ਜਲੰਧਰ ’ਚ ਕਿਹਾ : ਪੰਜਾਬ ’ਚ ਬਣੇਗੀ ਐਨਡੀਏ ਦੀ ਸਰਕਾਰ ਜਲੰਧਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਚੋਣਾਂ ਨੂੰ ਲੈ ਕੇ ਅੱਜ ਜਲੰਧਰ ਵਿਚ ਪਹਿਲੀ ਰੈਲੀ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਤੱਕ ਨੂੰ ਵੀ ਨਹੀਂ ਬਖਸਿਆ। ਪ੍ਰਧਾਨ …
Read More »ਮੋਦੀ ਦੇ ਪੰਜਾਬ ਦੌਰੇ ’ਤੇ ਫਿਰ ਵਿਵਾਦ
ਹੈਲੀਕਾਪਟਰ ਰੋਕਣ ਤੋਂ ਭੜਕੇ ਚੰਨੀ ਕਿਹਾ – ਮੈਂ ਸੀਐਮ ਹਾਂ ਅੱਤਵਾਦੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਨਵਾਂ ਰਾਜਨੀਤਕ ਵਿਵਾਦ ਸ਼ੁਰੂ ਹੋ ਗਿਆ ਹੈ। ਇਸ ਵਾਰ ਮਾਮਲਾ ਸੀਐਮ ਚਰਨਜੀਤ ਸਿੰਘ ਦੇ ਹੈਲੀਕਾਪਟਰ ਨੂੰ ਲੈ ਕੇ ਹੈ। ਚੰਨੀ ਦੇ ਹੈਲੀਕਾਪਟਰ ਨੂੰ ਪਹਿਲਾਂ ਚੰਡੀਗੜ੍ਹ ਅਤੇ ਫਿਰ …
Read More »ਭਗਵੰਤ ਮਾਨ ’ਤੇ ਅਟਾਰੀ ’ਚ ਹਮਲਾ
ਮੂੰਹ ’ਤੇ ਵਗਾਹ ਕੇ ਮਾਰੀ ਕੋਈ ‘ਚੀਜ਼’-ਮਚੀ ਹਫੜਾ ਦਫੜੀ ਅਟਾਰੀ/ਬਿਊਰੋ ਨਿਊਜ਼ ਅੰਮਿ੍ਰਤਸਰ ਦੇ ਹਲਕਾ ਅਟਾਰੀ ਵਿਖੇ ਭਗਵੰਤ ਮਾਨ ’ਤੇ ਹਮਲਾ ਹੋ ਗਿਆ ਅਤੇ ਕਿਸੇ ਅਣਪਛਾਤੇ ਵਿਅਕਤੀ ਨੇ ਭਗਵੰਤ ਦੇ ਮੰੂਹ ’ਤੇ ਕੋਈ ਚੀਜ਼ ਵਗਾਹ ਕੇ ਮਾਰ ਦਿੱਤੀ। ਇਸ ਤੋਂ ਬਾਅਦ ਰੈਲੀ ਦੌਰਾਨ ਹਫੜਾ ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਮਿਲੀ …
Read More »ਸੁਨੀਲ ਜਾਖੜ ਨੇ ਭਾਜਪਾ ਅਤੇ ਕੈਪਟਨ ਨੂੰ ਲਗਾਏ ਸਿਆਸੀ ਰਗੜੇ
ਕਿਹਾ : ਜੇਕਰ ਅਸੀਂ ਚੁੱਪ ਰਹੇ ਤਾਂ ਇਹ ਲੋਕ ਪੰਜਾਬ ਨੂੰੂ ਵੇਚ ਦੇਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਭਾਜਪਾ ਅਤੇ ਕੈਪਟਨ ਅਮਰਿੰਦਰ ਨੂੰ ਖੂਬ ਸਿਆਸੀ ਰਗੜੇ ਲਗਾਏ। ਜਾਖੜ ਨੇ ਕਿਹਾ ਕਿ ਭਾਜਪਾ ਨਾਲ ਗਠਜੋੜ ਵਾਲੀਆਂ ਪਾਰਟੀਆਂ ਵਿਚੋਂ ਭਾਵੇਂ …
Read More »ਚੰਨੀ ਦੇ ਭਾਣਜੇ ਹਨੀ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
ਨਜਾਇਜ਼ ਮਾਈਨਿੰਗ ਦੇ ਮਾਮਲੇ ’ਚ ਗਿ੍ਰਫਤਾਰ ਹੈ ਚੰਨੀ ਦਾ ਭਾਣਜਾ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਜਲੰਧਰ ਦੀ ਸਪੈਸ਼ਲ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਇਥੋਂ ਅਦਾਲਤ ਨੇ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ 14 ਦਿਨਾਂ ਲਈ …
Read More »ਦਿਉਰ ਭਗਵੰਤ ਮਾਨ ਲਈ ‘ਭਾਬੀ’ ਸੁਨੀਤਾ ਕੇਜਰੀਵਾਲ ਨੇ ਮੰਗੀਆਂ ਵੋਟਾਂ
ਕੇਜਰੀਵਾਲ ਦੀ ਧੀ ਹਰਸ਼ਿਤਾ ਨੇ ਵੀ ‘ਚਾਚੇ’ ਲਈ ਕੀਤਾ ਚੋਣ ਪ੍ਰਚਾਰ ਧੂਰੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨਿਆ ਗਿਆ ਹੈ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ …
Read More »ਚੰਨੀ ਨੇ ਭਗਵੰਤ ਮਾਨ ਨੂੰ ਦੱਸਿਆ ਰਬੜ ਦੀ ਸਟੈਂਪ
ਕਿਹਾ, ਭਗਵੰਤ ਨੇ 12ਵੀਂ ਜਮਾਤ ’ਚ ਲਗਾਏ ਤਿੰਨ ਸਾਲ ਬਾਬਾ ਬਕਾਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਾਬਾ ਬਕਾਲਾ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ। ਚੰਨੀ ਨੇ ਭਗਵੰਤ ਨੂੰ ਰਬੜ ਦੀ ਸਟੈਂਪ ਦੱਸਿਆ ਅਤੇ ਕਿਹਾ ਕਿ ਇਸ …
Read More »‘ਇਕਰਾਰਨਾਮਾ’ ਨਾਮ ਹੇਠ ਸੰਯੁਕਤ ਸਮਾਜ ਮੋਰਚੇ ਵੱਲੋਂ ਚੋਣ ਮਨੋਰਥ ਪੱਤਰ ਜਾਰੀ
ਕਿਸਾਨਾਂ ਦੀ ਆਮਦਨ 25 ਹਜ਼ਾਰ ਮਹੀਨਾ ਕਰਨ ਦਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਿਸਾਨ ਜਥੇਬੰਦੀਆਂ ਉੱਤੇ ਆਧਾਰਿਤ ਮੈਦਾਨ ‘ਚ ਨਿਤਰੇ ਸੰਯੁਕਤ ਸਮਾਜ ਮੋਰਚਾ ਨੇ ਚੰਡੀਗੜ੍ਹ ਵਿਚ ‘ਇਕਰਾਰਨਾਮਾ’ ਦੇ ਨਾਮ ਹੇਠ ਪਾਰਟੀ ਵੱਲੋਂ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਮੋਰਚੇ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਪ੍ਰੋ. ਮਨਜੀਤ …
Read More »ਪੰਜਾਬ ਵਿਧਾਨ ਸਭਾ ਚੋਣਾਂ ਲੋਕ ਸਭਾ ਚੋਣਾਂ ਦਾ ਮੁੱਢ ਬੰਨਣਗੀਆਂ : ਪਰਗਟ ਸਿੰਘ
ਕਿਹਾ : ਪੰਜਾਬ ਵਾਸੀ ਭਾਜਪਾ ਨੂੰ ਵੋਟ ਨਹੀਂ ਦੇਣਗੇ ਜਲੰਧਰ/ਬਿਊਰੋ ਨਿਊਜ਼ : ਜਲੰਧਰ ਛਾਉਣੀ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਪਰਗਟ ਸਿੰਘ ਨੇ ਵੱਖ-ਵੱਖ ਥਾਈਂ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਚਰਨਜੀਤ ਸਿੰਘ ਚੰਨੀ ਦਾ ਨਾਂ ਐਲਾਨੇ ਜਾਣ ਨਾਲ ਪਾਰਟੀ ਵਿੱਚ ਜੋਸ਼ …
Read More »ਕਿਸਾਨਾਂ ਵਲੋਂ ਪੰਜਾਬ ‘ਚ ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਰੋਸ ਮੁਜ਼ਾਹਰੇ
ਕਰੋਨਾ ਦੀ ਆੜ ਹੇਠ ਸਕੂਲ ਬੰਦ ਕਰਨ ਦਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਵੱਲੋਂ ਪਹਿਲੀ ਜਮਾਤ ਤੋਂ ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦੋ ਘੰਟਿਆਂ ਲਈ ਚੱਕਾ ਜਾਮ ਕੀਤਾ ਗਿਆ। ਕਿਸਾਨ ਆਗੂਆਂ ਬੂਟਾ ਸਿੰਘ ਬੁਰਜ ਗਿੱਲ, ਮਨਜੀਤ ਧਨੇਰ, ਨਿਰਭੈ ਸਿੰਘ ਢੁੱਡੀਕੇ, …
Read More »