ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਵੱਲੋਂ ਅਧਿਕਾਰਤ ਮੀਡੀਆ ਕਰਮੀਆਂ ਨੂੰ ਵੀ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਕਮਿਸ਼ਨ ਨੇ 80 ਸਾਲ ਤੇ ਇਸ ਤੋਂ ਵੱਧ ਉਮਰ ਵਰਗ ਦੇ ਵੋਟਰਾਂ, ਅੰਗਹੀਣ ਵਿਅਕਤੀਆਂ ਤੇ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਨੂੰ ਪੋਸਟਲ ਬੈਲਟ …
Read More »‘ਆਪ’ ਉਮੀਦਵਾਰ ਆਸ਼ੂ ਬਾਂਗੜ ਵਲੋਂ ਅਸਤੀਫਾ
ਆਸ਼ੂ ਬਾਂਗੜ ਕਾਂਗਰਸ ਪਾਰਟੀ ‘ਚ ਹੋਏ ਸ਼ਾਮਲ ਫਿਰੋਜ਼ਪੁਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬਾਂਗੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਪ੍ਰੈੱਸ ਕਾਨਫ਼ਰੰਸ ਦੌਰਾਨ ਆਸ਼ੂ ਬਾਂਗੜ ਨੇ ਆਮ ਆਦਮੀ ਪਾਰਟੀ …
Read More »ਚੰਨੀ ਦਾ ਭਰਾ ਡਾ.ਮਨੋਹਰ ਸਿੰਘ ਆਜ਼ਾਦ ਚੋਣ ਲੜੇਗਾ
ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨਹੋਰ ਸਿੰਘ ਨੂੰ ਕਾਂਗਰਸ ਹਾਈਕਮਾਨ ਨੇ ਟਿਕਟ ਨਹੀਂ ਦਿੱਤੀ ਅਤੇ ਡਾ. ਮਨੋਹਰ ਸਿੰਘ ਨੇ ਬੱਸੀ ਪਠਾਣਾ ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਇਸੇ ਦੌਰਾਨ ਚੰਨੀ ਨੇ …
Read More »ਭਗਵੰਤਪਾਲ ਸੱਚਰ ਮੁੜ ਕਾਂਗਰਸ ਪਾਰਟੀ ‘ਚ ਹੋਏ ਸ਼ਾਮਲ
ਟਿਕਟ ਦੇ ਭਰੋਸੇ ਤੋਂ ਬਾਅਦ ਕੀਤੀ ਵਾਪਸੀ ਅੰਮ੍ਰਿਤਸਰ/ਬਿਊਰੋ ਨਿਊਜ਼ : ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਜ਼ਿਲ੍ਹਾ ਅੰਮ੍ਰਿਤਸਰ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਟਿਕਟ ਮਿਲਣ ਦੇ ਭਰੋਸੇ ਤੋਂ ਬਾਅਦ ਮੁੜ ਕਾਂਗਰਸ ਵਿੱਚ ਵਾਪਸ ਆ ਗਏ ਹਨ। ਉਨ੍ਹਾਂ ਦੀ ਘਰ ਵਾਪਸੀ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, …
Read More »ਕੇਜਰੀਵਾਲ ‘ਸਿਆਸੀ ਯਾਤਰੂ ਤੇ ਪਰਵਾਸੀ ਪੰਛੀ’ : ਨਵਜੋਤ ਸਿੱਧੂ
ਕਿਹਾ : ਕਾਂਗਰਸ ਮੁੜ ਸੱਤਾ ‘ਚ ਆਈ ਤਾਂ ‘ਮਾਫੀਆ ਰਾਜ’ ਦਾ ਭੋਗ ਪਏਗਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ‘ਆਪ’ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸੇਧਦਿਆਂ ਉਸ ਨੂੰ ‘ਸਿਆਸੀ ਯਾਤਰੂ ਅਤੇ ਪ੍ਰਵਾਸੀ ਪੰਛੀ’ ਕਰਾਰ ਦਿੱਤਾ। ਉਨ੍ਹਾਂ ਆਰੋਪ ਲਾਇਆ ਕਿ ਉਹ ਕਾਂਗਰਸ …
Read More »ਰਾਣਾ ਗੁਰਜੀਤ ਨੂੰ ਕਾਂਗਰਸ ਪਾਰਟੀ ‘ਚੋਂ ਕੱਢਣ ਦੀ ਉਠੀ ਮੰਗ
ਕਈ ਕਾਂਗਰਸੀਆਂ ਨੇ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ – ਪੁੱਤਰ ਨੂੰ ਆਜ਼ਾਦ ਚੋਣ ਲੜਾਉਣ ਦਾ ਆਰੋਪ ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਦੇ ਚਾਰ ਉਮੀਦਵਾਰਾਂ ਸੁਖਪਾਲ ਸਿੰਘ ਖਹਿਰਾ, ਨਵਤੇਜ ਸਿੰਘ ਚੀਮਾ, ਅਵਤਾਰ ਹੈਨਰੀ ਬਾਵਾ ਜੂਨੀਅਰ ਅਤੇ ਬਲਵਿੰਦਰ ਸਿੰਘ ਧਾਲੀਵਾਲ ਨੇ ਕਾਂਗਰਸ ਦੀ ਕੁੱਲ ਹਿੰਦ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਮੰਗ …
Read More »ਲਵ ਕੁਮਾਰ ਗੋਲਡੀ ਨੇ ਵੀ ਛੱਡੀ ਕਾਂਗਰਸ ਪਾਰਟੀ
ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ‘ਚ ਸ਼ਾਮਲ ਹੋਏ ਗੋਲਡੀ ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਤੇ ਗੜ੍ਹਸ਼ੰਕਰ ਤੋਂ ਦੋ ਵਾਰ ਐਮ.ਐਲ.ਏ ਰਹੇ, ਲਵ ਕੁਮਾਰ ਗੋਲਡੀ ਆਪਣੇ ਸੈਂਕੜੇ ਸਮਰਥਕਾਂ ਸਣੇ ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋ ਗਏ। ਕੈਪਟਨ ਪਾਰਟੀ ‘ਚ ਸ਼ਾਮਲ ਹੋਣ ਮੌਕੇ ਗੋਲਡੀ ਨੇ ਕਿਹਾ …
Read More »ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਖਿਲਾਫ ਵੀ ਹੋਏ ਕਾਂਗਰਸੀ
ਵੈਦ ਨੂੰ ਹਲਕਾ ਗਿੱਲ ਤੋਂ ਟਿਕਟ ਨਾ ਦੇਣ ਦੀ ਉਠੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੇਹੱਦ ਨਜ਼ਦੀਕੀ ਵਿਧਾਇਕਾਂ ਵਿਚੋਂ ਇਕ ਕੁਲਦੀਪ ਸਿੰਘ ਵੈਦ ਦੇ ਖਿਲਾਫ ਕਾਂਗਰਸੀਆਂ ਨੇ ਹੀ ਮੋਰਚਾ ਖੋਲ੍ਹ ਦਿੱਤਾ ਹੈ। ਗਿੱਲ ਇਲਾਕੇ ਦੇ ਸਰਪੰਚਾਂ ਅਤੇ ਹੁਣ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ …
Read More »ਚੰਨੀ ਨੂੰ ਕੈਪਟਨ ਨੇ ਉਨ੍ਹਾਂ ਦੇ ਅੰਦਾਜ਼ ‘ਚ ਹੀ ਦਿੱਤਾ ਜਵਾਬ
ਕਿਹਾ : ਕਯਾ ਬਾਤ ਕਰ ਦੀ ਯਾਰ, ਈਡੀ ਦੀ ਰੇਡ ਤੁਹਾਡੇ ਕਰੀਬੀ ਦੇ ਘਰ ‘ਚ ਪਈ, ਇਸ ‘ਚ ਕਿਸੇ ਦਾ ਕੀ ਕਸੂਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਕਰੀਬੀ ਦੇ ਘਰ ਪਈ ਈਡੀ ਦੀ ਰੇਡ ਨੇ ਸਿਆਸੀ ਮਾਹੌਲ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ। …
Read More »ਪੰਜਾਬ ਵਿਧਾਨ ਸਭਾ ਲਈ 60 ਸੀਟਾਂ ਤੋਂ ਚੋਣ ਲੜੇਗੀ ਭਾਜਪਾ
ਪੰਜਾਬ ਲੋਕ ਕਾਂਗਰਸ 40, ਅਕਾਲੀ ਦਲ ਸੰਯੁਕਤ 12 ਅਤੇ ਬੈਂਸ ਭਰਾ 5 ਸੀਟਾਂ ‘ਤੇ ਲੜਨਗੇ ਚੋਣ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਵੱਲੋਂ ਮਿਲ ਲੜੀਆਂ ਜਾਣਗੀਆਂ। ਚਾਰੇ ਪਾਰਟੀ ਵੱਲੋਂ ਸੀਟਾਂ ਦੀ ਵੰਡ ਸਬੰਧੀ …
Read More »