ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਨਆਰਆਈਜ਼ ਪੰਜਾਬੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਹੁਣ ਆਨਲਾਈਨ ਕਰੇਗੀ। ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਸ ਸਹੂਲਤ ਦੀ …
Read More »ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ‘ਵੀਰ ਬਾਲ ਦਿਵਸ’ ਨਾਂ ’ਤੇ ਮੁੜ ਪ੍ਰਗਟਾਇਆ ਇਤਰਾਜ਼
ਕਿਹਾ : ਭਾਰਤ ਸਰਕਾਰ ਇਸ ਦਿਵਸ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਵੇ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਫਿਰ ਤੋਂ ਭਾਰਤ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਜੋ ‘ਵੀਰ ਬਾਲ ਦਿਵਸ’ ਦਾ ਨਾਮ ਦਿੱਤਾ ਗਿਆ ਹੈ, ਉਸ ’ਤੇ ਮੁੜ ਤੋਂ ਇਤਰਾਜ਼ ਪ੍ਰਗਟਾਇਆ ਹੈ। ਸ਼ੋ੍ਰਮਣੀ ਕਮੇਟੀ …
Read More »ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਜਾਰੀ
ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਪਹੁੰਚੇ ਐਮਪੀ ਗੁਰਜੀਤ ਸਿੰਘ ਔਜਲਾ ਸੰਗਰੂਰ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਜਾਰੀ ਰਿਹਾ। ਧਿਆਨ ਰਹੇ ਕਿ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਵੀ ਹੁਣ ਬਹੁਤ ਜ਼ਿਆਦਾ …
Read More »ਸ਼ੋ੍ਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਿਲੀ ਧਾਰਮਿਕ ਸਜ਼ਾ
ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਬੋਲੇ ਸਨ ਅਪਸ਼ਬਦ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਬਾਗੀ ਆਗੂ ਬੀਬੀ ਜਗੀਰ ਕੌਰ ਨੂੰ ਲੰਘੇ ਦਿਨੀਂ ਅਪਸ਼ਬਦ ਬੋਲੇ ਸਨ। ਜਿਸ ਦੇ ਚਲਦਿਆਂ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ …
Read More »ਅਜਰਬੈਜਾਨ ਤੋਂ ਰੂਸ ਜਾ ਰਿਹਾ ਜਹਾਜ਼ ਹੋਇਆ ਹਾਦਸਾਗ੍ਰਸਤ
42 ਵਿਅਕਤੀਆਂ ਦੇ ਮਾਰੇ ਜਾਣ ਦਾ ਖਦਸ਼ਾ ਅਸਤਾਨਾ/ਬਿਊਰੋ ਨਿਊਜ਼ : ਕਜ਼ਾਕਿਸਤਾਨ ਦੇ ਅਕਤਾਉ ਵਿਚ ਅੱਜ ਸਵੇਰੇ ਇਕ ਯਾਤਰੀ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸਾਗ੍ਰਸਤ ਜਹਾਜ਼ ਵਿਚ 62 ਯਾਤਰੀ ਅਤੇ 5 ਕਰੂ ਮੈਂਬਰ ਸਵਾਰ ਸਨ ਜਿਨ੍ਹਾਂ ਵਿਚੋਂ 42 ਵਿਅਕਤੀਆਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਜਦਕਿ 25 ਵਿਅਕਤੀਆਂ ਨੂੰ ਬਚਾਅ …
Read More »ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੂੰ ਦਿੱਤੀ ਸਲਾਹ
ਕਿਹਾ : ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਨਰਮੀ ਨਾਲ ਆਇਆ ਜਾਵੇ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਅਤੇ ਹੋਰ ਸਟਾਫ਼ ਨੂੰ ਸਲਾਹ ਦਿੰਦਿਆਂ ਕਿਹਾ ਕਿ ਹਸਪਤਾਲਾਂ ’ਚ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਨਰਮੀ ਨਾਲ ਪੇਸ਼ ਆਇਆ …
Read More »ਸੰਯੁਕਤ ਕਿਸਾਨ ਮੋਰਚਾ ਰਾਜਨੀਤਿਕ ਨੇ ਚੱਲ ਰਹੇ ਕਿਸਾਨ ਅੰਦੋਲਨ ਤੋਂ ਬਣਾਈ ਦੂਰੀ
ਮੋਰਚੇ ਵੱਲੋਂ ਜਨਵਰੀ ਦੇ ਪਹਿਲੇ ਰਾਸ਼ਟਰਪਤੀ ਜਾਂ ਖੇਤੀ ਮੰਤਰੀ ਨਾਲ ਕੀਤੀ ਜਾਵੇਗੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਰਾਜਨੀਤਿਕ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਫਿਲਹਾਲ ਸ਼ਾਮਲ ਨਹੀਂ ਹੋਵੇਗਾ। ਕਿਸਾਨ ਆਗੂਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਕਿਸਾਨ …
Read More »ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ
ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਉਚ ਪੱਧਰੀ ਜਾਂਚ ਦੀ ਕੀਤੀ ਮੰਗ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਪੱਤਰ ਲਿਖਿਆ ਹੈ। ਉਨ੍ਹਾਂ ਇਸ ਪੱਤਰ ਰਾਹੀਂ ਆਪਣੇ ਪਤੀ ਸੁਖਬੀਰ ਸਿੰਘ …
Read More »ਕਾਂਗਰਸ ਪਾਰਟੀ ਨੇ ਗੁਰਜੀਤ ਸਿੰਘ ਔਜਲਾ ਦੀ ਜ਼ਿੰਮੇਵਾਰੀ ਵਧਾਈ
ਸੰਸਦ ਮੈਂਬਰ ਔਜਲਾ ਨੂੰ ਪੰਜਾਬ, ਚੰਡੀਗੜ੍ਹ ਤੇ ਜੰਮੂ ਕਸ਼ਮੀਰ ਦਾ ਕਨਵੀਨਰ ਬਣਾਇਆ ਅੰਮਿ੍ਰਤਸਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੰਸਦੀ ਦਲ ਵੱਲੋਂ ਅੰਮਿ੍ਰਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਪੰਜਾਬ, ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਸ ਨਿਯੁਕਤੀ ਲਈ ਕਾਂਗਰਸ …
Read More »ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਸਬੰਧੀ ਫੈਸਲਾ ਅਗਲੇ ਮਹੀਨੇ
ਜਨਵਰੀ ਦੇ ਪਹਿਲੇ ਹਫਤੇ ਅਕਾਲੀ ਦਲ ਬੁਲਾਏਗਾ ਬੈਠਕ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਨਿਰਦੇਸ਼ਾਂ ਦੇ ਤਹਿਤ ਸੁਖਬੀਰ ਸਿੰਘ ਬਾਦਲ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਦਿੱਤੇ ਅਸਤੀਫੇ ਨੂੰ ਲੈ ਕੇ ਅਕਾਲੀ ਦਲ ਜਲਦ ਫੈਸਲਾ ਲੈ ਸਕਦਾ ਹੈ। ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਜਨਵਰੀ …
Read More »