Breaking News
Home / ਪੰਜਾਬ (page 637)

ਪੰਜਾਬ

ਪੰਜਾਬ

ਨਵਜੋਤ ਸਿੱਧੂ ਦਾ ਕਾਂਗਰਸ ਹਾਈ ਕਮਾਂਡ ‘ਤੇ ਸਿਆਸੀ ਹਮਲਾ

ਕਿਹਾ : ਹਾਈ ਕਮਾਂਡ ਚਾਹੁੰਦੀ ਹੈ ਕਮਜ਼ੋਰ ਮੁੱਖ ਮੰਤਰੀ, ਜੋ ਉਨ੍ਹਾਂ ਦੀ ਤਾਲ ‘ਤੇ ਨੱਚ ਸਕੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਹਾਈ ‘ਤੇ ਵੱਡਾ ਸਿਆਸੀ ਹਮਲਾ ਕੀਤਾ ਹੈ। ਸਿੱਧੂ ਨੇ ਸਾਫ਼ ਸ਼ਬਦਾਂ ‘ਚ ਕਿਹਾ …

Read More »

ਡਾ. ਧਰਮਵੀਰ ਗਾਂਧੀ ਨਵਜੋਤ ਸਿੱਧੂ ਦੇ ਹੱਕ ‘ਚ ਉਤਰੇ

ਕਿਹਾ : ਸਿੱਧੂ ਨੂੰ ਹਰਾਉਣ ‘ਚ ਰੁੱਝੀਆਂ ਸਾਰੀਆਂ ਵੱਡੀਆਂ ਤਾਕਤਾਂ ਅੰਮ੍ਰਿਤਸਰ/ਬਿਊਰੋ ਨਿਊਜ਼ : ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਨਿੱਤਰ ਆਏ ਹਨ। ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਸਰ ਈਸਟ ਹਲਕੇ ‘ਚ ਜਾਣਗੇ ਅਤੇ ਸਿੱਧੂ ਦੇ ਹੱਕ ‘ਚ ਚੋਣ ਪ੍ਰਚਾਰ …

Read More »

ਭੁਪਿੰਦਰ ਹਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਬੋਲੇ ਮਜੀਠੀਆ

ਕਿਹਾ : ਹਨੀ ਅਤੇ ਮਨੀ ਫੜੇ ਗਏ ਹੁਣ ਚੰਨੀ ਦੀ ਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਨਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਈਡੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ …

Read More »

ਭਾਜਪਾ ਗੱਠਜੋੜ ਨੇ ਜਾਰੀ ਕੀਤਾ ਆਪਣਾ ਸੰਕਲਪ ਪੱਤਰ

ਸਿਹਤਮੰਦ ਪੰਜਾਬ ਦੇ ਨਾਲ-ਨਾਲ ਨਸ਼ਾ ਮੁਕਤ ਪੰਜਾਬ ਸਮੇਤ 11 ਨੁਕਾਤੀ ਵਿਜ਼ਨ ਕੀਤਾ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿਖੇ ਭਾਜਪਾ, ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਗੱਠਜੋੜ ਵੱਲੋਂ ਅੱਜ ਆਪਣਾ ਸੰਕਲਪ ਪੱਤਰ ਪੇਸ਼ ਕੀਤਾ ਗਿਆ। ਇਸ ਸੰਕਲਪ ਪੱਤਰ ਵਿਚ ਸਿਹਤਮੰਦ ਪੰਜਾਬ ਦੇ ਨਾਲ-ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ‘ਤੇ …

Read More »

ਰਾਹੁਲ ਗਾਂਧੀ ‘ਤੇ ਬਰਸੇ ਰੱਖਿਆ ਮੰਤਰੀ ਰਾਜਨਾਥ ਸਿੰਘ

ਕਿਹਾ : ਰਾਹੁਲ ਗਾਂਧੀ ਨੂੰ ਇਤਿਹਾਸ ਬਾਰੇ ਕੋਈ ਜਾਣਕਾਰੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਹੁਸ਼ਿਆਰਪੁਰ ‘ਚ ਇਕ ਚੋਣ ਰੈਲੀ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ‘ਤੇ ਖੂਬ ਬਰਸੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਸੰਸਦ ਵਿਚ ਜੋ ਕਿਹਾ ਉਸ ਨਾਲ ਉਨ੍ਹਾਂ ਬੇਹੱਦ ਦੁੱਖ ਪਹੁੰਚਿਆ ਹੈ। ਰਾਹੁਲ ਗਾਂਧੀ …

Read More »

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ

ਹਰਦੇਵ ਸਿੰਘ ਮੇਘ ਭਾਰਤੀ ਜਨਤਾ ਪਾਰਟੀ ਵਿਚ ਹੋਏ ਸ਼ਾਮਲ ਅਬੋਹਰ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਲਈ ਆਉਂਦੀ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਪ੍ਰੰਤੂ ਉਸ ਤੋਂ ਪਹਿਲਾਂ ਦਲ ਬਦਲੀਆਂ ਦੌਰ ਸਿਖਰਾਂ ‘ਤੇ ਹੈ। ਇਸੇ ਕੜੀ ਦੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ …

Read More »

ਸੰਯੁਕਤ ਸਮਾਜ ਮੋਰਚੇ ਨੂੰ ‘ਮੰਜਾ’ ਚੋਣ ਨਿਸ਼ਾਨ ਮਿਲਿਆ

ਹੁਣ ਸੰਯੁਕਤ ਸਮਾਜ ਮੋਰਚੇ ਦਾ ਹਰ ਉਮੀਦਵਾਰ ‘ਮੰਜਾ’ ਚੋਣ ਨਿਸ਼ਾਨ ‘ਤੇ ਲੜੇਗਾ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਚੋਣ ਅਖਾੜੇ ‘ਚ ਨਿੱਤਰੇ ਸੰਯੁਕਤ ਸਮਾਜ ਮੋਰਚੇ ਨੂੰ ਅੱਜ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਗਿਆ। ਹੁਣ ਸੰਯੁਕਤ ਸਮਾਜ ਮੋਰਚਾ ‘ਮੰਜਾ’ ਚੋਣ ਨਿਸ਼ਾਨ ‘ਤੇ ਪੰਜਾਬ ਵਿਧਾਨ ਸਭਾ ਚੋਣਾਂ ਲੜੇਗਾ। ਸੰਯੁਕਤ …

Read More »

ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਨਾਮਜ਼ਦਗੀਕਾਗਜ਼ ਕੀਤੇ ਦਾਖਲ

ਜਲਾਲਾਬਾਦ/ਬਿਊਰੋ ਨਿਊਜ਼ : ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਪ ਮੰਡਲ ਮੈਜਿਸਟ੍ਰੇਟ-ਕਮ-ਰਿਟਰਨਿੰਗ ਅਫਸਰ ਦੇਵਦਰਸ਼ਦੀਪ ਸਿੰਘ ਕੋਲ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਕਾਗਜ਼ ਭਰੇ। ਸੁਖਬੀਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਅਕਾਲੀ ਦਲ ਦੀ ਸਮੁੱਚੀ …

Read More »

ਵਿਜੈ ਸਾਂਪਲਾ ਨੇ ਫਗਵਾੜਾਤੋਂ ਨਾਮਜ਼ਦਗੀ ਭਰੀ

ਫਗਵਾੜਾ : ਭਾਜਪਾ ਵੱਲੋਂ ਫਗਵਾੜਾ ਤੋਂ ਉਮੀਦਵਾਰ ਵਿਜੈ ਸਾਂਪਲਾ ਨੇ ਇੱਥੇ ਐੱਸਡੀਐੱਮ ਤੇ ਰਿਟਰਨਿੰਗ ਅਫਸਰ ਕੁਲਪ੍ਰੀਤ ਸਿੰਘ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੇ ਲੜਕੇ ਅਮਿਤ ਸਾਂਪਲਾ ਨੇ ਕਾਗਜ਼ ਭਰੇ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਭਾਜਪਾ ਦੇ ਕੌਮੀ ਜਨਰਲ ਸਕੱਤਰ ਦੁਸ਼ਯੰਤ ਗੌਤਮ ਤੇ ਪਾਰਟੀ ਦੇ ਸੂਬਾਈ …

Read More »

ਪੰਜਾਬ ‘ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ

ਬਾਦਲ, ਸੁਖਬੀਰ, ਚੰਨੀ, ਕੈਪਟਨ ਅਤੇ ਸਾਂਪਲਾ ਨੇ ਭਰੇ ਨਾਮਜ਼ਦਗੀ ਪਰਚੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਨਾਮਜ਼ਦਗੀਆਂ ਭਰਨ ਦਾ ਕੰਮ ਵੀ 1 ਫਰਵਰੀ ਨੂੰ ਪੂਰਾ ਹੋ ਗਿਆ ਹੈ। ਇਸਦੇ ਚੱਲਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਹਲਕੇ ਤੋਂ ਨਾਮਜ਼ਦਗੀ ਪਰਚਾ ਭਰ …

Read More »