ਵੈਦ ਨੂੰ ਹਲਕਾ ਗਿੱਲ ਤੋਂ ਟਿਕਟ ਨਾ ਦੇਣ ਦੀ ਉਠੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੇਹੱਦ ਨਜ਼ਦੀਕੀ ਵਿਧਾਇਕਾਂ ਵਿਚੋਂ ਇਕ ਕੁਲਦੀਪ ਸਿੰਘ ਵੈਦ ਦੇ ਖਿਲਾਫ ਕਾਂਗਰਸੀਆਂ ਨੇ ਹੀ ਮੋਰਚਾ ਖੋਲ੍ਹ ਦਿੱਤਾ ਹੈ। ਗਿੱਲ ਇਲਾਕੇ ਦੇ ਸਰਪੰਚਾਂ ਅਤੇ ਹੁਣ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੇ …
Read More »‘ਆਪ’ ਵੱਲੋਂ ਭਗਵੰਤ ਮਾਨ ਮੁੱਖ ਮੰਤਰੀ ਦਾ ਚਿਹਰਾ
15 ਲੱਖ ਪੰਜਾਬੀਆਂ ਨੇ ਭਗਵੰਤ ਮਾਨ ਦੇ ਨਾਂ ’ਤੇ ਲਗਾਈ ਮੋਹਰ ਮੋਹਾਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਲਈ ਭਗਵੰਤ ਮਾਨ ਦੇ ਨਾਂ ’ਤੇ ਮੋਹਰ ਲਗਾ ਦਿੱਤੀ। ਇਸ ਸਬੰਧੀ ਐਲਾਨ ਅੱਜ ਉਨ੍ਹਾਂ …
Read More »ਚਰਨਜੀਤ ਚੰਨੀ ਹੋ ਸਕਦੇ ਨੇ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ
ਕਾਂਗਰਸ ਦੇ ਟਵਿੱਟਰ ਹੈਂਡਲ ’ਤੇ ਇਕ ਵੀਡੀਓ ਹੋਇਆ ਵਾਇਰਲ ਚੰਡੀਗੜ੍ਹ/ਬਿਊਰੋ ਨਿਊਜ਼ ਬੇਸ਼ੱਕ ਕਾਂਗਰਸ ਹਾਈ ਕਮਾਂਡ ਨੇ ਅਜੇ ਤੱਕ ਪੰਜਾਬ ’ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕੋਈ ਐਲਾਨ ਨਹੀਂ ਕੀਤਾ ਪ੍ਰੰਤੂ ਕਾਂਗਰਸ ਦੇ ਅਧਿਕਾਰਤ ਟਵਿੱਟਰ ਹੈਂਡਲ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ …
Read More »ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੋਂ ਬਾਅਦ ਬੋਲੇ ਭਗਵੰਤ ਮਾਨ
ਕਿਹਾ : ਲੰਡਨ, ਕੈਲੀਫੋਰਨੀਆ ਦੇ ਸੁਪਨੇ ਬਹੁਤ ਦੇਖੇ ਹੁਣ ਪੰਜਾਬ ਨੂੰ ਪੰਜਾਬ ਬਣਾਉਣ ਦੀ ਵਾਰੀ ਮੋਹਾਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਗਵੰਤ ਮਾਨ ਨੂੰ ਅੱਜ ਮੁੱਖ ਮੰਤਰੀ ਦੇ ਚਿਹਰੇ ਵਜੋਂ ਚੋਣ ਮੈਦਾਨ ਵਿਚ ਉਤਾਰ ਦਿੱਤਾ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਦਿਸ਼ਾ …
Read More »ਸੰਯੁਕਤ ਸਮਾਜ ਮੋਰਚਾ ਵਲੋਂ 30 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
ਚਡੂਨੀ ਦੀ ਪਾਰਟੀ ਅਤੇ ਸੰਯੁਕਤ ਸਮਾਜ ਮੋਰਚੇ ਵਿਚਾਲੇ ਹੋਇਆ ਸਮਝੌਤਾ ਲੁਧਿਆਣਾ/ਬਿਊਰੋ ਨਿਊਜ਼ ਸੰਯੁਕਤ ਸਮਾਜ ਮੋਰਚਾ ਤੇ ਗੁਰਨਾਮ ਚਡੂਨੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ 30 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ। ਇਹ ਸੂਚੀ ਪ੍ਰੇਮ ਸਿੰਘ ਭੰਗੂ ਅਤੇ ਪ੍ਰੋ. ਮਨਜੀਤ ਸਿੰਘ ਵਲੋਂ ਜਾਰੀ ਕੀਤੀ ਗਈ ਹੈ। ਧਿਆਨ ਰਹੇ …
Read More »‘ਆਪ’ ਉਮੀਦਵਾਰ ਆਸ਼ੂ ਬਾਂਗੜ ਵਲੋਂ ਅਸਤੀਫਾ
ਆਸ਼ੂ ਬਾਂਗੜ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ ਫਿਰੋਜ਼ਪੁਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬਾਂਗੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਪ੍ਰੈੱਸ ਕਾਨਫ਼ਰੰਸ ਦੌਰਾਨ ਆਸ਼ੂ ਬਾਂਗੜ ਨੇ ਆਮ ਆਦਮੀ ਪਾਰਟੀ …
Read More »ਆਮ ਆਦਮੀ ਪਾਰਟੀ ਵਲੋਂ ਪੰਜਾਬ ’ਚ ਮੁੱਖ ਮੰਤਰੀ ਚਿਹਰੇ ਦੇ ਨਾਂ ਦਾ ਐਲਾਨ ਭਲਕੇ
ਅਰਵਿੰਦ ਕੇਜਰੀਵਾਲ ਮੁਹਾਲੀ ’ਚ ਪਹੁੰਚ ਕੇ ਕਰਨਗੇ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਲੋਂ ਭਲਕੇ ਮੰਗਲਵਾਰ ਨੂੰ ਪੰਜਾਬ ’ਚ ਮੁੱਖ ਮੰਤਰੀ ਚਿਹਰੇ ਦੇ ਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਚਿਹਰੇ ਦੇ ਨਾਂ ਦਾ ਐਲਾਨ ਕਰਨ ਲਈ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਭਲਕੇ ਮੁਹਾਲੀ ਪਹੁੰਚ ਰਹੇ ਹਨ। ਇਹ ਜਾਣਕਾਰੀ …
Read More »ਮਜੀਠੀਆ ਤੀਜੀ ਵਾਰ ‘ਸਿੱਟ’ ਅੱਗੇ ਹੋਏ ਪੇਸ਼
ਡਰੱਗ ਤਸਕਰੀ ਮਾਮਲੇ ’ਚ ਘਿਰੇ ਹੋਏ ਹਨ ਬਿਕਰਮ ਮਜੀਠੀਆ ਮੁਹਾਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਨਸ਼ਾ ਤਸਕਰੀ ਮਾਮਲੇ ਵਿੱਚ ਮੁਹਾਲੀ ’ਚ ਤੀਜੀ ਵਾਰ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਏ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਬਾਅਦ …
Read More »ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ
ਸਰਵਣ ਸਿੰਘ ਫਿਲੌਰ ਨੂੰ ਪਾਰਟੀ ’ਚ ਬਣਦਾ ਮਾਣ ਸਤਿਕਾਰ ਦਿਆਂਗੇ : ਸੁਖਦੇਵ ਸਿੰਘ ਢੀਂਡਸਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਅੱਜ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋ ਗਏ। ਉਹ ਪਿਛਲੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ …
Read More »ਕਾਂਗਰਸ ਦੀ ਸਾਰੀ ਜੂਠ ਆਮ ਆਦਮੀ ਪਾਰਟੀ ਕੋਲ : ਨਵਜੋਤ ਸਿੱਧੂ
ਪੰਜਾਬ ’ਚ ਚੋਣਾਂ ਅੱਗੇ ਪਾਉਣ ਲਈ ਚੋਣ ਕਮਿਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਅੰਮਿ੍ਰਤਸਰ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ। ਪੰਜਾਬ ਵਿਚ ਚੋਣਾਂ ਅੱਗੇ ਪਾਉਣ ਲਈ ਚੋਣ ਕਮਿਸ਼ਨ ਦੇ ਫੈਸਲੇ ਦਾ ਵੀ ਸਿੱਧੂ ਨੇ ਸਵਾਗਤ ਕੀਤਾ। ਇਸ ਮੌਕੇ ਨਵਜੋਤ ਸਿੱਧੂ …
Read More »