ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਅੱਜ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ’ਚ ਹੋਈ। ਮੀਟਿੰਗ ਤੋਂ ਬਾਅਦ ਚੰਨੀ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਪੰਜਾਬ ਵਾਸੀਆਂ ਦੀ ਸਹੂਲਤ ਲਈ ਐਲਾਨ ਵੀ ਕੀਤੇ। ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਹਰ ਵਰਗ ਲਈ ਬਿਜਲੀ ਬਿੱਲਾਂ ’ਚ ਰਾਹਤ ਦੇਣ …
Read More »ਚੰਡੀਗੜ੍ਹ ਪ੍ਰਸ਼ਾਸਨ ਦੀ ਸਰਕਾਰੀ ਭਾਸ਼ਾ ਅੰਗਰੇਜ਼ੀ ਦੀ ਥਾਂ ਪੰਜਾਬੀ ਕਰਾਉਣ ਲਈ ਕੀਤਾ ਗਿਆ ਰੋਸ ਮਾਰਚ
ਪੰਜਾਬੀ ਦਰਦੀਆਂ ਨੇ ਅੱਜ 1 ਨਵੰਬਰ ਦੇ ਦਿਨ ਨੂੰ ਮਨਾਇਆ ਕਾਲਾ ਦਿਵਸ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਆਪਣੇ ਸਮੂਹ ਸਹਿਯੋਗੀ ਸੰਗਠਨਾਂ ਨਾਲ ਮਿਲ ਕੇ ਮਾਂ ਬੋਲੀ ਪੰਜਾਬੀ ਦੇ ਸਨਮਾਨ ਦੀ ਖਾਤਰ ਵਿਸ਼ਾਲ ਪੈਦਲ ਰੋਸ ਮਾਰਚ ਕੱਢਿਆ ਗਿਆ। ਚੰਡੀਗੜ੍ਹ ’ਚ ਸੈਕਟਰ 19 ਦੇ ਗੁਰਦੁਆਰਾ ਸਾਹਿਬ ਦੇ ਬਾਹਰ ਤੋਂ ਸ਼ੁਰੂ ਹੋ …
Read More »ਪੰਜਾਬ ’ਚ ਡੀਜ਼ਲ 100 ਅਤੇ ਪੈਟਰੋਲ 110 ਰੁਪਏ ਪ੍ਰਤੀ ਲੀਟਰ ਤੋਂ ਪਾਰ
ਲੋਕਾਂ ਨੂੰ ਅਜੇ ਵੀ ਮੋਦੀ ਦੇ ਅੱਛੇ ਦਿਨਾਂ ਦੀ ਉਡੀਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਪੰਜਵੇਂ ਦਿਨ ਫਿਰ ਵਾਧਾ ਹੋਇਆ। ਪੰਜਾਬ ਵਿਚ ਹੁਣ ਡੀਜ਼ਲ 100 ਰੁਪਏ ਅਤੇ ਪੈਟਰੋਲ 110 ਰੁਪਏ ਪ੍ਰਤੀ ਲੀਟਰ ਤੋਂ ਵੀ ਅੱਗੇ ਲੰਘ ਗਿਆ ਹੈ। ਧਿਆਨ ਰਹੇ ਕਿ ਹਰ ਰੋਜ਼ ਪੈਟਰੋਲ …
Read More »ਕੈਪਟਨ ਨੂੰ ਪਾਰਟੀ ਬਣਾਉਣ ਤੋਂ ਪਹਿਲਾਂ ਹੀ ਕਮਜ਼ੋਰ ਕਰਨ ’ਚ ਜੁਟੇ ਚੰਨੀ
ਰਾਣਾ ਸੋਢੀ ਦੇ ਵੀ ਘਰ ਪਹੁੰਚੇ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੂੰ ਇਕਜੁੱਟ ਰੱਖਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੁੱਲ੍ਹ ਕੇ ਮੈਦਾਨ ਵਿਚ ਆ ਗਏ ਹਨ। ਲੰਘੀ ਰਾਤ ਚੰਨੀ ਅਚਾਨਕ ਹੀ ਕੈਪਟਨ ਅਮਰਿੰਦਰ ਦੇ ਸਭ ਤੋਂ ਕਰੀਬੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਪਹੁੰਚ ਗਏ। ਇੱਥੇ ਉਨ੍ਹਾਂ ਨੇ …
Read More »ਪੰਜਾਬ ਦੇ ਐਡਵੋਕੇਟ ਜਨਰਲ ਦਾ ਅਸਤੀਫਾ
ਏਪੀਐਸ ਦਿਓਲ ਦੀ ਨਿਯੁਕਤੀ ’ਤੇ ਸਿੱਧੂ ਨੇ ਚੁੱਕੇ ਸਨ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦਿਓਲ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਵਾਲ ਚੁੱਕ ਰਹੇ ਸਨ। ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੇ ਨਾਲ ਦਿਓਲ …
Read More »ਸਿੱਧੂ ਨੇ ਚੰਨੀ ਅਤੇ ਕੈਪਟਨ ਦੋਵਾਂ ਨੂੰ ਲਿਆ ਨਿਸ਼ਾਨੇ ’ਤੇ
ਕਿਹਾ, ਪੰਜਾਬ ਨੂੰ ਯੋਗ ਸੁਆਮੀ ਚਾਹੀਦੈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ’ਤੇ ਲਿਆ। ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਯੋਗ ਸੁਆਮੀ ਚਾਹੀਦਾ ਹੈ। ਬ੍ਰਾਹਮਣ ਸਭਾ ਪੰਜਾਬ ਵਲੋਂ ਪੰਜਾਬ ਭਵਨ …
Read More »ਪੰਜਾਬ ਸਰਕਾਰ ਨੇ 2 ਕਿਲੋਵਾਟ ਸਮਰਥਾ ਵਾਲਿਆਂ ਦੇ ਪੁਰਾਣੇ ਬਿਜਲੀ ਬਿੱਲ ਕੀਤੇ ਮੁਆਫ-
ਕੱਟੇ ਹੋਏ ਕੁਨੈਕਸ਼ਨ ਵੀ ਬਿਨਾ ਫੀਸ ਲਏ ਹੋਣਗੇ ਬਹਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਕਾਰਨ ਪੈਦਾ ਹੋਈ ਸਥਿਤੀ ਦੇ ਚਲਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਲਏ ਗਏ ਫੈਸਲਿਆਂ ਤੋਂ ਬਾਅਦ ਚੰਨੀ ਨੇ ਪ੍ਰੈਸ ਕਾਨਫਰੰਸ ਨੂੰ …
Read More »ਅਕਾਲੀ ਦਲ ਦੇ ਟਰੈਕਟਰ ਮਾਰਚ ਨੂੰ ਪੁਲਿਸ ਨੇ ਮੋਹਾਲੀ ‘ਚ ਹੀ ਰੋਕਿਆ -ਸੁਖਬੀਰ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਲਿਆ ਹਿਰਾਸਤ ‘ਚ
ਭਾਰਤ ਮਾਲਾ ਪ੍ਰੋਜੈਕਟ ਦੇ ਤਹਿਤ ਤੇਪਲਾ ਤੋਂ ਸੋਲਖੀਆਂ ਤੱਕ 60 ਪਿੰਡਾਂ ਦੇ ਕਿਸਾਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਐਕਵਾਇਰ ਕਰਨ ਖਿਲਾਫ਼ ਸ਼੍ਰੋਮਣੀ ਅਕਾਲੀ ਅਤੇ ਬਸਪਾ ਵੱਲੋਂ ਅੱਜ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਅੰਬ …
Read More »ਕੇਜਰੀਵਾਲ ਪਾਣੀਆਂ ਦੇ ਮੁੱਦੇ ‘ਤੇ ਆਪਣਾ ਸਟੈਂਡ ਕਰਨ ਸਪੱਸ਼ਟ-ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਹੋਇਆ ਵਿਰੋਧ
ਅਰਵਿੰਦ ਕੇਜਰੀਵਾਲ ਆਪਣੇ ਦੋ ਦਿਨਾ ਪੰਜਾਬ ਦੌਰੇ ਦੌਰਾਨ ਅੱਜ ਲੁਧਿਆਣਾ ਵਿਖੇ ਵਪਾਰੀਆਂ ਨਾਲ ਮੀਟਿੰਗ ਕਰਨ ਲਈ ਪਹੁੰਚੇ। ਜਿੱਥੇ ਕੇਜਰੀਵਾਲ ਦਾ ਨੌਜਵਾਨਾਂ ਨੇ ਡਟਵਾਂ ਵਿਰੋਧ ਕੀਤਾ। ਵਿਰੋਧ ਕਰ ਰਹੇ ਨੌਜਵਾਨਾਂ ਦਾ ਕਹਿਣਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਹਰ ਵਾਰ ਝੋਨੇ ਦੇ ਸੀਜਨ ‘ਚ ਕਹਿੰਦੇ ਹਨ ਕਿ ਪੰਜਾਬ ਦਾ ਧੂੰਆਂ ਦਿੱਲੀ …
Read More »ਇਨ੍ਹਾਂ ਦਿਨਾਂ ‘ਚ ਵੀਜ਼ੇ ਬੰਦ ਹਨ, ਨਹੀਂ ਤਾਂ ਅਰੂਸਾ ਆਲਮ ਨੂੰ ਫਿਰ ਭਾਰਤ ਆਉਣ ਲਈ ਸੱਦਾ ਭੇਜਦਾ : ਕੈਪਟਨ ਅਮਰਿੰਦਰ
ਕਿਹਾ, ਮੈਂ 80 ਸਾਲ ਦਾ ਅਤੇ ਅਰੂਸਾ 69 ਸਾਲ ਦੀ ਹੋਣ ਜਾ ਰਹੀ ਹੈ – ਮਾੜੀ ਸੋਚ ਰੱਖਣਾ ਅੱਜ ਕੱਲ੍ਹ ਲੋਕਾਂ ਦਾ ਵਰਤਾਰਾ ਬਣਿਆ ਵੱਖ-ਵੱਖ ਸ਼ਖ਼ਸੀਅਤਾਂ ਨਾਲ ਅਰੂਸਾ ਆਲਮ ਦੀਆਂ ਤਸਵੀਰਾਂ ਦੀ ਲੜੀ ਕੀਤੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਅਤੇ ਪਾਕਿ ਮਹਿਲਾ ਅਰੂਸਾ ਆਲਮ ਦੀ ਦੋਸਤੀ ਅਕਸਰ ਹੀ ਚਰਚਾ …
Read More »