45 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇ ਕੇ ਰਿਕਾਰਡ ਕਾਇਮ ਕਰਨ ਦਾ ਦਾਅਵਾ ਕੀਤਾ ਰਈਆ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਬਾ ਬਕਾਲਾ ਵਿਖੇ ਮੇਲਾ ਰੱਖੜ ਪੁੰਨਿਆ ‘ਤੇ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਛੇ ਜ਼ਿਲ੍ਹਿਆਂ …
Read More »ਕਈ ਸਿੱਖ ਆਗੂਆਂ ਨੇ ਏਜੰਸੀਆਂ ਨਾਲ ਮਿਲ ਕੇ ਪੰਥ ਨੂੰ ਕਮਜ਼ੋਰ ਕੀਤਾ : ਸੁਖਬੀਰ ਬਾਦਲ
ਪੰਥ ਤੇ ਕੌਮ ਨੂੰ ਬਰਬਾਦੀ ਤੋਂ ਬਚਾਉਣ ਲਈ ਸੁਚੇਤ ਹੋਣ ‘ਤੇ ਦਿੱਤਾ ਜ਼ੋਰ ਰਈਆ/ਬਿਊਰੋ ਨਿਊਜ਼ : ਬਾਬਾ ਬਕਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਰੱਖੜ ਪੁੰਨਿਆ ਮੌਕੇ ਕਰਵਾਈ ਗਈ ਸਿਆਸੀ ਕਾਨਫਰੰਸ ਨੂੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਆਰ.ਐਸ.ਐਸ. ਅਤੇ …
Read More »ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 19 ਉਲੰਪਿਕ ਖਿਡਾਰੀਆਂ ਦਾ ਸਨਮਾਨ
ਉਲਪਿੰਕ ‘ਚ ਹਿੱਸਾ ਲੈਣ ਵਾਲੇ ਪੰਜਾਬ ਦੇ ਹਰ ਖਿਡਾਰੀ ਨੂੰ ਕੀਤਾ ਸਨਮਾਨਿਤ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਪੈਰਿਸ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ 19 ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਮੁੱਖ ਮੰਤਰੀ ਵੱਲੋਂ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ …
Read More »ਜੀਐੱਸਟੀ ਦਾ ਭੁਗਤਾਨ ਨਹੀਂ ਕਰ ਰਹੀਆਂ 584 ਇਮੀਗ੍ਰੇਸ਼ਨ ਕੰਪਨੀਆਂ
ਜਲੰਧਰ/ਬਿਊਰੋ ਨਿਊਜ਼ : ਕਾਨੂੰਨ ਦੀਆਂ ਖਾਮੀਆਂ ਦਾ ਫਾਇਦਾ ਚੁੱਕਦਿਆਂ 584 ਲਾਇਸੈਂਸ ਧਾਰਕ ਇਮੀਗਰੇਸ਼ਨ ਕੰਪਨੀਆਂ ਵਸਤੂ ਅਤੇ ਸੇਵਾ ਕਰ (ਜੀਐੱਸਟੀ) ਦੇ ਭੁਗਤਾਨ ਤੋਂ ਬਚ ਰਹੀਆਂ ਹਨ। ਅਜਿਹੀਆਂ ਕੰਪਨੀਆਂ ਲਈ ਲਾਜ਼ਮੀ ਜੀਐੱਸਟੀ ਰਜਿਸਟਰੇਸ਼ਨ ਦੀ ਕੋਈ ਸ਼ਰਤ ਨਹੀਂ ਹੈ। ਇਹ ਗੱਲ ਉਦੋਂ ਸਾਹਮਣੇ ਆਈ ਜਦੋਂ ਆਰਟੀਆਈ ਕਾਰਕੁਨ ਕਰਨਪ੍ਰੀਤ ਸਿੰਘ ਨੇ ਜਲੰਧਰ ਜ਼ਿਲ੍ਹੇ ‘ਚ …
Read More »ਗਿੱਦੜਬਾਹਾ ਜ਼ਿਮਨੀ ਚੋਣ
ਸੁਖਬੀਰ ਬਾਦਲ ਨੇ ਖੁਦ ਸਾਂਭੀ ਹਲਕੇ ਦੀ ਕਮਾਨ ‘ਆਪ’ ਅਤੇ ਕਾਂਗਰਸ ਵੀ ਜ਼ਿਮਨੀ ਚੋਣ ਜਿੱਤਣ ਲਈ ਲਗਾਏਗੀ ਜ਼ੋਰ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਭਾਵੇਂ ਪੰਜਾਬ ਵਿੱਚ ਜ਼ਿਮਨੀ ਚੋਣ ਨੂੰ ਹਰੀ ਝੰਡੀ ਨਹੀਂ ਦਿੱਤੀ ਪਰ ਗਿੱਦੜਬਾਹਾ ਜ਼ਿਮਨੀ ਚੋਣ ਦਾ ਪਿੜ ਭਖ ਗਿਆ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ …
Read More »NGT ਨੇ ਪੰਜਾਬ ਸਰਕਾਰ ਨੂੰ ਲਗਾਇਆ 1026 ਕਰੋੜ ਦਾ ਜੁਰਮਾਨਾ
ਇਕ ਮਹੀਨੇ ਦੇ ਅੰਦਰ-ਅੰਦਰ ਰਕਮ ਜਮ੍ਹਾਂ ਕਰਵਾਉਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗਰੀਨ ਟਿ੍ਰਬਿਊਨਲ (ਐਨ.ਜੀ.ਟੀ.) ਨੇ ਕੂੜੇ ਦੇ ਨਿਪਟਾਰੇ ਤੇ ਸੀਵਰੇਜ ਟਰੀਟਮੈਂਟ ਦਾ ਕੰਮ ਬਹੁਤ ਹੌਲੀ ਰਫਤਾਰ ਨਾਲ ਚਲਾਉਣ ਕਾਰਨ ਪੰਜਾਬ ਸਰਕਾਰ ਨੂੰ 1026 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਵੱਡੀ ਰਕਮ ਇਕ ਮਹੀਨੇ ਦੇ ਅੰਦਰ-ਅੰਦਰ ਜਮ੍ਹਾਂ ਕਰਵਾਉਣ ਲਈ …
Read More »ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਸੈਸ਼ਨ 3 ਦਿਨ ਦੀ ਬਜਾਏ ਇਕ ਮਹੀਨਾ ਚਲਾਉਣ ਦੀ ਕੀਤੀ ਮੰਗ
2 ਤੋਂ 4 ਸਤੰਬਰ ਤੱਕ ਚੱਲਣਾ ਹੈ ਪੰਜਾਬ ਵਿਧਾਨ ਸਭਾ ਦਾ ਇਜਲਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 2 ਸਤੰਬਰ ਤੋਂ 4 ਸਤੰਬਰ ਤੱਕ, ਸਿਰਫ ਤਿੰਨ ਦਿਨ ਲਈ ਬੁਲਾਇਆ ਗਿਆ ਹੈ। ਇਸ ਇਜਲਾਸ ਦੀ ਮਨਜੂਰੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਵੀ ਦੇ ਦਿੱਤੀ ਗਈ ਹੈ। ਉਧਰ …
Read More »ਪੰਜਾਬ ’ਚ ਧਰਤੀ ਹੇਠਲੇ ਪਾਣੀ ਦੇ ਪ੍ਰਦੂਸ਼ਿਤ ਹੋਣ ਨੇ ਵਧਾਈ ਚਿੰਤਾ
ਰਾਜੇਵਾਲ ਨੇ ਕਿਹਾ : ਧਰਤੀ ਹੇਠਲਾ ਪ੍ਰਦੂਸ਼ਿਤ ਪਾਣੀ ਭਿਆਨਕ ਬਿਮਾਰੀਆਂ ਦਾ ਕਾਰਨ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਪੰਜਾਬ ਵਿਚ ਧਰਤੀ ਹੇਠਲਾ ਪਾਣੀ ਖਤਰਨਾਕ ਹੱਦ ਤੱਕ ਪ੍ਰਦੂਸ਼ਿਤ ਹੋ ਚੁੱਕਾ ਹੈ, ਜੋ ਕਿ ਸੂਬੇ ਲਈ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ …
Read More »ਪੰਜਾਬ ਕਾਂਗਰਸ ਵਲੋਂ ਚੰਡੀਗੜ੍ਹ ’ਚ ਕੀਤਾ ਗਿਆ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ
ਰਾਜਾ ਵੜਿੰਗ ਨੇ ਸੇਬੀ ਪ੍ਰਮੁੱਖ ਨੂੰ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵਲੋਂ ਸੰਸਦ ਮੈਂਬਰ ਅਤੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਖ਼ਿਲਾਫ਼ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸੇ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਸੇਬੀ ਦਫ਼ਤਰ …
Read More »ਅਜੇ ਨਹੀਂ ਖੁੱਲ੍ਹਣਗੇ ਸ਼ੰਭੂ ਅਤੇ ਖਨੌਰੀ ਬਾਰਡਰ
ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਕਿਸਾਨਾਂ ਨਾਲ ਮੀਟਿੰਗਾਂ ਜਾਰੀ ਰੱਖਣ ਦਾ ਦਿੱਤਾ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਖੋਲ੍ਹਣ ਸਬੰਧੀ ਅੱਜ ਸੁਪਰੀਮ ਕੋਰਟ ਵਿਚ ਹੋਣ ਵਾਲੀ ਸੁਣਵਾਈ ਟਲ ਗਈ ਹੈ, ਜਿਸ ਦੇ ਚਲਦਿਆਂ ਸ਼ੰਭੂ ਅਤੇ ਖਨੌਰੀ ਬਾਰਡਰ ਫਿਲਹਾਲ ਨਹੀਂ ਖੁੱਲ੍ਹਣਗੇ। ਸੁਪਰੀਮ …
Read More »