ਪੰਜਾਬ ਸਰਕਾਰ ਨੇ ਝਾਕੀ ਤਿਆਰ ਕਰਨ ਲਈ ਤਿਆਰੀਆਂ ਵਿੱਢੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੀ ਰਾਜਧਾਨੀ ਦਿੱਲੀ ’ਚ 26 ਜਨਵਰੀ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਦੋ ਸਾਲਾਂ ਬਾਅਦ ਪੰਜਾਬ ਦੀ ਝਾਕੀ ਦਿਖੇਗੀ। ਰੱਖਿਆ ਮੰਤਰਾਲੇ ਨੇ ਪੰਜਾਬ ਦੀ ਝਾਕੀ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਕਰਨ ਦੀ ਮਨਜ਼ੂਰੀ ਦਿੱਤੀ ਹੈ। ਸੂਬਾ ਸਰਕਾਰ ਵੱਲੋਂ …
Read More »ਪੰਜਾਬ ਨੇ ਕੇਂਦਰ ਕੋਲੋਂ ਮੰਗਿਆ ਇਕ ਹਜ਼ਾਰ ਕਰੋੜ ਦਾ ਪੈਕੇਜ
ਹਰਪਾਲ ਸਿੰਘ ਚੀਮਾ ਨੇ ਕੇਂਦਰੀ ਵਿੱਤ ਮੰਤਰੀ ਮੂਹਰੇ ਰੱਖੀਆਂ ਕਈ ਮੰਗਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਕੋਲੋਂ 1,000 ਕਰੋੜ ਰੁਪਏ ਪੈਕੇਜ ਦੀ ਮੰਗ ਕੀਤੀ ਹੈ। ਰਾਜਸਥਾਨ ਦੇ ਜੈਸਲਮੇਰ ਵਿਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਹੋਈ ਪ੍ਰੀ-ਬਜਟ ਬੈਠਕ ਵਿਚ ਪੰਜਾਬ ਨੇ ਸੂਬੇ ਲਈ 1,000 ਕਰੋੜ ਰੁਪਏ ਦੇ ਪੈਕੇਜ …
Read More »ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 28ਵੇਂ ਦਿਨ ਵੀ ਰਿਹਾ ਜਾਰੀ
ਸੁਨੀਲ ਜਾਖੜ ਨੇ ਕਿਹਾ : ਡੱਲੇਵਾਲ ਦੀ ਸਿਹਤ ਨਾਲ ਹੋ ਰਿਹੈ ਖਿਲਵਾੜ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 28ਵੇਂ ਦਿਨ ਵੀ ਜਾਰੀ ਰਿਹਾ। ਧਿਆਨ ਰਹੇ ਕਿ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਵੀ ਹੁਣ …
Read More »ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਭਾ ਜੇਲ੍ਹ ’ਚੋਂ ਰਿਹਾਅ ਹੋਏ
20 ਹਜ਼ਾਰ ਕਰੋੜ ਦੇ ਘੁਟਾਲੇ ਮਾਮਲੇ ’ਚ ਅਦਾਲਤ ਨੇ ਦਿੱਤੀ ਜ਼ਮਾਨਤ ਲੁਧਿਆਣਾ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮਾਨਯੋਗ ਅਦਾਲਤ ਵੱਲੋਂ ਜ਼ਮਾਨਤ ਮਿਲਣ ’ਤੇ ਉਹ ਨਾਭਾ ਦੀ ਸਖਤ ਸੁਰੱਖਿਆ ਜ਼ਿਲ੍ਹਾ ਜੇਲ੍ਹ ਵਿੱਚੋਂ ਰਿਹਾਅ ਹੋ ਗਏ ਹਨ। ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ …
Read More »ਮੁਹਾਲੀ ਦੇ ਸੋਹਾਣਾ ਵਿੱਚ ਡਿੱਗੀ ਬਹੁਮੰਜ਼ਿਲਾ ਇਮਾਰਤ
ਮਲਬੇ ’ਚ ਦਬਣ ਕਾਰਨ ਦੋ ਵਿਅਕਤੀਆਂ ਦੀ ਹੋਈ ਮੌਤ ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਦੇ ਸੋਹਾਣਾ ਵਿੱਚ ਡਿੱਗੀ ਇਕ ਬਹੁਮੰਜ਼ਿਲਾ ਇਮਾਰਤ ਦੇ ਮਲਬੇ ਹੇਠ ਦਬ ਕੇ ਮਰਨ ਵਾਲਿਆਂ ਗਿਣਤੀ ਦੋ ਹੋ ਗਈ ਹੈ। ਮੁਹਾਲੀ ਦੀ ਐੱਸਡੀਐੱਮ ਦਮਨਦੀਪ ਕੌਰ ਨੇ ਦੱਸਿਆ ਕਿ ਬਚਾਅ ਮੁਹਿੰਮ ਦੌਰਾਨ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ …
Read More »ਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪਾਉਣ ਦਾ ਕੰਮ ਹੋਇਆ ਮੁਕੰਮਲ
ਅੱਜ ਹੀ ਐਲਾਨੇ ਜਾਣਗੇ ਚੋਣਾਂ ਦੇ ਨਤੀਜੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਜ ਨਗਰ ਨਿਗਮ ਅਤੇ 41 ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਾਂ ਪਾਉਣ ਛੋਟੀਆਂ ਮੋਟੀਆਂ ਝੜਪਾਂ ਤੋਂ ਬਾਅਦ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ। ਠੰਡ ਦੇ ਬਾਵਜੂਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਵੋਟ ਪਾਉਣ ਲਈ …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਗੀਤ ਦਾ ਪੋਸਟਰ ਕੀਤਾ ਰਿਲੀਜ਼
23 ਦਸੰਬਰ ਨੂੰ ਯੂ ਟਿਊਬ ’ਤੇ ਰਿਲੀਜ਼ ਕੀਤਾ ਜਾਵੇਗਾ ਗੀਤ ‘ਦੱਸ ਮਾਏ’ ਚਮਕੌਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਾਹਿਬਜ਼ਾਦਿਆਂ ਨੂੰ ਸਮਰਪਿਤ ਧਾਰਮਿਕ ਗੀਤ ‘ਦੱਸ ਮਾਏ’ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਸ਼ਬਦ ਗੁਰਬਾਣੀ ਪ੍ਰੋਡਕਸ਼ਨ ਵੱਲੋਂ ਤਿਆਰ ਕੀਤਾ ਗਿਆ ਇਹ ਧਾਰਮਿਕ ਗੀਤ ਬੀਬੀ ਪਿ੍ਰਆ ਕੌਰ …
Read More »ਪੰਜਾਬ ਦੇ ਇਕ ਹੋਰ ਥਾਣੇ ਬੰਗਾ ਬਡਾਲਾ ’ਤੇ ਹੋਇਆ ਗਰਨੇਡ ਹਮਲਾ
ਲੰਘੇ 28 ਦਿਨਾਂ ’ਚ ਪੰਜਾਬ ’ਚ ਹੋਏ 8 ਗਰਨੇਡ ਹਮਲੇ ਗੁਰਦਾਸਪੁਰ/ਬਿਊਰੋ ਨਿਊਜ਼ : ਪੰਜਾਬ ਦੇ ਪੁਲਿਸ ਥਾਣਿਆਂ ’ਤੇ ਹੋ ਰਹੇ ਹਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਲੰਘੀ ਦੇਰ ਰਾਤ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬੰਗਾ ਬਡਾਲਾ ਦੇ ਪੁਲਿਸ ਥਾਣੇ ’ਤੇ ਗਰਨੇਡ ਹਮਲਾ ਹੋਇਆ। ਗੁਰਦਾਸਪੁਰ ਦੇ ਕਲਾਨੌਰ ਖੇਤਰ ’ਚ ਹੋਏ ਗਰਨੇਡ …
Read More »ਐਚ ਐਸ ਹੰਸ ਪਾਲ ਦਾ ਹੋਇਆ ਦੇਹਾਂਤ
86 ਸਾਲ ਦੀ ਉਮਰ ’ਚ ਲਿਆ ਆਖਰੀ ਸਾਹ ਚੰਡੀਗੜ੍ਹ/ਬਿਊਰੋ ਨਿਊਜ਼ : ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਦੇਹਾਂਤ ਹੋ ਗਿਆ ਹੈ, ਉਹ 86 ਵਰ੍ਹਿਆਂ ਦੇ ਸਨ। ਉਨ੍ਹਾਂ ਨੇ ਦਿੱਲੀ ਦੇ ਮੈਕਸ ਹਸਪਤਾਲ ਵਿੱਚ ਅੱਜ ਆਖਰੀ ਸਾਹ ਲਿਆ। ਹਰਵਿੰਦਰ ਸਿੰਘ ਹੰਸਪਾਲ ਦਾ ਜਨਮ 4 ਮਈ 1938 ਨੂੰ ਹੋਇਆ ਸੀ। ਉਹ ਭਾਰਤ ਦੀ …
Read More »ਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਿੰਗ ਜਾਰੀ
ਵੋਟਿੰਗ ਦੌਰਾਨ ਸੁਰੱਖਿਆ ਦੇ ਸਖਤ ਪ੍ਰਬੰਧ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਜ ਨਗਰ ਨਿਗਮ ਅਤੇ 41 ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਸਵੇਰੇ 7 ਵਜੇ ਸ਼ੁਰੂ ਹੋ ਗਿਆ ਹੈ । ਠੰਡ ਦੇ ਬਾਵਜੂਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ …
Read More »