ਕਿਹਾ, ਮਜੀਠੀਆ ਨੂੰ ਫੜਨ ਲਈ ਹਵਾਈ ਅੱਡਿਆਂ ‘ਤੇ ਕੀਤੀ ਹੈ ਚੌਕਸੀ ਦੋਦਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਸਰਕਾਰ ਨੇ ਕਾਨੂੰਨ ਅਨੁਸਾਰ ਕਾਰਵਾਈ ਕਰਦਿਆਂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਕੇਸ ਦਰਜ ਕੀਤਾ ਹੈ ਅਤੇ ਪੁਲਿਸ ਉਸ ਨੂੰ ਭੱਜਣ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਮਜੀਠੀਆ …
Read More »ਅੰਦੋਲਨ ਦੀ ਜਿੱਤ ਦੀ ਖੁਸ਼ੀ ‘ਚ ਰੁਲਦੂ ਸਿੰਘ ਮਾਨਸਾ ਨੇ ਕਰਤਾਰਪੁਰ ਸਾਹਿਬ ਲਾਂਘੇ ‘ਤੇ ਕੀਤੀ ਅਰਦਾਸ
ਕਿਹਾ : ਰਾਜੇਵਾਲ ਮੁੱਖ ਮੰਤਰੀ ਬਣੇ ਤਾਂ ਖੁਸ਼ੀ ਹੋਵੇਗੀ ਡੇਰਾ ਬਾਬਾ ਨਾਨਕ : ਸੰਯੁਕਤ ਕਿਸਾਨ ਮੋਰਚੇ ਦੇ ਆਗੂ ਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਅੰਦੋਲਨ ਦੀ ਜਿੱਤ ਦੀ ਖੁਸ਼ੀ ਵਿੱਚ ਕਰਤਾਰਪੁਰ ਸਾਹਿਬ ਲਾਂਘੇ ‘ਤੇ ਅਰਦਾਸ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਹੋਰ ਕਿਸਾਨ ਆਗੂਆਂ ਨਾਲ ਗੁਰਦੁਆਰਾ …
Read More »ਲੁਧਿਆਣਾ ਦੇ ਅਦਾਲਤੀ ਕੰਪਲੈਕਸ ਵਿੱਚ ਵੱਡਾ ਧਮਾਕਾ
ਇਕ ਵਿਅਕਤੀ ਦੀ ਮੌਤ ਤੇ ਪੰਜ ਗੰਭੀਰ ਜ਼ਖ਼ਮੀ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿਚ ਅੱਜ ਵੀਰਵਾਰ ਨੂੰ ਜ਼ੋਰਦਾਰ ਧਮਾਕਾ ਹੋਇਆ ਹੈ। ਇਹ ਧਮਾਕਾ ਅਦਾਲਤ ਦੀ ਤੀਜੀ ਮੰਜ਼ਿਲ ‘ਤੇ ਹੋਇਆ ਅਤੇ ਇਸ ਧਮਾਕੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 5 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ। …
Read More »ਪੰਜਾਬ ਲਈ ਖਤਰਾ ਬਣ ਰਿਹਾ ਹੈ ਪਾਕਿਸਤਾਨ: ਕੈਪਟਨ ਅਮਰਿੰਦਰ
ਕਿਹਾ : ਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ। ਪਾਕਿਸਤਾਨ ਦੇ ਨਾਲ ਉਦੋਂ ਤੱਕ ਵਪਾਰ ਕਰਨ ਦਾ ਸਵਾਲ ਹੀ ਨਹੀਂ ਉੱਠਦਾ, ਜਦੋਂ ਤੱਕ ਉਹ ਅੱਤਵਾਦ ਨੂੰ ਫੰਡਿੰਗ ਕਰਨਾ ਅਤੇ ਬਾਰਡਰਾਂ ਤੇ …
Read More »ਸ਼੍ਰੋਮਣੀ ਅਕਾਲੀ ਦਲ ਨੇ ਲੰਬੀ ਹਲਕੇ ‘ਚ ਜਨ ਸੰਪਰਕ ਮੁਹਿੰਮ ਆਰੰਭੀ
ਪੰਜਾਬ ਲਈ ਤਿੰਨ ਸਰਕਾਰਾਂ ਨਾਲ ਲੜ ਰਿਹੈ ਅਕਾਲੀ ਦਲ : ਪ੍ਰਕਾਸ਼ ਸਿੰਘ ਬਾਦਲ ਲੰਬੀ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨਾਂ ਦੀ ਨੂੰਹ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਚੋਣਾਂ ਦੇ ਮੱਦੇਨਜ਼ਰ ਲੰਬੀ ਹਲਕੇ ‘ਚ ਜਨ ਸੰਪਰਕ ਮੁਹਿੰਮ ਵਿੱਢ ਦਿੱਤੀ ਹੈ। ਪਹਿਲੇ ਦਿਨ ਸਾਬਕਾ ਮੁੱਖ ਮੰਤਰੀ …
Read More »ਰਾਣਾ ਗੁਰਜੀਤ ਅਤੇ ਸਿੱਧੂ ਫਿਰ ਆਹਮੋ-ਸਾਹਮਣੇ
ਕਾਂਗਰਸ ‘ਚ ਫੁੱਟ ਪਾ ਰਹੇ ਨੇ ਸਿੱਧੂ: ਰਾਣਾ ਗੁਰਜੀਤ ਚੰਡੀਗੜ੍ਹ/ਬਿਊਰੋ ਨਿਊਜ਼ : ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ‘ਤੇ ਆਰੋਪ ਲਾਇਆ ਕਿ ਉਹ ਪਾਰਟੀ ਵਿਚ ਫੁੱਟ ਪਾਉਣ ਦੇ ਰਾਹ ਪਏ ਹਨ ਅਤੇ ਸਿਰਫ ਮੁੱਖ ਮੰਤਰੀ ਬਣਨ ਦੇ ਮੰਤਵ ਨਾਲ ਕਾਂਗਰਸ ਵਿੱਚ ਆਏ ਹਨ। ਰਾਣਾ …
Read More »ਕਰਜ਼ਾ ਮੁਆਫ਼ੀ ਤੇ ਮੁਆਵਜ਼ੇ ਲਈ ਕਿਸਾਨਾਂ ਦਾ ਸੰਘਰਸ਼ ਜਾਰੀ
ਕਿਸਾਨਾਂ ਨੇ ਮੋਗਾ ਅਤੇ ਫਾਜ਼ਿਲਕਾ ਰੇਲਵੇ ਸਟੇਸ਼ਨ ‘ਤੇ ਵੀ ਪੱਕੇ ਮੋਰਚੇ ਲਾਏ ਚੰਡੀਗੜ੍ਹ : ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ‘ਚ ਡਿਪਟੀ ਕਮਿਸ਼ਨਰਾਂ ਤੇ 2 ਜ਼ਿਲ੍ਹਿਆਂ ਵਿੱਚ ਐੱਸਡੀਐੱਮ ਦੇ ਦਫ਼ਤਰਾਂ ਦਾ ਘਿਰਾਓ ਜਾਰੀ ਹੈ। ਉਧਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਪਟੜੀਆਂ ‘ਤੇ ਧਰਨੇ 4 …
Read More »ਬਾਦਲਾਂ ਦੀਆਂ ਬੱਸਾਂ ‘ਤੇ ਲੱਗੇ ਸੁਖਬੀਰ ਦੇ ਫਲੈਕਸ
ਸਰਕਾਰੀ ਬੱਸਾਂ ‘ਤੇ ਲੱਗੇ ਹੋਏ ਹਨ ਚੰਨੀ ਦੇ ਫਲੈਕਸ ਮਾਨਸਾ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ ਐਨ ਨੇੜੇ ਹੋਣ ਕਾਰਨ ਪੰਜਾਬ ਦਾ ਸਿਆਸੀ ਮਾਹੌਲ ਗਰਮ ਹੋਣ ਮਗਰੋਂ ਹੁਣ ਬਾਦਲਾਂ ਨੇ ਆਪਣੀ ਮਲਕੀਅਤ ਵਾਲੀਆਂ ਬੱਸਾਂ ਨੂੰ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਵਾਂਗ ਇਸ਼ਤਿਹਾਰਬਾਜ਼ੀ ਲਈ ਵਰਤਣਾ ਆਰੰਭ ਕਰ ਦਿੱਤਾ ਹੈ। ਸੂਬੇ ਵਿੱਚ ਕੈਪਟਨ ਅਮਰਿੰਦਰ …
Read More »ਰਾਹੁਲ ਗਾਂਧੀ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਚੋਣ ਪ੍ਰਚਾਰ ਦੀ ਮੁਹਿੰਮ ਦਾ ਕਰਨਗੇ ਆਗਾਜ਼
ਚੋਣ ਪ੍ਰਚਾਰ ਲਈ ਤਿਆਰ ਕੀਤਾ ਜਾ ਰਿਹਾ ਰੋਡ ਮੈਪ : ਸੁਨੀਲ ਜਾਖੜ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਪੰਜਾਬ ਵਿਚ ਅਗਾਮੀ ਚੋਣਾਂ ਲਈ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਅਤੇ ਉਨ੍ਹਾਂ ਦੇ ਚੋਣ ਪ੍ਰਚਾਰ ਦੌਰੇ ਦੀ ਮਿਤੀ ਜਲਦ ਐਲਾਨੀ ਜਾਵੇਗੀ। ਪੰਜਾਬ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੀ ਦਿੱਲੀ …
Read More »ਮਨੀਸ਼ ਤਿਵਾੜੀ ਨੇ ਕਾਂਗਰਸ ਹਾਈਕਮਾਨ ’ਤੇ ਸਾਧਿਆ ਸਿਆਸੀ ਨਿਸ਼ਾਨਾ
ਕਿਹਾ : ਪਹਿਲਾਂ ਅਸਾਮ, ਫਿਰ ਪੰਜਾਬ ਅਤੇ ਹੁਣ ਉਤਰਾਖੰਡ – ਭੋਗ ਪੂਰਾ ਹੀ ਪਾਉਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਸੀਨੀਅਰ ਆਗੂ ਹਰੀਸ਼ ਰਾਵਤ ਨੇ ਕਿਹਾ ਸੀ ਕਿ ਉਤਰਾਖੰਡ ਚੋਣਾਂ ਵਿਚ ਉਨ੍ਹਾਂ ਨੂੰ ਪਾਰਟੀ ਦੇ ਸੰਗਠਨ ਕੋਲੋਂ ਸਹਿਯੋਗ ਨਹੀਂ ਮਿਲ ਰਿਹਾ। ਰਾਵਤ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਵਿਚ ਵੀ ਬਵਾਲ ਸ਼ੁਰੂ …
Read More »