ਕਿਹਾ : ਬੱਚਿਆਂ ਦੀ ਪੜ੍ਹਾਈ ਲਈ ਬਣਾਏ ਜਾਣਗੇ ਸਟੂਡੈਂਟਸ ਕਾਰਡ ਗੁਰਦਾਸਪੁਰ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਨੇ ਵੀ ਅੱਜ ਗੁਰਦਾਸਪੁਰ ਦੇ ਸੁਜਾਨਪੁਰ ਵਿਚ ਚੋਣ ਰੈਲੀ ਕੀਤੀ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਵਿਰੋਧੀ ਪਾਰਟੀਆਂ ’ਤੇ ਸ਼ਬਦੀ ਹਮਲੇ ਕੀਤੇ। ਸੁਖਬੀਰ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ – ਬਸਪਾ …
Read More »ਕੇਜਰੀਵਾਲ ਨੇ ਚੰਨੀ ਸਰਕਾਰ ਨੂੰ ਦੱਸਿਆ ਡਰਾਮੇਬਾਜ਼
ਕਿਹਾ : ਕਾਂਗਰਸ ਦਾ ਹਰ ਮੰਤਰੀ, ਹਰ ਵਿਧਾਇਕ ਕਰ ਰਿਹਾ ਹੈ ਚੋਰੀ ਲੰਬੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਦੋ ਦਿਨਾ ਦੌਰੇ ਦੌਰਾਨ ਅੱਜ ਲੰਬੀ ਪਹੁੰਚੇ, ਜਿੱਥੇ ਉਨ੍ਹਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਡਰਾਮੇਬਾਜ਼ ਅਤੇ …
Read More »ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਮੁੱਦਾ ਲੋਕ ਸਭਾ ’ਚ ਵੀ ਉਠਿਆ
ਹਰਿਆਣਾ ਦੀ ਨਵੀਂ ਰਾਜਧਾਨੀ ਬਣਾਏ ਕੇਂਦਰ ਸਰਕਾਰ : ਗੁਰਜੀਤ ਔਜਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ’ਚ ਆਪਣੇ ਭਾਸ਼ਣ ਦੌਰਾਨ ਪੰਜਾਬ ਦੇ ਹੱਕਾਂ ਦੀ ਗੱਲ ਕਰਦਿਆਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਹੈ ਤੇ ਇਸ ਕਰਕੇ …
Read More »ਪੰਜਾਬ ਕਾਂਗਰਸ ਚੋਣ ਕਮੇਟੀ ਦੀ ਹੋਈ ਪਹਿਲੀ ਬੈਠਕ
ਸਿੱਧੂ ਦੀ ਹਾਜ਼ਰੀ ’ਚ ਜਾਖੜ ਨੇ ਕੀਤੀ ਪ੍ਰਧਾਨਗੀ ਸਿੱਧੂ ਨੇ ਹਰਭਜਨ ਸਿੰਘ ਨਾਲ ਵੀ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਚੋਣ ਪ੍ਰਚਾਰ ਕਮੇਟੀ ਦੀ ਪਹਿਲੀ ਬੈਠਕ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਹੋਈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਦੀ ਮੌਜੂਦਗੀ ਵਿਚ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀ …
Read More »ਕਿਸਾਨਾਂ ਵੱਲੋਂ ਟੌਲ ਪਲਾਜ਼ਾ ਅੱਗੇ ਪੱਕਾ ਧਰਨਾ ਜਾਰੀ ਰੱਖਣ ਦਾ ਫ਼ੈਸਲਾ
ਟੋਲ ਦੇ ਰੇਟ ਘਟਾਏ ਜਾਣ ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ : ਕਿਸਾਨ ਆਗੂ ਚੰਡੀਗੜ੍ਹ/ਬਿਊੁਰੋ ਨਿਊਜ਼ ਟੋਲ ਦੇ ਵਧੇ ਰੇਟਾਂ ਖਿਲਾਫ ਕਿਸਾਨਾਂ ਵਲੋਂ ਟੋਲ ਪਲਾਜ਼ਿਆਂ ਅੱਗੇ ਪੱਕਾ ਧਰਨਾ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਮਹਿਲ ਕਲਾਂ ਟੌਲ ਪਲਾਜ਼ਾ ਅੱਗੇ ਕਿਸਾਨਾਂ …
Read More »ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਦੀ ਹੜਤਾਲ 9ਵੇਂ ਦਿਨ ਵੀ ਜਾਰੀ
ਹੜਤਾਲੀ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਘਰ ਮੂਹਰੇ ਲਾਇਆ ਪੱਕਾ ਧਰਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੀਆਰਟੀਸੀ, ਪੰਜਾਬ ਰੋਡਵੇਜ਼, ਪਨਬਸ ਦੇ ਕੱਚੇ ਕਾਮਿਆਂ ਵੱਲੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ 9ਵੇਂ ਦਿਨ ਵੀ ਜਾਰੀ ਰਹੀ। ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਉਮੀਦ ਸੀ ਕਿ ਪੰਜਾਬ ਕੈਬਨਿਟ ਦੀ ਹੋਈ …
Read More »ਕੇਜਰੀਵਾਲ ਨੇ ਜਲੰਧਰ ’ਚ ਸਪੋਰਟਸ ਯੂਨੀਵਰਸਿਟੀ ਬਣਾਉਣ ਦੀ ਦਿੱਤੀ ਗਰੰਟੀ
ਕੌਮਾਂਤਰੀ ਏਅਰਪੋਰਟ ਬਣਾਉਣ ਦਾ ਵੀ ਕੀਤਾ ਐਲਾਨ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾ ਦੌਰੇ ’ਤੇ ਅੱਜ ਜਲੰਧਰ ਪਹੁੰਚੇ। ਇਸ ਮੌਕੇ ਕੇਜਰੀਵਾਲ ਵਾਲ ਨੇ ਜਲੰਧਰ ਵਾਸੀਆਂ ਨੂੰ ਸਪੋਰਟਸ ਯੂਨੀਵਰਸਿਟੀ ਬਣਾਉਣ ਦੀ ਗਰੰਟੀ ਦਿੱਤੀ ਅਤੇ ਜਲੰਧਰ ਵਿਚ ਹੀ ਕੌਮਾਂਤਰੀ ਹਵਾਈ ਅੱਡਾ ਬਣਾਉਣ …
Read More »ਖੇਤੀ ਮਾਹਿਰਾਂ, ਕਲਾਕਾਰਾਂ ਅਤੇ ਬੁੱਧੀਜੀਵੀਆਂ ਵੱਲੋਂ ‘ਜੂਝਦਾ ਪੰਜਾਬ’ ਮੰਚ ਦਾ ਗਠਨ
ਰਾਜਨੀਤਿਕ ਪਾਰਟੀਆਂ ਨੂੰ ਦਿੱਤਾ ਜਾਵੇਗਾ ਏਜੰਡਾ, ਜੋ ਸਹਿਮਤ ਨਹੀਂ ਹੋਵੇਗਾ ਉਸਦਾ ਕੀਤਾ ਜਾਵੇਗਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਲਾਕਾਰਾਂ, ਖੇਤੀ ਮਾਹਿਰਾਂ ਅਤੇ ਬੁੱਧੀਜੀਵੀਆਂ ਵੱਲੋਂ ਅੱਜ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿਚ ‘ਜੂਝਦਾ ਪੰਜਾਬ ਮੰਚ’ ਦਾ ਗਠਨ ਕੀਤਾ ਗਿਆ। ਇਸ ਮੰਚ ’ਚ ਪੰਜਾਬ ਦੇ ਕਲਾਕਾਰ, ਬੁੱਧੀਜੀਵੀ, ਪੱਤਰਕਾਰ, ਖੇਤੀ …
Read More »ਸ਼ੋ੍ਰਮਣੀ ਅਕਾਲੀ ਦਲ ਵੱਲੋਂ ਮੋਗਾ ’ਚ ਚੋਣ ਰੈਲੀ
ਸ਼ੋ੍ਰਮਣੀ ਅਕਾਲੀ ਦਲ-ਬਸਪਾ ਗਠਜੋੜ ਦਾ ਮੁਕਾਬਲਾ ਤਿੰਨ ਸਰਕਾਰਾਂ ਨਾਲ ਹੋਵੇਗਾ : ਪ੍ਰਕਾਸ਼ ਸਿੰਘ ਬਾਦਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ’ਤੇ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਚੋਣ ਰੈਲੀ ਕੀਤੀ ਗਈ। ਇਸ ਰੈਲੀ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ …
Read More »ਖਹਿਰਾ ਨੇ ਹਾਈਕੋਰਟ ਤੋਂ ਮੰਗੀ ਜ਼ਮਾਨਤ
ਮਨੀ ਲਾਂਡਰਿੰਗ ਦੇ ਮਾਮਲੇ ’ਚ ਸੁਖਪਾਲ ਖਹਿਰਾ ਜੇਲ੍ਹ ’ਚ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਮਨੀ ਲਾਂਡਰਿੰਗ ਦੇ ਮਾਮਲੇ ’ਚ ਘਿਰੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਮੋਹਾਲੀ ਦੀ ਟਰਾਇਲ ਕੋਰਟ ਵੱਲੋਂ ਉਨ੍ਹਾਂ ਦੀ ਰੈਗੁਲਰ ਜ਼ਮਾਨਤ ਦੀ ਮੰਗ ਨੂੰ ਖ਼ਾਰਜ ਕੀਤੇ ਜਾਣ ਤੋਂ ਬਾਅਦ ਹੁਣ ਹਾਈਕੋਰਟ ’ਚ ਪਟੀਸ਼ਨ ਦਾਖ਼ਲ ਕਰਕੇ ਰੈਗੁਲਰ ਜ਼ਮਾਨਤ ਦਿੱਤੇ …
Read More »