ਕਿਹਾ : ਸਰਕਾਰ ਨੇ ਮੈਨੂੰ ਝੂਠੇ ਕੇਸ ‘ਚ ਫਸਾਉਣ ਦੀ ਸਾਜ਼ਿਸ਼ ਘੜੀ ਚੰਡੀਗੜ੍ਹ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਨਿਆਂਪਾਲਿਕਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਦੀ ਸਾਜਿਸ਼ ਦਾ ਪਰਦਾਫਾਸ਼ ਹੋ ਗਿਆ ਹੈ। ਪੇਸ਼ਗੀ ਜ਼ਮਾਨਤ ਮਿਲਣ ਤੋਂ ਬਾਅਦ ਚੰਡੀਗੜ੍ਹ ‘ਚ ਮੀਡੀਆ ਨਾਲ ਰੁਬਰੂ ਹੋਏ ਮਜੀਠੀਆ ਨੇ ਕਿਹਾ ਕਿ ਭਾਵੇਂ …
Read More »ਸ਼ਾਹਿਬਜ਼ਾਦਿਆਂ ਦੀ ਯਾਦ ‘ਚ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਐਲਾਨ ਨਵੀਂ ਦਿੱਲੀ : ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਯਾਦ ‘ਚ ਹਰ ਸਾਲ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਐਲਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ …
Read More »ਸੋਨੂ ਸੂਦ ਦੀ ਭੈਣ ਮਾਲਵਿਕਾ ਕਾਂਗਰਸ ਵਿਚ ਹੋਈ ਸ਼ਾਮਲ
ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਦੀ ਮੌਜੂਦਗੀ ‘ਚ ਕਾਂਗਰਸ ਪਾਰਟੀ ‘ਚ ਕੀਤੀ ਸ਼ਮੂਲੀਅਤ ਮੋਗਾ : ਬਾਲੀਵੁੱਡ ਅਦਾਕਾਰ ਅਤੇ ਸਮਾਜ ਸੇਵੀ ਕਾਰਜਾਂ ਕਰਕੇ ਕੌਮਾਂਤਰੀ ਪੱਧਰ ‘ਤੇ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੇ ਸੋਨੂ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਨੇ ਲੰਮੀ ਜੱਕੋ-ਤੱਕੀ ਮਗਰੋਂ ਆਖਰਕਾਰ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ। ਮੁੱਖ …
Read More »ਡੇਰਾ ਸੱਚਾ ਸੌਦਾ ਪ੍ਰਬੰਧਕਾਂ ਨੇ ਬਿਨਾ ਆਗਿਆਂ ਤੋਂ ਬਠਿੰਡਾ ‘ਚ ਕੀਤਾ ਇਕੱਠ
ਕਰੋਨਾ ਨਿਯਮਾਂ ਦੀਆਂ ਵੀ ਉਡੀਆਂ ਧੱਜੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸੱਚਾ ਸੌਦਾ ਪੰਜਾਬ ਅੰਦਰ ਇਕ ਹੋਰ ਨਵੇਂ ਵਿਵਾਦ ਵਿਚ ਘਿਰ ਗਿਆ ਹੈ। ਲੰਘੀ 9 ਜਨਵਰੀ ਨੂੰ ਬਠਿੰਡਾ ਸਥਿਤ ਡੇਰਾ ਸਲਾਬਤਪੁਰਾ ‘ਚ ਬਿਨਾ ਆਗਿਆ ਤੋਂ ਡੇਰਾ ਪ੍ਰਬੰਧਕਾਂ ਵੱਲੋਂ ਇਕ ਵੱਡਾ ਇਕੱਠ ਕੀਤਾ ਗਿਆ, ਜਿਸ ਵਿਚ ਕਰੋਨਾ ਨਿਯਮਾਂ ਦੀਆਂ ਧੱਜੀਆਂ ਵੀ ਉਡਾਈਆਂ …
Read More »ਨਵਜੋਤ ਸਿੱਧੂ ਨੇ ਪੰਜਾਬ ਮਾਡਲ ਕੀਤਾ ਪੇਸ਼
ਕਿਹਾ : ਇਹ ਮੇਰਾ ਭਵਿੱਖ-ਸਮਝੌਤਾ ਨਹੀਂ ਕਰਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਕੀਤੀ, ਜਿਸ ‘ਚ ਉਨ੍ਹਾਂ ਨੇ ਚੋਣ ਮਨੋਰਥ ਪੱਤਰ ਤੋਂ ਪਹਿਲਾਂ ਆਪਣਾ ਪੰਜਾਬ ਮਾਡਲ ਪੰਜਾਬ ਦੇ ਲੋਕਾਂ ਨਾਲ ਸਾਂਝਾ ਕੀਤਾ। ਇਹ ਸਭ ਉਨ੍ਹਾਂ ਨੇ ਪਾਰਟੀ ਦੇ ਜਨਰਲ ਸਕੱਤਰ ਨਾਲ …
Read More »ਕਾਂਗਰਸ ਹਾਈਕਮਾਨ ਨੇ ਪੰਜਾਬ ਚੋਣਾਂ ਲਈ ਕਮੇਟੀਆਂ ਦੇ ਕਨਵੀਨਰ ਤੇ ਮੈਂਬਰਾਂ ਦੇ ਨਾਵਾਂ ਦਾ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਕੁੱਲ ਹਿੰਦ ਕਾਂਗਰਸ ਕਮੇਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਮੇਟੀਆਂ ਨੂੰ ਮੁਕੰਮਲ ਕਰਦਿਆਂ ਰਵਨੀਤ ਸਿੰਘ ਬਿੱਟੂ ਨੂੰ ਚੋਣ ਪ੍ਰਚਾਰ ਕਮੇਟੀ ਦਾ ਕਨਵੀਨਰ ਲਾ ਦਿੱਤਾ ਹੈ ਜਦਕਿ ਮੈਨੀਫੈਸਟੋ ਕਮੇਟੀ ਦਾ ਕਨਵੀਨਰ ਡਾ. ਅਮਰ ਸਿੰਘ ਨੂੰ ਲਾਇਆ ਗਿਆ ਹੈ। ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨੇ …
Read More »ਚੋਣ ਮਨੋਰਥ ਪੱਤਰਾਂ ‘ਚ ਘੱਟ ਗਿਣਤੀਆਂ ਬਾਰੇ ਗੱਲ ਕੀਤੀ ਜਾਵੇ
ਸ਼ਾਹੀ ਇਮਾਮ ਨੇ ਵੀ ਰੱਖੀਆਂ ਆਪਣੀਆਂ ਮੰਗਾਂ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਜਲਿਸ ਅਹਿਰਾਰ ਇਸਲਾਮ ਹਿੰਦ ਪਾਰਟੀ ਨੇ ਰਾਜਸੀ ਪਾਰਟੀਆਂ ਤੋਂ ਮੰਗ ਕੀਤੀ ਹੈ ਕਿ ਉਹ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਘੱਟ ਗਿਣਤੀਆਂ ਅਤੇ ਖ਼ਾਸ ਕਰਕੇ ਮੁਸਲਿਮ ਭਾਈਚਾਰੇ ਲਈ ਕਬਰਿਸਤਾਨ ਅਤੇ ਉਨ੍ਹਾਂ ਨੂੰ ਦਰਪੇਸ਼ ਹੋਰ ਮੁਸ਼ਕਲਾਂ …
Read More »ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ‘ਚੋਂ ਦਿੱਤਾ ਅਸਤੀਫਾ
ਅਜੀਤਪਾਲ ਸਿੰਘ ਕੋਹਲੀ ‘ਆਪ’ ਵਿਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਪ੍ਰਧਾਨ ਦੇ ਨਾਮ ਭੇਜੇ ਅਸਤੀਫ਼ੇ ਵਿੱਚ ਕਿਹਾ ਕਿ ਪਾਰਟੀ ਨੇ ਆਪਣੇ ਸਿਧਾਂਤਾਂ ਨੂੰ ਤਿਲਾਂਜਲੀ ਦੇ ਦਿੱਤੀ ਹੈ ਤੇ …
Read More »ਪੰਜਾਬ ਦੀ ਰਾਜਨੀਤੀ ‘ਚ ਧਨ ਕੁਬੇਰਾਂ ਦਾ ਬੋਲਬਾਲਾ
‘ਪੰਜਾਬ ਇਲੈਕਸ਼ਨ ਵਾਚ’ ਨੇ 2004 ਤੋਂ 2019 ਅਸੈਂਬਲੀ ਤੇ ਸੰਸਦੀ ਚੋਣਾਂ ਦੀ ਕੀਤੀ ਸਮੀਖਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਵਿਧਾਨ ਸਭਾ ਅਤੇ ਸੰਸਦੀ ਚੋਣਾਂ ਦੌਰਾਨ ਪੈਸੇ ਅਤੇ ਬਾਹੂਬਲ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ। ਸੂਬੇ ਵਿੱਚ ਸਾਲ 2004 ਤੋਂ ਲੈ ਕੇ 2019 ਤੱਕ ਹੋਈਆਂ ਵਿਧਾਨ ਸਭਾ ਅਤੇ 7 ਸੰਸਦੀ ਚੋਣਾਂ …
Read More »ਅਮਰੀਕਾ ਦੀ ਨਿਊਜਰਸੀ ਸਰਕਾਰ ਵੱਲੋਂ ’84 ਦਾ ਸਿੱਖ ਕਤਲੇਅਮ ਨਸਲਕੁਸ਼ੀ ਕਰਾਰ
ਨਸਲਕੁਸ਼ੀ ਦੀ ਨਿਖੇਧੀ ਕਰਨ ਵਾਲਾ ਸੈਨੇਟਰ ਸਟੀਫਨ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ ਅੰਮ੍ਰਿਤਸਰ/ਬਿਊਰੋ ਨਿਊਜ਼ : ਅਮਰੀਕਾ ਦੇ ਸੂਬੇ ਨਿਊਜਰਸੀ ਦੀ ਸੈਨੇਟ ਵੱਲੋਂ ਮਤਾ ਪਾਸ ਕਰਕੇ ਨਵੰਬਰ 1984 ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮੰਨਦਿਆਂ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਹੈ। ਇਸ ਸਬੰਧੀ ਮਤਾ ਸੈਨੇਟਰ ਸਟੀਫਨ ਐਮ ਸਵੀਨੇ ਵੱਲੋਂ …
Read More »