ਸੰਯੁਕਤ ਸਮਾਜ ਮੋਰਚਾ ਵਲੋਂ 7 ਬੁਲਾਰਿਆਂ ਦੇ ਨਾਵਾਂ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਚ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੀ ਜਾ ਰਹੀ ਹੈ ਅਤੇ ਸੰਯੁਕਤ ਸਮਾਜ ਮੋਰਚਾ ਨੇ ਬਹੁਤੀਆਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਵੀ ਕਰ ਦਿੱਤਾ ਹੈ। ਇਸੇ ਦੌਰਾਨ ਅੱਜ ਸੰਯੁਕਤ ਸਮਾਜ ਮੋਰਚਾ …
Read More »ਕਾਂਗਰਸੀ ਸੀਐਮ ਦੇ ਚਿਹਰੇ ਵਜੋਂ ਚੰਨੀ ਬਣੇ ਨੰਬਰ ਵੰਨ
ਦੂਜੇ ਨੰਬਰ ‘ਤੇ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੇ ਸੀਐਮ ਚਿਹਰੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਦੀ ਪਹਿਲੀ ਪਸੰਦ ਹਨ। ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਰੀਬੀ ਨਿਖਿਲ ਅਲਵਾ ਨੇ ਇਸ ਨੂੰ ਲੈ ਕੇ …
Read More »ਬੈਂਸ ਭਰਾਵਾਂ ਦਾ ਭਾਜਪਾ ਨਾਲੋਂ ਟੁੱਟਿਆ ਗੱਠਜੋੜ
ਸੀਟਾਂ ਨੂੰ ਲੈ ਕੇ ਭਾਜਪਾ ਤੇ ਬੈਂਸ ਭਰਾਵਾਂ ‘ਚ ਨਹੀਂ ਬਣ ਸਕੀ ਸਹਿਮਤੀ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕ ਇਨਸਾਫ਼ ਪਾਰਟੀ ਦਾ ਭਾਰਤੀ ਜਨਤਾ ਪਾਰਟੀ ਨਾਲ ਹੋਇਆ ਗੱਠਜੋੜ ਟੁੱਟ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੈਂਸ ਭਰਾਵਾਂ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਸੀਟਾਂ ਨੂੰ ਲੈ …
Read More »ਕ੍ਰਿਕਟਰ ਹਰਭਜਨ ਸਿੰਘ ਨੂੰ ਵੀ ਹੋਇਆ ਕਰੋਨਾ
ਖੁਦ ਨੂੰ ਘਰ ‘ਚ ਹੀ ਕੀਤਾ ਇਕਾਂਤਵਾਸ ਜਲੰਧਰ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਪਿੰਨਰ ਗੇਂਦਬਾਜ਼ ਹਰਭਜਨ ਸਿੰਘ ਵੀ ਕਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਸਬੰਧੀ ਜਾਣਕਾਰੀ ਖੁਦ ਹਰਭਜਨ ਸਿੰਘ ਨੇ ਵੱਲੋਂ ਦਿੱਤੀ ਗਈ ਹੈ ਅਤੇ ਉਨ੍ਹਾਂ ਨੇ ਖੁਦ ਨੂੰ ਆਪਣੇ ਘਰ ਵਿਚ ਹੀ ਇਕਾਤਵਾਸ ਕਰ ਲਿਆ ਅਤੇ …
Read More »ਕਪੂਰਥਲਾ ‘ਚ ਰਾਣਾ ਗੁਰਜੀਤ ਤੇ ਨਵਤੇਜ ਚੀਮਾ ਹੋਏ ਆਹਮੋ-ਸਾਹਮਣੇ
ਰਾਣਾ ਬੋਲੇ : ਪਾਰਟੀ ਚਾਹੇ ਕੱਢੇ ਚਾਹੇ ਰੱਖੇ ਚੀਮੇ ਨੂੰ ਸਬਕ ਸਿਖਾ ਕੇ ਰਹਾਂਗਾ ਕਪੂਰਥਲਾ/ਬਿਊਰੋ ਨਿਊਜ਼ ਪੰਜਾਬ ਦੇ ਰਿਆਸਤੀ ਜ਼ਿਲ੍ਹਾ ਕਪੂਰਥਲਾ ‘ਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਜਿੱਥੇ ਕਾਂਗਰਸੀ ਆਗੂ ਰਾਣਾ ਗੁਰਜੀਤ ਅਤੇ ਨਵਤੇਜ ਚੀਮਾ ‘ਚ ਚੱਲ ਰਹੀ ਸਿਆਸੀ ਰੰਜਿਸ਼ ਹੁਣ ਵਿਅਕਤੀਗਤ ਹੋ ਗਈ ਹੈ। ਸੁਲਤਾਨਪੁਰ ਲੋਧੀ ਵਿਧਾਨ …
Read More »ਚਰਨਜੀਤ ਸਿੰਘ ਚੰਨੀ ਦਾ ਭਾਣਜਾ ਨਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਈਡੀ ਦੀ ਹਿਰਾਸਤ ‘ਚ
ਮੁਹਾਲੀ ਅਤੇ ਲੁਧਿਆਣਾ ਸਣੇ ਪੰਜਾਬ ‘ਚ 12 ਥਾਵਾਂ ‘ਤੇ ਈਡੀ ਵਲੋਂ ਛਾਪੇਮਾਰੀ ਚੰਡੀਗੜ੍ਹ : ਨਜਾਇਜ਼ ਰੇਤ ਮਾਈਨਿੰਗ ਦੇ 3 ਸਾਲ ਪੁਰਾਣੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੇ ਫਲੈਟ ‘ਤੇ ਛਾਪੇਮਾਰੀ ਕੀਤੀ। ਈਡੀ ਦੀ ਟੀਮ ਨੇ ਸਵੇਰੇ 8 …
Read More »ਭਗਵੰਤ ਮਾਨ ਦੇ ਪਿੰਡ ਸਤੌਜ ‘ਚ ਲੱਗੀਆਂ ਰੌਣਕਾਂ
ਪਿੰਡ ਵਾਸੀਆਂ ਨੇ ਖ਼ੁਸ਼ੀ ਵਿੱਚ ਲੱਡੂ ਵੰਡੇ ਤੇ ਪਾਏ ਭੰਗੜੇ ਚੀਮਾ ਮੰਡੀ/ਬਿਊਰੋ ਨਿਊਜ਼ : ਅਰਵਿੰਦ ਕੇਜਰੀਵਾਲ ਵੱਲੋਂ ਸੰਗਰੂਰ ਲੋਕ ਸਭਾ ਹਲਕੇ ਤੋਂ ਐੱਮਪੀ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਉਮੀਦਵਾਰ ਐਲਾਨਣ ‘ਤੇ ਜਿੱਥੇ ਲੋਕ ਸਭਾ ਹਲਕਾ ਸੰਗਰੂਰ ਵਿੱਚ ਖੁਸ਼ੀ ਦਾ ਮਾਹੌਲ ਹੈ, ਉੱਥੇ ਹੀ ਭਗਵੰਤ ਮਾਨ ਦੇ ਜੱਦੀ …
Read More »ਗੁਰਨਾਮ ਸਿੰਘ ਚੜੂਨੀ ਵੱਲੋਂ ਸੰਯੁਕਤ ਸੰਘਰਸ਼ ਪਾਰਟੀ ਦੇ 9 ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੰਯੁਕਤ ਸਮਾਜ ਮੋਰਚੇ ਨਾਲ ਗੱਠਜੋੜ ਕਰਕੇ ਚੋਣ ਮੈਦਾਨ ਵਿੱਚ ਨਿੱਤਰੀ ਸੰਯੁਕਤ ਸੰਘਰਸ਼ ਪਾਰਟੀ ਨੇ 9 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਪਾਰਟੀ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਸਮਾਣਾ …
Read More »ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ
ਸਰਵਣ ਸਿੰਘ ਫਿਲੌਰ ਨੂੰ ਪਾਰਟੀ ‘ਚ ਬਣਦਾ ਮਾਣ ਸਤਿਕਾਰ ਦਿਆਂਗੇ : ਸੁਖਦੇਵ ਸਿੰਘ ਢੀਂਡਸਾ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਅੱਜ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋ ਗਏ। ਉਹ ਪਿਛਲੀ ਸ਼੍ਰੋਮਣੀ ਅਕਾਲੀ ਦਲ ਅਤੇ …
Read More »ਡੰਮੀ ਚਿਹਰੇ ਵਜੋਂ ਵਿਚਰਨਗੇ ਭਗਵੰਤ ਮਾਨ: ਸੁਖਬੀਰ
ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ‘ਚ ਪਾਰਟੀ ਵਰਕਰਾਂ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਭਾਵੇਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਹੈ ਪਰ ਉਹ ਇੱਕ ਡੰਮੀ ਚਿਹਰੇ ਵਜੋਂ ਵਿਚਰਨਗੇ, ਅਸਲ ਤਾਕਤ ਅਰਵਿੰਦ ਕੇਜਰੀਵਾਲ …
Read More »