Breaking News
Home / ਪੰਜਾਬ (page 705)

ਪੰਜਾਬ

ਪੰਜਾਬ

ਕੁਸ਼ਲਦੀਪ ਢਿੱਲੋਂ ਨੇ ਮਾਰਕਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਫਰੀਦਕੋਟ/ਬਿਊਰੋ ਨਿਊਜ਼ : ਕੁਸ਼ਲਦੀਪ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਮਾਰਕਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਉਦਯੋਗ ਮੰਤਰੀ ਗੁਰਕੀਰਤ …

Read More »

ਪਰਗਟ ਸਿੰਘ ਨੇ ਕੈਪਟਨ ਨੂੰ ਜਲੰਧਰ ਕੈਂਟ ਤੋਂ ਚੋਣ ਲੜਨ ਦੀ ਦਿੱਤੀ ਚੁਣੌਤੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਨੂੰ ਜਲੰਧਰ ਕੈਂਟ ਤੋਂ ਚੋਣ ਲੜਨ ਦੀ ਚੁਣੌਤੀ ਦੇ ਦਿੱਤੀ ਹੈ। ਪਰਗਟ ਸਿੰਘ ਨੇ ਕਿਹਾ ਕਿ ਮੈਂ ਖਿਡਾਰੀ ਹਾਂ ਅਤੇ ਮੁਕਾਬਲੇ ਤੋਂ ਪਿੱਛੇ ਨਹੀਂ ਹਟਾਂਗਾ। ਧਿਆਨ ਰਹੇ ਕਿ ਪੰਜਾਬ ਵਿਚ 2022 ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਹੋਈਆਂ …

Read More »

ਮਾਸਟਰ ਬਲਦੇਵ ਸਿੰਘ ਦੀ ਵਿਧਾਨ ਸਭਾ ਮੈਂਬਰਸ਼ਿਪ ਖ਼ਤਮ

ਚੰਡੀਗੜ੍ਹ : ‘ਆਪ’ ਦੇ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਵਿਧਾਨ ਸਭਾ ਤੋਂ ਮੈਂਬਰਸ਼ਿਪ ਖਤਮ ਕਰ ਦਿੱਤੀ ਗਈ ਹੈ। ਇਹ ਆਦੇਸ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਦਿੱਤੇ ਗਏ। ਉਕਤ ਫ਼ੈਸਲਾ ਉਨ੍ਹਾਂ ਵੱਲੋਂ ਅਸਤੀਫ਼ਾ ਦੇਣ ਅਤੇ ਪਾਰਟੀ ਛੱਡ ਕੇ ਜਾਣ ਮਗਰੋਂ ਹੁਣ ਤੱਕ ਪੈਂਡਿੰਗ ਪਏ ਮਾਮਲੇ …

Read More »

ਟਿੱਕਰੀ ਮੋਰਚੇ ’ਚੋਂ ਵਾਪਸ ਪਰਤ ਰਹੀਆਂ ਬੀਬੀਆਂ ਨੂੰ ਟਰਾਲੇ ਨੇ ਦਰੜਿਆ – ਮਾਨਸਾ ਦੀਆਂ 3 ਬੀਬੀਆਂ ਦੀ ਗਈ ਜਾਨ

ਮਾਨਸਾ/ਬਿਊਰੋ ਨਿਊਜ਼ ਦਿੱਲੀ ਦੇ ਟਿਕਰੀ ਬਾਰਡਰ ’ਤੇ ਪਕੌੜਾ ਚੌਕ ਵਿੱਚ ਅੱਜ ਸਵੇਰੇ ਕਿਸਾਨ ਅੰਦੋਲਨ ’ਚੋਂ ਘਰ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਬੀਬੀਆਂ ਨੂੰ ਤੇਜ਼ ਰਫ਼ਤਾਰ ਟਿੱਪਰ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਜਿਨ੍ਹਾਂ ਵਿੱਚੋਂ 3 ਬੀਬੀਆਂ ਦੀ ਮੌਤ ਹੋ ਗਈ ਹੈ ਅਤੇ 2 ਗੰਭੀਰ ਜ਼ਖ਼ਮੀ …

Read More »

ਚੰਨੀ ਨੇ ਟਿੱਕਰੀ ਬਾਰਡਰ ’ਤੇ ਸੜਕ ਹਾਦਸੇ ਦੌਰਾਨ ਤਿੰਨ ਬੀਬੀਆਂ ਦੀ ਹੋਈ ਮੌਤ ’ਤੇ ਪ੍ਰਗਟਾਇਆ ਦੁੱਖ – ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੇਵੇਗੀ 5-5 ਲੱਖ ਰੁਪਏ

ਚੰਡੀਗੜ੍ਹ/ਬਿਊਰੋ ਨਿਊਜ਼ ਟਿਕਰੀ ਬਾਰਡਰ ’ਤੇ ਟਰੱਕ ਹੇਠਾਂ ਆਉਣ ਕਾਰਨ 3 ਮਹਿਲਾਵਾਂ ਦੀ ਜਾਨ ਚਲੀ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹਨ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਦਿਲ ਦਹਿਲਾ ਦੇਣ ਵਾਲੀ ਬਹੁਤ ਹੀ ਦੁਖਦਾਈ …

Read More »

ਰੰਧਾਵਾ ਨੇ 3 ਏਐਸਆਈ ਕੀਤੇ ਸਸਪੈਂਡ

ਨਾਕਾ ਛੱਡ ਕੇ ਕਮਰੇ ਵਿਚ ਸੁੱਤੇ ਪਏ ਸਨ ਪੁਲਿਸ ਅਧਿਕਾਰੀ ਫਿਲੌਰ/ਬਿਊਰੋ ਨਿਊਜ਼ ਜਲੰਧਰ-ਲੁਧਿਆਣਾ ਰੋਡ ’ਤੇ ਫਿਲੌਰ ਵਿਚ ਪੁਲਿਸ ਨਾਕੇ ’ਤੇ ਤੈਨਾਤ ਤਿੰਨ ਏ.ਐਸ.ਆਈਜ਼ ਨੂੰ ਪੰਜਾਬ ਦੇ ਡਿਪਟੀ ਸੀਐਮ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਸਪੈਂਡ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਜਦੋਂ ਰੰਧਾਵਾ ਫਿਲੌਰ ਨਾਕੇ …

Read More »

ਕਿਸਾਨਾਂ ਨੇ ਚੰਡੀਗੜ੍ਹ ’ਚ ਭਾਜਪਾ ਦੀ ਪ੍ਰੈਸ ਕਾਨਫਰੰਸ ਦਾ ਕੀਤਾ ਵਿਰੋਧ

ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਵਲੋਂ 2022 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ 37 ਵਿਚ ਪ੍ਰੈਸ ਕਾਨਫਰੰਸ ਰੱਖੀ ਗਈ ਸੀ। ਇਸ ਪ੍ਰੈਸ ਕਾਨਫਰੰਸ ਵਿਚ ਪਹੁੰਚੇ ਭਾਜਪਾ ਦੇ ਆਗੂਆਂ ਦਾ ਕਿਸਾਨਾਂ ਨੇ ਡਟਵਾਂ ਵਿਰੋਧ ਕੀਤਾ। ਧਿਆਨ ਰਹੇ ਕਿ ਭਾਜਪਾ ਦੇ ਚਾਰ ਕੇਂਦਰੀ ਮੰਤਰੀ …

Read More »

ਸੁਨੀਲ ਜਾਖੜ ਦਾ ਚੰਨੀ ਤੇ ਕੇਜਰੀਵਾਲ ’ਤੇ ਤੰਜ

ਕਿਹਾ- ਪੰਜਾਬ ਦਾ ਮੁੱਖ ਮੰਤਰੀ ਦਿੱਲੀ ’ਚ ਤੇ ਦਿੱਲੀ ਦਾ ਮੁੱਖ ਮੰਤਰੀ ਪੰਜਾਬ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਦੌਰਿਆਂ ਬਾਰੇ ਟਵੀਟ ਕਰਕੇ ਉਨ੍ਹਾਂ ’ਤੇ ਨਿਸ਼ਾਨਾ ਸਾਧਿਆ ਹੈ। ਜਾਖੜ ਨੇ ਟਵੀਟ ’ਚ ਕਿਹਾ ਕਿ ਇਸ ਸਮੇਂ ਪੰਜਾਬ ਦੇ …

Read More »

ਭਗਵੰਤ ਮਾਨ ਦੇ ਘਰ ਪਹੁੰਚੇ ਅਰਵਿੰਦ ਕੇਜਰੀਵਾਲ

ਮਾਨ ਦੇ ਘਰ ਹੀ ਖਾਧਾ ਦੁਪਹਿਰ ਦਾ ਖਾਣਾ ਤੇ ਪਰਿਵਾਰ ਨਾਲ ਕੀਤੀ ਮੁਲਾਕਾਤ ਮਾਨਸਾ/ਬਿਊਰੋ ਨਿਊਜ਼ ਦੋ ਦਿਨਾ ਪੰਜਾਬ ਦੌਰੇ ’ਤੇ ਆਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਦੇ ਘਰ ਪਹੁੰਚੇ। ਉਹ ਸ਼ਤਾਬਦੀ ਟਰੇਨ ਰਾਹੀਂ ਸੰਗਰੂਰ …

Read More »

ਕੇਜਰੀਵਾਲ ਕਿਸਾਨ ਆਗੂਆਂ ਦੇ ਸਵਾਲਾਂ ਦਾ ਨਹੀਂ ਦੇ ਸਕੇ ਜਵਾਬ

ਕੇਜਰੀਵਾਲ ਤਬਾਹ ਹੋਈ ਫਸਲ ਦੇ ਪੀੜਤ ਕਿਸਾਨਾਂ ਨੂੰ ਮਿਲਣ ਲਈ ਪਹੁੰਚੇ ਸਨ ਮਾਨਸਾ ਮਾਨਸਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਬਾਹ ਹੋਈ ਨਰਮੇ ਅਤੇ ਝੋਨੇ ਦੀ ਫਸਲ ਬਾਬਤ ਕਿਸਾਨਾਂ ਨੂੰ ਮਿਲਣ ਲਈ ਅੱਜ ਮਾਨਸਾ ਪਹੁੰਚੇ। ਕੇਜਰੀਵਾਲ ਦਾ ਇਥੇ ਪਹੁੰਚਣ ’ਤੇ ਭਾਵੇਂ ਆਮ …

Read More »