Breaking News
Home / ਪੰਜਾਬ (page 634)

ਪੰਜਾਬ

ਪੰਜਾਬ

ਗਰੇਟ ਖਲੀ ਭਾਜਪਾ ‘ਚ ਹੋਏ ਸ਼ਾਮਲ

ਪੰਜਾਬ ‘ਚ ਭਾਜਪਾ ਲਈ ਕਰਨਗੇ ਚੋਣ ਪ੍ਰਚਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਡਬਲਿਊ ਡਬਲਿਊ ਈ ਚੈਂਪੀਅਨ ਦਲੀਪ ਸਿੰਘ ਰਾਣਾ ਉਰਫ਼ ਗਰੇਟ ਖਲੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਦਿੱਲੀ ਵਿਚ ਕੇਂਦਰੀ ਮੰਤਰੀ ਜਤਿੰਦਰ ਸਿੰਘ ਅਤੇ ਭਾਜਪਾ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਗਰੇਟ …

Read More »

ਸੰਯੁਕਤ ਸਮਾਜ ਮੋਰਚੇ਼ ਦੇ ਹਮਾਇਤੀ ਗਰੁੱਪ ਵੱਲੋਂ ਕੀਤੀ ਗਈ ਭਰਵੀਂ ਜ਼ੂਮ-ਮੀਟਿੰਗ

ਪੰਜਾਬ ਤੋਂ ਬਲਬੀਰ ਸਿੰਘ ਰਾਜੇਵਾਲ ਤੇ ਡਾ. ਸਵੈਮਾਨ ਸਿੰਘ ਤੇ ਕਈ ਹੋਰਨਾਂ ਨੇ ਕੀਤੀ ਸ਼ਮੂਲੀਅਤ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 6 ਫ਼ਰਵਰੀ ਨੂੰ ਅਮਰੀਕਾ ਤੇ ਕੈਨੇਡਾ ਦੇ ਸੰਯੁਕਤ ਸਮਾਜ ਮੋਰਚਾ ਹਮਾਇਤੀ ਗਰੁੱਪ ਵਲੋਂ ਇਕ ਵਿਸ਼ਾਲ ਜ਼ੂਮ-ਸਮਾਗ਼ਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਇਨ੍ਹਾਂ ਦੋਹਾਂ ਦੇਸ਼ਾਂ ਦੇ ਵੱਖ-ਵੱਖ ਸ਼ਹਿਰਾਂ ਤੋਂ ਇਲਾਵਾ …

Read More »

ਡਾ. ਜਗਜੀਤ ਸਿੰਘ ਧੂਰੀ ਵਰਲਡ ਕੈਂਸਰ ਕੇਅਰ ਦੇ ਪੰਜਾਬ ਡਾਇਰੈਕਟਰ ਤੇ ਦਵਿੰਦਰਪਾਲ ਸਿੰਘ ਡਾਇਰੈਕਟਰ (ਮਾਲਵਾ) ਨਿਯੁਕਤ

ਮੋਗਾ : ਵਰਲਡ ਕੈਂਸਰ ਕੇਅਰ ਸੁਸਾਇਟੀ ਵਿਸ਼ਵ ਪੱਧਰ ‘ਤੇ ਕੈਂਸਰ ਜਾਗਰੂਕਤਾ ਮੁਹਿੰਮ ਦੇ ਤੌਰ ‘ਤੇ ਜਾਣੀ ਜਾਂਦੀ ਹੈ। ਡਾ. ਕੁਲਵੰਤ ਸਿੰਘ ਧਾਲੀਵਾਲ ਜੋ ਕਿ ਵਰਲਡ ਕੈਂਸਰ ਕੇਅਰ ਦੇ ਗਲੋਬਲ ਅਬੈਂਸਡਰ ਹਨ, ਦੇਸ਼ਾਂ ਅਤੇ ਵਿਦੇਸ਼ਾਂ ਵਿੱਚ ਕੈਂਸਰ ਕੇਅਰ ਲਈ ਕੰਮ ਕਰਦੇ ਹਨ। ਵੱਖ-ਵੱਖ ਥਾਵਾਂ ਉੱਪਰ ਫਰੀ ਚੈੱਕਅਪ ਕੈਂਪ, ਆਮ ਰੋਗਾਂ ਦੀਆਂ …

Read More »

ਆਪਣੀ ਹੀ ਸਰਕਾਰ ਦੀਆਂ ਮਹਾਂਮਾਰੀ ਸਬੰਧੀ ਨੀਤੀਆਂ ਦੀ ਲਿਬਰਲ ਐਮਪੀ ਵਲੋਂ ਕੀਤੀ ਗਈ ਨਿਖੇਧੀ

ਟੋਰਾਂਟੋ/ਬਿਊਰੋ ਨਿਊਜ਼ : ਲਿਬਰਲ ਐਮਪੀ ਨੇ ਚੁੱਪੀ ਤੋੜਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ‘ਤੇ ਪ੍ਰੋਵਿੰਸ਼ੀਅਲ ਸਰਕਾਰ ਦੀਆਂ ਮਹਾਂਮਾਰੀ ਸਬੰਧੀ ਨੀਤੀਆਂ ਖਿਲਾਫ ਆਵਾਜ਼ ਉਠਾਉਣ ਦੇ ਨਾਲ-ਨਾਲ ਟਰੱਕਰ ਕੌਨਵੌਏ ਵੱਲੋਂ ਜਾਰੀ ਪ੍ਰਦਰਸ਼ਨ ਨਾਲ ਗਲਤ ਢੰਗ ਨਾਲ ਨਜਿੱਠਣ ਲਈ ਨਿਖੇਧੀ ਕੀਤੀ ਹੈ। ਕਿਊਬਿਕ ਤੋਂ ਐਮਪੀ ਜੋਇਲ ਲਾਈਟਬਾਊਂਡ ਨੇ ਪਾਰਲੀਮੈਂਟ ਹਿੱਲ ਉੱਤੇ ਪ੍ਰੈੱਸ ਕਾਨਫਰੰਸ ਕੀਤੀ …

Read More »

ਦੂਲੋਂ ਨੇ ਟਿਕਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਹਾਈਕਮਾਂਡ ’ਤੇ ਚੁੱਕੇ ਸਵਾਲ

ਕਿਹਾ, ਟਕਸਾਲੀ ਕਾਂਗਰਸੀਆਂ ਦੀ ਹੋਈ ਅਣਦੇਖੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ਮਸ਼ੇਰ ਦੂਲੋ ਨੇ ਟਿਕਟਾਂ ਦੀ ਵੰਡ ਨੂੰ ਲੈ ਕੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਟਕਸਾਲੀ ਕਾਂਗਰਸੀਆ ਨੂੰ ਅਣਦੇਖਿਆ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਹਾਈਕਮਾਂਡ ਨੂੰ ਵੀ ਨਿਸ਼ਾਨੇ ’ਤੇ ਲਿਆ ਅਤੇ ਕਿਹਾ ਕਿ ਪਾਰਟੀ ਵਿਚ ਕੋਈ ਅਹੁਦਾ ਦੇਣ ਤੋਂ ਪਹਿਲਾਂ ਇਹ …

Read More »

ਨਵਜੋਤ ਸਿੱਧੂ ਦੀ ਧੀ ਰਾਬੀਆ ਨੇ ਪਿਤਾ ਲਈ ਮੰਗੀਆਂ ਵੋਟਾਂ

ਬਿਕਰਮ ਮਜੀਠੀਆ ਨੂੰ ਲਿਆ ਨਿਸ਼ਾਨੇ ’ਤੇ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਉਮੀਦਵਾਰਾਂ ਦੀਆਂ ਧੀਆਂ ਵੀ ਆਪਣੇ ਮਾਪਿਆਂ ਲਈ ਵੋਟਾਂ ਮੰਗ ਰਹੀਆਂ ਹਨ। ਇਸੇ ਦੌਰਾਨ ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਸਿੱਧੂ ਨੇ ਅੱਜ ਅੰਮਿ੍ਰਤਸਰ ਵਿਚ ਆਪਣੇ …

Read More »

ਭਗਵੰਤ ਮਾਨ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਲਿਆ ਨਿਸ਼ਾਨੇ ’ਤੇ

ਕਿਹਾ : ਗਰੀਬ ਚੰਨੀ ਨਹੀਂ ਬਲਕਿ ਉਨ੍ਹਾਂ ਨੂੰ ਵੋਟਾਂ ਪਾਉਣ ਵਾਲੇ ਲੋਕ ਨੇ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਖਰ ’ਤੇ ਪਹੁੰਚੇ ਚੋਣ ਪ੍ਰਚਾਰ ਨੂੰ ਛੱਡ ਕੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਪਾਰਲੀਮੈਂਟ ਵਿਚ ਹਾਜ਼ਰੀ ਲਗਵਾਉਣ ਲਈ ਪਹੰੁਚੇ। ਜਿੱਥੇ ਉਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 743 ਕਿਸਾਨਾਂ …

Read More »

ਗਰੇਟ ਖਲੀ ਭਾਜਪਾ ’ਚ ਹੋਏ ਸ਼ਾਮਲ

ਪੰਜਾਬ ’ਚ ਭਾਜਪਾ ਲਈ ਕਰਨਗੇ ਚੋਣ ਪ੍ਰਚਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਡਬਲਿਊ ਡਬਲਿਊ ਈ ਚੈਂਪੀਅਨ ਦਲੀਪ ਸਿੰਘ ਰਾਣਾ ਉਰਫ਼ ਗਰੇਟ ਖਲੀ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਦਿੱਲੀ ਵਿਚ ਕੇਂਦਰੀ ਮੰਤਰੀ ਜਤਿੰਦਰ ਸਿੰਘ ਅਤੇ ਭਾਜਪਾ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ …

Read More »

ਕੇਜਰੀਵਾਲ ਦੀ ਪਤਨੀ ਵੀ ਭਗਵੰਤ ਮਾਨ ਲਈ ਮੰਗੇਗੀ ਵੋਟਾਂ

ਭਲਕੇ ਚੋਣ ਪ੍ਰਚਾਰ ਲਈ ਪੰਜਾਬ ਆਉਣਗੇ ਕੇਜਰੀਵਾਲ ਦੀ ਪਤਨੀ ਅਤੇ ਧੀ ਚੰਡੀਗੜ੍ਹ/ਬਿਊਰੇ ਨਿਊਜ਼ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਵੱਲੋਂ ਵੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾਵੇਗਾ। ਜਿਸ ਦੇ ਲਈ ਕੇਜਰੀਵਾਲ ਦੀ ਪਤਨੀ …

Read More »

ਕੇਜਰੀਵਾਲ ਖੁਦ ਬਣਨਾ ਚਾਹੁੰਦਾ ਹੈ ਪੰਜਾਬ ਦਾ ਮੁੱਖ ਮੰਤਰੀ : ਸੁਖਬੀਰ ਦਾ ਦਾਅਵਾ

ਕਿਹਾ : ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਭਗਵੰਤ ਦਾ ਨਾਂ ਲਿਆਂਦਾ ਸਾਹਮਣੇ ਗੁਰਦਾਸਪੁਰ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦਾਸਪੁਰ ਤੋਂ ਅਕਾਲੀ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਹੰੁਚੇ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ …

Read More »