ਇਕ ਤੋਂ ਬਾਅਦ ਇਕ ਮੰਤਰੀ ਤੇ ਵਿਧਾਇਕ ਦੇਣ ਲੱਗੇ ਅਸਤੀਫੇ ਤਿੰਨ ਦਿਨਾਂ ‘ਚ ਤਿੰਨ ਮੰਤਰੀਆਂ ਸਣੇ ਕਈ ਵਿਧਾਇਕਾਂ ਨੇ ਛੱਡਿਆ ਭਾਜਪਾ ਦਾ ਸਾਥ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਦੇ 5 ਸੂਬਿਆਂ ਉਤਰ ਪ੍ਰਦੇਸ਼, ਪੰਜਾਬ, ਗੋਆ, ਉਤਰਾਖੰਡ ਤੇ ਮਨੀਪੁਰ ਵਿਚ ਵਿਧਾਨ ਸਭਾ ਲਈ ਵੋਟਾਂ ਪੈਣ ਵਿਚ ਕੁਝ ਦਿਨ ਹੀ ਬਾਕੀ ਰਹਿ ਗਏ …
Read More »ਬਲਬੀਰ ਸਿੰਘ ਰਾਜੇਵਾਲ ਸਮਰਾਲਾ ਤੋਂ ਲੜਨਗੇ ਚੋਣ
ਸੰਯੁਕਤ ਸਮਾਜ ਮੋਰਚੇ ਵਲੋਂ 10 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ ਸੰਯੁਕਤ ਸਮਾਜ ਮੋਰਚੇ ਨੇ ਲੁਧਿਆਣਾ ’ਚ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂੁਚੀ ਅਨੁਸਾਰ ਬਲਬੀਰ ਸਿੰਘ ਰਾਜੇਵਾਲ ਨੂੰ ਹਲਕਾ ਸਮਰਾਲਾ ਤੋਂ ਚੋਣ ਮੈਦਾਨ ਵਿਚ …
Read More »ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਲੁਧਿਆਣਾ ’ਚ ਹੋਵੇਗਾ ਸੂਬਾ ਪੱਧਰੀ ਸਮਾਗਮ
ਰਾਜਪਾਲ ਬੀਐਲ ਪੁਰੋਹਿਤ ਲੁਧਿਆਣਾ ’ਚ ਲਹਿਰਾਉਣਗੇ ਤਿਰੰਗਾ ਸੀਐਮ ਚੰਨੀ ਜਲੰਧਰ ਅਤੇ ਰੰਧਾਵਾ ਅੰਮਿ੍ਰਤਸਰ ’ਚ ਹੋਣਗੇ ਮੁੱਖ ਮਹਿਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 26 ਜਨਵਰੀ ਯਾਨੀਕਿ ਗਣਤੰਤਰ ਦਿਵਸ ’ਤੇ ਲੁਧਿਆਣਾ ਵਿਚ ਸੂਬਾ ਪੱਧਰੀ ਸਮਾਗਮ ਹੋਵੇਗਾ, ਜਿਸ ਵਿਚ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਤਿਰੰਗਾ ਲਹਿਰਾਉਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਵਿਚ ਗਣਤੰਤਰ …
Read More »ਮਜੀਠੀਆ ਕੋਲੋਂ ਸਿੱਟ ਨੇ ਕੀਤੀ ਪੁੱਛਗਿੱਛ
ਕਿਹਾ – ਜਾਂਚ ਟੀਮ ਨੂੰ ਦਿੱਤਾ ਪੂਰਾ ਸਹਿਯੋਗ ਮੁਹਾਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਏ। ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਮਜੀਠੀਆ ਅੱਜ ਆਪਣੇ ਵਕੀਲਾਂ ਨਾਲ ਪੰਜਾਬ ਪੁਲਿਸ ਦੇ ਸਟੇਟ …
Read More »ਬੈਂਸ ਭਰਾ ਵੀ ਭਾਜਪਾ ਨਾਲ ਕਰਨਗੇ ਗੱਠਜੋੜ
15 ਜਨਵਰੀ ਤੋਂ ਬਾਅਦ ਕੀਤਾ ਜਾ ਸਕਦਾ ਹੈ ਐਲਾਨ ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਕਰ ਸਕਦੇ ਹਨ। ਲੁਧਿਆਣਾ ਦੇ ਆਤਮ ਨਗਰ ਅਤੇ ਲੁਧਿਆਣਾ ਸਾਊਥ ਤੋਂ ਚੋਣ ਲੜਨ ਵਾਲੇ ਬੈਂਸ ਭਰਾਵਾਂ ਦੀ …
Read More »ਬੇਅਦਬੀ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਸਖਤ ਸਜ਼ਾ : ਕੇਜਰੀਵਾਲ
ਅਰਵਿੰਦ ਕੇਜਰੀਵਾਲ ਨੇ ਪੰਜਾਬ ਲਈ ਕੀਤੇ ਵੱਡੇ ਵਾਅਦੇ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਕਰੋਨਾ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਅੱਜ ਆਪਣੇ ਦੋ ਦਿਨਾ ਪੰਜਾਬ ਦੌਰੇ ਲਈ ਮੁਹਾਲੀ ਪਹੁੰਚੇ। ਜਿੱਥੇ ਉਨ੍ਹਾਂ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ …
Read More »ਮੁਨੀਸ਼ ਤਿਹਾੜੀ ਦੇ ਟਵੀਟ ਨਾਲ ਪੰਜਾਬ ਕਾਂਗਰਸ ’ਚ ਮਚੀ ਖਲਬਲੀ
ਕਿਹਾ : ਪੰਜਾਬ ਨੂੰ ਗੰਭੀਰ ਤੇ ਚੁਣੌਤੀਆਂ ਨਾਲ ਨਜਿੱਠਣ ਵਾਲੇ ਮੁੱਖ ਮੰਤਰੀ ਦੀ ਲੋੜ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਵੇਂ ਚੋਣ ਜ਼ਾਬਤਾ ਲੱਗ ਚੁੱਕਿਆ ਹੈ ਪ੍ਰੰਤੂ ਪੰਜਾਬ ਕਾਂਗਰਸ ’ਚ ਪੈਦਾ ਹੋਇਆ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ …
Read More »ਜਥੇਦਾਰ ਟੌਹੜਾ ਦਾ ਦੋਹਤਾ ਵੀ ਭਾਜਪਾ ’ਚ ਸ਼ਾਮਲ
ਅਰਵਿੰਦ ਖੰਨਾ ਤੇ ਗੁਰਦੀਪ ਸਿੰਘ ਗੋਸ਼ਾ ਵੀ ਗਏ ਭਾਜਪਾ ’ਚ ਪੰਜਾਬ ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 14 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਦਲ ਬਦਲੀਆਂ ਦਾ ਕੰਮ ਵੀ ਜ਼ੋਰਾਂ ’ਤੇ ਚੱਲ ਰਿਹਾ ਹੈ। …
Read More »ਮਜੀਠੀਆ ਨੇ ਗੁਰਦੁਆਰਾ ਨਾਢਾ ਸਾਹਿਬ ਵਿਖੇ ਟੇਕਿਆ ਮੱਥਾ
ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਕੇਸ ਦਰਜ ਹੋਣ ਤੋਂ ਬਾਅਦ ਰੂਪੋਸ਼ ਹੋਏ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੰਘੇ ਕੱਲ੍ਹ ਜ਼ਮਾਨਤ ਮਿਲ ਗਈ ਸੀ ਅਤੇ ਅੱਜ ਮਜੀਠੀਆ ਨੇ ਪੰਚਕੂਲਾ ਵਿਖੇ ਗੁਰਦੁਆਰਾ ਨਾਢਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਮਜੀਠੀਆ ਨਾਲ ਉਨ੍ਹਾਂ ਦੇ ਵਕੀਲ …
Read More »ਮੇਰੇ ਖਿਲਾਫ ਕਾਰਵਾਈ ਲਈ ਚਾਰ ਡੀਜੀਪੀ ਬਦਲੇ : ਮਜੀਠੀਆ
ਜ਼ਮਾਨਤ ਤੋਂ ਬਾਅਦ ਮਜੀਠੀਆ ਨੇ ਕੀਤੀ ਪ੍ਰੈਸ ਕਾਨਫਰੰਸ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਆਗੂ ਬਿਕਰਮ ਮਜੀਠੀਆ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਆਏ। ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਨਵਜੋਤ ਸਿੱਧੂ …
Read More »