ ਵਿਰੋਧੀਆਂ ਲਈ ਜਾਤੀ ਸੂਚਕ ਸ਼ਬਦ ਵਰਤਣ ਤੋਂ ਵੀ ਗੁਰੇਜ਼ ਨਹੀਂ ਕਰਦੇ। ਲੰਘੇ ਕੱਲ੍ਹ ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੇ ਰੂਪਨਗਰ ਵਿਚ ਕਾਂਗਰਸੀ ਉਮੀਦਵਾਰ ਬਰਿੰਦਰ ਸਿੰਘ …

Read More »

ਕਾਂਗਰਸ ਹੀ ਪੰਜਾਬ ਨੂੰ ਰੱਖ ਸਕਦੀ ਹੈ ਇਕਜੁੱਟ : ਮੁਨੀਸ਼ ਤਿਵਾੜੀ

ਕਿਹਾ : ਵਿਰੋਧੀ ਪਾਰਟੀਆਂ ਹਿੰਦੂ-ਸਿੱਖ ਏਕਤਾ ਨੂੰ ਪਹੁੰਚਾਉਣਾ ਚਾਹੁੰਦੀਆਂ ਨੇ ਨੁਕਸਾਨ ਲੁਧਿਆਣਾ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿਖੇ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ …

Read More »

ਬੇਅਦਬੀ ਮਾਮਲੇ ਨੂੰ ਲੈ ਕੇ ਕੇਜਰੀਵਾਲ ਨੇ ਚੰਨੀ ਸਰਕਾਰ ’ਤੇ ਵਿੰਨਿਆ ਨਿਸ਼ਾਨਾ

ਕਿਹਾ : ਜੇ ਦੋਸ਼ੀਆਂ ਨੂੰ ਸਜ਼ਾ ਮਿਲੀ ਹੁੰਦੀ ਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਨਾ ਵਾਪਰਦੀ ਮੋਹਾਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ’ਚ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਬਣਾਏ ਗਏ ਭਗਵੰਤ ਮਾਨ ਵੱਲੋਂ ਮੋਹਾਲੀ ’ਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ …

Read More »