ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਚਾਲੇ ਹੀ ਰੋਕਣਾ ਪਿਆ ਭਾਸ਼ਣ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰੂ ਹਰ ਸਹਾਏ ਵਿਖੇ ਪਹੁੰਚ ਕੇ ਉਪ ਮੰਡਲ ਪ੍ਰਬੰਧਕੀ ਕੰਪਲੈਕਸ ਦੀ ਨਵੀਂ ਇਮਾਰਤ ਦਾ ਅੱਜ ਨੀਂਹ ਪੱਥਰ ਰੱਖਿਆ.ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵੀ …
Read More »ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਕਿਸਾਨ ਦਿੱਲੀ ਮੋਰਚੇ ਲਈ ਹੋਏ ਰਵਾਨਾ
26 ਨਵੰਬਰ ਨੂੰ ਕਿਸਾਨ ਅੰਦੋਲਨ ਨੂੰ ਹੋ ਰਿਹਾ ਹੈ ਇਕ ਸਾਲ ਅੰਮਿ੍ਰਤਸਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੀ 19 ਨਵੰਬਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ। ਇਸ ਐਲਾਨ ਤੋਂ ਬਾਅਦ ਸਾਰਿਆਂ ਨੂੰ ਲੱਗ ਰਿਹਾ ਸੀ ਕਿ ਕਿਸਾਨ ਅੰਦੋਲਨ ਵੀ ਸਮਾਪਤ ਹੋ ਜਾਵੇਗਾ, ਪਰ ਅਜਿਹਾ ਨਹੀਂ …
Read More »ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਮੰਤਰੀ ਚੰਨੀ ’ਤੇ ਵੱਡਾ ਸਿਆਸੀ ਹਮਲਾ
ਕਿਹਾ- ਮੈਂ ਨਹੀਂ, ਚੰਨੀ ਨੇ ਭਰਾ ਨੂੰ ਬਚਾਉਣ ਲਈ ਕੀਤਾ ਸੀ ਬਾਦਲਾਂ ਨਾਲ ਸਮਝੌਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਅਕਸਰ ਬਾਦਲਾਂ ਨਾਲ ਮਿਲੀਭੁਗਤ ਦੇ ਇਲਜ਼ਾਮ ਲਗਾਏ ਜਾਂਦੇ ਹਨ। ਜਿਸ ਦਾ ਜਵਾਬ ਦਿੰਦਿਆਂ ਕੈਪਟਨ ਨੇ ਚੰਨੀ ’ਤੇ ਵੱਡਾ ਸਿਆਸੀ …
Read More »ਪੰਜਾਬ ਸਰਕਾਰ ਉਤਾਰੇਗੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 150 ਕਰੋੜ ਰੁਪਏ ਦਾ ਕਰਜ਼ਾ
ਮੁੱਖ ਚਰਨਜੀਤ ਸਿੰਘ ਚੰਨੀ ਨੇ ਕੀਤਾ ਐਲਾਨ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਹੁੰਚੇ। ਇਥੇ ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਨੂੰ ਰਾਹਤ ਦਿੰਦਿਆਂ ਕਈ ਵੱਡੇ ਐਲਾਨ ਵੀ ਕੀਤੇ। ਕਰਜ਼ੇ ’ਚ ਡੁੁਬੀ ਯੂਨੀਵਰਸਿਟੀ ਨੂੰ ਰਾਹਤ ਦਿੰਦਿਆਂ ਉਨ੍ਹਾਂ ਐਲਾਨ …
Read More »ਮਨੀਸ਼ ਸਿਸੋਦੀਆ ਨੇ ਜਲੰਧਰ ’ਚ ਵਪਾਰੀਆਂ ਨਾਲ ਕੀਤੀ ਗੱਲਬਾਤ
ਕਿਹਾ : ‘ਆਪ’ ਪੰਜਾਬ ਵਿਚ ਭਿ੍ਰਸ਼ਟਾਚਾਰ ਮੁਕਤ ਰਾਜ ਸਥਾਪਤ ਕਰੇਗੀ ਜਲੰਧਰ/ਬਿਊਰੋ ਨਿਊਜ਼ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਜਲੰਧਰ ’ਚ ਵਪਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਰਾਜਨੀਤੀ ਅਤੇ ਉਦਯੋਗਪਤੀਆਂ ਵਿਚਾਲੇ ਇਹ ਗੱਲਬਾਤ ਹਮੇਸ਼ਾ ਚਲਦੀ ਰਹਿਣੀ ਚਾਹੀਦੀ ਹੈ, ਇਸ ਨਾਲ ਹੀ ਦੇਸ਼ ਲਈ ਤਰੱਕੀ ਦਾ ਰਸਤਾ …
Read More »ਪੰਜਾਬ ’ਚ ਅਸਲੀ-ਨਕਲੀ ਦੀ ਸਿਆਸੀ ਜੰਗ
‘ਆਪ’ ਵਲੋਂ ਚੰਨੀ ਖਿਲਾਫ ‘ਨਕਲੀ ਕੇਜਰੀਵਾਲ’ ਦੇ ਪੋਸਟਰ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣ ਦੇ ਦਿਨ ਜਿਉਂ-ਜਿਉਂ ਨੇੜੇ ਆਉਂਦੇ ਜਾ ਰਹੇ ਹਨ, ਤਿਉਂ-ਤਿਉਂ ਸਿਆਸੀ ਮਾਹੌਲ ਵੀ ਪੂਰੀ ਤਰ੍ਹਾਂ ਗਰਮਾਉਂਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਅਸਲੀ-ਨਕਲੀ ਆਮ ਆਦਮੀ ਦੀ ਸਿਆਸੀ ਜੰਗ ਵੀ ਤੇਜ਼ ਹੋ …
Read More »ਖਹਿਰਾ ਨੂੰ ਮਿਲਿਆ ਚੰਨੀ ਦਾ ਸਾਥ
ਜੇਲ੍ਹ ’ਚ ਬੰਦ ਖਹਿਰਾ ਦੇ ਘਰ ਪਹੁੰਚੇ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਾਥ ਮਿਲਿਆ ਹੈ। ਚੰਨੀ ਲੰਘੀ ਰਾਤ ਸੁਖਪਾਲ ਸਿੰਘ ਖਹਿਰਾ ਦੇ ਘਰ ਪਹੁੰਚ ਗਏ, ਜਿੱਥੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਸ …
Read More »ਚੰਨੀ ਨੇ ਉਹ ਕਰ ਦਿਖਾਇਆ, ਜੋ ਕੈਪਟਨ ਨਹੀਂ ਕਰ ਸਕੇ : ਨਵਜੋਤ ਸਿੱਧੂ
ਕਿਹਾ, ਕੇਬਲ ਸਬੰਧੀ ਲਿਆਵਾਂਗੇ ਨਵੀਂ ਪਾਲਿਸੀ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿਚ ਬੋਲਦੇ ਹੋਏ ਦਿਸੇ ਅਤੇ ਕੈਪਟਨ ਅਮਰਿੰਦਰ ਦੀ ਫਿਰ ਆਲੋਚਨਾ ਕੀਤੀ। ਅੰਮਿ੍ਰਤਸਰ ’ਚ ਸਿੱਧੂ ਨੇ ਸਪੱਸ਼ਟ ਕੀਤਾ ਕਿ ਜੋ ਵੀ ਮੁੱਖ ਮੰਤਰੀ ਚੰਨੀ ਨੂੰ ਕੁਝ ਬੋਲੇਗਾ, ਉਸ …
Read More »ਕੇਜਰੀਵਾਲ ਨੇ ਕਾਂਗਰਸ ਪਾਰਟੀ ਨੂੰ ਦੱਸਿਆ ਕੂੜਾ
ਕਿਹਾ- ਢੁਕਵਾਂ ਸਮਾਂ ਆਉਣ ’ਤੇ ਕਰਾਂਗੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਦੋ ਦਿਨਾ ਦੌਰੇ ’ਤੇ ਆਏ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਅੰਮਿ੍ਰਤਸਰ ਵਿਖੇ ਪਹੁੰਚੇ। ਇਥੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਵੱਲੋਂ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਲ ਹੋਣ …
Read More »ਕੰਧਾਂ ’ਤੇ ਸਮਾਰਟ ਸਕੂਲ ਲਿਖਣ ਨਾਲ ਸਕੂਲ ਸਮਾਰਟ ਨਹੀਂ ਬਣਦੇ : ਭਗਵੰਤ ਮਾਨ
ਕਿਹਾ : ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਵਧੀਆ ਸਿੱਖਿਆ ਜ਼ਰੂਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੰਮਿ੍ਰਤਸਰ ਵਿਖੇ ਪੰਜਾਬ ਦੀ ਸਿੱਖਿਆ ਨੀਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਉਥੋਂ ਦੀ ਸਿੱਖਿਆ ਨੀਤੀ ਮਜ਼ਬੂਤ ਹੋਣੀ …
Read More »