ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਹੋਈ ਸੀ ਮੀਟਿੰਗ ਪਟਿਆਲਾ/ਬਿਊਰੋ ਨਿਊਜ਼ : ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ-ਹਰਿਆਣਾ ਸਰਹੱਦ ਸੰਭੂ ਵਿਖੇ ਧਰਨੇ ਉਤੇ ਬੈਠੇ ਕਿਸਾਨ ਆਗੂਆਂ ਦੀ ਅੱਜ ਪਟਿਆਲਾ ਵਿਚ ਪੰਜਾਬ ਤੇ ਹਰਿਆਣਾ ਦੇ ਉੱਚ ਪੁਲਿਸ ਅਧਿਕਾਰੀਆਂ ਨਾਲ ਬੈਠਕ ਹੋਈ। ਇਸ ਮੀਟਿੰਗ ਵਿਚ ਦੋਵੇਂ ਧਿਰਾਂ ਵਲੋਂ ਆਪਣੇ-ਆਪਣੇ ਪੱਖ …
Read More »ਐੱਨਆਰਆਈ ’ਤੇ ਹੋਏ ਹਮਲੇ ਦੇ ਸਬੰਧ ’ਚ ਪੁਲੀਸ ਨੇ ਪੰਜ ਵਿਅਕਤੀਆਂ ਨੂੰ ਕੀਤਾ ਗਿ੍ਫ਼ਤਾਰ
ਮੁੱਖ ਸ਼ੂਟਰਾਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਛਾਪੇ ਜਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ : ਅੰਮਿ੍ਰਤਸਰ ਪੁਲੀਸ ਕਮਿਸ਼ਨਰੇਟ ਨੇ ਐੱਨਆਰਆਈ ਸੁਖਚੈਨ ਸਿੰਘ ’ਤੇ ਹੋਏ ਮਾਮਲੇ ਦੇ ਸਬੰਧ ’ਚ ਪੰਜ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਜਦਕਿ ਮੁੱਖ ਹਮਲਾਵਰ ਅਜੇ ਵੀ ਫ਼ਰਾਰ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਗਿ੍ਰਫ਼ਤਾਰ ਕਰਨ ਲਈ ਪੁਲਿਸ ਵੱਲੋਂ ਛਾਪੇਮਾਰੀ …
Read More »ਹਰਦੀਪ ਸਿੰਘ ਡਿੰਪੀ ਢਿੱਲੋਂ ਵੀ ਛੱਡ ਸਕਦੇ ਹਨ ਸ਼ੋ੍ਰਮਣੀ ਅਕਾਲੀ ਦਲ ਦਾ ਸਾਥ
ਗਿੱਦੜਬਾਹਾ ਹਲਕੇ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਨ ਡਿੰਪੀ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਹੋਣ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਣ ਦੀ ਸੰਭਾਵਨਾ ਦੇ ਚਰਚੇ ਚੱਲ ਰਹੇ ਹਨ। ਗਿੱਦੜਬਾਹਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਕੌਮੀ ਜਨਰਲ ਸਕੱਤਰ …
Read More »ਅੰਮਿ੍ਰਤਸਰ ’ਚ ਅਮਰੀਕਾ ਵਾਸੀ ਨੌਜਵਾਨ ਨੂੰ ਘਰ ’ਚ ਹੀ ਮਾਰੀਆਂ ਗੋਲੀਆਂ
ਹਾਲਤ ਗੰਭੀਰ, ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਚੰਡੀਗੜ੍ਹ/ਬਿਊਰੋ ਨਿਊਜ਼ : ਅੰਮਿ੍ਰਤਸਰ-ਜਲੰਧਰ ਹਾਈਵੇਅ ’ਤੇ ਕਸਬਾ ਦੋਬੁਰਜੀ ਵਿੱਚ ਨੌਜਵਾਨ ਨੂੰ ਉਸ ਦੇ ਘਰ ’ਚ ਦੋ ਹਮਲਾਵਾਰਾਂ ਨੇ ਗੋਲੀਆਂ ਮਾਰ ਦਿੱਤੀਆਂ। ਅੱਜ ਸਵੇਰੇ 7.30 ਵਜੇ ਦੇ ਕਰੀਬ ਅਮਰੀਕਾ ਵਾਸੀ ਸੂਖਚੈਨ ਸਿੰਘ ਦੇ ਘਰ ਦੋਬੁਰਜੀ ਵਿਚ ਦੋ ਵਿਅਕਤੀ ਆਏ, ਜਿਨ੍ਹਾਂ ਨੇ ਸੁਖਚੈਨ ਸਿੰਘ ਨੂੰ …
Read More »ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ
ਕਿਹਾ : ਅੱਜ ਹਰ ਪੰਜਾਬੀ ਦੇ ਦਿਲ ਅੰਦਰ ਹੈ ਡਰ ਅਤੇ ਸਹਿਮ ਦਾ ਮਾਹੌਲ ਚੰਡੀਗੜ੍ਹ/ਬਿਊਰੋ ਨਿਊਜ਼ : ਬਠਿੰਡਾ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਅੱਜ ਹਰ ਪੰਜਾਬੀ ਦੇ ਮਨ ਵਿਚ ਡਰ …
Read More »ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੀ ਸਟੂਡੀਓ ਨੂੰ ਭੇਜਿਆ ਨੋਟਿਸ
ਵਿਵਾਦਤ ਦਿ੍ਰਸ਼ਾਂ ਦੇ ਨਾਲ ਫ਼ਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਲਗਾਇਆ ਆਰੋਪ ਅੰਮਿ੍ਰਤਸਰ/ਬਿਊਰੋ ਨਿਊਜ਼ : ਬਾਲੀਵੁੱਡ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ਿੰਗ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਲਿਆ ਰਿਹਾ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਵਾਦਤ ਦਿ੍ਰਸ਼ਾਂ ਦੇ ਨਾਲ ਫ਼ਿਲਮ ‘ਐਮਰਜੈਂਸ’ ਦੀ ਟ੍ਰੇਲਰ ਰਿਲੀਜ਼ ਕਰਨ ਦਾ …
Read More »‘ਆਪ’ ਦੇ ਰਾਜਸਭਾ ਮੈਂਬਰ ਅਸ਼ੋਕ ਮਿੱਤਲ ਸਕੂਲ ਆਫ਼ ਪਲਾਨਿੰਗ ਐਂਡ ਆਰਕੀਟੈਕਚਰ ਦੇ ਮੈਂਬਰ ਬਣੇ
ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਮਿੱਤਲ ਨੂੰ ਕੀਤਾ ਗਿਆ ਹੈ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਡਾ. ਅਸ਼ੋਕ ਮਿੱਤਲ ਨੂੰ ਸਕੂਲ ਆਫ਼ ਪਲਾਨਿੰਗ ਐਂਡ ਆਰਕੀਟੈਕਚਰ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਦੇਸ਼ ਉਪ ਰਾਸ਼ਟਰਪਤੀ ਅਤੇ ਰਾਜਸਭਾ ਦੇ ਚੇਅਰਮੈਨ …
Read More »ਭਾਰਤ ਭੂਸ਼ਣ ਆਸ਼ੂ ਦੀ ਨਿਆਇਕ ਹਿਰਾਸਤ ’ਚ ਵਾਧਾ
ਸਾਬਕਾ ਕਾਂਗਰਸੀ ਮੰਤਰੀ ਆਸ਼ੂ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਕੀਤਾ ਗਿਆ ਹੈ ਗਿ੍ਰਫਤਾਰ ਜਲੰਧਰ/ਬਿਊਰੋ ਨਿਊਜ਼ ਲੁਧਿਆਣਾ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਲੰਘੀ 1 ਅਗਸਤ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਉਹ ਪਿਛਲੇ ਦਿਨਾਂ ਤੋਂ ਨਿਆਇਕ ਹਿਰਾਸਤ ਵਿਚ …
Read More »ਅਕਾਲੀ ਦਲ ਦਾ ਪਾਰਲੀਮਾਨੀ ਬੋਰਡ ਜ਼ਿਮਨੀ ਚੋਣ ਵਾਲੇ 4 ਹਲਕਿਆਂ ਦਾ ਦੌਰਾ ਕਰੇਗਾ : ਡਾ. ਦਲਜੀਤ ਸਿੰਘ ਚੀਮਾ
ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਤੋਂ ਲੜ ਸਕਦੇ ਹਨ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਚੱਬੇਵਾਲ, ਡੇਰਾ ਬਾਬਾ ਨਾਨਕ, ਬਰਨਾਲਾ ਤੇ ਗਿੱਦੜਬਾਹਾ ਵਿਚ ਜ਼ਿਮਨੀ ਚੋਣ ਹੋਣੀ ਹੈ, ਜਿਸ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਇਨ੍ਹਾਂ ਚਾਰਾਂ ਹਲਕਿਆਂ ਦੇ ਵਿਧਾਇਕਾਂ ਨੇ ਲੋਕ ਸਭਾ ਚੋਣ ਜਿੱਤ ਲਈ ਸੀ …
Read More »ਲੁਧਿਆਣਾ ’ਚ ਐਨ.ਜੀ.ਟੀ. ਦੇ ਜੁਰਮਾਨੇ ਤੋਂ ਬਾਅਦ ਜਾਗਿਆ ਨਿਗਮ ਪ੍ਰਸ਼ਾਸਨ
ਇਕ ਹਫਤੇ ’ਚ ਕੂੜਾ ਨਿਪਟਾਉਣ ਦੇ ਲਈ ਦੋ ਟੈਂਡਰ ਜਾਰੀ ਲੁਧਿਆਣਾ/ਬਿਊਰੋ ਨਿਊਜ਼ ਨੈਸ਼ਨਲ ਗਰੀਨ ਟਿ੍ਰਬਿਊਨਲ (ਐਨ.ਜੀ.ਟੀ.) ਨੇ ਸਮੇਂ ਸਿਰ ਕੂੜੇ ਨੂੰ ਨਾ ਨਿਪਟਾਉਣ ਨੂੰ ਲੈ ਕੇ ਪੰਜਾਬ ਸਰਕਾਰ ਨੂੰ 1026 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਜੁਰਮਾਨੇ ਤੋਂ ਬਾਅਦ ਲੁਧਿਆਣਾ ਨਗਰ ਨਿਗਮ ਵੀ ਹਰਕਤ ਵਿਚ ਆ ਗਿਆ ਹੈ। ਲੁਧਿਆਣਾ …
Read More »