ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦਿਹਾਂਤ ਚੰਡੀਗੜ੍ਹ/ਬਿਊਰੋ ਨਿਊਜ਼ ਇਨੈਲੋ ਦੇ ਮੁਖੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 89 ਸਾਲ ਦੀ ਉਮਰ ’ਚ ਆਖ਼ਰੀ ਸਾਹ ਲਏ। ਧਿਆਨ ਰਹੇ ਕਿ ਓਮ ਪ੍ਰਕਾਸ਼ ਚੌਟਾਲਾ 7 ਵਾਰ ਵਿਧਾਇਕ ਰਹੇ ਤੇ …
Read More »ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਦੇ ਕੇਸ ’ਚ ਮਿਲੀ ਜ਼ਮਾਨਤ
ਅਦਾਲਤ ਨੇ ਕਾਂਗਰਸੀ ਆਗੂ ਨੂੰ ਦਿੱਤੀ ਵੱਡੀ ਰਾਹਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਏ ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਕੇਸ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਭਾਰਤ ਭੂੁਸ਼ਣ ਆਸ਼ੂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਕੋਲੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ ਇਸ …
Read More »ਪੰਜਾਬ ’ਚ ਨਿਗਮ ਅਤੇ ਕੌਂਸਲ ਚੋਣਾਂ ਭਲਕੇ ਸ਼ਨੀਵਾਰ ਨੂੰ
ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਲਈ ਭਲਕੇ ਸ਼ਨੀਵਾਰ ਨੂੰ ਵੋਟਾਂ ਪੈਣੀਆਂ ਹਨ। ਵੋਟਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਜਾਵੇਗਾ ਅਤੇ ਸ਼ਾਮ 4 ਵਜੇ ਤੱਕ ਚੱਲੇਗਾ। ਸਿਆਸੀ ਪਾਰਟੀਆਂ ਨੇ 5 ਨਗਰ ਨਿਗਮਾਂ ਅੰਮਿ੍ਰਤਸਰ, …
Read More »ਪੰਦਰਵਾੜਾ : ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਖ ਕੌਮ ਨੂੰ ਸੰਦੇਸ਼
ਅੰਮ੍ਰਿਤਸਰ/ਬਿਊਰੋ ਨਿਊਜ਼ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸ਼ਹੀਦੀ ਪੰਦਰਵਾੜੇ ਦੌਰਾਨ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਅੱਠ ਪੋਹ 22 ਦਸੰਬਰ ਨੂੰ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੇ ਸ਼ਹੀਦੀ ਦਿਵਸ 13 ਪੋਹ 27 ਦਸੰਬਰ ਨੂੰ ਦੋਵੇਂ ਦਿਨ ਸਵੇਰੇ …
Read More »ਨਿਊਜਰਸੀ-ਇੰਡੀਆ ਕਮਿਸ਼ਨ ਦਾ ਵਫ਼ਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ/ਬਿਊਰੋ ਨਿਊਜ਼ : ਸੰਯੁਕਤ ਰਾਜ ਅਮਰੀਕਾ ਤੋਂ ਨਿਊਜਰਸੀ-ਇੰਡੀਆ ਕਮਿਸ਼ਨ ਦਾ ਵਫ਼ਦ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ। ਵਫ਼ਦ ਵਿੱਚ ਨਿਊ ਜਰਸੀ-ਇੰਡੀਆ ਕਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਰਾਜਪਾਲ ਸਿੰਘ ਬਾਠ, ਡਾ. ਗੁਰਬੀਰ ਸਿੰਘ ਜੌਹਲ, ਬਿਕਰਮ ਸਿੰਘ ਗਿੱਲ, ਗੁਰਮੀਤ ਸਿੰਘ ਤੇ ਗੁਰਪ੍ਰੀਤ ਸਿੰਘ ਪਸਰੀਚਾ ਸ਼ਾਮਲ ਸਨ। ਵਫ਼ਦ ਦਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ …
Read More »ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਕੇਂਦਰ ਬਣਾਵਾਂਗੇ : ਭਗਵੰਤ ਮਾਨ
ਮੁੱਖ ਮੰਤਰੀ ਵੱਲੋਂ ਬੁਢਲਾਡਾ ਹਸਪਤਾਲ ਦਾ ਨਿਰੀਖਣ; ਸਰਕਾਰੀ ਆਈਟੀਆਈ ਬੁਢਲਾਡਾ ਦਾ ਦੌਰਾ ਕੀਤਾ ਮਾਨਸਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਛੇਤੀ ਹੀ ਤਿੰਨ ਮੈਡੀਕਲ ਕਾਲਜ ਖੁੱਲ੍ਹ ਜਾਣਗੇ। ਉਨ੍ਹਾਂ ਕਿਹਾ ਕਿ ਸੰਗਰੂਰ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਇਨ੍ਹਾਂ ਮੈਡੀਕਲ ਕਾਲਜਾਂ ਦੀਆਂ ਇਮਾਰਤਾਂ ਦੇ ਉਸਾਰੀ …
Read More »ਔਰਤਾਂ ਵਿਰੁੱਧ ਟਿੱਪਣੀ ਮਾਮਲੇ ‘ਚ ਧਾਮੀ ਮਹਿਲਾ ਕਮਿਸ਼ਨ ਅੱਗੇ ਪੇਸ਼
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਾਮਲੇ ਸਬੰਧੀ ਰੱਖਿਆ ਆਪਣਾ ਪੱਖ ਮੁਹਾਲੀ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਔਰਤਾਂ ਖਿਲਾਫ ਕਥਿਤ ਟਿੱਪਣੀ ਮਾਮਲੇ ‘ਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਮੁਹਾਲੀ ਦੇ ਫੇਜ਼-1 ਸਥਿਤ ਦਫ਼ਤਰ ਵਿੱਚ ਪੇਸ਼ ਹੋ ਕੇ ਆਪਣਾ ਪੱਖ ਰੱਖਿਆ। ਉਨ੍ਹਾਂ ਨੇ ਆਪਣੇ ਜਵਾਬ ‘ਚ …
Read More »ਮੁੱਖ ਮੰਤਰੀ ਵੱਲੋਂ ‘ਰੰਗਲਾ ਪੰਜਾਬ ਫੈਸਟੀਵਲ’ ਨੂੰ ਹਰੀ ਝੰਡੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ‘ਚ ਸੈਰ ਸਪਾਟੇ ਦੇ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਫਰਵਰੀ ਮਹੀਨੇ ‘ਚ ਸੂਬੇ ‘ਚ ਰੰਗਲਾ ਪੰਜਾਬ ਫੈਸਟੀਵਲ ਕਰਵਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ ‘ਤੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ‘ਚ ਕਿਹਾ …
Read More »ਪੰਜਾਬ ’ਚ ਨਵੀਂ ਖੇਤੀ ਨੀਤੀ ਦਾ ਕਿਸਾਨਾਂ ਵੱਲੋਂ ਕੀਤਾ ਗਿਆ ਵਿਰੋਧ
ਕਿਹਾ : ਰੱਦ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਤੋਂ ਲਾਗੂ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਨਵੀਂ ਖੇਤੀ ਨੀਤੀ ’ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕਿਸਾਨ ਜਥੇਬੰਦੀਆਂ ਅਤੇ ਖੇਤੀ ਮਾਹਿਰਾਂ ਵੱਲੋਂ ਪੰਜਾਬ ਭਵਨ ਵਿਚ ਚਰਚਾ ਕੀਤੀ …
Read More »ਗਿਆਨੀ ਹਰਪ੍ਰੀਤ ਸਿੰਘ ਤੋਂ 15 ਦਿਨਾਂ ਲਈ ਜਥੇਦਾਰ ਦੀਆਂ ਸੇਵਾਵਾਂ ਲਈ ਵਾਪਸ
ਸ਼ੋ੍ਰਮਣੀ ਕਮੇਟੀ ਦੀ ਅੰਤਿ੍ਰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀ ਅੰਤਿ੍ਰਗ ਕਮੇਟੀ ਦੀ ਅੱਜ ਹੋਈ ਮੀਟਿੰਗ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਗਿਆ ਹੈ। ਮੀਟਿੰਗ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਆਈ ਸ਼ਿਕਾਇਤ ਦੀ ਜਾਂਚ ਕਰਨ ਲਈ ਤਿੰਨ ਮੈਂਬਰੀ …
Read More »