525 ਕਿਲੋਵਾਟ ਦਾ ਸੋਲਰ ਪਲਾਂਟ ਸ਼ੁਰੂ, ਬੀਬੀ ਜਗੀਰ ਕੌਰ ਨੇ ਕੀਤਾ ਉਦਘਾਟਨ ਅੰਮ੍ਰਿਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੁਣ ਸੂਰਜੀ ਊਰਜਾ ਨਾਲ ਚਮਕੇਗਾ ਕਿਉਂਕਿ ਇਥੇ ਲੱਗਿਆ 525 ਕਿਲੋਵਾਟ ਦਾ ਸੋਲਰ ਪਲਾਂਟ ਸ਼ੁਰੂ ਹੋ ਗਿਆ। 3 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਪਲਾਂਟ ਨੂੰ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ …
Read More »ਮਲਕੀਤ ਬੀਰਮੀ ਨੇ ਬਣਾਈ ‘ਪੰਜਾਬ ਲੋਕ ਹਿੱਤ ਪਾਰਟੀ’
ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਨੇ ਨਵੀਂ ਰਾਜਸੀ ਪਾਰਟੀ ‘ਪੰਜਾਬ ਲੋਕ ਹਿੱਤ ਪਾਰਟੀ’ ਬਣਾਈ ਹੈ, ਜਿਸ ਨੂੰ ਓਬੀਸੀ ਵਰਗ ਨਾਲ ਜੁੜੀਆਂ ਤਿੰਨ ਦਰਜਨ ਜਥੇਬੰਦੀਆਂ ਨੇ ਹਮਾਇਤ …
Read More »ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 8 ਨਵੰਬਰ ਨੂੰ
ਖੇਤੀ ਕਾਨੂੰਨਾਂ ਸਣੇ ਅਹਿਮ ਮਸਲਿਆਂ ‘ਤੇ ਹੋਵੇਗੀ ਚਰਚਾ : ਚੰਨੀ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 8 ਨਵੰਬਰ ਨੂੰ ਸੱਦਿਆ ਗਿਆ ਹੈ, ਜਿਸ ਵਿੱਚ ਕੇਂਦਰ ਸਰਕਾਰ ਵਲੋਂ ਲਿਆਂਦੇ ਵਿਵਾਦਤ ਤਿੰਨ ਖੇਤੀ ਕਾਨੂੰਨਾਂ ਸਣੇ ਅਹਿਮ ਮਸਲਿਆਂ ‘ਤੇ …
Read More »ਕੈਪਟਨ ਦੀ ਰਿਹਾਇਸ਼ ਦੁਆਲਿਓਂ ਪੰਜਾਬ ਸਰਕਾਰ ਨੇ ਸੁਰੱਖਿਆ ਮੁਲਾਜ਼ਮ ਹਟਾਏ
ਪਟਿਆਲਾ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੋਣ ਕਰਕੇ ਸ਼ੁਰੂ ਤੋਂ ਹੀ ਪਟਿਆਲਾ ਸਥਿਤ ਕੈਪਟਨ ਅਮਰਿੰਦਰ ਦੀ ਰਿਹਾਇਸ਼ ਮੂਹਰੇ ਧਰਨੇ-ਮੁਜ਼ਾਹਰੇ ਹੁੰਦੇ ਰਹੇ ਅਤੇ ਸਾਲ ਭਰ ਤੋਂ ਇਹ ਰੁਝਾਨ ਵਧ ਗਿਆ ਸੀ, ਜਿਸ ਕਰਕੇ ਉਨ੍ਹਾਂ ਦੀ ਰਿਹਾਇਸ਼ ‘ਨਿਊ ਮੋਤੀ ਬਾਗ ਪੈਲੇਸ’ ਦੁਆਲੇ ਦਿਨ-ਰਾਤ ਹੀ ਸੈਂਕੜੇ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ …
Read More »ਬੀਐੱਸਐੱਫ ਦੇ ਮੁੱਦੇ ‘ਤੇ ਭਾਜਪਾ ਤੋਂ ਬਿਨਾ ਡਟੀਆਂ ਪੰਜਾਬ ਦੀਆਂ ਸਿਆਸੀ ਧਿਰਾਂ
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਾਂਗੇ ਤੇ ਸੁਪਰੀਮ ਕੋਰਟ ਵੀ ਜਾਵਾਂਗੇ : ਚੰਨੀ ਸਰਬ-ਪਾਰਟੀ ਮੀਟਿੰਗ ‘ਚ ਕੇਂਦਰੀ ਨੋਟੀਫਿਕੇਸ਼ਨ ਤੇ ਖੇਤੀ ਕਾਨੂੰਨਾਂ ਵਿਰੁੱਧ ਮਤੇ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੋਮਵਾਰ ਨੂੰ ਸੱਦੀ ਗਈ ਸਰਬਪਾਰਟੀ ਮੀਟਿੰਗ ਵਿੱਚ ਕੇਂਦਰ ਵੱਲੋਂ ਸੂਬੇ ਵਿੱਚ ਕੌਮਾਂਤਰੀ ਸਰਹੱਦ ਦੇ ਨਾਲ …
Read More »ਏਪੀਐੱਮਸੀ ਐਕਟ ‘ਚ ਕੀਤੀਆਂ ਸੋਧਾਂ ਰੱਦ ਹੋਣ: ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਮੰਗ ਕੀਤੀ ਕਿ ਬੀਐੱਸਐੱਫ ਦੇ ਪੰਜਾਬ ‘ਚ ਅਧਿਕਾਰ ਖੇਤਰ 10 ਜ਼ਿਲ੍ਹਿਆਂ ‘ਚ ਵਧਾਏ ਜਾਣ ਦੇ ਫੈਸਲੇ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਤਿੰਨ …
Read More »ਚੰਨੀ ਦੱਸਣ, ਮੋਦੀ-ਸ਼ਾਹ ਨਾਲ ਕੀ ਡੀਲ ਹੋਈ : ਭਗਵੰਤ ਮਾਨ
ਮੀਟਿੰਗ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਚੰਨੀ ਸਰਕਾਰ ਨੇ ਪੰਜਾਬ ਨੂੰ ਕੇਂਦਰ ਕੋਲ ਗਹਿਣੇ ਰੱਖ ਦਿੱਤਾ ਹੈ। ਪ੍ਰਧਾਨ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਵਿਚ ਕੀ ਡੀਲ ਹੋਈ, ਇਸ ਬਾਰੇ ਚੰਨੀ ਹੋਰਾਂ ਨੂੰ ਦੱਸਣਾ ਚਾਹੀਦਾ …
Read More »ਪੰਜਾਬੀ ਭਾਸ਼ਾ ਨਾਲ ਵਿਤਕਰਾ ਨਹੀਂ ਹੋਣਾ ਚਾਹੀਦਾ : ਬੀਬੀ ਜਗੀਰ ਕੌਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਮੰਗ ਕੀਤੀ ਹੈ ਕਿ ਸੀਬੀਐੱਸਈ ਵੱਲੋਂ ਪੰਜਾਬੀ ਭਾਸ਼ਾ ਨੂੰ ਮੁੱਖ ਭਾਸ਼ਾ ਦਾ ਦਰਜਾ ਦਿੱਤਾ ਜਾਵੇ ਅਤੇ ਇਸ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਨਾ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਅਣਗੌਲਿਆਂ ਕਰਨਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ …
Read More »ਪੰਜਾਬ ਦੇ ਕਈ ਵਿਧਾਇਕਾਂ ਨੇ ਕੈਪਟਨ ਨੂੰ ਹਟਾਉਣ ਦਾ ਕੀਤਾ ਸੀ ਸਮਰਥਨ : ਨਵਜੋਤ ਕੌਰ
ਕਿਹਾ, ਕੈਪਟਨ ਅਮਰਿੰਦਰ ਨੇ ਸਾਢੇ ਚਾਰ ਸਾਲ ਅਰਾਮ ਹੀ ਕੀਤਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਵਿੱਚ ਸਰਗਰਮੀਆਂ ਵਧਾ ਦਿੱਤੀਆਂ ਹਨ, ਜਿਸ ਤੋਂ ਲੱਗਦਾ ਹੈ ਕਿ ਉਹ ਇਸ ਵਾਰ ਇੱਥੋਂ ਚੋਣ ਲੜ ਸਕਦੇ ਹਨ। …
Read More »ਬੇਅਦਬੀ ਮਾਮਲੇ ਵਿਚ ਡੇਰਾ ਮੁਖੀ ਨੂੰ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ
ਰਾਮ ਰਹੀਮ ਪਹਿਲਾਂ ਹੀ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿਚ ਜੇਲ੍ਹ ‘ਚ ਬੰਦ ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਕੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ਕੇਸ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀ ਅਪੀਲ …
Read More »