ਸਿਆਸੀ ਪਾਰਟੀ ਦੀ ਵਧੀ ਸਿਰਦਰਦੀ ਚੰਡੀਗੜ੍ਹ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਕਰੋਨਾ ਵਾਇਰਸ ਦੇ ਵਧਦੇ ਹੋਏ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ 15 ਜਨਵਰੀ ਤੱਕ ਚੋਣ ਰੈਲੀਆਂ, ਨੁੱਕੜ ਮੀਟਿੰਗਾਂ ਕਰਨ ’ਤੇ ਪਾਬੰਦੀ ਲਗਾਈ ਹੋਈ ਹੈ। ਜਦਕਿ ਡੋਰ ਟੂ ਡੋਰ ਚੋਣ ਪ੍ਰਚਾਰ ’ਤੇ ਵੀ 5 ਤੋਂ ਵੱਧ ਵਿਅਕਤੀਆਂ ਨੂੰ ਜਾਣ ਦੀ ਆਗਿਆ …
Read More »ਪੰਜਾਬ ‘ਚ ਅਕਾਲੀ-ਬਸਪਾ ਗੱਠਜੋੜ ਦੇ ਪੱਖ ‘ਚ ਹਵਾ ਚੱਲੀ: ਸੁਖਬੀਰ
ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਟਿਆਲਾ ਵਿਖੇ ਵੱਡੀ ਗਿਣਤੀ ਵਿੱਚ ਦੂਜੀਆਂ ਪਾਰਟੀਆਂ ਦੇ ਆਗੂ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਨ੍ਹਾਂ ਆਗੂਆਂ ਦਾ ਪਟਿਆਲਾ ਦਿਹਾਤੀ ਦੇ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸੁਖਬੀਰ ਬਾਦਲ ਨੇ ਸਿਰੋਪਾ …
Read More »ਬੇਅਦਬੀ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਸਖਤ ਸਜ਼ਾ : ਕੇਜਰੀਵਾਲ
ਅਰਵਿੰਦ ਕੇਜਰੀਵਾਲ ਨੇ ਪੰਜਾਬ ਲਈ ਕੀਤੇ ਵੱਡੇ ਵਾਅਦੇ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਕਰੋਨਾ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਮੁਹਾਲੀ ਪਹੁੰਚੇ ਅਤੇ ਉਨ੍ਹਾਂ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ …
Read More »ਹਾਕੀ ਤੇ ਬਾਲ ਚੋਣ ਨਿਸ਼ਾਨ ‘ਤੇ ਕੈਪਟਨ ਅਮਰਿੰਦਰ ਦੀ ਪਾਰਟੀ ਲੜੇਗੀ ਚੋਣਾਂ
ਬੱਸ ਹੁਣ ਗੋਲ ਕਰਨਾ ਬਾਕੀ : ਪੰਜਾਬ ਲੋਕ ਕਾਂਗਰਸ ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ‘ਪੰਜਾਬ ਲੋਕ ਕਾਂਗਰਸ’ ਪਾਰਟੀ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਹੈ। ਪੰਜਾਬ ਲੋਕ ਕਾਂਗਰਸ ਨੇ ਪਾਰਟੀ ਨੂੰ ਮਿਲੇ ਚੋਣ ਨਿਸ਼ਾਨ ਹਾਕੀ ਤੇ ਬਾਲ ਦੀ ਸੂਚਨਾ ਟਵੀਟ …
Read More »ਬਲਵੀਰ ਸਿੰਘ ਰਾਜੇਵਾਲ ਵੱਲੋਂ ਸਮਰਾਲਾ ਤੋਂ ਚੋਣ ਲੜਨ ਦਾ ਐਲਾਨ
ਮਾਛੀਵਾੜਾ/ਬਿਊਰੋ ਨਿਊਜ਼ : ਦਿੱਲੀ ਕਿਸਾਨੀ ਅੰਦੋਲਨ ਦੌਰਾਨ ਕੌਮਾਂਤਰੀ ਪੱਧਰ ‘ਤੇ ਪਛਾਣ ਬਣਾਉਣ ਵਾਲੇ ਤੇ 22 ਜਥੇਬੰਦੀਆਂ ਨੂੰ ਨਾਲ ਲੈ ਕੇ ਸਿਆਸੀ ਪਾਰਟੀ ‘ਸੰਯੁਕਤ ਸਮਾਜ ਮੋਰਚਾ’ ਬਣਾਉਣ ਵਾਲੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਹਲਕਾ ਸਮਰਾਲਾ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਸਿਆਸਤ ਵਿੱਚ ਨਵੇਂ …
Read More »ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਲੋਕਾਂ ਨੂੰ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ਾਂ ‘ਚ ਡਟਣ ਦਾ ਸੱਦਾ
ਕਾਂਗਰਸ, ਅਕਾਲੀ, ਭਾਜਪਾ ਤੇ ‘ਆਪ’ ਸਭ ਦੀਆਂ ਨੀਤੀਆਂ ਕਾਰਪੋਰੇਟ ਪੱਖੀ ਕਰਾਰ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕਿਨਾਰਾ ਕਰਦਿਆਂ ਕਿਸੇ ਵੀ ਧਿਰ ਦੀ ਹਮਾਇਤ ਜਾਂ ਉਮੀਦਵਾਰ ਖੜ੍ਹੇ ਨਾ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸਾਨ ਆਗੂਆਂ ਦੀ …
Read More »ਰੁਲਦੂ ਸਿੰਘ ਵਲੋਂ ਮਾਨਸਾ ਹਲਕੇ ਤੋਂ ਚੋਣ ਲੜਨ ਦਾ ਐਲਾਨ
ਮਾਨਸਾ/ਬਿਊਰੋ ਨਿਊਜ਼ : ਸੰਯੁਕਤ ਸਮਾਜ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਮਾਨਸਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੂੰ ਇਸ ਸੰਬੰਧੀ ਜਾਣੂ ਵੀ ਕਰਵਾ ਦਿੱਤਾ ਗਿਆ ਹੈ। ਮਾਨਸਾ ਹਲਕੇ ਤੋਂ ਦੋ ਸਿੱਧੂਆਂ ਵਿਚ ਦਿਲਚਸਪ ਟੱਕਰ ਹੋਣ …
Read More »ਜਥੇਦਾਰ ਟੌਹੜਾ ਦਾ ਦੋਹਤਾ ਕੰਵਰਵੀਰ ਸਿੰਘ ਅਤੇ ਅਰਵਿੰਦ ਖੰਨਾ ਭਾਜਪਾ ‘ਚ ਸ਼ਾਮਲ
ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਨੇ ਵੀ ਭਾਜਪਾ ‘ਚ ਕੀਤੀ ਸ਼ਮੂਲੀਅਤ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਵੱਲੋਂ ਸਿੱਖ ਚਿਹਰਿਆਂ ਨੂੰ ਪਾਰਟੀ ‘ਚ ਸ਼ਾਮਲ ਕਰਨ ਦਾ ਰੁਝਾਨ ਬੇਰੋਕ ਜਾਰੀ ਹੈ। ਭਾਜਪਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਮਾ ਸਮਾਂ ਪ੍ਰਧਾਨ ਰਹੇ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦੋਹਤੇ ਕੰਵਰਵੀਰ ਸਿੰਘ ਟੌਹੜਾ, …
Read More »ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦਾ ਚਿਹਰਾ ਨਹੀਂ ਐਲਾਨਿਆ ਜਾਵੇਗਾ: ਸ਼ੇਖਾਵਤ
ਦਮਦਮੀ ਟਕਸਾਲ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਲੋਕ ਹੈਰਾਨ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੂੰ ਉਦੋਂ ਜ਼ੋਰਦਾਰ ਝਟਕਾ ਲੱਗਾ ਜਦੋਂ ਅਕਾਲੀ ਦਲ ਦੇ ਇਕ ਸਾਬਕਾ ਵਿਧਾਇਕ ਸਮੇਤ ਪੰਜ ਅਹੁਦੇਦਾਰ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸੇ ਦੌਰਾਨ ਕਾਂਗਰਸ ਦਾ ਸ਼ੁਤਰਾਣਾ ਤੋਂ ਸਾਬਕਾ ਵਿਧਾਇਕ ਸਤਵੰਤ …
Read More »ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਮਨਜ਼ੂਰ
ਮਜੀਠੀਆ ਦੇ ਬਾਹਰ ਜਾਣ ‘ਤੇ ਪਾਬੰਦੀ ਅਤੇ ਮੋਬਾਇਲ ਫੋਨ ਵੀ ਰੱਖਣਾ ਪਵੇਗਾ ਔਨ ਮੁਹਾਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ। ਵਿਧਾਨ ਸਭਾ ਚੋਣਾਂ ਦੇ ਐਨ ਮੌਕੇ ਹਾਈਕੋਰਟ …
Read More »