ਅਦਾਲਤ ਨੇ ਪੰਜਾਬ ਸਰਕਾਰ ਕੋਲੋਂ 27 ਜਨਵਰੀ ਤੱਕ ਮੰਗਿਆ ਜਵਾਬ ਮੁਹਾਲੀ/ਬਿਊਰੋ ਨਿਊਜ਼ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਸੁਖਪਾਲ ਸਿੰਘ ਖਹਿਰਾ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ ਅਤੇ ਕਾਂਗਰਸ ਪਾਰਟੀ ਨੇ ਖਹਿਰਾ ਨੂੰ ਭੁਲੱਥ ਹਲਕੇ ਤੋਂ ਉਮੀਦਵਾਰ ਵੀ ਬਣਾਇਆ ਹੋਇਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ 25 ਜਨਵਰੀ …
Read More »ਮਾਵਾਂ ਦੀਆਂ ਬਦ-ਦੁਆਵਾਂ ਕਾਰਨ ਮਜੀਠੀਆ ਦੀ ਜ਼ਮਾਨਤ ਰੱਦ ਹੋਈ : ਰੰਧਾਵਾ
ਨਸ਼ਾ ਤਸਕਰੀ ਦੇ ਗੰਭੀਰ ਆਰੋਪਾਂ ’ਚ ਘਿਰੇ ਹੋਏ ਹਨ ਬਿਕਰਮ ਮਜੀਠੀਆ ਅੰਮਿ੍ਰਤਸਰ/ਬਿਊਰੋ ਨਿਊਜ਼ ਡਰੱਗ ਮਾਮਲੇ ’ਚ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਨੇ ਫਿਰ ਜ਼ੋਰ ਫੜ ਲਿਆ ਹੈ। ਇਸ ਮਾਮਲੇ ’ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਜਿਸ ਵਿਅਕਤੀ ਨੂੰ …
Read More »ਉਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਦਾ ਦਿਹਾਂਤ
ਸਮੁੱਚੇ ਕਲਾਕਾਰ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਦੇਵ ਥਰੀਕਿਆਂ ਵਾਲੇ ਦਾ ਮੰਗਲਵਾਰ ਤੜਕੇ ਅਚਾਨਕ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ। ਦੇਵ ਥਰੀਕਿਆਂ ਵਾਲੇ ਦੀ ਉਮਰ 83 ਸਾਲ ਦੱਸੀ ਜਾ ਰਹੀ ਹੈ। ਸੈਂਕੜੇ ਗੀਤ ਤੇ ਪੰਜਾਬੀ ਸਾਹਿਤ ਸਰੋਤਿਆਂ ਦੀ ਝੋਲੀ ਪਾਉਣ ਵਾਲੇ …
Read More »ਬਿਕਰਮ ਮਜੀਠੀਆ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ
ਤਿੰਨ ਦਿਨਾਂ ਲਈ ਗਿ੍ਰਫ਼ਤਾਰੀ ’ਤੇ ਲਗਾਈ ਰੋਕ ਅੰਮਿ੍ਰਤਸਰ/ਬਿਊਰੋ ਨਿਊਜ਼ : ਡਰੱਗ ਮਾਮਲੇ ਦਾ ਸਾਹਮਣਾ ਕਰ ਰਹੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗਿ੍ਰਫ਼ਤਾਰੀ ਤੇ ਹਾਈ ਕੋਰਟ ਵਲੋਂ ਤਿੰਨ ਦਿਨ ਦੀ ਰੋਕ ਲਗਾ ਦਿੱਤੀ ਹੈ। ਮਜੀਠੀਆ ਦੇ ਵਕੀਲਾਂ ਨੇ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਕਿਹਾ ਸੀ ਮਜੀਠੀਆ ਨੇ ਹਾਈ ਕੋਰਟ ਵਲੋਂ …
Read More »ਅਦਾਕਾਰ ਸੋਨੂੰ ਸੂਦ ਨੇ ਚਰਨਜੀਤ ਚੰਨੀ ਦੀ ਕੀਤੀ ਤਾਰੀਫ਼
ਕਿਹਾ : ਚੰਨੀ ਨੂੰ ਮਿਲਣਾ ਚਾਹੀਦਾ ਹੈ ਇਕ ਹੋਰ ਮੌਕਾ ਮੋਗਾ/ਬਿਊਰੋ ਨਿਊਜ਼ : ਬਾਲੀਵੁੱਡ ਅਦਾਕਾਰ ਸੋਨੂ ਸੂਦ ਵੀ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਫ਼ੀ ਦਿਲਚਸਪੀ ਦਿਖਾ ਰਹੇ ਹਨ। ਇਸ ਦਾ ਇਕ ਵੱਡਾ ਕਾਰਨ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਨੇ ਕਾਂਗਰਸ ਪਾਰਟੀ …
Read More »ਮਜੀਠੀਆ ਮਾਮਲੇ ’ਚ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਕੀਤਾ ਚੈਲਿੰਜ
ਕਿਹਾ : ਜੇ ਪੰਜਾਬ ਸਰਕਾਰ ਕੋਲ ਮਜੀਠੀਆ ਖਿਲਾਫ਼ ਸਬੂਤ ਹਨ ਤਾਂ ਉਹ ਪੇਸ਼ ਕੀਤੇ ਜਾਣ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਬਿਕਰਮ ਸਿੰਘ ਮਜੀਠੀਆ ਮਾਮਲੇ ਨੂੰ ਲੈ ਕੇ ਲੁਧਿਆਣਾ ’ਚ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਦੀ …
Read More »ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤਾ ਵੱਡਾ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਘਿਰੇ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਅੱਜ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਨਾਲ ਮਜੀਠੀਆ ਦੇ ਵਿਧਾਨ ਸਭਾ ਚੋਣਾਂ ਲੜਨ ਸਬੰਧੀ ਨਾਮਜ਼ਦਗੀ ਪੱਤਰ ਭਰਨ …
Read More »ਸਿੱਧੂ ਨੂੰ ਮੰਤਰੀ ਬਣਾਉਣ ਲਈ ਇਮਰਾਨ ਖਾਨ ਨੇ ਸਿਫਾਰਸ਼ ਕੀਤੀ ਸੀ : ਕੈਪਟਨ ਅਮਰਿੰਦਰ
ਕਿਹਾ : ਮੰਤਰੀ ਦੇ ਤੌਰ ’ਤੇ ਵੀ ਸਿੱਧੂ ਆਯੋਗ ਹੀ ਰਹੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਵਿਚ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੂੰ ਮੰਤਰੀ ਬਣਾਉਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਿਫਾਰਸ਼ ਕੀਤੀ ਸੀ। ਕੈਪਟਨ ਨੇ …
Read More »ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਸਿੱਧੂ ਦਾ ‘ਆਪ’ ਉਤੇ ਨਿਸ਼ਾਨਾ
ਕਿਹਾ, 4 ਦਿਨਾਂ ’ਚ 21 ਲੱਖ ਫੋਨ ਆਉਣੇ ਅਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਅੱਜ ਵੀ ਆਮ ਆਦਮੀ ਪਾਰਟੀ ਨੂੰ ਸਿਆਸੀ ਨਿਸ਼ਾਨੇ ’ਤੇ ਲਿਆ। ਸਿੱਧੂ ਨ ੇਕਿਹਾ ਕਿ ਆਮ ਆਦਮੀ ਪਾਰਟੀ ਦਾ ਸੀਐਮ ਫੇਸ ਸਕੈਮ ਹੈ ਅਤੇ ਚਾਰ ਦਿਨਾਂ ਵਿਚ …
Read More »ਭਗਵੰਤ ਮਾਨ ਕੋਲੋਂ ਚੋਣ ਕਮਿਸ਼ਨ ਨੇ ਕਰੋਨਾ ਨਿਯਮਾਂ ਦੀ ਉਲੰਘਣਾ ਮਾਮਲੇ ’ਚ ਮੰਗਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਲੋਂ ਸੀਐਮ ਚਿਹਰਾ ਐਲਾਨੇ ਜਾਣ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਸੰਗਰੂਰ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਮਰਥਕ ਨਜ਼ਰ ਆਏ। ਚੋਣ ਕਮਿਸ਼ਨ ਨੇ ਭਗਵੰਤ ਮਾਨ ਨੂੰ ਪ੍ਰਚਾਰ ਦੌਰਾਨ ਕਰੋਨਾ ਨਿਯਮਾਂ ਦੀ ਉਲੰਘਣਾ ਦੇ ਆਰੋਪ ਹੇਠ …
Read More »