ਅਗਲੀ ਮੀਟਿੰਗ ਹੁਣ 4 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਰਮਿਆਨ ਅੱਜ ਫਿਰ ਮੀਟਿੰਗ ਹੋਈ। ਮੀਟਿੰਗ ਵਿਚ ਮੁੱਖ ਮੰਤਰੀ ਵੱਲੋਂ ਮੰਗੇ ਮੰਨੇ ਜਾਣ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਆਪਣੇ ਰੇਲ ਰੋਕੂ ਅੰਦੋਲਨ ਨੂੰ ਮੁਲਤਵੀ ਕਰ ਦਿੱਤਾ ਹੈ ਅਤੇ ਅੱਜ਼ …
Read More »ਪੰਜਾਬ ਵਿਚ ਕਾਂਗਰਸ ਨੂੰ ਵੱਡਾ ਝਟਕਾ
ਵਿਧਾਇਕ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਭਾਜਪਾ ’ਚ ਹੋਏ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਅੱਜ ਬਹੁਤ ਵੱਡਾ ਝਟਕਾ ਲੱਗਿਆ, ਜਦੋਂ ਕਾਦੀਆਂ ਹਲਕੇ ਤੋਂ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਅਤੇ ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਭਾਜਪਾ ਵਿਚ ਸ਼ਾਮਲ ਹੋ ਗਏ। ਇਨ੍ਹਾਂ ਤੋਂ …
Read More »ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉਮੀਦਵਾਰ ਐਲਾਨਿਆ
ਸੁਖਬੀਰ ਬਾਦਲ ਨੇ ਸਿੱਧੂ ਨੂੰ ਕਾਂਗਰਸ ਦੇ ਡੁੱਬਦੇ ਜਹਾਜ਼ ਦਾ ਦੱਸਿਆ ਕਪਤਾਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਖਡੂਰ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਨਾਲ ਦੇ ਸ਼ੋ੍ਰਮਣੀ …
Read More »ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਪ੍ਰਣਾਮ
ਦੇਸ਼ ਵਿਦੇਸ਼ ’ਚੋਂ ਪਹੁੰਚੀਆਂ ਸੰਗਤਾਂ ਨਗਰ ਕੀਰਤਨ ’ਚ ਹੋਈਆਂ ਸ਼ਾਮਲ ਸ੍ਰੀ ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ ਮਹਾਨ ਸ਼ਹੀਦਾਂ ਦੀ ਸ਼ਹਾਦਤ ਲਈ ਜਾਣੀ ਜਾਂਦੀ ਇਤਿਹਾਸਕ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 317ਵੇਂ ਸ਼ਹੀਦੀ ਜੋੜ ਮੇਲ ਦਾ ਅੱਜ ਅਖੀਰਲਾ ਦਿਨ ਸੀ। ਇਹ ਸ਼ਹੀਦੀ ਜੋੜ ਮੇਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ …
Read More »ਨਵਜੋਤ ਸਿੱਧੂ ਦੀ ਇਤਰਾਜ਼ਯੋਗ ਟਿੱਪਣੀ ਨਾਲ ਫਿਰ ਉਠਿਆ ਬਵਾਲ
ਪੁਲਿਸ ਅਧਿਕਾਰੀਆਂ ਨੇ ਸਿੱਧੂ ਦੀ ਟਿੱਪਣੀ ਦੀ ਕੀਤੀ ਨਿੰਦਾ ਬਟਾਲਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਇਤਰਾਜ਼ਯੋਗ ਟਿੱਪਣੀ ’ਤੇ ਫਿਰ ਬਵਾਲ ਸ਼ੁਰੂ ਹੋ ਗਿਆ ਹੈ। ਪੰਜਾਬ ਪੁਲਿਸ ਦੇ ਜਲੰਧਰ ’ਚ ਤੈਨਾਤ ਐਸ.ਆਈ. ਬਲਬੀਰ ਸਿੰਘ ਨੇ ਸਿੱਧੂ ਦੀ ਟਿੱਪਣੀ ਦੀ ਨਿੰਦਾ ਕੀਤੀ ਹੈ। ਐਸ.ਆਈ. ਨੇ ਪੰਜਾਬ ਦੇ ਡੀਜੀਪੀ …
Read More »ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿਚ ‘ਆਪ’ ਦੀ ਧਮਾਕੇਦਾਰ ਐਂਟਰੀ
ਭਾਜਪਾ ਸੱਤਾ ’ਚੋਂ ਬਾਹਰ – ਪਰ ਸਪੱਸ਼ਟ ਬਹੁਮਤ ਕਿਸੇ ਪਾਰਟੀ ਨੂੰ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਨਗਰ ਨਿਗਮ ਦੀ ਸੱਤਾ ’ਚੋਂ ਭਾਰਤੀ ਜਨਤਾ ਪਾਰਟੀ ਬਾਹਰ ਹੋ ਗਈ ਹੈ ਅਤੇ ਆਮ ਆਦਮੀ ਪਾਰਟੀ ਨੇ ਧਮਾਕੇਦਾਰ ਐਂਟਰੀ ਕੀਤੀ ਹੈ। ‘ਆਪ’ ਨੇ ਚੰਡੀਗੜ੍ਹ ਨਗਰ ਨਿਗਮ ਦੀਆਂ ਪਹਿਲੀ ਵਾਰ …
Read More »ਚੰਡੀਗੜ੍ਹ ਦੀ ਜਨਤਾ ਨੇ ਭਿ੍ਰਸ਼ਟ ਰਾਜਨੀਤੀ ਨੂੰ ਨਕਾਰਿਆ : ਅਰਵਿੰਦ ਕੇਜਰੀਵਾਲ
ਕਿਹਾ : ਚੰਡੀਗੜ੍ਹ ਵਿਚ ‘ਆਪ’ ਦੀ ਜਿੱਤ ਪੰਜਾਬ ’ਚ ਤਬਦੀਲੀ ਦਾ ਸੰਕੇਤ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਸਭ ਤੋਂ ਜ਼ਿਆਦਾ 14 ਵਾਰਡਾਂ ਵਿਚ ਜਿੱਤ ਹਾਸਲ ਕੀਤੀ ਹੈ। ਇਸ ਨੂੰ ਲੈ ਕੇ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ …
Read More »ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਸਾਥੀਆਂ ਸਣੇ ‘ਆਪ’ ਵਿਚ ਸ਼ਾਮਲ
ਮੁਹਾਲੀ ਤੋਂ ਪਾਰਟੀ ਦੀ ਟਿਕਟ ’ਤੇ ਲੜ ਸਕਦੇ ਨੇ ਵਿਧਾਨ ਸਭਾ ਚੋਣ ਮੁਹਾਲੀ/ਬਿਊਰੋ ਨਿਊਜ਼ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅੱਜ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਹ ਮੁਹਾਲੀ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਉੱਤੇ ਵਿਧਾਨ ਸਭਾ ਚੋਣ ਲੜ ਸਕਦੇ ਹਨ। ਉਨ੍ਹਾਂ ਨਾਲ ਕਈ …
Read More »ਮਜੀਠੀਆ ਨੇ ਹਾਈਕੋਰਟ ਦਾ ਬੂਹਾ ਖੜਕਾਇਆ
ਵਕੀਲ ਨੇ ਮਜੀਠੀਆ ਲਈ ਹਾਈਕੋਰਟ ’ਚ ਅਗਾਊਂ ਜ਼ਮਾਨਤ ਦੀ ਅਰਜ਼ੀ ਕੀਤੀ ਦਾਇਰ ਮੁਹਾਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਰਾਹਤ ਲੈਣ ਲਈ ਹਾਈਕੋਰਟ ਦਾ ਬੂਹਾ ਖੜਕਾਇਆ। ਮਜੀਠੀਆ ਨੇ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਆਪਣੇ ਵਕੀਲ ਦਮਨਬੀਰ ਸਿੰਘ …
Read More »ਮੁੱਖ ਮੰਤਰੀ ਚੰਨੀ ਦਾ ਦਾਅਵਾ : ਅਕਾਲੀ ਸਰਕਾਰ ਸਮੇਂ ਹੀ ਡਰੱਗ ਮਾਮਲੇ ‘ਚ ਆਇਆ ਸੀ ਮਜੀਠੀਆ ਦਾ ਨਾਮ
ਕਿਹਾ : ‘ਉੜਤਾ ਪੰਜਾਬ’ ਵਰਗੇ ਤਾਨਿਆਂ ਦਾ ਸਾਹਮਣਾ ਕਰਨਾ ਪਿਆ ਸੀ ਪੰਜਾਬ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਸਮੇਂ ਹੀ ਡਰੱਗ ਮਾਮਲੇ ‘ਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਮ ਸਾਹਮਣੇ ਆਇਆ ਸੀ। ਬਾਦਲ ਸਰਕਾਰ ਦੇ ਸਮੇਂ ਹੀ 2013 …
Read More »