Breaking News
Home / ਪੰਜਾਬ (page 685)

ਪੰਜਾਬ

ਪੰਜਾਬ

ਇੱਕ ਮਈ ਤੋਂ ਵੈਕਸੀਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੁੰਦਿਆਂ ਹੀ ਐਪ ਹੋ ਗਈ ਕਰੈਸ਼

ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਸਿਹਤ ਮੰਤਰਾਲੇ ਵੱਲੋਂ ਅੱਜ ਤੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਲਈ ਕੋਵਿਨ ਪੋਰਟਲ ਜਾਂ ਅਰੋਗਿਆ ਸੇਤੂ ਐਪ ਰਾਹੀਂ ਕਰੋਨਾ ਟੀਕੇ ਲਈ ਰਜਿਸਟਰੇਸ਼ਨ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਪਰ ਅੱਜ ਜਿਵੇਂ ਸ਼ਾਮ ਚਾਰ ਵਜੇ ਐਪ ‘ਤੇ ਲੋਕਾਂ ਨੇ ਬੁਕਿੰਗ ਸ਼ੁਰੂ ਕੀਤੀ ਤਾਂ ਉਹ …

Read More »

ਅਮਰਿੰਦਰ ਸਿੰਘ ਨੇ ਸਿੱਧੂ ਨੂੰ ਲਲਕਾਰਿਆ

ਕਿਹਾ – ਮੇਰੇ ਖਿਲਾਫ ਲੜ ਲਵੇ ਚੋਣ, ਸਿੱਧੂ ਦੀ ਜ਼ਮਾਨਤ ਹੋ ਜਾਵੇਗੀ ਜ਼ਬਤ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਸਿਆਸੀ ਹਮਲਾ ਬੋਲਿਆ ਹੈ। ਪਿਛਲੇ ਕਈ ਮਹੀਨਿਆਂ ਤੋਂ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿਆਸੀ ਤੌਰ ‘ਤੇ ਘੇਰਦੇ ਆ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੈਪਟਨ ਅਮਰਿੰਦਰ ਵਰਚੂਅਲ ਤੌਰ ‘ਤੇ ਅਰਦਾਸ ‘ਚ ਹੋਣਗੇ ਸ਼ਾਮਲ

ਮੁੱਖ ਮੰਤਰੀ ਨੇ ਸੰਗਤਾਂ ਨੂੰ ਘਰਾਂ ਤੋਂ ਹੀ ਅਰਦਾਸ ਕਰਨ ਦੀ ਕੀਤੀ ਸੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 1 ਮਈ ਸ਼ਨੀਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਮੌਕੇ ਵਰਚੁਅਲ ਤੌਰ ‘ਤੇ ਸੰਗਤਾਂ ਨਾਲ ਅਰਦਾਸ ‘ਚ ਸ਼ਾਮਲ ਹੋਣਗੇ। ਇਸ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੀਟਿੰਗ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੀਤੀ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕੀਤੀ ਗਈ। ਜਿਸ ਵਿਚ ਪਿਛਲੇ ਸਮੇਂ ਦੌਰਾਨ ਕਾਫੀ ਲੰਬੇ ਸਮੇਂ ਤੋਂ ਰੁਕੇ ਹੋਏ ਕੰਮਾਂ ਅਤੇ ਆ …

Read More »

ਬੀਬੀਆਂ ਦੀ ਸ਼ਮੂਲੀਅਤ ਨੇ ਦਿੱਲੀ ਕਿਸਾਨ ਮੋਰਚੇ ‘ਚ ਪਾਈ ਹੋਰ ਜਾਨ

ਖੇਤੀ ਕਾਨੂੰਨਾਂ ਖਿਲਾਫ ਪੰਜਾਬ ‘ਚ ਵੀ ਧਰਨੇ ਲਗਾਤਾਰ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਪੰਜਾਬ ‘ਚ ਲਗਾਤਾਰ ਜਾਰੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਵੀ ਕਿਸਾਨੀ ਸੰਘਰਸ਼ ਨੂੰ ਪੰਜ ਮਹੀਨੇ ਹੋ ਚੁੱਕੇ ਹਨ। ਹੁਣ ਕਿਸਾਨੀ ਸੰਘਰਸ਼ ਮੁੜ ਤੋਂ ਜ਼ੋਰ …

Read More »

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸੁਣਵਾਈ 18 ਮਈ ਤੱਕ ਮੁਲਤਵੀ

ਫਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਅੱਜ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਸੁਣਵਾਈ 18 ਮਈ ਤੱਕ ਮੁਲਤਵੀ ਕਰ ਦਿੱਤੀ। ਅੱਜ ਅਦਾਲਤ ਵਿੱਚ ਪੇਸ਼ੀ ਦੌਰਾਨ ਸਿਰਫ ਇਕ ਮੁਲਜ਼ਮ ਹਾਜ਼ਰ ਹੋਇਆ। ਹਾਲਾਂਕਿ ਵਿਸ਼ੇਸ਼ ਜਾਂਚ ਟੀਮ ਦੇ ਸੀਨੀਅਰ ਮੈਂਬਰ ਅੱਜ ਸੁਣਵਾਈ ਦੌਰਾਨ ਅਦਾਲਤ ਵਿਚ ਹਾਜ਼ਰ ਸਨ। ਪੰਜਾਬ ਸਰਕਾਰ …

Read More »

ਪੰਜਾਬ ‘ਚ ਨਿੱਜੀ ਕੰਪਨੀਆਂ ਨੂੰ ‘ਵਰਕ ਫਰਾਮ ਹੋਮ’ ਦੇ ਨਿਰਦੇਸ਼

ਕਰੋਨਾ ਦੇ ਡਰੋਂ ਸ਼ਾਮ 5 ਵਜੇ ਦੁਕਾਨਾਂ ਕਰਨੀਆਂ ਹੋਣਗੀਆਂ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਕਰੋਨਾ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸੂਬੇ ‘ਚ ਨਵੀਂ ਪਾਬੰਦੀਆਂ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਨਿੱਜੀ ਦਫ਼ਤਰਾਂ ਤੇ ਸਰਵਿਸ ਇੰਡਸਟਰੀ ਨੂੰ ‘ਵਰਕ ਫਰਾਮ ਹੋਮ’ ਕਰਨ ਨੂੰ ਕਿਹਾ ਹੈ। ਸੂਬੇ ‘ਚ ਦੁਕਾਨਾਂ ਬੰਦ …

Read More »

‘ਆਪ’ ਵਿਧਾਇਕ ਕੁਲਤਾਰ ਸੰਧਵਾਂ ਦੀ ਜਥੇਦਾਰ ਨੂੰ ਖੁੱਲ੍ਹੀ ਚਿੱਠੀ

ਕੈਪਟਨ ਅਮਰਿੰਦਰ ਨੂੰ ਪੰਥ ਵਿਚੋਂ ਛੇਕਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ ਹਰਪ੍ਰੀਤ ਸਿੰਘ ਨੂੰ ਖੁੱਲ੍ਹੀ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਦੋਹਰੀ ਬੇਅਦਬੀ …

Read More »

ਚੰਡੀਗੜ੍ਹ ‘ਚ ਫੌਜ ਬਣਾਏਗੀ 100 ਬੈੱਡਾਂ ਦਾ ਹਸਪਤਾਲ

ਪੰਜਾਬ ਯੂਨੀਵਰਸਿਟੀ ਦੇ ਇੰਟਰਨੈਸ਼ਨਲ ਹੋਸਟਲ ਦੀ ਸਾਈਟ ਵੈਸਟਰਨ ਕਮਾਂਡ ਨੂੰ ਸੌਂਪੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ‘ਚ ਤੇਜ਼ੀ ਨਾਲ ਵਧ ਰਹੇ ਕਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ ਨਾਲ ਨਜਿੱਠਣ ਲਈ ਚੰਡੀਗੜ੍ਹ ਪ੍ਰਸ਼ਾਸਨ ਦੀ ਮਦਦ ਹੁਣ ਫੌਜ ਕਰੇਗੀ। ਕਰੋਨਾ ਮਰੀਜ਼ਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਹਸਪਤਾਲਾਂ ‘ਚ ਬੈੱਡਾਂ ਦੀ ਜ਼ਰੂਰਤ ਨੂੰ ਦੇਖਦੇ ਹੋਏ ਚੰਡੀਗੜ੍ਹ …

Read More »

ਦਿੱਲੀ ਮੋਰਚੇ ‘ਚ ਪਹੁੰਚਣ ਲੱਗੇ ਕਿਸਾਨਾਂ ਦੇ ਜਥੇ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ‘ਚ 24ਵਾਂ ਜਥਾ ਸੰਗਰੂਰ ‘ਚੋਂ ਰਵਾਨਾ ਸੰਗਰੂਰ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਕਿਸਾਨ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ। ਇਸੇ ਦੌਰਾਨ …

Read More »