Breaking News
Home / ਪੰਜਾਬ (page 687)

ਪੰਜਾਬ

ਪੰਜਾਬ

ਕੇਜਰੀਵਾਲ ਨੇ ਅਧਿਆਪਕ ਵਰਗ ਲਈ 8 ਗਾਰੰਟੀਆਂ ਦਾ ਕੀਤਾ ਐਲਾਨ

ਕਿਹਾ : ਪੰਜਾਬ ਵਿਚ ‘ਆਪ’ ਦੀ ਸਰਕਾਰ ਬਣੀ ਤਾਂ ਕੱਚੇ ਅਧਿਆਪਕ ਹੋਣਗੇ ਪੱਕੇ ਅੰਮ੍ਰਿਤਸਰ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਦਾ ਨਾਂ ਐਲਾਨਣ ਤੋਂ ਫਿਲਹਾਲ ਟਾਲਾ ਵੱਟਦਿਆਂ ਆਖਿਆ ਕਿ …

Read More »

ਅਕਾਲੀ ਦਲ ਦੀ ਭਾਜਪਾ ਨਾਲ ਮੁੜ ਪੈ ਸਕਦੀ ਹੈ ਸਾਂਝ!

ਭਾਰਤੀ ਜਨਤਾ ਪਾਰਟੀ ਨੇ ਕਦੇ ਵੀ ਦਰਵਾਜ਼ੇ ਬੰਦ ਨਹੀਂ ਕੀਤੇ : ਦੁਸ਼ਯੰਤ ਗੌਤਮ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਵਾਦਤ ਖੇਤੀ ਕਾਨੂੰਨ ਰੱਦ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਤੋਂ ਸਾਂਝ ਪੈ ਸਕਦੀ ਹੈ। ਧਿਆਨ ਰਹੇ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਅਕਾਲੀ ਦਲ ਨੇ ਭਾਜਪਾ ਨਾਲੋਂ …

Read More »

ਸੁਖਬੀਰ ਨੇ ਚੰਨੀ ‘ਤੇ ਰੇਤ ਮਾਫੀਆ ਨੂੰ ਸ਼ਹਿ ਦੇਣ ਦੇ ਲਗਾਏ ਆਰੋਪ

ਕਿਹਾ, ਕਾਂਗਰਸ ਪੰਜਾਬ ਦੀ ਜਨਤਾ ਨੂੰ ਮੂਰਖ ਨਹੀਂ ਬਣਾ ਸਕਦੀ ਹੁਸ਼ਿਆਰਪੁਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਰੇਤ ਮਾਫੀਆ ਨਾਲ ਜੁੜੇ ਹੋਣ ਦੇ ਆਰੋਪ ਲਾਏ ਹਨ। ਚੱਬੇਵਾਲ ਵਿੱਚ ਪਾਰਟੀ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ ਵਿਚ ਰੈਲੀ ਨੂੰ ਸੰਬੋਧਨ …

Read More »

ਫਾਸਟਵੇਅ ‘ਤੇ ਈਡੀ ਦੀ ਕਾਰਵਾਈ ਦਾ ਸਿੱਧੂ ਨੇ ਕੀਤਾ ਸਮਰਥਨ

ਕਿਹਾ, ਫਾਸਟਵੇਅ ‘ਤੇ ਕਾਰਵਾਈ ਤੋਂ ਬਿਨਾ ਸਸਤੀ ਕੇਬਲ ਦੇਣਾ ਸੰਭਵ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਫਾਸਟਵੇਅ ਕੇਬਲ ਨੈਟਵਰਕ ‘ਤੇ ਈਡੀ ਨੇ ਕਾਰਵਾਈ ਸ਼ੁਰੂ ਕੀਤੀ ਹੈ, ਜਿਸਦਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਮਰਥਨ ਕੀਤਾ ਹੈ। ਇਹ ਕੇਬਲ ਨੈਟਵਰਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਗੁਰਦੀਪ ਜੁਝਾਰ ਦਾ …

Read More »

ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਕਿਸਾਨ ਦਿੱਲੀ ਮੋਰਚੇ ਲਈ ਹੋਏ ਰਵਾਨਾ

ਕਿਸਾਨ ਅੰਦੋਲਨ ਨੂੰ ਹੋਇਆ ਇਕ ਸਾਲ ਅੰਮ੍ਰਿਤਸਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੀ 19 ਨਵੰਬਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ। ਇਸ ਐਲਾਨ ਤੋਂ ਬਾਅਦ ਸਾਰਿਆਂ ਨੂੰ ਲੱਗ ਰਿਹਾ ਸੀ ਕਿ ਕਿਸਾਨ ਅੰਦੋਲਨ ਵੀ ਸਮਾਪਤ ਹੋ ਜਾਵੇਗਾ, ਪਰ ਅਜਿਹਾ ਨਹੀਂ ਹੋਇਆ। ਕਿਸਾਨ ਹੁਣ ਖੇਤੀ …

Read More »

ਪੰਜਾਬ ’ਚ ਸਿੱਖਿਆ ’ਤੇ ਚੁਣਾਵੀ ਜੰਗ

ਸਕੂਲੀ ਸਿੱਖਿਆ ’ਚ ਅਸੀਂ ਪਹਿਲੇ ਅਤੇ ਦਿੱਲੀ ਛੇਵੇਂ ਨੰਬਰ ’ਤੇ : ਪਰਗਟ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਖਿਆ ’ਤੇ ਵੀ ਸਿਆਸੀ ਜੰਗ ਛਿੜ ਗਈ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਦਿੱਲੀ ਦਾ ਸਿੱਖਿਆ ਮਾਡਲ ਲਾਗੂ ਕਰਨਾ …

Read More »

ਫਾਸਟਵੇਅ ’ਤੇ ਈਡੀ ਦੀ ਕਾਰਵਾਈ ਦਾ ਸਿੱਧੂ ਨੇ ਕੀਤਾ ਸਮਰਥਨ

ਕਿਹਾ, ਫਾਸਟਵੇਅ ’ਤੇ ਕਾਰਵਾਈ ਤੋਂ ਬਿਨਾ ਸਸਤੀ ਕੇਬਲ ਦੇਣਾ ਸੰਭਵ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਫਾਸਟਵੇਅ ਕੇਬਲ ਨੈਟਵਰਕ ’ਤੇ ਈਡੀ ਨੇ ਕਾਰਵਾਈ ਸ਼ੁਰੂ ਕੀਤੀ ਹੈ, ਜਿਸਦਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਮਰਥਨ ਕੀਤਾ ਹੈ। ਇਹ ਕੇਬਲ ਨੈਟਵਰਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਗੁਰਦੀਪ ਜੁਝਾਰ ਦਾ ਹੈ। …

Read More »

ਕਿਸਾਨ ਅੰਦੋਲਨ ਨੂੰ ਭਲਕੇ ਹੋ ਜਾਵੇਗਾ ਇਕ ਸਾਲ

ਪੰਜਾਬ ਤੇ ਹਰਿਆਣਾ ’ਚੋਂ ਵੱਡੀ ਗਿਣਤੀ ਕਿਸਾਨ-ਮਜ਼ਦੂਰ ਭੰਗੜਾ ਪਾਉਂਦੇ ਦਿੱਲੀ ਲਈ ਰਵਾਨਾ ਚੰਡੀਗੜ੍ਹ/ਬਿਊਰੋ ਨਿਊਜ਼ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਹੋਣ ਨਾਲ ਕਿਸਾਨਾਂ ਦੀ ਵੱਡੀ ਜਿੱਤ ਹੋਈ ਹੈ। ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਭਲਕੇ 26 ਨਵੰਬਰ ਨੂੰ ਇਕ ਸਾਲ …

Read More »

ਆਮ ਆਦਮੀ ਪਾਰਟੀ ਦਾ ਵਿਧਾਇਕ ਜੱਗਾ ਕਾਂਗਰਸ ’ਚ ਸ਼ਾਮਲ

ਕੰਵਰ ਸੰਧੂ ਦੇ ਵੀ ਕਾਂਗਰਸ ’ਚ ਜਾਣ ਦੇ ਚਰਚੇ ਮੋਗਾ/ਬਿਊਰੋ ਨਿਊਜ਼ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਨੇ ਮੋਗਾ ’ਚ ਕਾਂਗਰਸ ਦਾ ਹੱਥ ਫੜ ਲਿਆ। ਮੋਗਾ ’ਚ ਕਾਂਗਰਸ ਦੀ ਰੈਲੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ …

Read More »

ਕੈਪਟਨ ਅਮਰਿੰਦਰ ਦੀ ਸਿਆਸਤ ’ਚ ਫਸੀ ਪੰਜਾਬ ਸਰਕਾਰ

ਮਹਾਰਾਣੀ ਪਰਨੀਤ ਕੌਰ ਨੂੰ ਭੇਜਿਆ ਕਾਰਨ ਦੱਸੋ ਨੋਟਿਸ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੀ ਸਿਆਸਤ ਵਿਚ ਬੁਰੀ ਤਰ੍ਹਾਂ ਫਸ ਗਈ ਹੈ। ਕੈਪਟਨ ਦੀ ਪਤਨੀ ਮਹਾਰਾਣੀ ਪਰਨੀਤ ਕੌਰ ਜੇਕਰ ਖੁਦ ਕਾਂਗਰਸ ਪਾਰਟੀ ਨੂੰ ਛੱਡਦੀ ਹੈ ਤਾਂ ਫਿਰ ਦਲਬਦਲੂ ਕਾਨੂੰਨ ਦੇ ਤਹਿਤ ਸੰਸਦ ਮੈਂਬਰ ਦਾ ਅਹੁਦਾ ਵੀ ਛੱਡਣਾ ਪਵੇਗਾ। ਜੇਕਰ …

Read More »