ਮਨੀ ਲਾਂਡਰਿੰਗ ਦੇ ਮਾਮਲੇ ਵਿਚ ਸੁਖਪਾਲ ਖਹਿਰਾ ਜੇਲ੍ਹ ’ਚ ਹੈ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ’ਚ ਘਿਰੇ ਸੁਖਪਾਲ ਖਹਿਰਾ ਦੀ ਨਿਯਮਤ ਜ਼ਮਾਨਤ ਦੀ ਮੰਗ ਵਾਲੀ ਅਰਜ਼ੀ ’ਤੇ ਸੁਣਵਾਈ ਕਰਦੇ ਹੋਏ ਉਨ੍ਹਾਂ ਦੀ ਸਿਹਤ ਜਾਂਚ ਲਈ ਮੈਡੀਕਲ ਬੋਰਡ ਬਣਾਉਣ ਦਾ ਪੀਜੀਆਈ ਚੰਡੀਗੜ੍ਹ ਨੂੰ ਨਿਰਦੇਸ਼ ਦਿੱਤਾ …
Read More »ਲੁਧਿਆਣਾ ’ਚ ਹੋਏ ਧਮਾਕੇ ਤੋਂ ਬਾਅਦ ਗਰਮਾਈ ਸਿਆਸਤ
ਚੰਨੀ ਅਤੇ ਸਿੱਧੂ ਨੇ ਇਸ ਨੂੰੂ ਦੱਸਿਆ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜਿਸ਼ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿਚ ਹੋਏ ਧਮਾਕੇ ਤੋਂ ਬਾਅਦ ਸਿਆਸਤ ਵੀ ਗਰਮਾਉਂਦੀ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਸ ਨੂੰ ਪੰਜਾਬ ਦਾ ਮਾਹੌਲ …
Read More »ਕਾਂਗਰਸ ਹਾਈ ਕਮਾਂਡ ਨੇ ‘ਇਕ ਪਰਿਵਾਰ ਇਕ ਟਿਕਟ’ ਫਾਰਮੂਲੇ ’ਤੇ ਲਾਈ ਮੋਹਰ
ਮੁੱਖ ਮੰਤਰੀ ਚੰਨੀ ਦਾ ਭਰਾ ਤੇ ਰਾਣਾ ਗੁਰਜੀਤ ਦਾ ਮੁੰਡਾ ਵੀ ਪੇਸ਼ ਕਰ ਰਿਹਾ ਸੀ ਦਾਅਵੇਦਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਹਾਈ ਕਮਾਂਡ ਨੇ ਪੰਜਾਬ ਦੇ ਕਈ ਕਾਂਗਰਸੀ ਆਗੂਆਂ ਨੂੰ ਝਟਕਾ ਦਿੰਦਿਆਂ ਫੈਸਲਾ ਕੀਤਾ ਹੈ ਕਿ ਇਕ ਪਰਿਵਾਰ ’ਚ ਸਿਰਫ਼ ਇਕ ਹੀ ਟਿਕਟ ਦਿੱਤੀ ਜਾਵੇਗੀ। ਇਹ ਫੈਸਲਾ ਦਿੱਲੀ ’ਚ ਕਾਂਗਰਸ ਸਕਰੀਨਿੰਗ ਕਮੇਟੀ …
Read More »ਮਜੀਠੀਆ ਦੀ ਅਗਾਊਂ ਜ਼ਮਾਨਤ ਲਈ ਮੁਹਾਲੀ ਦੀ ਅਦਾਲਤ ਵਿਚ ਅਰਜ਼ੀ ਦਾਇਰ
ਡਰੱਗ ਮਾਮਲਾ ਦਰਜ ਹੋਣ ਤੋਂ ਬਾਅਦ ਭਗੌੜਾ ਹੈ ਬਿਕਰਮ ਸਿੰਘ ਮਜੀਠੀਆ ਮੋਹਾਲੀ/ਬਿਊਰੋ ਨਿਊਜ਼ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਡਰੱਗ ਮਾਮਲੇ ’ਚ ਅਗਾਊਂ ਜ਼ਮਾਨਤ ਲਈ ਮੋਹਾਲੀ ਦੀ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਹੈ। ਉਨ੍ਹਾਂ ਵੱਲੋਂ ਅਰਜ਼ੀ ਵਿਚ ਲਿਖਿਆ ਗਿਆ ਹੈ ਕਿ ਪੁਲਿਸ ਕੋਲ ਉਨ੍ਹਾਂ ਖਿਲਾਫ਼ ਕੋਈ ਸਬੂਤ …
Read More »ਰਣਜੀਤ ਸਿੰਘ ਬ੍ਰਹਮਪੁਰਾ ਸ਼ੋ੍ਰਮਣੀ ਅਕਾਲੀ ਦਲ ’ਚ ਹੋਏ ਸ਼ਾਮਲ
ਬੀਜੇਪੀ ਨਾਲ ਗੱਠਜੋੜ ਕਰਨ ’ਤੇ ਛੱਡਿਆ ਢੀਂਡਸਾ ਦਾ ਸਾਥ ਚੰਡੀਗੜ੍ਹ/ਬਿਊਰੋ ਨਿਊਜ਼ ਰਣਜੀਤ ਸਿੰਘ ਬ੍ਰਹਮਪੁਰਾ ਅੱਜ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਨੂੰ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਲ ਕਰਨ ਲਈ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਸ਼ੋ੍ਰਮਣੀ ਅਕਾਲੀ ਦਲ ਦੇ …
Read More »ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ
ਕਿਸਾਨਾਂ ਦਾ ਦੋ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਕਿਸਾਨ ਆਗੂਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਮਿਆਨ ਕਿਸਾਨੀ ਮੁੱਦਿਆਂ ਨੂੰ ਲੈ ਕੇ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸਿਰ …
Read More »ਪੰਜਾਬ ’ਚ ਇਸ ਵਾਰ ਚੋਣ ਨਤੀਜੇ ਹੋਣਗੇ ਹੈਰਾਨੀਜਨਕ : ਗਜੇਂਦਰ ਸਿੰਘ ਸ਼ੇਖਾਵਤ
ਵਿਜੇਇੰਦਰ ਸਿੰਗਲਾ ਨੇ ਭਾਜਪਾ ’ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ ਦਾ ਕੀਤਾ ਖੰਡਨ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਤੋਂ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਦਾ ਕਹਿਣਾ ਹੈ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਹੈਰਾਨ ਕਰਨ ਵਾਲੇ ਹੋਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਪੰਜਾਬ ਵਿਧਾਨ ਸਭਾ ਦੌਰਾਨ …
Read More »ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਕੀਤੀ ਅਪੀਲ
ਕਿਹਾ – ਸਮੁੱਚੀ ਸਿੱਖ ਕੌਮ ਦਾ ਇਕਜੁੱਟ ਹੋਣਾ ਜ਼ਰੂਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਅਪੀਲ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਇਸ ਸਮੇਂ ਸਮੁੱਚੀਆਂ ਸਿੱਖ …
Read More »ਬੇਅਦਬੀ ਮਾਮਲਿਆਂ ’ਚ ਪੰਜਾਬ ਨੂੰ ਕੋਈ ਵੀ ਇਨਸਾਫ ਨਹੀਂ ਮਿਲਿਆ
ਰਵਾਇਤੀ ਪਾਰਟੀਆਂ ਤੋਂ ਪੰਜਾਬ ਨੂੰ ਵੱਡਾ ਖਤਰਾ : ਹਰਪਾਲ ਚੀਮਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਾਫੀ ਸਮਾਂ ਪਹਿਲਾਂ ਤੋਂ ਵਾਪਰ ਰਹੀਆਂ ਹਨ। ਹਰਪਾਲ …
Read More »‘ਆਪ’ ਵਿਧਾਇਕ ਜੈਕਿਸ਼ਨ ਰੋੜੀ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਅਣਪਛਾਤੇ ਹਮਲਾਵਰਾਂ ਖਿਲਾਫ਼ ਮਾਮਲਾ ਦਰਜ, ਪੁਲਿਸ ਨੇ ਇਕ ਹਮਲਾਵਰ ਨੂੰ ਕੀਤਾ ਗਿ੍ਰਫ਼ਤਾਰ ਗੜ੍ਹਸ਼ੰਕਰ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਰੋੜੀ ਦੀ ਕਾਰ ’ਤੇ ਕੁੱਝ ਸ਼ਰਾਰਤੀ ਅਨਸਰਾਂ ਨੇ ਲੰਘੀ ਦੇਰ ਰਾਤ ਹਮਲਾ ਕਰ ਦਿੱਤਾ ਪ੍ਰੰਤੂ ਹਮਲੇ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। …
Read More »