ਕਿਹਾ, ਬੇਅਦਬੀ ਮਾਮਲਿਆਂ ’ਚ ਇਨਸਾਫ ਦੀ ਜਗ੍ਹਾ ਦੋਸ਼ੀਆਂ ਦੀ ਢਾਲ ਬਣ ਗਏ ਪਹਿਰੇਦਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਫਿਰ ਚਰਨਜੀਤ ਸਿੰਘ ਚੰਨੀ ਸਰਕਾਰ ’ਤੇ ਵੱਡਾ ਸਿਆਸੀ ਹਮਲਾ ਬੋਲਿਆ ਹੈ। ਸਿੱਧੂ ਨੇ ਪੰਜਾਬ ਭਵਨ ਚੰਡੀਗੜ੍ਹ ਵਿਚ ਕਿਹਾ ਕਿ ਪੰਜਾਬ ਦੇ ਪਹਿਰੇਦਾਰਾਂ ਨੇ ਬੇਅਦਬੀ ਮਾਮਲਿਆਂ ਵਿਚ …
Read More »ਬੀ.ਐਸ.ਐਫ. ਦੇ ਮੁੱਦੇ ’ਤੇ ਮਨੀਸ਼ ਤਿਵਾੜੀ ਨੇ ਆਪਣੀ ਹੀ ਸਰਕਾਰ ’ਤੇ ਚੁੱਕੇ ਸਵਾਲ
ਕਿਹਾ, ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ’ਚ ਚੁਣੌਤੀ ਕਿਉਂ ਨਹੀਂ ਦਿੱਤੀ? ਚੰਡੀਗੜ੍ਹ/ਬਿਊਰੋ ਨਿਊਜ਼ ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਆਪਣੀ ਹੀ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਦੇ ਫ਼ੈਸਲੇ ਨੂੰ ਇਕ ਮਹੀਨਾ ਹੋਣ ਜਾ ਰਿਹਾ ਹੈ …
Read More »ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਬਣੇ ਐਡੀਸ਼ਨਲ ਐਡਵੋਕੇਟ ਜਨਰਲ
ਆਮ ਆਦਮੀ ਪਾਰਟੀ ਨੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਡੀਜੀਪੀ ਅਤੇ ਐਡਵੋਕੇਟ ਜਨਰਲ ਦੀ ਨਿਯੁਕਤੀ ਨਾਲ ਹੋਏ ਬਵਾਲ ਤੋਂ ਬਾਅਦ ਇਕ ਹੋਰ ਨਿਯੁਕਤੀ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਦੇ ਅਹੁਦੇ …
Read More »ਪੰਜਾਬ ’ਚ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਪ੍ਰਤੀ ਲੀਟਰ ਹੋਇਆ ਸਸਤਾ
ਅਕਾਲੀ ਆਗੂ ਦਲਜੀਤ ਚੀਮਾ ਨੇ ਫਿਰ ਵੀ ਮੁੱਖ ਮੰਤਰੀ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅੱਜ ਤੋਂ ਪੈਟਰੋਲ 10 ਰੁਪਏ ਅਤੇ ਡੀਜ਼ਲ 5 ਰੁਪਏ ਪ੍ਰਤੀ ਲੀਟਰ ਸਸਤਾ ਹੋਇਆ ਹੈ। ਪੰਜਾਬ ਕੈਬਨਿਟ ਨੇ ਸੂਬਾ ਵਾਸੀਆਂ ਨੂੰ ਤੇਲ ਕੀਮਤਾਂ ਵਿਚ ਰਾਹਤ ਦੇਣ ਲਈ ਲੰਘੇ ਕੱਲ੍ਹ ਫੈਸਲਾ ਕੀਤਾ ਸੀ, ਜੋ ਅੱਜ ਤੋਂ …
Read More »ਮੋਗਾ ਅਤੇ ਫਿਰੋਜ਼ਪੁਰ ’ਚ ਨਸ਼ਾ ਵੇਚਣ ਵਾਲਿਆਂ ਦੀ ਜਾਇਦਾਦ ਅਟੈਚ ਕਰੇਗੀ ਪੁਲਿਸ
ਸੁਖਜਿੰਦਰ ਰੰਧਾਵਾ ਨੇ ਤਿੰਨ ਦਿਨਾਂ ਵਿਚ ਮੰਗੀ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਮੋਗਾ ਅਤੇ ਫਿਰੋਜ਼ਪੁਰ ਦੇ ਦੋ ਪਿੰਡਾਂ ਵਿਚ ਨਸ਼ਾ ਵਿਕਰੀ ਦੀ ਗੂੰਜ ਚੰਡੀਗੜ੍ਹ ਤੱਕ ਪਹੁੰਚ ਗਈ ਹੈ। ਪੰਜਾਬ ਦਾ ਗ੍ਰਹਿ ਵਿਭਾਗ ਦੇਖ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਨਸ਼ਿਆਂ ਦੇ ਮਾਮਲੇ ਵਿਚ ਸਖਤ ਰੁਖ ਅਪਣਾ ਲਿਆ ਹੈ। ਰੰਧਾਵਾ ਨੇ ਦੋਵੇਂ ਜ਼ਿਲ੍ਹਿਆਂ ਦੇ …
Read More »ਹੁਣ ਪੰਜਾਬ ’ਚ ਅਦਾਲਤੀ ਕੰਮ ਵੀ ਪੰਜਾਬੀ ਵਿੱਚ ਹੋਣੇ ਲਾਜ਼ਮੀ ਬਣਾਵੇ ਸਰਕਾਰ : ਲੋਕ ਮੰਚ ਪੰਜਾਬ
ਕਿਹਾ : ਪੰਜਾਬੀ ਦੇ ਸਨਮਾਨ ਦੀ ਬਹਾਲੀ ਖਾਤਰ ਬਣਾਈਆਂ ਜਾਣ ਜ਼ਿਲ੍ਹਾ ਪੱਧਰੀ ਕਮੇਟੀਆਂ ਚੰਡੀਗੜ੍ਹ : ਲੋਕ ਮੰਚ ਪੰਜਾਬ (ਰਜਿ.) ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਸਾਰ ਤੇ ਪ੍ਰਫੁੱਲਤਾ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਸਵਾਗਤ ਕੀਤਾ ਗਿਆ। ਲੋਕ ਮੰਚ ਪੰਜਾਬ ਦੇ ਚੇਅਰਮੈਨ ਡਾ. ਲਖਵਿੰਦਰ ਜੌਹਲ ਤੇ ਪ੍ਰਧਾਨ ਸੁਰਿੰਦਰ ਸਿੰਘ ਸੁੱਨੜ …
Read More »ਲਖੀਮਪੁਰ ਹਿੰਸਾ ਨੇ ਜਲ੍ਹਿਆਂਵਾਲਾ ਬਾਗ ਕਾਂਡ ਦੀ ਯਾਦ ਨੂੰ ਕੀਤਾ ਤਾਜ਼ਾ-ਮੁੱਖ ਮੰਤਰੀ ਚੰਨੀ ਦੀ ਅਗਵਾਈ ‘ਚ ਪੰਜਾਬ ਯੂਥ ਕਾਂਗਰਸ ਨੇ ਚੰਡੀਗੜ੍ਹ ਵਿਖੇ ਕੀਤਾ ਪ੍ਰਦਰਸ਼ਨ
ਯੂਪੀ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਹਿੰਸਾ ਮਾਮਲੇ ਦੇ ਖਿਲਾਫ਼ ਅੱਜ ਪੰਜਾਬ ਯੂਥ ਕਾਂਗਰਸ ਵੱਲੋਂ ਚੰਡੀਗੜ੍ਹ ਦੇ ਗਾਂਧੀ ਭਵਨ ਵਿਖੇ ਪ੍ਰਦਰਸ਼ਨ ਕੀਤਾ ਗਿਆ। ਇਸ ਪਦਰਸ਼ਨ ਵਿਚ ਪੰਜਾਬ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹੋਏ। ਲਖੀਮਪੁਰ ਘਟਨਾ ਦੇ ਮ੍ਰਿਤਕ ਕਿਸਾਨਾਂ ਲਈ ਮੁੱਖ ਮੰਤਰੀ ਚੰਨੀ ਵੱਲੋਂ ਮੌਨ ਵਰਤ ਵੀ ਰੱਖਿਆ ਗਿਆ। ਮੁੱਖ …
Read More »ਕੈਪਟਨ ਹਰਮਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ-ਸੁਖਬੀਰ ਬਾਦਲ ਨੇ ਸੁਲਤਾਨਪੁਰ ਲੋਧੀ ਤੋਂ ਐਲਾਨਿਆ ਪਾਰਟੀ ਉਮੀਦਵਾਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀ ਰਹੇ ਕੈਪਟਨ ਹਰਮਿੰਦਰ ਸਿੰਘ ਅੱਜ ਕਾਂਗਰਸ ਪਾਰਟੀ ਨੂੰ ਛੱਡ ਕੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਕੈਪਟਨ …
Read More »ਚੰਨੀ ਤੇ ਸਿੱਧੂ ਨੇ ‘ਸਭ ਚੰਗਾ’ ਹੋਣ ਦਾ ਦਿੱਤਾ ਸੁਨੇਹਾ
ਹਰੀਸ਼ ਚੌਧਰੀ ਵੱਲੋਂ ਕਾਰਗੁਜ਼ਾਰੀ ਆਧਾਰ ‘ਤੇ ਟਿਕਟਾਂ ਦੇਣ ਦਾ ਦਾਅਵਾ, ਸਿੱਧੂ ਵੱਲੋਂ ਜਲਦ ਪ੍ਰਚਾਰ ਸ਼ੁਰੂ ਕਰਨ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਕੇਦਾਰਨਾਥ ਧਾਮ ਦੀ ਯਾਤਰਾ ਅਤੇ ਮਗਰੋਂ ‘ਡਿਨਰ ਮੀਟਿੰਗ’ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਇਕਜੁੱਟਤਾ ਦਾ ਮੁਜ਼ਾਹਰਾ ਕਰਦਿਆਂ ਪਾਰਟੀ ਵਿਧਾਇਕਾਂ ਅੱਗੇ …
Read More »ਪੰਜਾਬ ‘ਚ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਲਈ ‘ਮਿਸ਼ਨ ਕਲੀਨ’ ਦਾ ਐਲਾਨ
ਰਿਸ਼ਵਤਖ਼ੋਰ ਅਧਿਕਾਰੀ ਤੇ ਮੁਲਾਜ਼ਮ ਬਖ਼ਸ਼ੇ ਨਹੀਂ ਜਾਣਗੇ : ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਮਿਸ਼ਨ ਕਲੀਨ ਦਾ ਐਲਾਨ ਕਰਦਿਆਂ ਕਿਹਾ ਕਿ ਰਿਸ਼ਵਤਖ਼ੋਰੀ ਦੇ ਮਾਮਲਿਆਂ ‘ਚ ਸ਼ਾਮਲ ਤੇ ਕੰਮਾਂ ‘ਚ ਅੜਿੱਕੇ ਡਾਹੁਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ …
Read More »