ਲੋਕ ਸਭਾ ਸਣੇ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੇ ਹੱਥ ਖਾਲੀ; ਵੱਡੇ ਆਗੂਆਂ ਦਾ ਪ੍ਰਚਾਰ ਵੀ ਕੰਮ ਨਾ ਆਇਆ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਦੀ ਸਿਆਸਤ ਵਿੱਚ ਲਗਾਤਾਰ ਤੀਜੀ ਵਾਰ ਲੋਹਾ ਮਨਵਾਉਣ ਵਾਲੀ ਭਾਜਪਾ ਲਈ ਸਾਲ 2024 ਦਾ ਵਰ੍ਹਾ ਪੰਜਾਬ ਵਿੱਚ ਬਹੁਤਾ ਵਧੀਆ ਨਹੀਂ ਰਿਹਾ ਹੈ। ਲੋਕ ਸਭਾ ਚੋਣਾਂ ਦੌਰਾਨ ਭਾਵੇਂ ਭਾਜਪਾ …
Read More »ਪੰਜਾਬ ਭਾਜਪਾ ਨੂੰ ਸੰਗਠਨ ਚੋਣਾਂ ਤੋਂ ਬਾਅਦ ਮਿਲੇਗਾ ਨਵਾਂ ਪ੍ਰਧਾਨ
ਚੰਗੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਕੀਤਾ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੀ ਇਕ ਅਹਿਮ ਮੀਟਿੰਗ ਅੱਜ ਚੰਡੀਗੜ੍ਹ ’ਚ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਣੀ ਦੀ ਅਗਵਾਈ ਵਿਚ ਹੋਈ। ਪਰ ਇਸ ਮੀਟਿੰਗ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਸ਼ਾਮਲ ਨਹੀਂ ਹੋਏ। ਇਸ ਮੌਕੇ ਜਦੋਂ ਵਿਜੇ ਰੁਪਾਣੀ ਤੋਂ ਸੁਨੀਲ …
Read More »ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਬਣਾਉਣਗੇ ਨਵੀਂ ਰਾਜਨੀਤਿਕ ਪਾਰਟੀ
14 ਜਨਵਰੀ ਨੂੰ ਮਾਘੀ ਮੇਲੇ ਮੌਕੇ ਕੀਤਾ ਜਾਵੇਗਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਲ ਕਰਨ ਵਾਲੇ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਆਪਣੀ ਨਵੀਂ ਰਾਜਨੀਤਿਕ ਪਾਰਟੀ ਦਾ ਗਠਨ ਕਰਨਗੇ। ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਮੌਕੇ ਨਵੀਂ ਰਾਜਨੀਤਿਕ ਪਾਰਟੀ ਸਬੰਧੀ ਐਲਾਨ …
Read More »ਸੁਪਰੀਮ ਕੋਰਟ ਨੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਤੋਂ ਕੀਤਾ ਇਨਕਾਰ
ਕਿਹਾ : ਪੰਜਾਬ ਸਰਕਾਰ ਦਾ ਰਵੱਈਆ ਸੁਲ੍ਹਾ ਕਰਵਾਉਣ ਵਾਲਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਖਨੌਰੀ ਬਾਰਡਰ ’ਤੇ ਪਿਛਲੇ 38 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ’ਚ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਕੋਰਟ ਨੇ …
Read More »ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਪੰਜਾਬ ਬਸਪਾ ਦੇ ਪ੍ਰਧਾਨ ਰਹਿ ਚੁੱਕੇ ਹਨ ਜਸਵੀਰ ਗੜ੍ਹੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਬਸਪਾ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਮਨ ਅਰੋੜਾ ਵੱਲੋਂ ਗੜ੍ਹੀ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਮੁੱਖ …
Read More »ਪੰਜਾਬ ਸਰਕਾਰ ਨੇ 3 ਆਈਏਐਸ ਅਫ਼ਸਰਾਂ ਦੀ ਕੀਤੀ ਪ੍ਰਮੋਸ਼ਨ
ਪ੍ਰਮੋਸ਼ਨ ਪਾਉਣ ਵਾਲੇ ਅਫ਼ਸਰ ਮੁੱਖ ਸਕੱਤਰ ਅਤੇ ਵਿੱਤ ਸਕੱਤਰ ਦੇ ਅਹੁਦੇ ’ਤੇ ਹੋਣਗੇ ਤਾਇਨਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸਾਲ 2000 ਬੈਚ ਦੇ ਤਿੰਨ ਆਈਏਐਸ ਅਫ਼ਸਰਾਂ ਦੀ ਪ੍ਰਮੋਸ਼ਨ ਕਰ ਦਿੱਤੀ ਹੈ। ਨਵੇਂ ਸਾਲ ਮੌਕੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਆਈਏਐਸ ਅਧਿਕਾਰੀਆਂ ਨੂੰ ਤੋਹਫ਼ਾ ਦਿੱਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਨੂੰ ਮੁੱਖ …
Read More »ਖਨੌਰੀ ਬਾਰਡਰ ’ਤੇ 4 ਜਨਵਰੀ ਨੂੰ ਹੋਵੇਗੀ ਕਿਸਾਨਾਂ ਦੀ ਮਹਾਂ ਪੰਚਾਇਤ
ਸ਼ੰਭੂ ਬਾਰਡਰ ’ਤੇ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਖਨੌਰੀ/ਬਿਊਰੋ ਨਿਊਜ਼ : ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਉਥੇ ਹੀ ਖਨੌਰੀ ਬਾਰਡਰ ’ਤੇ ਕਿਸਾਨ …
Read More »ਦਿਲਜੀਤ ਨੇ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਕੀਤਾ ਭਰਪੂਰ ਮਨੋਰੰਜਨ
ਦਿਲਜੀਤ ਦੋਸਾਂਝ ਨੇ ਜਿੱਤਿਆ ਪੰਜਾਬੀਆਂ ਦਾ ਦਿਲ ਲੁਧਿਆਣਾ/ਬਿਊਰੋ ਨਿਊਜ਼ ਪੰਜਾਬੀ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਨੇ ਇਸ ਵਾਰ ਲੁਧਿਆਣਾ ਵਾਸੀਆਂ ਦਾ ਨਵਾਂ ਸਾਲ ਦਾ ਜਸ਼ਨ ਦੁੱਗਣਾ ਕਰ ਦਿੱਤਾ ਹੈ। ਨਵੇਂ ਸਾਲ ਮੌਕੇ 31 ਦਸੰਬਰ ਦੀ ਰਾਤ ਨੂੰ ਲੁਧਿਆਣਾ ’ਚ ਖੇਤੀਬਾੜੀ ਯੂਨੀਵਰਸਿਟੀ ਵਿਚ ਦਿਲਜੀਤ ਦਾ ਦਿਲ ਲੁਮਿਨਾਟੀ ਕੰਸਰਟ ਹੋਇਆ ਅਤੇ …
Read More »ਗਿਆਨੀ ਹਰਪ੍ਰੀਤ ਸਿੰਘ ਫਿਲਹਾਲ ਨਹੀਂ ਨਿਭਾਅ ਸਕਣਗੇ ਜਥੇਦਾਰ ਵਜੋਂ ਸੇਵਾ
ਜਾਂਚ ਕਮੇਟੀ ਨੇ ਗਿਆਨੀ ਹਰਪ੍ਰੀਤ ਨੂੰ 1 ਮਹੀਨੇ ਲਈ ਹੋਰ ਜਥੇਦਾਰੀ ਤੋਂ ਕੀਤਾ ਦੂਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਅੱਜ ਅੰਮਿ੍ਰਤਸਰ ਵਿਖੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਗਵਾਈ ਹੇਠ ਹੋਈ। ਇਸ ਮੀਟਿੰਗ ਦੋਰਾਨ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਅਹਿਮ ਫੈਸਲਾ ਲਿਆ ਗਿਆ ਅਤੇ ਜਾਂਚ ਕਮੇਟੀ …
Read More »ਪੰਜਾਬ ਦੇ ਸਾਰੇ ਸਕੂਲ 7 ਜਨਵਰੀ ਤੱਕ ਰਹਿਣਗੇ ਬੰਦ
ਵਧਦੀ ਠੰਡ ਨੂੰ ਧਿਆਨ ਵਿਚ ਰੱਖਦੇ ਪੰਜਾਬ ਸਰਕਾਰ ਨੇ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਲਗਾਤਾਰ ਵਧ ਰਹੀ ਠੰਡ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਇਸ ਤੋਂ ਪਹਿਲਾਂ ਸੂਬੇ ਅੰਦਰ 24 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ …
Read More »