ਚੰਨੀ ਦੇ ਭਰੋਸੇ ਤੋਂ ਬਾਅਦ ਲਾਡੀ ਨੇ ਬਦਲਿਆ ਫੈਸਲਾ ਬਟਾਲਾ/ਬਿਊਰੋ ਨਿਊਜ਼ : ਭਾਜਪਾ ‘ਚ ਕਰੀਬ ਹਫਤਾ ਭਰ ਪਹਿਲਾਂ ਸ਼ਾਮਲ ਹੋਏ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਮੁੜ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਵਿਧਾਇਕ ਨੇ ਦੱਸਿਆ ਕਿ ਭਾਜਪਾ ‘ਚ ਜਾਣ ਦਾ ਫ਼ੈਸਲਾ ਉਨ੍ਹਾਂ ਦਾ ਨਿੱਜੀ ਮਾਮਲਾ ਸੀ, ਪਰ ਹਲਕੇ …
Read More »ਮਜੀਠੀਆ ਪੰਜਾਬ ਵਿਚ ਦਿਸਿਆ ਤਾਂ ਇਕ ਮਿੰਟ ‘ਚ ਹੋਵੇਗਾ ਜੇਲ੍ਹ ਦੇ ਅੰਦਰ : ਰੰਧਾਵਾ
ਕਿਹਾ : ਬਿਕਰਮ ਮਜੀਠੀਆ ਪੰਜਾਬ ਤੋਂ ਹੈ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਦਾਅਵਾ ਕੀਤਾ ਕਿ ਡਰੱਗ ਮਾਮਲੇ ਵਿਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪੰਜਾਬ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਮਜੀਠੀਆ ਪੰਜਾਬ ਵਿਚ ਕਿਤੇ ਵੀ ਨਜ਼ਰ ਆਏਗਾ ਤਾਂ ਇਕ ਮਿੰਟ ਵਿਚ …
Read More »ਪੰਜਾਬ ਸਿਰ ਤਿੰਨ ਲੱਖ ਕਰੋੜ ਦਾ ਕਰਜ਼ਾ : ਰਾਘਵ ਚੱਢਾ
ਕਿਹਾ : ਪ੍ਰਤੀ ਵਿਅਕਤੀ ‘ਤੇ ਇਕ ਲੱਖ ਰੁਪਏ ਕਰਜ਼ੇ ਦਾ ਬੋਝ ਚੰਡੀਗੜ੍ਹ/ਬਿਊਰੋ ਬਿਊਜ਼ : ਆਮ ਆਦਮੀ ਪਾਰਟੀ ਦੇ ਆਗੂ ਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਤੇ ਮੌਜੂਦਾ ਕਾਂਗਰਸ ਸਰਕਾਰ ‘ਤੇ ਪੰਜਾਬ ਨੂੰ ਕਰਜ਼ੇ ਵਿਚ ਡੋਬਣ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ …
Read More »ਸੋਨੂੰ ਸੂਦ ਨੇ ਵੰਡੀਆਂ ਇਕ ਹਜ਼ਾਰ ਸਾਈਕਲਾਂ
ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਚੜ੍ਹਿਆ ਸਿਆਸੀ ਪਾਰਾ ਮੋਗਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਗਾ ‘ਚ ਸਿਆਸੀ ਸਰਗਰਮੀਆਂ ਵਧ ਗਈਆਂ ਹਨ। ਚਰਚਾ ਹੈ ਕਿ ਇੱਥੇ ਫਿਲਮ ਅਭਿਨੇਤਾ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਵਿਧਾਨ ਸਭਾ ਚੋਣਾਂ ਲੜ ਸਕਦੀ ਹੈ। ਉਹ ਕਿਹੜੀ ਪਾਰਟੀ ‘ਚ ਸ਼ਾਮਲ ਹੋਵੇਗੀ, ਇਸ ਨੂੰ …
Read More »ਭਾਰਤੀ ਜਨਤਾ ਪਾਰਟੀ ਦੀ ਸੋਚ ਦੇਸ਼ ਨੂੰ ਮਜ਼ਬੂਤ ਕਰਨ ਵਾਲੀ: ਅਮਰਿੰਦਰ
ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੀ ਸੋਚ ਦੇਸ਼ ਦੀ ਸੁਰੱਖਿਆ, ਤਰੱਕੀ ਅਤੇ ਆਰਥਿਕਤਾ ਨੂੰ ਮਜ਼ਬੂਤ ਕਰਨ ਵਾਲੀ ਹੈ। ਬਠਿੰਡਾ ਵਿਚ ਉਨ੍ਹਾਂ ਕਿਹਾ ਕਿ ਇਸੇ ਸੋਚ ਨਾਲ ਸਹਿਮਤ ਹੋ ਕੇ …
Read More »ਕਿਸਾਨਾਂ ਵਲੋਂ ਕੇਂਦਰ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰੇ
ਡਿਪਟੀ ਕਮਿਸ਼ਨਰਾਂ ਤੇ ਐੱਸਡੀਐੱਮ ਦਫ਼ਤਰਾਂ ਅੱਗੇ ਚੱਲ ਰਹੇ ਹਨ ਧਰਨੇ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਕਿਸਾਨਾਂ ਨੇ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਤੇ ਐੱਸਡੀਐੱਮ ਦਫ਼ਤਰਾਂ ਅੱਗੇ ਚੱਲ ਰਹੇ ਧਰਨਿਆਂ ਨੂੰ ਹੋਰ ਮਘਾ ਦਿੱਤਾ ਹੈ। ਕਿਸਾਨਾਂ ਵੱਲੋਂ ਅਧਿਕਾਰੀਆਂ ਦਾ ਅਣਮਿੱਥੇ ਸਮੇਂ ਲਈ ਘਿਰਾਓ …
Read More »ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਸ਼ਮਸ਼ੇਰ ਦੂਲੋ ਦੇ ਬਦਲੇ ਤੇਵਰ
ਕਿਹਾ- ਸਰਕਾਰ ਦਾ ਸਿਰਫ ਮਖੌਟਾ ਬਦਲਿਆ, ਮਾਫੀਆ ਰਾਜ ਕਾਇਮ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਤੋਂ ਬਾਅਦ ਹੁਣ ਪਾਰਟੀ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਵੀ ਚੰਨੀ ਸਰਕਾਰ ਦੀ ਕਾਰਜਸ਼ੈਲੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਦੂਲੋ ਨੇ ਕਿਹਾ ਕਿ ਸੂਬੇ ‘ਚ …
Read More »ਬਜ਼ੁਰਗਾਂ ਤੇ ਵਿਧਵਾਵਾਂ ਦੀ ਸਹਾਇਤਾ ਕਰੇਗੀ ਪੰਜਾਬ ਸਰਕਾਰ
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਕਈ ਫੈਸਲੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਨੇ ਸੂਬੇ ਦੀ ਭਲਾਈ ਲਈ ਕਈ ਅਹਿਮ ਫੈਸਲੇ ਲਏ ਹਨ। ਇਸੇ ਦੌਰਾਨ ਪੰਜਾਬ ਕੈਬਨਿਟ ਨੇ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਬਜ਼ੁਰਗ ਅਤੇ ਵਿਧਵਾ ਔਰਤਾਂ ਨੂੰ ਇੱਕ ਇੱਕ ਹਜ਼ਾਰ ਰੁਪਏ ਦੇਣ ਦਾ ਫੈਸਲਾ ਕੀਤਾ ਹੈ …
Read More »ਵੀ.ਕੇ.ਭਾਵੜਾ ਹੋ ਸਕਦੇ ਹਨ ਹੁਣ ਪੰਜਾਬ ਦੇ ਡੀਜੀਪੀ
ਯੂਪੀਐਸਸੀ ਨੇ ਚਰਨਜੀਤ ਸਿੰਘ ਚੰਨੀ ਸਰਕਾਰ ਨੂੰ ਭੇਜਿਆ ਪੈਨਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਨਵੇਂ ਪਰਮਾਨੈਂਟ ਡੀਜੀਪੀ ਦੀ ਨਿਯੁਕਤੀ ‘ਤੇ ਛੇਤੀ ਫੈਸਲਾ ਹੋ ਸਕਦਾ ਹੈ। ਇਸ ਸਬੰਧ ਵਿਚ ਯੂਪੀ ਐਸਸੀ (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ) ਨੇ ਪੰਜਾਬ ਸਰਕਾਰ ਨੂੰ ਪੈਨਲ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਯੂਪੀਐਸਸੀ ਵਲੋਂ ਦਿਨਕਰ ਗੁਪਤਾ ਨੂੰ ਹਟਾਉਣ …
Read More »ਕੈਪਟਨ ਅਮਰਿੰਦਰ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਮੰਗੇ ਖੁੱਲ੍ਹੇ ਦਰਸ਼ਨ
ਕੇਂਦਰ ਤੇ ਪੰਜਾਬ ਸਰਕਾਰ ਨੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋ ਟਵੀਟ ਕਰਕੇ ਆਸ ਕੀਤੀ ਹੈ ਕਿ ਕੇਂਦਰ ਅਤੇ ਪੰਜਾਬ ਦੋਵੇਂ ਸਰਕਾਰਾਂ ਨਾਨਕ ਨਾਮ ਲੇਵਾ ਸੰਗਤਾਂ ਦੇ ਹਿੱਤ ਵਿਚ ਇਸ ਲਈ ਸਹਿਮਤ ਹੋਣਗੀਆਂ। ਕੈਪਟਨ ਅਮਰਿੰਦਰ ਨੇ ਟਵੀਟ ਵਿਚ ਕਿਹਾ ਕਿ ਪੰਜਾਬ …
Read More »