ਮਾਮਲੇ ਦੀ ਅਗਲੀ ਸੁਣਵਾਈ 21 ਅਪ੍ਰੈਲ ਨੂੰ ਹੋਵੇਗੀ ਫਰੀਦਕੋਟ/ਬਿਊਰੋ ਨਿਊਜ਼ ਬੇਦਅਬੀ ਮਾਮਲੇ ‘ਚ ਡੇਰਾ ਸੱਚਾ-ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਡੇਰਾ ਮੁਖੀ ਨੂੰ ਪੁੱਛਗਿੱਛ ਲਈ ਪੰਜਾਬ ਦੀ ਅਦਾਲਤ ਵਿੱਚ ਪੇਸ਼ ਕਰਨਾ ਖਤਰੇ ਤੋਂ ਖਾਲੀ ਨਹੀਂ। …
Read More »ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਸੌਂਪੀ ਪਹਿਲੀ ਰਿਪੋਰਟ
ਕਿਹਾ : ਰੂਟ ਕਲੀਅਰ ਕਰਵਾ ਦਿੱਤਾ ਗਿਆ ਸੀ, ਅਚਾਨਕ ਸਾਹਮਣੇ ਆਏ ਪ੍ਰਦਰਸ਼ਨਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਆਪਣੀ ਪਹਿਲੀ ਰਿਪੋਰਟ ਭੇਜ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਰਿਪੋਰਟ ‘ਚ ਕਿਹਾ ਗਿਆ ਹੈ ਕਿ ਸਰਕਾਰ …
Read More »ਆਮ ਆਦਮੀ ਪਾਰਟੀ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਜਲੰਧਰ ਕੇਂਦਰੀ ਤੋਂ ਰਮਨ ਅਰੋੜਾ ਤੇ ਅਬੋਹਰ ਤੋਂ ਦੀਪ ਕੰਬੋਜ ਨੂੰ ਚੋਣ ਮੈਦਾਨ ‘ਚ ਉਤਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਅੱਜ ਤਿੰਨ ਹੋਰ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ। ਜਿਨ੍ਹਾਂ ਵਿਚ ਜਲੰਧਰ ਕੇਂਦਰੀ ਤੋਂ ਰਮਨ ਅਰੋੜਾ, ਗੁਰੂ ਹਰ ਸਹਾਏ ਤੋਂ …
Read More »ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਦੇ ਫਿਰੋਜ਼ਪੁਰ ਘਟਨਾਕ੍ਰਮ ਨੂੰ ਦੱਸਿਆ ਮੰਦਭਾਗਾ
ਕਿਹਾ : ਨਫ਼ਰਤ ਫੈਲਾਉਣ ਵਾਲਿਆ ਖਿਲਾਫ਼ ਹੋਏ ਦੇਸ਼ ਧ੍ਰੋਹ ਦਾ ਮਾਮਲਾ ਦਰਜ ਤਲਵੰਡੀ ਸਾਬੋ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਵਾਪਰੇ ਘਟਨਾਕ੍ਰਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੰਦਭਾਗਾ ਦੱਸਿਆ ਹੈ। ਜਥੇਦਾਰ ਨੇ ਕਿਹਾ ਕਿ ਇਹ ਘਟਨਾਕ੍ਰਮ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ …
Read More »ਪ੍ਰਧਾਨ ਮੰਤਰੀ ਦਾ ਕਾਫ਼ਲਾ ਰੋਕਣ ਵਾਲੇ 150 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ
ਕੇਂਦਰੀ ਜਾਂਚ ਟੀਮ ਨੇ ਕਾਫਲਾ ਰੋਕੇ ਜਾਣ ਵਾਲੀ ਥਾਂ ‘ਤੇ ਪਹੁੰਚ ਕੇ ਕੀਤੀ ਜਾਂਚ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫ਼ਲਾ ਰੋਕੇ ਜਾਣ ਦੇ ਮਾਮਲੇ ਵਿਚ ਪੰਜਾਬ ਪੁਲਿਸ ਨੇ 150 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਫਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਵਿਚ ਇਹ ਮਾਮਲਾ ਦਰਜ ਕੀਤਾ ਗਿਆ ਅਤੇ …
Read More »ਚੰਨੀ ਸਰਕਾਰ ਦੇ ਬਚਾਏ ਵਿਚ ਆਏ ਨਵਜੋਤ ਸਿੱਧੂ
ਕਿਹਾ : ਜਾਨ ਨੂੰ ਖਤਰਾ ਦੱਸਣਾ ਪ੍ਰਧਾਨ ਮੰਤਰੀ ਦਾ ਡਰਾਮਾ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਈ ਦੇ ਮਾਮਲੇ ਵਿਚ ਘਿਰੀ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਅਤੇ ਪੁਲਿਸ ਦੇ ਬਚਾਅ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਗੇ ਆਏ ਗਏ ਹਨ। ਉਨ੍ਹਾਂ ਕਿਹਾ ਕਿ …
Read More »ਨਵਜੋਤ ਸਿੱਧੂ ਵਲੋਂ ਵੀ ਮਹਿਲਾਵਾਂ ਲਈ ਵਾਅਦਿਆਂ ਦੀ ਝੜੀ
ਹਰ ਮਹੀਨੇ ਦੋ ਹਜ਼ਾਰ ਰੁਪਏ ਤੇ ਸਾਲ ‘ਚ 8 ਸਿਲੰਡਰ ਮੁਫਤ ਦੇਣ ਦਾ ਕੀਤਾ ਐਲਾਨ ਸ਼ਹਿਣਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਭਰਮਾਉਣ ਲਈ ਵਾਅਦਿਆਂ ਦੀ ਦੌੜ ‘ਚ ਸ਼ਾਮਲ ਹੁੰਦਿਆਂ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਵਾਅਦਾ ਕੀਤਾ ਕਿ ਜੇਕਰ ਕਾਂਗਰਸ ਪਾਰਟੀ ਮੁੜ …
Read More »ਭਗਵੰਤ ਮਾਨ ਨੇ ਨਵਜੋਤ ਸਿੱਧੂ ਵੱਲੋਂ ਕੀਤੇ ਗਏ ਐਲਾਨਾਂ ‘ਤੇ ਚੁੱਕੇ ਸਵਾਲ
ਕਿਹਾ : ਸਿੱਧੂ ਔਰਤਾਂ ਨੂੰ 2000 ਰੁਪਏ ਮਹੀਨਾ ਦੇਣ ਲਈ ਕਿੱਥੋਂ ਲਿਆਉਣਗੇ ਪੈਸਾ ਪਟਿਆਲਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਬੀਬੀਆਂ ਲਈ ਕੀਤੇ ਗਏ ਐਲਾਨਾਂ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ …
Read More »ਸੰਯੁਕਤ ਸਮਾਜ ਮੋਰਚੇ ਨੂੰ ਮਿਲਿਆ 45 ਜਥੇਬੰਦੀਆਂ ਦਾ ਸਮਰਥਨ
ਰਵਾਇਤੀ ਰਾਜਨੀਤਕ ਪਾਰਟੀਆਂ ਤੋਂ ਖਹਿੜਾ ਛੁਡਾਉਣ ਦਾ ਸਮਾਂ : ਧਰਮਵੀਰ ਗਾਂਧੀ ਜਲੰਧਰ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਲਈ ਬਣਾਏ ਗਏ ਸੰਯੁਕਤ ਸਮਾਜ ਮੋਰਚੇ ਦੇ ਸਮਰਥਨ ਵਿੱਚ 45 ਹੋਰ ਜਥੇਬੰਦੀਆਂ ਨੇ ਸਹਿਯੋਗ ਦੇਣ ਦਾ ਐਲਾਨ ਕੀਤਾ ਹੈ। ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਕੀਤੇ ਗਏ ਇੱਕਠ ਮਗਰੋਂ ਗੱਲਬਾਤ ਕਰਦਿਆਂ …
Read More »ਪੰਜਾਬ ਮੰਤਰੀ ਮੰਡਲ ਵੱਲੋਂ ‘ਰੁਜ਼ਗਾਰ ਗਰੰਟੀ ਸਕੀਮ (ਪ੍ਰਗਤੀ)-2022’ ਨੂੰ ਪ੍ਰਵਾਨਗੀ
ਵਿਦਿਆਰਥੀਆਂ ਨੂੰ 2000 ਰੁਪਏ ਇੰਟਰਨੈਟ ਭੱਤਾ ਦੇਣ ਨੂੰ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਮੰਤਰੀ ਮੰਡਲ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ‘ਚ ਸਿਆਸੀ ਲਾਹਾ ਲੈਣ ਲਈ ਚੁਣਾਵੀਂ ਸੌਗਾਤਾਂ ‘ਤੇ ਮੋਹਰ ਲਗਾ ਦਿੱਤੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਸੂਬੇ ਦੇ ਬੇਕਾਰੀ ਝੱਲ …
Read More »