Breaking News
Home / ਪੰਜਾਬ (page 664)

ਪੰਜਾਬ

ਪੰਜਾਬ

ਆਮ ਆਦਮੀ ਪਾਰਟੀ ਦਾ ਪਟਿਆਲਾ ’ਚ ਸ਼ਾਂਤੀ ਮਾਰਚ

ਵਿਰੋਧੀ ਪੰਜਾਬ ਦਾ ਮਾਹੌਲ ਕਰ ਰਹੇ ਹਨ ਖਰਾਬ : ਕੇਜਰੀਵਾਲ ਪਟਿਆਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਅੱਜ ਪਟਿਆਲਾ ਵਿਚ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਚੋਣਾਂ ਤੋਂ ਪਹਿਲਾਂ ਵਿਰੋਧੀਆਂ ਵਲੋਂ ਘਟੀਆ ਹਰਕਤਾਂ ਕੀਤੀਆਂ ਜਾ …

Read More »

ਪੰਜਾਬ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫਾ

ਇਕ ਸਾਲ ਵਿਚ 13 ਮਹੀਨਿਆਂ ਦੀ ਮਿਲੇਗੀ ਤਨਖਾਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਪੀਏਪੀ ਜਲੰਧਰ ਪਹੁੰਚੇ ਅਤੇ ਉਨ੍ਹਾਂ ਪੰਜਾਬ ਪੁਲਿਸ ਵੈਲਫੇਅਰ ਮੀਟਿੰਗ ਵਿਚ ਵੀ ਹਿੱਸਾ ਲਿਆ। ਇਸ ਮੌਕੇ ਚੰਨੀ ਨੇ ਪੁਲਿਸ ਮੁਲਾਜ਼ਮਾਂ ਨੂੰ ਇਕ ਸਾਲ ਵਿਚ 13 ਮਹੀਨਿਆਂ …

Read More »

ਮਜੀਠੀਆ ਦੇ ਸਮਰਥਨ ’ਚ ਇਕੱਠੇ ਹੋਏ ਅਕਾਲੀ

ਚੰਨੀ ਅਤੇ ਰੰਧਾਵਾ ਦਾ ਪੁਤਲਾ ਵੀ ਫੂਕਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਨਸ਼ਾ ਤਸਕਰੀ ਦੇ ਆਰੋਪਾਂ ’ਚ ਘਿਰੇ ਬਿਕਰਮ ਮਜੀਠੀਆ ਦੇ ਸਮਰਥਨ ਲਈ ਅੱਜ ਅੰਮਿ੍ਰਤਸਰ ਵਿਚ ਅਕਾਲੀ ਵਰਕਰ ਵੀ ਇਕੱਠੇ ਹੋਏ। ਇਸ ਮੌਕੇ ਅਕਾਲੀ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਰੋਪ ਲਗਾਇਆ ਕਿ ਕਾਂਗਰਸ ਨੇ ਅਕਾਲੀਆਂ ਦੀ ਦਿਖ ਖਰਾਬ …

Read More »

ਚੋਣਾਂ ਤੋਂ ਪਹਿਲਾਂ ਸਿਆਸੀ ਆਗੂ ਡੇਰਿਆਂ ’ਚੋਂ ਲੈਣ ਲੱਗੇ ਅਸ਼ੀਰਵਾਦ

ਪਹਿਲਾਂ ਹਰਸਿਮਰਤ ਅਤੇ ਫਿਰ ਚੰਨੀ ਪਹੁੰਚੇ ਡੇਰਾ ਬੱਲਾਂ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਦੇ ਦਿਨ ਜਿਉਂ-ਜਿਉਂ ਨੇੜੇ ਆ ਰਹੇ ਹਨ ਤਿਉਂ ਤਿਉਂ ਸਿਆਸੀ ਪਾਰਟੀਆਂ ਦੇ ਆਗੂ ਵੀ ਡੇਰਿਆਂ ਵਿਚੋਂ ਅਸ਼ੀਰਵਾਦ ਲੈਣ ਲਈ ਪਹੁੰਚ ਰਹੇ ਹਨ। ਇਸ ਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ …

Read More »

ਪਠਾਨਕੋਟ ਦੇ ਅਮਨਦੀਪ ਹਸਪਤਾਲ ’ਚ ਈਸੀਐਚਐਸ ਘੁਟਾਲਾ

ਅਦਾਲਤ ਨੇ ਸਾਰੇ ਆਰੋਪੀਆਂ ਨੂੰ ਨਿਆਇਕ ਹਿਰਾਸਤ ’ਚ ਭੇਜਿਆ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਦੇ ਅਮਨਦੀਪ ਹਸਪਤਾਲ ਵਿਚ ਹੋਏ 3 ਕਰੋੜ 36 ਲੱਖ ਰੁਪਏ ਦੇ ਐਕਸ ਸਰਵਿਸਮੈਨ ਕੰਟਰੀਬਿਊਟਰੀ ਹੈਲਥ ਸਕੀਮ (ਈਸੀਐਚਐਸ) ਘੁਟਾਲਾ ਮਾਮਲੇ ਵਿਚ ਗਿ੍ਰਫਤਾਰ ਕੀਤੇ ਗਏ ਹਸਪਤਾਲ ਦੇ ਪ੍ਰਬੰਧਕਾਂ ਸਣੇ ਕੁੱਲ 6 ਵਿਅਕਤਆਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ …

Read More »

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਪ੍ਰਣਾਮ

ਦੇਸ਼ ਵਿਦੇਸ਼ ‘ਚੋਂ ਫਤਿਹਗੜ੍ਹ ਸਾਹਿਬ ਪਹੁੰਚੀਆਂ ਸੰਗਤਾਂ ਨਗਰ ਕੀਰਤਨ ‘ਚ ਹੋਈਆਂ ਸ਼ਾਮਲ ਸ੍ਰੀ ਫਤਿਹਗੜ੍ਹ ਸਾਹਿਬ : ਮਹਾਨ ਸ਼ਹੀਦਾਂ ਦੀ ਸ਼ਹਾਦਤ ਲਈ ਜਾਣੀ ਜਾਂਦੀ ਇਤਿਹਾਸਕ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 317ਵੇਂ ਸ਼ਹੀਦੀ ਜੋੜ ਮੇਲ ਦਾ ਸੋਮਵਾਰ ਨੂੰ ਅਖੀਰਲਾ ਦਿਨ ਸੀ। ਇਹ ਸ਼ਹੀਦੀ ਜੋੜ ਮੇਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ …

Read More »

ਚੋਣਾਂ ਵਿਚ ਕਿਸਾਨ ਕਿੰਗ ਮੇਕਰ ਦੀ ਭੂਮਿਕਾ ਨਿਭਾਉਣਗੇ : ਟਿਕੈਤ

ਚੰਡੀਗੜ੍ਹ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲੜਨ ਲਈ ਸਿਆਸੀ ਮੋਰਚਾ ਬਣਾਉਣ ਵਾਲੀਆਂ ਕਿਸਾਨ ਜਥੇਬੰਦੀਆਂ ਤੋਂ ਦੂਰੀ ਬਣਾਉਂਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਕੋਈ ਚੋਣ ਨਹੀਂ ਲੜ ਰਿਹਾ। ਟਿਕੈਤ ਰਾਜਸਥਾਨ ਦੇ ਜੈਪੁਰ ਵਿਚ ਜਾਟ ਸਮਾਜ ਦੇ ਪ੍ਰਤਿਭਾ ਸਨਮਾਨ ਸਮਾਗਮ ਵਿਚ ਸ਼ਾਮਲ ਹੋਣ ਲਈ ਪਹੁੰਚੇ …

Read More »

ਚੰਨੀ ਬਣੇ ਹੁਣ ਬੱਸ ਡਰਾਈਵਰ

58 ਨਵੀਆਂ ਸਰਕਾਰੀ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਸਰਕਾਰੀ ਬੱਸਾਂ ‘ਚ ਵਿਦਿਆਰਥੀਆਂ ਨੂੰ ਮਿਲੇਗੀ ਮੁਫਤ ਬੱਸ ਸਫਰ ਦੀ ਸਹੂਲਤ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੁੱਧਵਾਰ ਨੂੰ ਬੱਸ ਦੇ ਡਰਾਈਵਰ ਵੀ ਬਣ ਗਏ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਅੱਜ 58 ਨਵੀਆਂ ਸਰਕਾਰੀ ਬੱਸਾਂ …

Read More »

ਬਿਕਰਮ ਮਜੀਠੀਆ ਨੂੰ ਬਚਾਉਣ ਲਈ ਕੈਪਟਨ ਅਮਰਿੰਦਰ ਨੇ ਪੂਰਾ ਜ਼ੋਰ ਲਾਇਆ : ਚੰਨੀ

ਕੇਜਰੀਵਾਲ ਅਤੇ ਸੁਖਬੀਰ ਬਾਦਲ ਨੂੰ ਵੀ ਲਿਆ ਸਿਆਸੀ ਨਿਸ਼ਾਨੇ ‘ਤੇ ਧਰਮਕੋਟ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਬਚਾਉਣ ਦੇ ਪੂਰੇ ਯਤਨ ਕੀਤੇ ਸਨ। ਉਨ੍ਹਾਂ ਕਿਹਾ ਕਿ ਸੂਬੇ ‘ਚ ਨਸ਼ਿਆਂ ਅਤੇ ਨਸ਼ਾ ਤਸਕਰਾਂ ਖਿਲਾਫ਼ ਜੰਗ …

Read More »

ਐਮਐਸਪੀ ਅਤੇ ਸਰਹੱਦੀ ਵਪਾਰ ਦੀ ਬਹਾਲੀ ਤੱਕ ਲੜਾਈ ਜਾਰੀ ਰਹੇਗੀ : ਸਿਮਰਨਜੀਤ ਸਿੰਘ ਮਾਨ

ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਰਾਜਸੀ ਕਾਨਫਰੰਸ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੇ ਦੂਸਰੇ ਦਿਨ ਰਾਜਸੀ ਕਾਨਫਰੰਸ ਦੌਰਾਨ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ, ਮਾਤਾ ਗੁਜਰੀ ਅਤੇ ਬਾਬਾ ਮੋਤੀ ਰਾਮ …

Read More »